helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
THU, MAR 06, 2025
ਹੋਲੀ ਵਾਲੇ ਦਿਨ ਜੁੰਮੇ ਦੀ ਨਮਾਜ਼ ਦਾ ਬਦਲਿਆ ਸਮਾਂ,...
ਖੂਨ ਦੇ ਰਿਸ਼ਤੇ ਹੋਏ ਦਾਗਦਾਰ, ਕਲਯੁੱਗੀ ਪੁੱਤ ਨੇ...
ਸਹੁਰਿਆਂ ਤੋਂ ਦੁਖੀ ਵਿਆਹੁਤਾ ਨੇ ਚੁੱਕਿਆ ਖੌਫ਼ਨਾਕ...
ਪੰਜਾਬ ਵਿਚ ਬਣਨਗੀਆਂ ਨਵੀਂ ਅਰਬਨ ਅਸਟੇਟਾਂ, ਸਰਕਾਰ...
ਪੰਜਾਬ
ਮਨੋਰੰਜਨ
Photos
Videos
ਪਾਤੜਾਂ (ਅਡਵਾਨੀ) : ਪਿੰਡ ਥਹੂੜ ’ਚ ਅਕਾਲੀ ਆਗੂ ਗੁਰਸੇਵਕ ਸਿੰਘ ਮੁਨਸ਼ੀ ਦੀ ਮੌਤ ਮਗਰੋਂ ਉਸ ਦੀ ਪਤਨੀ ਦੀ ਮੌਤ ਹੋ ਜਾਣ ’ਤੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਸਮੇਤ 4 ਵਿਅਕਤੀਆਂ ਖ਼ਿਲਾਫ਼ ਧਾਰਾ-302 ਦਾ ਮਾਮਲਾ ਦਰਜ ਹੋਇਆ ਹੈ। ਇਸ ’ਤੇ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਅਤੇ ਉਕਤ ਵਿਅਕਤੀ ਖੁੱਲ੍ਹੇ ਘੁੰਮ ਰਹੇ ਹਨ। ਗੁਰਸੇਵਕ ਸਿੰਘ ਮੁਨਸ਼ੀ ਦੀ ਪਤਨੀ ਦੇ ਮਾਮੇ ਸਤਵੀਰ ਸਿੰਘ ਨੇ ਦੋਸ਼ ਲਾਇਆ ਕਿ ਉਸ ਨੂੰ ਵੀ ਮਾਨਸਿਕ ਤੌਰ ’ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਕਰ ਕੇ ਅਫਸਰਾਂ ਨੂੰ ਪੇਕੇ ਪਰਿਵਾਰ ਨੇ ਗੁਹਾਰ ਲਾਈ ਹੈ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਸਤਵੀਰ ਸਿੰਘ ਨੇ ਕਿਹਾ ਕਿ ਮੇਰੇ ਭਾਣਜੇ ਜਵਾਈ, ਜੋ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦਾ ਨਿੱਜੀ ਸਹਾਇਕ ਸੀ, ਹਲਕਾ ਸ਼ੁਤਰਾਣਾ ਦੇ ਸਾਰੇ ਕੰਮਕਾਰ ਉਹ ਹੀ ਵੇਖਦਾ ਸੀ। ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਆਰ. ਟੀ. ਏ. ਕਰਨ ਸਿੰਘ ਨੇ ਪਹਿਲਾਂ ਤਾਂ ਹੱਲਾ-ਸ਼ੇਰੀ ਦੇ ਕੇ ਉਸ ਤੋਂ ਖਰਚਾ ਕਰਾ ਕੇ ਉਸ ਨੂੰ ਆਰਥਿਕ ਤੌਰ ’ਤੇ ਤੰਗ ਕਰ ਦਿੱਤਾ। ਫਿਰ ਉਸ ਦੇ ਫੋਨ ਵੀ ਚੁੱਕਣੇ ਬੰਦ ਕਰ ਦਿੱਤੇ, ਜਿਸ ਦੀ ਆਡੀਓ ਮਰਨ ਤੋਂ ਪਹਿਲਾਂ ਉਹ ਬਣਾ ਕੇ ਗਿਆ ਹੈ, ਜੋ ਲੋਕਾਂ ਕੋਲ ਵਾਇਰਲ ਹੋ ਚੁੱਕੀ ਹੈ। ਇਸ ਤੋਂ ਦੁਖੀ ਹੋ ਕੇ ਉਸ ਨੇ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਸ ਤੋਂ ਬਾਅਦ ਇਨ੍ਹਾਂ ਨੇ ਮੇਰੀ ਭਾਣਜੀ ’ਤੇ ਝੂਠੇ ਦੋਸ਼ ਲਾਉਂਦਿਆਂ ਉਸ ਨੂੰ ਬਦ-ਚਲਣ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਤੇ ਉਸ ਦਾ ਘਰ ਦੱਬਣ ਲਈ ਮੇਰੀ ਭਾਣਜੀ ਨੂੰ ਮਾਰ ਦਿੱਤਾ।
ਸਤਵੀਰ ਸਿੰਘ ਯਾਦਵ ਨੇ ਦੱਸਿਆ ਕਿ ਜਿਹੜੇ ਲੋਕ ਅਖ਼ਬਾਰਾਂ ’ਚ ਮੇਰੀ ਭਾਣਜੀ ’ਤੇ ਨਾਜਾਇਜ਼ ਸਬੰਧਾਂ ਦੇ ਦੋਸ਼ ਲਾ ਰਹੇ ਹਨ, ਉਨ੍ਹਾਂ ਨੂੰ ਮੈਂ ਅਦਾਲਤ ’ਚ ਪੁੱਛਾਂਗਾ। ਪੁਲਸ ਵੱਲੋਂ ਜੋ ਮਾਮਲਾ ਦਰਜ ਕੀਤਾ ਗਿਆ ਹੈ, ਉਹ ਸਾਰੇ ਸ਼ਰੇਆਮ ਘੁੰਮ ਰਹੇ ਹਨ। ਮੇਰੀ ਹਰ ਥਾਂ ਦੀ ਰੇਕੀ ਕੀਤੀ ਜਾ ਰਹੀ ਹੈ। ਮੇਰੀ ਭਾਣਜੀ ਵਾਂਗ ਮੈਨੂੰ ਵੀ ਕਦੇ 2 ਲੱਖ ਰੁਪਏ ਲੈਣ ਦਾ ਦੋਸ਼ ਲਾ ਰਹੇ ਹਨ। ਕਦੇ 5 ਕਿੱਲੇ ਜ਼ਮੀਨ ਲੈਣ ਦੇ ਝੂਠੇ ਦੋਸ਼ ਲਾ ਕੇ ਮਾਨਸਿਕ ਤੌਰ ’ਤੇ ਪਰੇਸ਼ਾਨ ਕਰ ਕੇ ਮਾਰਨ ਦੀਆਂ ਸਾਜਿਸ਼ਾਂ ਖੇਡੀਆਂ ਜਾ ਰਹੀਆਂ ਹਨ। ਸਤਵੀਰ ਸਿੰਘ ਨੇ ਕਿਹਾ ਕਿ ਜੇਕਰ ਇਸ ਲੜਾਈ ’ਚ ਮੇਰੀ ਮੌਤ ਹੋ ਜਾਂਦੀ ਹੈ, ਉਸ ਦੇ ਜ਼ਿੰਮੇਵਾਰ ਜੋ ਲੋਕ ਮਾਮਲੇ ’ਚ ਹਨ, ਉਹ ਹੋਣਗੇ। ਇਸ ਸਬੰਧੀ ਐੱਸ. ਐੱਚ. ਓ. ਪਾਤੜਾਂ ਗੁਰਦੇਵ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਬਰੀਕ ਨਾਲ ਕੀਤੀ ਜਾ ਰਹੀ ਹੈ। ਬਾਕੀ ਇਸ ’ਚ ਛਾਪਾਮਾਰੀ ਵੀ ਕੀਤੀ ਜਾ ਰਹੀ ਹੈ।
ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰਾਂ ਦਾ ਕਾਰਾ, ਕੱਟੀਆਂ ਆਪਣੀਆਂ ਨਸਾਂ
Stories You May Like
ਜਲੰਧਰ 'ਚ ਇਕ ਵਾਰ ਫਿਰ ਤੋਂ Gas Leak! ਮਚ ਗਈ ਹਫ਼ੜਾ-ਦਫ਼ੜੀ
ਕਸ਼ਮੀਰ ਬਾਰੇ ਜੈਸ਼ੰਕਰ ਦੀਆਂ ਟਿੱਪਣੀਆਂ 'ਤੇ ਪਾਕਿਸਤਾਨ ਦਾ ਬੇਤੁਕਾ ਬਿਆਨ
ਹੁਣ ਫਰਾਂਸ ਦੇਵੇਗਾ ਯੂਕ੍ਰੇਨ ਨੂੰ ਫੌਜੀ ਖੁਫੀਆ ਜਾਣਕਾਰੀ
ਰੂਸ ਨੇ ਜ਼ੇਲੇਂਸਕੀ ਦੇ ਜੱਦੀ ਸ਼ਹਿਰ 'ਤੇ ਦਾਗੀ ਮਿਜ਼ਾਈਲ , ਚਾਰ ਲੋਕਾਂ ਦੀ ਮੌਤ
ਲੱਗਣਗੀਆਂ ਮੌਜਾਂ: ਪੰਜਾਬ 'ਚ ਲਗਾਤਾਰ ਦੋ ਛੁੱਟੀਆਂ
ਰਮਜ਼ਾਨ ਦੌਰਾਨ ਫਲਸਤੀਨੀਆਂ ਲਈ 'ਚੈਰਿਟੀ ਰਸੋਈ' ਬਣੀ ਉਮੀਦ ਦੀ ਕਿਰਨ
ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖ਼ਬਰ, ਤਹਿਸੀਲ ਜਾਣ ਵਾਲੇ ਲੋਕ ਦੇਣ ਧਿਆਨ
ਸਰਕਾਰੀ ਸੰਪੱਤੀਆਂ ਵੇਚਣ ਦੀ ਯੋਜਨਾ 'ਤੇ ਟਰੰਪ ਪ੍ਰਸ਼ਾਸਨ ਦਾ ਯੂਟਰਨ
ਜਲੰਧਰ 'ਚ ਦਿਨ-ਦਿਹਾੜੇ ਨੌਜਵਾਨ ਦਾ ਕਤਲ, ਖ਼ੂਨ ਨਾਲ ਲਥਪਥ ਨਸ਼ਾ ਛੁਡਾਊ ਕੇਂਦਰ...
ਕੈਨੇਡਾ ਦਾ PM ਚੁਣੇ ਜਾਣ 'ਤੇ ਭਾਰਤ ਨਾਲ ਸਬੰਧ ਮੁੜ ਕਰਾਂਗਾ ਬਹਾਲ : ਕਾਰਨੀ
ਟਰੰਪ ਪ੍ਰਸ਼ਾਸਨ ਦੀ ਨਵੀਂ ਯੋਜਨਾ ਨਾਲ 80,000 ਕਰਮਚਾਰੀਆਂ 'ਤੇ ਲਟਕੀ ਤਲਵਾਰ
Trump 'ਤੇ ਟਿੱਪਣੀ ਕਰਨਾ ਨਿਊਜ਼ੀਲੈਂਡ ਦੇ ਡਿਪਲੋਮੈਟ ਨੂੰ ਪਿਆ ਮਹਿੰਗਾ, ਗੁਆਈ...
ਮਸ਼ਹੂਰ ਅਦਾਕਾਰਾ ਦੇ ਘਰ ਛਾਪਾ, 17 ਕਰੋੜ ਤੋਂ ਵੱਧ ਦਾ ਸਾਮਾਨ ਜ਼ਬਤ
ਪੰਜਾਬ 'ਚ ਠੰਡੀਆਂ ਹਵਾਵਾਂ ਲਗਾਤਾਰ ਜਾਰੀ, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ
2025 'ਚ ਔਰਤਾਂ ਲਈ 48% ਵਧਣਗੇ ਰੁਜ਼ਗਾਰ ਦੇ ਮੌਕੇ
ਦੱਖਣੀ ਕੋਰੀਆ ਅਤੇ ਅਮਰੀਕਾ ਅਗਲੇ ਹਫ਼ਤੇ ਸ਼ੁਰੂ ਕਰਨਗੇ ਸਾਲਾਨਾ ਫੌਜੀ ਅਭਿਆਸ
ਸੰਬੋਧਨ 'ਚ Trump ਨੇ ਇਨ੍ਹਾਂ ਕਾਰਵਾਈਆਂ ਦਾ ਲਿਆ ਕ੍ਰੈਡਿਟ
ਅਮਰੀਕੀ ਕਾਂਗਰਸਮੈਨ ਅਲ ਗ੍ਰੀਨ ਨੇ ਟਰੰਪ ਦੇ ਭਾਸ਼ਣ 'ਚ ਪਾਇਆ ਵਿਘਨ
Subscribe Now!