Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    5:03:48 PM

  • shiromani akali dal announces another candidate for the assembly elections

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਨੇ ਐਲਾਨਿਆ ਇਕ ਹੋਰ...

  • landslides in ethiopia

    ਵੱਡੀ ਖ਼ਬਰ : ਮਿੰਟਾਂ 'ਚ 50 ਲੋਕਾਂ ਦੀ ਨਿਕਲ ਗਈ...

  • the issue of shortage of lpg cylinders echoed in parliament

    ਸੰਸਦ 'ਚ ਗੂੰਜਿਆ LPG ਸਿਲੰਡਰਾਂ ਦੀ ਕਿੱਲਤ ਦਾ...

  • hpcl manager and deputy manager shot dead

    ਹਿੰਦੁਸਤਾਨ ਪੈਟਰੋਲੀਅਮ ਪਲਾਂਟ 'ਚ ਦਾਖਲ ਹੋ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਕਾਲੀ ਦਲ ਦਾ ਭਾਜਪਾ ਨਾਲ ਨਹੀਂ ਹੋਵੇਗਾ ਗਠਜੋੜ ! ਬਿਆਨਾਂ ਨੇ ਛੇੜੀ ਚਰਚਾ

PUNJAB News Punjabi(ਪੰਜਾਬ)

ਅਕਾਲੀ ਦਲ ਦਾ ਭਾਜਪਾ ਨਾਲ ਨਹੀਂ ਹੋਵੇਗਾ ਗਠਜੋੜ ! ਬਿਆਨਾਂ ਨੇ ਛੇੜੀ ਚਰਚਾ

  • Edited By Anuradha,
  • Updated: 29 Feb, 2024 02:54 PM
Chandigarh
akali dal will not have alliance with bjp
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਜੋਤ ਸਿੰਘ) : ਕਿਸਾਨ ਅੰਦੋਲਨ ਦਰਮਿਆਨ ਪਿਛਲੇ ਕੁਝ ਦਿਨਾਂ ਤੋਂ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ’ਤੇ ਹੋਏ ਤਸ਼ੱਦਦ ਲਈ ਐੱਨ. ਡੀ. ਏ. ਅਤੇ ‘ਇੰਡੀਆ’ ਗਠਜੋੜ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ, ਉਸ ਤੋਂ ਬਾਅਦ ਸਿਆਸੀ ਹਲਕਿਆਂ ’ਚ ਚਰਚਾ ਹੋ ਰਹੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅਜਿਹਾ ਮਹਿਸੂਸ ਹੋਣ ਲੱਗ ਪਿਆ ਹੈ ਕਿ ਭਾਜਪਾ ਨਾਲ ਗਠਜੋੜ ਕਰਨਾ ਨੁਕਸਾਨਦਾਇਕ ਸਿੱਧ ਹੋ ਸਕਦਾ ਹੈ। ਹਾਲਾਂਕਿ ਕੁਝ ਦਿਨ ਪਹਿਲਾਂ ਕਿਸਾਨ ਅੰਦੋਲਨ ਦੇ ਬਾਵਜੂਦ ਅਕਾਲੀ ਦਲ ਭਾਜਪਾ ਖ਼ਿਲਾਫ਼ ਬਚ ਕੇ ਬੋਲ ਰਿਹਾ ਸੀ। ਅਕਾਲੀ ਆਗੂਆਂ ਵਲੋਂ ਦਿੱਤੇ ਜਾ ਰਹੇ ਬਿਆਨਾਂ ਤੋਂ ਬਾਅਦ ਚਰਚਾ ਚੱਲ ਪਈ ਹੈ ਕਿ ਅਕਾਲੀ ਦਲ ਇਹ ਜ਼ਾਹਰ ਕਰਨ ਲੱਗ ਪਿਆ ਹੈ ਕਿ ਉਸ ਦਾ ਭਾਜਪਾ ਨਾਲ ਗਠਜੋੜ ਨਹੀਂ ਹੋ ਰਿਹਾ। ਸ਼੍ਰੋਮਣੀ ਅਕਾਲੀ ਦਲ‌ ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਜਰਾ ਨੇ ਬਿਆਨ ਦਿੱਤਾ ਹੈ ਕਿ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਕਿਸਾਨਾਂ ’ਤੇ ਤਸ਼ੱਦਦ ਲਈ ਐੱਨ. ਡੀ. ਏ. ਅਤੇ ‘ਇੰਡੀਆ’ ਗਠਜੋੜ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਾਰਨ ਕੇਂਦਰ ਅਤੇ ਕਿਸਾਨਾਂ ਵਿਚਕਾਰ ਗੱਲਬਾਤ ਸਿਰੇ ਨਹੀਂ ਚੜ੍ਹ ਸਕੀ। ਇਸ ਤੋਂ ਇਲਾਵਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਏਮਜ਼ ਬਠਿੰਡਾ ਦੇ ਉਦਘਾਟਨੀ ਸਮਾਰੋਹ ਦੌਰਾਨ ਕਿਸਾਨ ਅੰਦੋਲਨ ਦਾ ਮੁੱਦਾ ਚੁੱਕਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਆਨਲਾਈਨ ਜੁੜੇ ਸਨ।

ਇਹ ਵੀ ਪੜ੍ਹੋ : ਅਮਰੀਕਾ ’ਚ ਭਾਰਤੀ ਵਿਦਿਆਰਥੀਆਂ ਤੇ ਹੋਰਨਾਂ ਲੋਕਾਂ ’ਤੇ ਹਮਲੇ ਅੰਤਰਰਾਸ਼ਟਰੀ ਸਾਜ਼ਿਸ਼ ਦਾ ਹਿੱਸਾ

ਕਿਸਾਨਾਂ ਨਾਲ ਨਾ ਹੋਵੇ ਅਪਰਾਧੀਆਂ ਵਾਲਾ ਸਲੂਕ : ਚੀਮਾ
ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ‌. ਦਲਜੀਤ ਸਿੰਘ ਚੀਮਾ ਬਿਆਨ ਦੇ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਸਮਝਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਅਤੇ ਕੇਂਦਰ ਸਰਕਾਰਾਂ ਨਾਲ ਮਿਲੀਭੁਗਤ ਕਰ ਕੇ ਨਿਰਦੋਸ਼ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਜ਼ਬਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਕਿਸਾਨਾਂ ਨਾਲ ਅਪਰਾਧੀਆਂ ਵਾਂਗ ਸਲੂਕ ਕਰਨ ਲਈ ਕੇਂਦਰ ਨਾਲ ਰਲ ਕੇ ਸਾਜ਼ਿਸ਼ ਰਚਣਾ ਬੰਦ ਕਰਨ ਅਤੇ ਡਾ. ਐੱਮ. ਐੱਸ. ਸਵਾਮੀਨਾਥਨ ਦੀ ਧੀ ਮਧੁਰਾ ਸਵਾਮੀਨਾਥਨ ਦੀ ਸਲਾਹ ਮੰਨਣੀ ਚਾਹੀਦੀ ਹੈ।

ਭਾਜਪਾ ਨਾਲ ਅਕਾਲੀ ਦਲ ਦੇ ਗਠਜੋੜ ਦੀ ਸੀ ਚਰਚਾ
ਸ਼੍ਰੋਮਣੀ ਅਕਾਲੀ ਦਲ ਵਲੋਂ ਜਦੋਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਗਈ ਤਾਂ ਉਸ ਸਮੇਂ ਇਹ ਚਰਚਾ ਜ਼ੋਰਾਂ ’ਤੇ ਸੀ ਕਿ ਅਕਾਲੀ ਦਲ ਅਤੇ ਭਾਜਪਾ ਦਾ ਗਠਜੋੜ ਕੁਝ ਦਿਨਾਂ ’ਚ ਹੋਣ ਵਾਲਾ ਹੈ ਅਤੇ ਇਹ ਕਿਹਾ ਜਾ ਰਿਹਾ ਸੀ ਕਿ ਜੇ ਕਾਂਗਰਸ ਅਤੇ ‘ਆਪ’ ਦਾ ਗਠਜੋੜ ਹੋ ਸਕਦਾ ਹੈ ਤਾਂ ਅਕਾਲੀ ਭਾਜਪਾ ਦਾ ਵੀ ਗਠਜੋੜ ਹੋ ਸਕਦਾ ਹੈ।

ਇਹ ਵੀ ਪੜ੍ਹੋ : ਟਾਂਡਾ ’ਚ ਰੇਲਵੇ ਫਾਟਕ ਨੇੜੇ ਹੋਇਆ ਬਲਾਸਟ, ਪੁਲਸ ਪ੍ਰਸ਼ਾਸ਼ਨ ਨੂੰ ਪਈਆਂ ਭਾਜੜਾ    

ਹਾਈ ਕਮਾਂਡ ਲਵੇਗਾ ਫ਼ੈਸਲਾ : ਜਾਖੜ
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਪਾਰਟੀ ਹਾਈ ਕਮਾਂਡ ਵਲੋਂ ਫ਼ੈਸਲਾ ਲਿਆ ਜਾਣਾ ਹੈ।

ਪੰਜਾਬ ਦੇ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਲਿਆ ਜਾਵੇਗਾ ਫ਼ੈਸਲਾ : ਚੰਦੂਮਾਜਰਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ ਨੂੰ ਧਿਆਨ ’ਚ ਰੱਖ ਕੇ ਹੀ ਕੋਈ ਵੀ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦੇ, ਘੱਟ ਗਿਣਤੀਆਂ ਦੇ ਮੁੱਦੇ ਨੂੰ ਅਣਗੌਲਾ ਨਹੀਂ ਕੀਤਾ ਜਾਵੇਗਾ।

ਪੰਜਾਬ ਦੇ ਮੁੱਦੇ ਹੱਲ ਨਾ ਹੋਣ ’ਤੇ ਨਹੀਂ ਹੋਵੇਗਾ ਗਠਜੋੜ : ਕਲੇਰ
ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਾਡਾ ਪਹਿਲਾਂ ਵੀ ਭਾਜਪਾ ਨਾਲ ਗਠਜੋੜ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸੀ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਗਠਜੋੜ ਟੁੱਟਿਆ ਸੀ। ਜੇ ਪੰਜਾਬ ਦੇ ਅਹਿਮ ਮੁੱਦੇ ਭਾਵੇਂ ਉਹ ਬੰਦੀ ਸਿੰਘਾਂ ਦਾ ਹੋਵੇ ਜਾਂ ਕਿਸਾਨਾਂ ਦਾ, ਜੇ ਉਨ੍ਹਾਂ ਦਾ ਹੱਲ ਨਹੀਂ ਹੋਵੇਗਾ ਤਾਂ ਗਠਜੋੜ ਕਿਵੇਂ ਹੋ ਸਕਦਾ ਹੈ।

ਇਹ ਵੀ ਪੜ੍ਹੋ : ਭਾਜਪਾ ਵੱਡੇ ਪੱਧਰ ’ਤੇ ਲੋਕ ਸਭਾ ਮੈਂਬਰਾਂ ਦੀਆਂ ਟਿਕਟਾਂ ਕੱਟਣ ਦੀ ਤਿਆਰੀ ’ ਚ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Akali Dal
  • BJP
  • Alliance
  • Kisan Andolan
  • ਅਕਾਲੀ ਦਲ
  • ਭਾਜਪਾ
  • ਗਠਜੋੜ
  • ਕਿਸਾਨ ਅੰਦੋਲਨ

CM ਮਾਨ ਦਾ ਪੰਜਾਬੀਆਂ ਨੂੰ ਵੱਡਾ ਤੋਹਫ਼ਾ, ਸੁਖਬੀਰ ਤੇ ਸਿੱਧੂ ਸਣੇ ਮਜੀਠੀਆ ਨੂੰ ਵੀ ਕਰ ਦਿੱਤਾ ਵੱਡਾ ਚੈਲੰਜ (ਵੀਡੀਓ)

NEXT STORY

Stories You May Like

  • shiromani akali dal announces candidate from rampura phul
    ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ
  • akali conference held by shiromani akali dal resurgence at sri anandpur sahib
    ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਅਕਾਲੀ ਕਾਨਫ਼ਰੰਸ, 10 ਮਤੇ ਪਾਸ
  • akali dal sukhbir singh badal new appointments
    ਅਕਾਲੀ ਦਲ ਨੇ ਖਿੱਚੀ 2027 ਦੀ ਤਿਆਰੀ, ਸੁਖਬੀਰ ਬਾਦਲ ਵੱਲੋਂ ਅਹਿਮ ਨਿਯੁਕਤੀਆਂ ਦਾ ਐਲਾਨ
  • iran s new supreme leader
    ਮਾਰਿਆ ਗਿਆ ਇਰਾਨ ਦਾ ਨਵਾਂ ਸੁਪਰੀਮ ਲੀਡਰ ? ਸੋਸ਼ਲ ਮੀਡੀਆ 'ਤੇ ਵਾਇਰਲ ਪੋਸਟਾਂ ਨੇ ਛੇੜੀ ਚਰਚਾ
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • akali dal protests against government
    ਅਕਾਲੀ ਦਲ ਨੇ ਸਰਕਾਰ ਖ਼ਿਲਾਫ ਕੀਤੀ ਨਾਅਰੇਬਾਜ਼ੀ, ਲਾਏ ਧੱਕੇਸ਼ਾਹੀ ਦੇ ਦੋਸ਼
  • shiromani akali dal  a  announces to fight the case in the high court
    ਗੁਰਦਾਸਪੁਰ ਐਨਕਾਊਂਟਰ ਮਾਮਲਾ : ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਹਾਈਕੋਰਟ ’ਚ ਕੇਸ ਲੜਨ ਦਾ ਐਲਾਨ
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ ਜ਼ਿੰਮੇਵਾਰੀ, ਪੜ੍ਹੋ ਲਿਸਟ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • roads issue in punjab
    ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
Trending
Ek Nazar
amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir singh badal statement
      ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ...
    • woman  s murder  punjab sarpanch
      ਔਰਤ ਦੇ ਕਤਲ ਮਾਮਲੇ ’ਚ ਨਾਮਜ਼ਦ ਸਰਪੰਚ ਦੇ ਪੁੱਤਰ ਦਾ ਮਿਲਿਆ 5 ਦਿਨਾਂ ਰਿਮਾਂਡ
    • hailstorms fell in this area of punjab weather turned cold again
      ਪੰਜਾਬ ਦੇ ਇਸ ਇਲਾਕੇ 'ਚ ਪੈ ਗਏ ਗੜ੍ਹੇ, ਫਿਰ ਬਦਲਿਆ ਮੌਸਮ ਦਾ ਮਿਜਾਜ਼
    • sidhu moosewala murder case supreme court acquits bishnoi and jagtar singh
      ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ...
    • sunil jakhar on mining policy
      ਸੁਨੀਲ ਜਾਖੜ ਨੇ ਮਾਈਨਿੰਗ ਨੀਤੀ ਨੂੰ ਲੈ ਕੇ ਘੇਰੀ 'ਆਪ' ਸਰਕਾਰ
    • sunil jakhar on cm mann statements
      ਔਰਤਾਂ ਬਾਰੇ ਟਿੱਪਣੀਆਂ ਲਈ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਦੇ...
    • young man committed suicide in kapurthala after being upset with his girlfriend
      Punjab:ਨੌਜਵਾਨ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ ਪਹਿਲਾਂ ਵੀਡੀਓ ਬਣਾ ਗਰਲਫਰੈਂਡ...
    • jewelry worth 7 8 tolas stolen by breaking the window of a thar vehicle
      Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋਂ-ਤੇਰ੍ਹਵੀਂ! ਥਾਰ...
    • punjabi person has become wanted in canada police have released a poster
      ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
    • fir case
      ਕੈਨੇਡਾ ਭੇਜਣ ਦੇ ਨਾਂ ’ਤੇ 28 ਲੱਖ ਦੀ ਠੱਗੀ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +