Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    5:38:09 AM

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਤੇਲ ਦੀਆਂ ਕੀਮਤਾਂ ਦੇ ਮੁੱਦੇ 'ਤੇ 7 ਜੁਲਾਈ ਨੂੰ ਰੋਸ ਮੁਜ਼ਾਹਰੇ ਕਰੇਗਾ ਅਕਾਲੀ ਦਲ - ਭਾਈ ਗੋਬਿੰਦ ਸਿੰਘ ਲੌਂਗੋਵਾਲ

MALWA News Punjabi(ਮਾਲਵਾ)

ਤੇਲ ਦੀਆਂ ਕੀਮਤਾਂ ਦੇ ਮੁੱਦੇ 'ਤੇ 7 ਜੁਲਾਈ ਨੂੰ ਰੋਸ ਮੁਜ਼ਾਹਰੇ ਕਰੇਗਾ ਅਕਾਲੀ ਦਲ - ਭਾਈ ਗੋਬਿੰਦ ਸਿੰਘ ਲੌਂਗੋਵਾਲ

  • Edited By Harinder Kaur,
  • Updated: 05 Jul, 2020 05:09 PM
Sangrur
akali dal to stage 7 protests on oil prices and blue card issue longowal jhunda
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ(ਵਿਜੈ ਕੁਮਾਰ ਸਿੰਗਲਾ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਏ ਅਹਿਮ ਫੈਸਲੇ ਤਹਿਤ ਸ਼ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ 'ਚ ਰੋਸ ਮੁਜ਼ਾਹਰੇ 7 ਜੁਲਾਈ ਨੂੰ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇੰਨਾਂ ਰੋਸ ਮੁਜਾਹਿਰਆਂ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਉੱਪਰ ਆਪੋ-ਆਪਣੇ ਟੈਕਸ ਵਾਪਸ ਲੈਣ ਲਈ ਕਿਹਾ ਜਾਵੇਗਾ ਅਤੇ ਪੰਜਾਬ ਵਿਚ ਵੱਡੀ ਗਿਣਤੀ ਵਿਚ ਗਰੀਬ ਅਤੇ ਲੋੜਵੰਦ ਲੋਕਾਂ ਦੇ ਕੱਟੇ ਗਏ ਨੀਲੇ ਕਾਰਡਾ ਨੂੰ ਦੁਬਾਰਾ ਲਾਗੂ ਕਰਵਾਉਣ ਅਤੇ ਲੋੜਵੰਦ ਲੋਕਾਂ ਨੂੰ ਓਹਨਾ ਦੇ ਹਿੱਸੇ ਦਾ ਕੇਂਦਰ ਸਰਕਾਰ ਵਲੋਂ ਭੇਜਿਆ ਰਾਸ਼ਨ ਦੇਣ ਲਈ ਦਬਾਅ ਬਣਾਇਆ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਸੰਗਰੂਰ ਦੇ ਆਗੂਆਂ ਦੀ ਇਕ ਮੀਟਿੰਗ ਅੱਜ ਸੰਗਰੂਰ ਦੇ ਗੁਰਦੁਆਰਾ ਨਾਨਕਾਣਾ ਸਾਹਿਬ ਵਿਖੇ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ, ਹਲਕਾ ਇੰਚਾਰਜ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਰਕਲ ਪ੍ਰਧਾਨ ਹਾਜ਼ਰ ਹੋਏ। ਅੱਜ ਦੀ ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਿਛਲੇ ਦਿਨੀਂ ਸੁਨਾਮ ਹਲਕੇ ਤੋਂ ਢੀਂਡਸਾ ਗਰੁੱਪ ਛੱਡ ਕੇ ਪਾਰਟੀ ਵਿਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਜਿਲ੍ਹਾ ਸੰਗਰੂਰ ਵਿਚ ਵੀ ਪੂਰੇ ਪੰਜਾਬ ਦੀ ਤਰਜ 'ਤੇ ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਪਿੰਡ ਅਤੇ ਕਸਬਿਆਂ ਵਿਚ ਰੋਸ ਮੁਜ਼ਾਹਰੇ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਸ ਮੌਕੇ ਸ੍ਰ. ਬਲਦੇਵ ਸਿੰਘ ਮਾਨ ਨੇ ਕਿਹਾ ਕਿ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੱਖਾਂ ਦੀ ਗਿਣਤੀ 'ਚ ਗਰੀਬ ਲੋਕਾਂ ਦੇ ਨੀਲੇ ਕਾਰਡ ਕੱਟ ਕੇ ਉਹਨਾਂ ਨਾਲ ਬਹੁਤ ਵੱਡਾ ਧੱਕਾ ਕੀਤਾ ਹੈ। ਇਹਨਾਂ ਰੋਸ ਮੁਜ਼ਾਹਰਿਆਂ ਵਿਚ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਅਾਵਾਜ਼ ਬੁਲੰਦ ਕਰਕੇ ਪੰਜਾਬ ਸਰਕਾਰ ਵਲੋਂ ਕੱਟੇ ਗਏ ਨੀਲੇ ਕਾਰਡਾਂ ਨੂੰ ਦੁਬਾਰਾ ਬਹਾਲ ਕਰਨ ਲਈ ਮਜਬੂਰ ਕੀਤਾ ਜਾਵੇਗਾ।

ਅੱਜ ਦੀ ਮੀਟਿੰਗ ਦੌਰਾਨ ਸ੍ਰੋਮਣੀ ਅਕਾਲੀ ਦਲ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਇਕਬਾਲ ਸਿੰਘ ਝੂੰਦਾਂ ਨੇ 7 ਜੁਲਾਈ ਦੇ ਪ੍ਰੋਗਰਾਮ ਦੀ ਰੂਪ ਰੇਖਾ ਸਮੁੱਚੇ ਆਗੂਆਂ ਨਾਲ ਸਾਂਝੇ ਕਰਦੇ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੋਸ ਧਰਨੇ ਪੂਰੇ ਜਿਲ੍ਹੇ ਵਿੱਚ ਪਿੰਡਾ ਅਤੇ ਕਸਬਿਆਂ ਵਿਚ 10 ਵਜੇ ਤੋਂ 11 ਵਜੇ ਤੱਕ 1 ਘੰਟਾ ਰੋਸ ਮੁਜ਼ਾਹਰੇ ਕੀਤੇ ਜਾਣਗੇ ਜਿਸ ਤਹਿਤ ਰੋਸ ਮੁਜਾਹਰਿਆਂ ਨੂੰ ਸਫਲ ਬਨਾਉਣ ਲਈ ਸਰਕਲ ਪੱਧਰ ਦੇ ਆਗੂਆਂ ਦੀਆ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਨਿੱਜੀ ਸਕੂਲ ਮਸਲੇ ਤੇ ਪੰਜਾਬ ਸਰਕਾਰ ਵੱਲੋ ਦੋਗਲੀ ਨੀਤੀ ਅਪਨਾਈ ਜਾ ਰਹੀ ਹੈ ਜਿਸ ਕਰਕੇ ਬੱਚਿਆਂ ਦੇ ਮਾਪੇ ਪ੍ਰੇਸਾਨ ਹੋ ਰਹੇ ਹਨ ,ਇਸ ਕਰਕੇ ਪੰਜਾਬ ਸਰਕਾਰ ਨੂੰ ਅਪਣਾ ਸਟੈਂਡ ਸਪਸਟ ਕਰਨਾ ਚਾਹੀਦਾ ਹੈ।

ਨੀਲੇ ਕਾਰਡਾਂ ਦੇ ਮੁੱਦੇ ਤੋਂ ਇਲਾਵਾ ਪੰਜਾਬ ਸਰਕਾਰ ਦੇ ਟੈਕਸਾਂ ਕਰਕੇ ਖਪਤਕਾਰ ਤੱਕ ਪਹੁੰਚਦੇ -ਪਹੁੰਚਦੇ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਦੁੱਗਣੀਆਂ ਹੋ ਜਾਂਦੀਆਂ ਹਨ। ਕਿਉਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਡੀਜਲ ਅਤੇ ਪੈਟਰੋਲ ਉੱਪਰ ਵੱਡੀ ਪੱਧਰ ਉੱਤੇ ਟੈਕਸ ਲਗਾਇਆ ਜਾ ਰਿਹਾ ਹੈ ਜਿਸ ਦਾ ਵਾਧੂ ਬੋਝ ਜਨਤਾ ਉਤੇ ਪਾਇਆ ਜਾ ਰਿਹਾ ਜਿਸ ਨਾਲ ਪਹਿਲਾ ਤੋਂ ਹੀ ਕਰੋਨਾ ਦੀ ਮਾਰ ਝੱਲ ਰਹੇ ਲੋਕਾਂ ਉੱਤੇ ਟੈਕਸਾ ਦੀ ਭਰਮਾਰ ਹੋ ਰਹੀ ਹੈ। ਇਹਨਾਂ ਰੋਸ ਮੁਜਾਹਰਿਆਂ ਰਹੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਡੀਜਲ ਅਤੇ ਪੈਟਰੋਲ ਉੱਪਰ ਲਗਾਏ ਗਏ ਟੈਕਸ ਵਾਪਿਸ ਲੈਣ ਦੀ ਮੰਗ ਕੀਤੀ ਜਾਵੇਗੀ ਅਤੇ ਬਿਜਲੀ ਦੇ ਨਿੱਤ ਦੇ ਵੱਧ ਰਹੇ ਰੇਟਾ ਨੂੰ ਵਾਪਿਸ ਲੈਣ ਲਈ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਸਕੂਲ ਦੀਆਂ ਫੀਸਾਂ ਦੇ ਮੁੱਦੇ ਉਤੇ ਜੋਂ ਦੋਗਲੀ ਨੀਤੀ ਅਪਣਾਈ ਜਾ ਰਹੀ ਹੈ। ਇਸ ਮੌਕੇ ਹਰੀ ਸਿੰਘ ਨਾਭਾ, ਗੁਲਜਾਰ ਸਿੰਘ, ਮੁਹੰਮਦ ਓਵੇਸ,ਗਗਨਜੀਤ ਸਿੰਘ ਬਰਨਾਲਾ, ਜੱਥੇ ਰਘਵੀਰ ਸਿੰਘ ਜਖੇਪਲ,, ਅਮਨਦੀਪ ਸਿੰਘ ਕਾਂਝਲਾ, ਵਿਨਰਜੀਤ ਸਿੰਘ ਗੋਲਡੀ, ਤੇਜਿੰਦਰ ਸਿੰਘ ਸੰਘਰੇੜੀ, ਗਿਆਨੀ ਨਰੰਜਣ ਸਿੰਘ ਭੁੱਟਾਲ, ਸਤਪਾਲ   ਸਿੰਗਲਾ, ਪਰਮਜੀਤ ਕੌਰ ਵਿਰਕ, ਭੁਪਿੰਦਰ ਸਿੰਘ ਭਲਵਾਨ,ਤੇਜਾ ਸਿੰਘ ਕਮਾਲਪੁਰ, ਗੁਰਲਾਲ ਸਿੰਘ ਫਤਹਿਗੜ੍ਹ,ਸਿਮਰਪ੍ਰਤਾਪ ਸਿੰਘ ਬਰਨਾਲਾ, ਦਲਜੀਤ ਸਿੰਘ ਸੇਖੋਂ, ਮਨਜਿੰਦਰ ਸਿੰਘ ਲਾਂਗੜੀਆਂ, ਹਰਵਿੰਦਰ ਸਿੰਘ ਕਾਕੜਾ ਸ਼ੇਰ ਸਿੰਘ ਬਾਲੇਵਾਲ ਤੋ ਇਲਾਵਾ ਸਾਰੇ ਸਰਕਲ ਪ੍ਰਧਾਨ ਹਾਜਰ ਹੋਏ।

  • Shiromani Akali Dal
  • July 7
  • protest
  • ਸ਼੍ਰੋਮਣੀ ਅਕਾਲੀ ਦਲ
  • 7 ਜੁਲਾਈ
  • ਰੋਸ ਮੁਜ਼ਾਹਰੇ

ਟਰੈਕਟਰ ਤੇ ਟਰੱਕ ਵਿਚਕਾਰ ਭਿਆਨਕ ਟੱਕਰ, 1 ਦੀ ਮੌਤ

NEXT STORY

Stories You May Like

  • major on petrol diesel lpg oil companies demand price hike
    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ ਕੰਪਨੀਆਂ ਨੇ ਸਰਕਾਰ ਨੂੰ ਕੀਤੀ ਮੰਗ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • shiromani akali dal takes to the streets against lack of basic amenities
    ਸ਼ਹਿਰ ਦੀਆਂ ਬੁਨਿਆਦੀਆਂ ਸਹੂਲਤਾਂ ਨਾ ਮਿਲਣ ਵਿਰੁੱਧ ਸੜਕਾਂ ’ਤੇ ਉਤਰਿਆ ਸ਼੍ਰੋਮਣੀ ਅਕਾਲੀ ਦਲ
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • big fall in crude oil prices  prices fell by 8   know reason
    ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 8% ਤੱਕ ਡਿੱਗੇ ਭਾਅ; ਜਾਣੋ ਕਾਰਨ
  • case registered against 7 people for setting wheat stalks on fire
    ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ 7 ਵਿਅਕਤੀਆਂ ’ਤੇ ਪਰਚਾ ਦਰਜ
  • inspired by parvinder singh lucky hundreds of youth from kalka and kahlon
    ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਅਕਾਲੀ ਦਲ ਦਿੱਲੀ ਸਟੇਟ 'ਚ ਸ਼ਾਮਲ
  • world s oil lifeline in danger prices feared to reach 200
    ਦੁਨੀਆ ਦੀ ਤੇਲ ਲਾਈਫਲਾਈਨ ’ਤੇ ਖਤਰਾ, ਕੀਮਤਾਂ 200 ਡਾਲਰ ਤੱਕ ਪਹੁੰਚਣ ਦਾ ਖਦਸ਼ਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • young man caught in honey trap
      ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...
    • major incident in bathinda
      ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +