Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 29, 2026

    5:22:18 PM

  • cp gurpreet singh bhullar action mode  visits several police stations

    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ...

  • milk  price  increase  december 1

    5 ਰੁਪਏ ਤੱਕ ਮਹਿੰਗਾ ਹੋ ਗਿਆ ਦੁੱਧ ! 'ਸੁਧਾ' ਨੇ...

  • sheikh hasina statement

    ਜੇਕਰ ਬੰਗਲਾਦੇਸ਼ ਆਜ਼ਾਦ ਨਾ ਹੁੰਦਾ, ਤਾਂ ਇਸਦੇ...

  • shops in this district of punjab will remain closed for 2 days

    ਪੰਜਾਬ ਦੇ ਇਸ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Barnala
  • ਅਕਾਲੀ ਆਗੂ ਨੇ ਭਗਵੰਤ ਮਾਨ ਖ਼ਿਲਾਫ ਕੀਤੀ ਪ੍ਰਧਾਨ ਮੰਤਰੀ ਅਤੇ ਐੱਸ. ਐੱਸ. ਪੀ. ਨੂੰ ਸ਼ਿਕਾਇਤ

SANGRUR-BARNALA News Punjabi(ਸੰਗਰੂਰ-ਬਰਨਾਲਾ)

ਅਕਾਲੀ ਆਗੂ ਨੇ ਭਗਵੰਤ ਮਾਨ ਖ਼ਿਲਾਫ ਕੀਤੀ ਪ੍ਰਧਾਨ ਮੰਤਰੀ ਅਤੇ ਐੱਸ. ਐੱਸ. ਪੀ. ਨੂੰ ਸ਼ਿਕਾਇਤ

  • Updated: 19 Aug, 2020 11:38 AM
Barnala
akali leader davinder posters barnala complaint
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ):'ਭਗਵੰਤ ਮਾਨ ਯੂਥ ਫੈਨ' ਦੇ ਫੇਸ ਬੁੱਕ ਪੇਜ਼ 'ਤੇ ਸੋਸ਼ਲ ਮੀਡੀਆ ਤੇ ਸੀਨੀਅਰ ਅਕਾਲੀ ਆਗੂ ਦਵਿੰਦਰ ਵਲੋਂ ਲਾਏ ਗਏ ਪੋਸਟਰਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਨੇ ਤੂਲ ਫੜ੍ਹ ਲਿਆ ਹੈ। ਸੀਨੀਅਰ ਅਕਾਲੀ ਆਗੂ ਦਵਿੰਦਰ ਬੀਹਲਾ ਵਲੋਂ ਐੱਮ.ਪੀ. ਭਗਵੰਤ ਮਾਨ ਅਤੇ ਉਨ੍ਹਾਂ ਦੇ ਵਰਕਰਾਂ ਖ਼ਿਲਾਫ ਪ੍ਰਧਾਨ ਮੰਤਰੀ ਅਤੇ ਐੱਸ.ਐੱਸ.ਪੀ. ਨੂੰ ਲਿਖਤੀ ਤੌਰ 'ਤੇ ਸ਼ਿਕਾਇਤ ਦਿੱਤੀ ਹੈ।

ਇਹ ਵੀ ਪੜ੍ਹੋ: ਮੇਨਕਾ ਗਾਂਧੀ ਦਾ ਟਵੀਟ, ਕੁੱਤੇ 'ਤੇ ਜਾਣ ਕੇ ਗੱਡੀ ਚਾੜ੍ਹਣ ਵਾਲੇ ਨੂੰ ਸਜ਼ਾ ਦੇਣ ਕੈਪਟਨ

ਉਨ੍ਹਾਂ ਕਿਹਾ ਕਿ ਮੇਰੇ ਵਲੋਂ ਬੋਰਡ ਲਾਏ ਗਏ ਸਨ ਕਿ 'ਹਰ ਪਿੰਡ ਹਰ ਸ਼ਹਿਰ ਦੀ ਪੁਕਾਰ, 2022 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ' ਪਰ ਭਗਵੰਤ ਮਾਨ ਯੂਥ ਫੈਨ ਫੇਸਬੁੱਕ ਪੇਜ਼ 'ਤੇ ਬੋਰਡ ਨਾਲ ਛੇੜਛਾੜ ਕਰਕੇ ਉਸ 'ਤੇ ਲਿਖ ਦਿੱਤਾ, ਕਦੇ ਨਾ ਆਵੇ ਅਕਾਲੀ ਦਲ ਦੀ ਸਰਕਾਰ। ਇਹ ਘਟੀਆ ਰਾਜਨੀਤੀ ਹੈ। ਇਸ ਤਰ੍ਹਾਂ ਦੀ ਗੱਲ ਸ਼ੋਭਾ ਨਹੀਂ ਦਿੰਦੀ। ਇਸ ਸਬੰਧੀ ਮੈਂ ਪ੍ਰਧਾਨ ਮੰਤਰੀ ਅਤੇ ਹੋਮ ਮਨਿਸਟਰੀ ਤੋਂ ਮੰਗ ਕੀਤੀ ਹੈ ਕਿ ਭਗਵੰਤ ਮਾਨ ਦੀ ਸੰਸਦ ਮੈਂਬਰਸ਼ਿਪ ਰੱਦ ਕੀਤੀ ਜਾਵੇ। ਹੁਣ ਇਨ੍ਹਾਂ ਨੂੰ ਇਸ ਗੱਲ ਦਾ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਕਿਹਾ ਭਗਵੰਤ ਮਾਨ ਅਤੇ ਉਸਦੇ ਸਾਥੀਆਂ ਵਿਰੁੱਧ ਸਾਈਬਰ ਕ੍ਰਾਈਮ ਐਕਟ ਅਧੀਨ ਕੇਸ ਦਰਜ ਕਰਨ ਦੀ ਵੀ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਹੈ। ਇਸ ਮੁੱਦੇ 'ਤੇ 'ਆਪ' ਪਾਰਟੀ ਨੂੰ ਸਬਕ ਸਿਖਾਇਆ ਜਾਵੇਗਾ।

ਇਹ ਵੀ ਪੜ੍ਹੋ:  ਕੋਰੋਨਾ ਵਾਇਰਸ ਕਾਰਣ ਸਾਦੇ ਢੰਗ ਨਾਲ ਮਨਾਇਆ ਜਾਵੇਗਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ 'ਵਿਆਹ-ਪੁਰਬ'

PunjabKesari

ਇਸ ਸਬੰਧੀ 'ਆਪ' ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨਾਲ ਸੰਪਰਕ ਕੀਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਸੰਸਦ ਭਗਵੰਤ ਮਾਨ ਦੇ ਲੱਖਾਂ ਹੀ ਫੈਨ ਹਨ ਅਤੇ ਉਨ੍ਹਾਂ ਨੇ ਕਈ ਸਾਰੀਆਂ ਆਈਡੀਆਂ ਬਣਾਈਆਂ ਹੋਈਆਂ ਹਨ ਜਿਸ ਆਈ. ਡੀ. ਦੀ ਇਹ ਗੱਲ ਕਰ ਰਹੇ ਹਨ ਉਹ ਭਗਵੰਤ ਮਾਨ ਜੀ ਦੀ ਕੋਈ ਰਜਿਸਟਰਡ ਆਈ. ਡੀ. ਨਹੀਂ ਹੈ। ਉਨ੍ਹਾਂ ਕਿਹਾ ਸਾਨੂੰ ਤਾਂ ਇਹ ਜਾਪਦਾ ਹੈ ਕਿ ਇਨ੍ਹਾਂ ਵਲੋਂ ਖ਼ੁਦ ਹੀ ਇਸ ਤਰ੍ਹਾਂ ਦੀ ਜਾਅਲੀ ਆਈ. ਡੀ. ਬਣਾ ਕੇ ਅਜਿਹਾ ਕੰਮ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ: ਹਥਣੀ ਦੀ ਮੌਤ ਤੋਂ ਬਾਅਦ ਹੁਣ ਪੰਜਾਬ 'ਚ ਜਾਣਬੁੱਝ ਕੇ ਕੁੱਤੇ 'ਤੇ ਚੜ੍ਹਾਈ ਕਾਰ

ਬਾਠ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਨਗਰ ਕੌਂਸਲ ਤੇ ਅਕਾਲੀ ਦਲ ਦਾ ਕਬਜ਼ਾ ਰਿਹਾ ਹੈ ਅਤੇ ਇਹ ਅਕਾਲੀ ਆਗੂ ਸ਼ਹਿਰ ਦੇ ਵਾਰਡਾਂ 'ਚ ਪਾਣੀ ਖੜ੍ਹਨ ਜਾਂ ਵਿਕਾਸ ਨਾ ਹੋਣ ਦੇ ਮੁੱਦੇ 'ਤੇ ਵੀ 'ਆਪ' ਨੂੰ ਘੇਰ ਰਹੇ ਹਨ ਇਨ੍ਹਾਂ ਨੂੰ ਇਹ ਨਹੀਂ ਪਤਾ ਕਿ ਕਿਸ ਦੇ ਦਾਇਰੇ 'ਚ ਕਿਹੜਾ ਕੰਮ ਆਉਂਦਾ ਹੈ।

  • Akali leader Davinder
  • posters
  • Barnala
  • complaint
  • ਅਕਾਲੀ ਆਗੂ ਦਵਿੰਦਰ
  • ਪੋਸਟਰਾਂ
  • ਬਰਨਾਲਾ
  • ਸ਼ਿਕਾਇਤ

ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦੇ 26 ਨਵੇਂ ਮਾਮਲੇ ਪਾਜ਼ੇਟਿਵ, 64 ਠੀਕ ਹੋ ਪਰਤੇ ਘਰ

NEXT STORY

Stories You May Like

  • the akali bjp alliance and the importance of national unity
    ਅਕਾਲੀ-ਭਾਜਪਾ ਗੱਠਜੋੜ ਅਤੇ ਕੌਮੀ ਏਕਤਾ ਦੀ ਅਹਿਮੀਅਤ
  • kejriwal and mann dodged the bjp s five questions at the moga rally
    ਕੇਜਰੀਵਾਲ ਅਤੇ ਮਾਨ ਮੋਗਾ ਰੈਲੀ ’ਚ ਭਾਜਪਾ ਦੇ ਪੰਜੇ ਸਵਾਲਾਂ ਤੋਂ ਭੱਜੇ : ਅਨਿਲ ਸਰੀਨ
  • will there be a focus on employment and skill development
    ਰੁਜ਼ਗਾਰ ਅਤੇ ਹੁਨਰ ਵਿਕਾਸ 'ਤੇ ਰਹੇਗਾ ਜ਼ੋਰ, ਬਜਟ ਤੋਂ ਪਹਿਲਾਂ ਵਿੱਤ ਮੰਤਰੀ ਨੇ ਨੌਜਵਾਨਾਂ ਨਾਲ ਕੀਤੀ ਅਹਿਮ ਮੀਟਿੰਗ
  • alliance post akali dal
    ਅਕਾਲੀ-ਭਾਜਪਾ ਗਠਜੋੜ ਮਗਰੋਂ ਸੀਟਾਂ ਦੀ ਵੰਡ ਵਾਲੀ ਵਾਇਰਲ ਸੂਚੀ ਨੂੰ ਲੈ ਕੇ ਵੱਡਾ ਖ਼ੁਲਾਸਾ
  • three accused arrested by po staff  one accused traced
    ਪੀ. ਓ. ਸਟਾਫ਼ ਵੱਲੋਂ ਤਿੰਨ ਵਿਅਕਤੀ ਗ੍ਰਿਫ਼ਤਾਰ, ਇਕ ਮੁਲਜ਼ਮ ਟਰੇਸ
  • congress leader passed away
    ਸੀਨੀਅਰ ਕਾਂਗਰਸੀ ਆਗੂ ਦਾ ਦਿਹਾਂਤ, ਅਨੰਤਨਾਗ ’ਚ ਸੋਗ ਦੀ ਲਹਿਰ
  • bibi jagir kaur s major statement regarding the akali bjp alliance
    ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • alliance akali bjp candidate
    ਗਠਜੋੜ ਦੇ ਬਾਵਜੂਦ ਵੀ ਅਕਾਲੀ-ਭਾਜਪਾ ਉਮੀਦਵਾਰ ਆਹਮੋ-ਸਾਹਮਣੇ, ਚੋਣਾਂ 'ਚ ਭਖਿਆ ਮਾਹੌਲ
  • cp gurpreet singh bhullar action mode  visits several police stations
    ਚਾਰਜ ਸੰਭਾਲਦੇ ਹੀ ਐਕਸ਼ਨ ਮੋਡ 'ਚ ਆਏ CP ਗੁਰਪ੍ਰੀਤ ਸਿੰਘ ਭੁੱਲਰ! ਕਈ ਥਾਣਿਆਂ ਦਾ...
  • strict action by jalandhar police
    ਜਲੰਧਰ ਪੁਲਸ ਦੀ ਸਖ਼ਤੀ, ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਮਾੜੇ ਅਨਸਰਾਂ ਦੇ...
  • girl brutally beaten up in dakoha  video goes viral on social media
    ਦਕੋਹਾ ’ਚ ਕੁੜੀ ਦੀ ਬੇਰਹਿਮੀ ਨਾਲ ਕੁੱਟਮਾਰ! ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • liquor seized from a house in gandhi camp
    ਜਲੰਧਰ ਦੇ ਗਾਂਧੀ ਕੈਂਪ 'ਚ ਪੁਲਸ ਦੀ ਰੇਡ, ਘਰ ਵਿਚੋਂ 9 ਪੇਟੀਆਂ ਸ਼ਰਾਬ ਦੀਆਂ ਬਰਾਮਦ
  • dgp punjab statement
    ਪੰਜਾਬ 'ਚ ਵੱਡਾ ਅੱਤਵਾਦੀ ਹਮਲਾ ਟਲ਼ਿਆ! ਹੈਂਡ ਗ੍ਰਨੇਡਾਂ ਸਣੇ ਫੜੇ ਗਏ ਅੱਤਵਾਦੀ
  • ladies   gymkhana club elections
    ਲੇਡੀਜ਼ ਜਿਮਖਾਨਾ ਕਲੱਬ ਚੋਣ: 80 ਫ਼ੀਸਦੀ ਹਾਜ਼ਰੀ ਦੀ ਸ਼ਰਤ ਹਟਾਉਣ ਦੇ ਫ਼ੈਸਲੇ...
  • jalandhar police have arrested two suspects in a murder case
    24 ਘੰਟਿਆਂ 'ਚ ਸੁਲਝਿਆ ਕਤਲ ਦਾ ਮਾਮਲਾ, ਜਲੰਧਰ ਪੁਲਸ ਨੇ ਦੋ ਮੁਲਜ਼ਮ ਕੀਤੇ...
  • two boys from punjab become officers in the indian navy
    ਪੰਜਾਬ ਦੇ 2 ਨੌਜਵਾਨਾਂ ਨੇ ਚਮਕਾਇਆ ਨਾਂ, ਭਾਰਤੀ ਜਲ ਸੈਨਾ 'ਚ ਬਣੇ ਅਧਿਕਾਰੀ
Trending
Ek Nazar
pushpa fame director cried after watching the film lost the bet of rs 1 crore

ਫਿਲਮ ਵੇਖਦੇ ਹੀ ਰੋ ਪਿਆ 'ਪੁਸ਼ਪਾ' ਫੇਮ ਡਾਇਰੈਕਟਰ ! ਹਾਰ ਗਿਆ 1 ਕਰੋੜ ਦੀ ਸ਼ਰਤ,...

famous singer passes away in america

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕ ਦਾ ਅਮਰੀਕਾ 'ਚ ਹੋਇਆ ਦਿਹਾਂਤ

voting begins in spain

ਸਪੇਨ 'ਚ ਰਿਹਾਇਸ਼ੀ ਸੰਕਟ ਅਤੇ ਸੱਜੇ-ਪੱਖੀਆਂ ਦੇ ਵਧਦੇ ਪ੍ਰਭਾਵ ਵਿਚਕਾਰ ਵੋਟਿੰਗ...

building collapse in karachi

ਕਰਾਚੀ 'ਚ ਛੇ ਮੰਜ਼ਿਲਾ ਇਮਾਰਤ ਡਿੱਗੀ, ਮ੍ਰਿਤਕਾਂ ਦੀ ਗਿਣਤੀ 15 ਹੋਈ

vote favors ending   nuclear free homeland   policy

ਤਾਈਵਾਨ: 'ਪ੍ਰਮਾਣੂ-ਮੁਕਤ ਹੋਮਲੈਂਡ' ਨੀਤੀ ਖਤਮ ਕਰਨ ਦੇ ਪੱਖ 'ਚ ਵੋਟ

incident near school

ਅਫਗਾਨਿਸਤਾਨ 'ਚ ਸਕੂਲ ਨੇੜੇ ਹੋਏ ਧਮਾਕਾ : ਮ੍ਰਿਤਕਾਂ ਦੀ ਗਿਣਤੀ 22 ਹੋਈ, 147...

selfie maine le li aaj  fame dhinchak pooja becomes a mother

"ਸੈਲਫੀ ਮੈਨੇ ਲੇ ਲੀ ਆਜ" ਫੇਮ ਢਿੰਚੈਕ ਪੂਜਾ ਦੇ ਘਰ ਗੂੰਜੀ ਕਿਲਕਾਰੀ, ਦਿਖਾਈ...

education in pakistan

ਪਾਕਿਸਤਾਨ 'ਚ  ਹਰ ਤੀਜਾ ਬੱਚਾ ਸਕੂਲ ਤੋਂ ਵਾਂਝਾ, ਤੰਬੂ ਹੇਠ ਪੜ੍ਹਨ ਲਈ ਮਜ਼ਬੂਰ

liberals return in victoria

ਵਿਕਟੋਰੀਆ ’ਚ ਲਿਬਰਲਾਂ ਦੀ ਵਾਪਸੀ; ਜੈੱਸ ਵਿਲਸਨ ਸਾਂਭਣਗੇ ਸੂਬੇ ਦੀ ਕਮਾਨ

sapna choudhary removed the tattoo of her husband s name from her arm

ਤਲਾਕ ਦੀ ਪੁਸ਼ਟੀ ਮਗਰੋਂ ਸਪਨਾ ਚੌਧਰੀ ਦਾ ਵੱਡਾ ਕਦਮ, ਬਾਂਹ ਤੋਂ ਮਿਟਾਇਆ ਪਤੀ ਦੇ...

imran khan  s release

ਇਮਰਾਨ ਖਾਨ ਦੀ ਰਿਹਾਈ ਅਤੇ ਸਿਹਤ 'ਤੇ ਪਾਕਿਸਤਾਨ 'ਚ ਸਿਆਸੀ ਤਣਾਅ; ਕੀਤਾ ਸੁਪਰੀਮ...

famous actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਅਦਾਕਾਰ ! ਜਾਣੋ ਕੌਣ ਬਣੀ ਹਮਸਫ਼ਰ

taiwan  s local elections

ਤਾਈਵਾਨ ਦੀਆਂ ਸਥਾਨਕ ਚੋਣਾਂ 'ਚ ਵਿਰੋਧੀ ਪਾਰਟੀ ਦਾ ਕੰਟਰੋਲ ਬਰਕਰਾਰ

gold silver price

ਸੋਨਾ 68,000 ਰੁਪਏ ਅਤੇ ਚਾਂਦੀ 2.67 ਲੱਖ ਰੁਪਏ ਹੋਈ ਸਸਤੀ ! ਵੇਖੋ 24k 10 ਗ੍ਰਾਮ...

purse containing gold jewellery and cash stolen at a wedding event

ਜਲੰਧਰ ਵਿਖੇ ਰਿਜ਼ੋਰਟ 'ਚ ਚੱਲ ਰਹੇ ਵਿਆਹ ਸਮਾਗਮ 'ਚ ਪੈ ਗਈਆਂ ਭਾਜੜਾਂ! ਹੋਇਆ ਉਹ...

soldiers discover maoists treasure buried in the ground

4,29,00,000 ਦਾ Gold, 24,00,000 ਦਾ ਕੈਸ਼ ! ਫੌਜੀਆਂ ਨੂੰ ਮਿਲਿਆ ਜ਼ਮੀਨ 'ਚ...

inmate beaten up in kapurthala central jail admitted to civil hospital

ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਹਵਾਲਾਤੀਆਂ 'ਚ ਗਰਮਾਇਆ ਮਾਹੌਲ

famous tv industry couple shares good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਜਲਦ ਬਣਨਗੇ Parents

Daily Horoscope
    Previous Next
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • loss worth thousands as fire breaks out in a scrap warehouse
      ਕਬਾੜ ਦੇ ਗੋਦਾਮ ਨੂੰ ਅੱਗ ਲੱਗਣ ਨਾਲ ਹਜ਼ਾਰਾਂ ਦਾ ਨੁਕਸਾਨ
    • bjp to hold a rally in sangrur on november 26
      ਸੰਗਰੂਰ 'ਚ ਭਾਜਪਾ 26 ਨਵੰਬਰ ਨੂੰ ਕਰੇਗੀ ਵੱਡੀ ਰੈਲੀ
    • punjabi boy cyprus
      ਪੰਜਾਬ ਦੇ ਨੌਜਵਾਨ ਦੀ ਸਾਈਪ੍ਰਸ 'ਚ ਹੋਈ ਮੌਤ! 6 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
    • legal notice to amitabh bachan
      ਪੰਜਾਬ ਦੇ ਵਕੀਲ ਨੇ ਅਮਿਤਾਭ ਬੱਚਨ ਨੂੰ ਭੇਜਿਆ ਲੀਗਲ ਨੋਟਿਸ, KBC ਵਿਚ ਪੰਜਾਬ ਨੂੰ...
    • youth from dirba mandi achieves success in canada
      ਦਿੜ੍ਹਬਾ ਮੰਡੀ ਦੇ ਨੌਜਵਾਨ ਨੇ ਕੈਨੇਡਾ ’ਚ ਗੱਡੇ ਝੰਡੇ, ਮੈਟਰੋਲਿੰਕਸ 'ਚ ‘ਪੀਸ...
    • road accident  pilgrims
      ਕਪਾਲ ਮੋਚਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਪਿਕਅੱਪ ਗੱਡੀ ਪਲਟੀ
    • shocking news in dhuri
      ਪੰਜਾਬ: ਘਰ 'ਚੋਂ ਭੇਤਭਰੀ ਹਾਲਤ 'ਚੋਂ ਮਿਲੀਆਂ ਔਰਤ ਤੇ ਮੁੰਡੇ ਦੀਆਂ ਲਾਸ਼ਾਂ
    • gurwinder singh canada
      ਭਵਾਨੀਗੜ੍ਹ ਦੇ ਗੁਰਵਿੰਦਰ ਸਿੰਘ ਸਨੀ ਦੀ ਕੈਨੇਡਾ ’ਚ ਕਮਿਊਨਿਟੀ ਪੀਸ ਅਫ਼ਸਰ ਵਜੋਂ...
    • sdm tapa mandi
      ਐੱਸ.ਡੀ.ਐੱਮ. ਤਪਾ ਨੇ ਤਾਜੋਕੇ ਰੋਡ ਸਥਿਤ ਮੁੱਖ ਖਰੀਦ ਕੇਂਦਰ ’ਚ ਝੋਨੇ ਦੀ ਖਰੀਦ ਦੇ...
    • ssp checking
      SSP ਵੱਲੋਂ ਨਾਕੇ ਅਤੇ ਥਾਣੇ ਦੀ ਅਚਨਚੇਤ ਚੈਕਿੰਗ, ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +