Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    12:51:46 PM

  • ਪਰਵ ੰਦਰ ਝੋਟ  ਤੇ ਗੁਲਜ਼ ਰ ਸ ੰਘ ਦੇ ਪਰ ਵ ਰ ਨੂੰ ਕੇਂਦਰ ਨੇ ਦ ੱਤ  ਸੁਰੱਖ ਆ

    ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ...

  • new directives issued to punjab police

    ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ...

  • threat to blow up these schools along with several railway tracks in punjab

    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ...

  • pargat singh arrived at the protest held for parvinder jhota

    ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ ਕੀਤਾ ਡਿਟੇਨ!

PUNJAB News Punjabi(ਪੰਜਾਬ)

ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ ਕੀਤਾ ਡਿਟੇਨ!

  • Edited By Anmol Tagra,
  • Updated: 07 Oct, 2026 01:09 PM
Sangrur-Barnala
akali dal wpd leaders detained
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਵੇਕ ਸਿੰਧਵਾਨੀ,ਯਾਦਵਿੰਦਰ)— ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ. ਰਾਜਵੀਰ ਸਿੰਘ ਘੁੰਮਣ ਦੇ ਪਿੰਡ ਘਰਾਚੋਂ ਸਥਿਤ ਘਰ ’ਤੇ ਮੰਗਲਵਾਰ ਦੇਰ ਰਾਤ ਸੀ.ਬੀ.ਆਈ. ਵੱਲੋਂ ਕੀਤੀ ਗਈ ਰੇਡ ਦੌਰਾਨ ਉਸ ਸਮੇਂ ਸਿਆਸੀ ਮਾਹੌਲ ਗਰਮਾ ਗਿਆ ਜਦੋਂ ਸੀ.ਬੀ.ਆਈ. ਦੀ ਘਰ ਦੇ ਬਾਹਰ ਖੜ੍ਹੀ ਕਾਰ ’ਤੇ ਵਾਰਸ ਪੰਜਾਬ ਦੇ ਆਗੂਆਂ ਨੇ ਢੋਲ ਢਮੱਕਿਆ ਨਾਲ ਫੁੱਲਾਂ ਦੀ ਵਰਖਾ ਕਰ ਕੇ ਰੇਡ ਦਾ ‘ਸੁਆਗਤ’ ਕੀਤਾ।

ਇਸ ਮਾਮਲੇ ’ਚ ਵਾਰਸ ਪੰਜਾਬ ਦੇ ਸੰਗਰੂਰ ਤੋਂ ਮੁੱਖ ਆਗੂ ਚਮਨਦੀਪ ਸਿੰਘ ਮਿਲਖੀ ਅਤੇ ਐੱਮ.ਸੀ. ਵਿਜੇ ਲੰਕੇਸ਼ ਨੂੰ ਪੁਲਿਸ ਵੱਲੋਂ ਕਥਿਤ ਤੌਰ ’ਤੇ ਹਿਰਾਸਤ ’ਚ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਸਿਵਲ ਵਰਦੀ ’ਚ ਪੁਲਿਸ ਮੁਲਾਜ਼ਮ ਦੋਵਾਂ ਆਗੂਆਂ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਆਪਣੇ ਨਾਲ ਲੈ ਗਏ। ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਜਦੋਂ ਸੀ.ਬੀ.ਆਈ. ਦੀ ਟੀਮ ਰਾਜਵੀਰ ਸਿੰਘ ਘੁੰਮਣ ਦੇ ਘਰ ਅੰਦਰ ਜਾਂਚ-ਪੜਤਾਲ ਕਰ ਰਹੀ ਸੀ ਤਾਂ ਸੀ.ਬੀ.ਆਈ. ਦੀ ਕਾਰ ਬਾਹਰ ਖੜ੍ਹੀ ਸੀ। ਇਸੇ ਦੌਰਾਨ ਚਮਨਦੀਪ ਸਿੰਘ ਮਿਲਖੀ ਅਤੇ ਵਿਜੇ ਲੰਕੇਸ਼ ਵੱਲੋਂ ਕਾਰ ’ਤੇ ਫੁੱਲ ਸੁੱਟਦਿਆਂ ਸੀ.ਬੀ.ਆਈ. ਦੀ ਕਾਰਵਾਈ ਦਾ ਵਿਲੱਖਣ ਢੰਗ ਨਾਲ ਸੁਆਗਤ ਕੀਤਾ ਗਿਆ।

ਘਟਨਾ ਤੋਂ ਕੁਝ ਘੰਟਿਆਂ ਬਾਅਦ ਦੋਵਾਂ ਆਗੂਆਂ ਨੂੰ ਪੁਲਸ ਵੱਲੋਂ ਘਰਾਂ ਤੋਂ ਲਿਜਾਏ ਜਾਣ ਦੀ ਖ਼ਬਰ ਸਾਹਮਣੇ ਆਉਣ ਨਾਲ ਸਿਆਸੀ ਹਲਕਿਆਂ ’ਚ ਚਰਚਾ ਛਿੜ ਗਈ ਹੈ। ਹਾਲਾਂਕਿ ਪੁਲਸ ਵੱਲੋਂ ਦੋਵਾਂ ਨੂੰ ਕਿਸ ਮਾਮਲੇ ’ਚ ਅਤੇ ਕਿਹੜੇ ਕਾਰਨਾਂ ਕਰਕੇ ਹਿਰਾਸਤ ’ਚ ਲਿਆ ਗਿਆ ਇਸ ਸਬੰਧੀ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਦੋਵਾਂ ਆਗੂਆਂ ਨੂੰ ਕਿੱਥੇ ਲਿਜਾਇਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਪੁਲਿਸ ਵੱਲੋਂ ਕੀ ਕਾਰਵਾਈ ਕੀਤੀ ਜਾ ਰਹੀ ਹੈ ਇਸ ਨੂੰ ਲੈ ਕੇ ਵੀ ਸਥਿਤੀ ਸਪੱਸ਼ਟ ਨਹੀਂ ਹੋ ਸਕੀ।

  • Punjab
  • Punjab Politics
  • Akali Dal Waris Punjab De
  • Akali Dal WPD
  • Amritpal Singh
  • CBI Raid

ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ

NEXT STORY

Stories You May Like

  • akali dal waris punjab de  organizational structure  party
    ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਭੰਗ
  • akali dal waris punjab has expelled five leaders from the party
    Big Breaking : ਅਕਾਲੀ ਦਲ ਵਾਰਸ ਪੰਜਾਬ ਦੇ ਨੇ ਪੰਜ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
  • manpreet ayali statement
    ਮਨਪ੍ਰੀਤ ਇਆਲੀ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰਜਿਸਟ੍ਰੇਸ਼ਨ 'ਚ ਦੇਰੀ ਦਾ ਮੁੱਦਾ ਵਿਧਾਨ ਸਭਾ ’ਚ ਚੁੱਕਿਆ
  • shiromani akali dal assembly elections
    ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
  • punjab politics news
    ਪੰਜਾਬ ਦੀ ਸਿਆਸਤ 'ਚ ਹਲਚਲ ਤੇਜ਼! ਅਕਾਲੀ ਦਲ ਦੇ 2 ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ
  • punjab police sho arrested
    ਵੱਡੀ ਖ਼ਬਰ: ਪੰਜਾਬ ਪੁਲਸ ਦਾ SHO ਗ੍ਰਿਫ਼ਤਾਰ!
  • assembly elections punjab election commission
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ ਆਵੇਗਾ ਚੋਣ ਕਮਿਸ਼ਨ
  • gwalior  pm modi 2 lakh rupees  compensation
    ਗਵਾਲੀਅਰ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ, ਪੀੜਤਾਂ ਦੇ ਪਰਿਵਾਰਾਂ ਨੂੰ 2-2 ਲੱਖ ਦੇਣ ਦਾ ਕੀਤਾ ਐਲਾਨ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
  • trolley straw was burnt to ashes after being caught in high voltage wires
    ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਪਰਾਲੀ ਨਾਲ ਭਰੀ ਟਰਾਲੀ ਸੜ ਕੇ ਸੁਆਹ
  • path cleared for setting up a firecracker market in raowali
    ਰਾਓਵਾਲੀ ’ਚ ਪਟਾਕਾ ਮਾਰਕੀਟ ਲਾਉਣ ਦਾ ਰਸਤਾ ਹੋਇਆ ਸਾਫ਼, ਪੰਚਾਇਤ ਨੇ ਅਦਾਲਤ ’ਚੋਂ...
  • married women broke their fast
    ਕਰਵਾ ਚੌਥ ਦਾ ਚੰਨ ਦੇਖ ਸੁਹਾਗਣਾਂ ਨੇ ਖੋਲ੍ਹਿਆ ਵਰਤ
Trending
Ek Nazar
statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a big gift for female employees on karwa chauth
      ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ...
    • major incident in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ...
    • special initiative against drugs cp satinder singh s special message
      ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
    • ferozepur central jail
      ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀ ’ਤੇ ਸੂਏ ਨਾਲ ਹਮਲਾ, ਮਾਮਲਾ ਦਰਜ
    • assembly elections sukhbir badal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਦਾਅ, ਸੰਗਰੂਰ 'ਚ ਦਿੱਤੇ...
    • major orders issued in mohali district
      ਮੋਹਾਲੀ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ...
    • relief news for punjab roadways employees
      ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, 31 ਅਕਤੂਬਰ ਨੂੰ ਆ...
    • major accident near the radha soami satsang ghar
      ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! 2000 ਗਜ਼ 'ਚ ਫੈਲੇ ਗੋਦਾਮ ਨੂੰ...
    • services of 253 teachers terminated  shwait malik
      ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਰੰਗ-ਰੋਗਨ ਅਤੇ ਪ੍ਰਚਾਰ, 253 ਅਧਿਆਪਕਾਂ ਦੀਆਂ...
    • all political parties should provide due representation to sikh figures
      ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +