Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 22, 2026

    3:03:25 PM

  • boy drowns while bathing in nakkian river

    Punjab: ਦੋਸਤਾਂ ਨਾਲ ਦਰਿਆ ’ਚ ਨਹਾਉਣ ਗਿਆ ਨੌਜਵਾਨ...

  • keir starmer resigns

    ਬ੍ਰਿਟੇਨ 'ਚ ਰਾਜਨੀਤਿਕ ਹਲਚਲ, ਪ੍ਰਧਾਨ ਮੰਤਰੀ ਕੀਰ...

  • nitin nabin met sardara singh johal

    ਪੰਜਾਬ ਦੇ ਕਿਸਾਨੀ ਮੁੱਦਿਆਂ 'ਤੇ ਚਰਚਾ ਕਰਨ ਸਰਦਾਰਾ...

  • trump warns to capture hormuz

    ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਆਗੂ ਸੁਰਜੀਤ ਕੌਰ ਦੀਆਂ ਵਧੀਆ ਮੁਸ਼ਕਿਲਾਂ, ਜਾਣੋ ਕੀ ਹੈ ਪੂਰਾ ਮਾਮਲਾ

PUNJAB News Punjabi(ਪੰਜਾਬ)

ਜਲੰਧਰ 'ਚ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਆਗੂ ਸੁਰਜੀਤ ਕੌਰ ਦੀਆਂ ਵਧੀਆ ਮੁਸ਼ਕਿਲਾਂ, ਜਾਣੋ ਕੀ ਹੈ ਪੂਰਾ ਮਾਮਲਾ

  • Edited By Shivani Attri,
  • Updated: 16 Jul, 2024 01:43 PM
Jalandhar
akali leader surjit kaur s sc certificate has been demanded to be checked
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲੜਨ ਵਾਲੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਪੰਜਾਬ ਭਾਜਪਾ ਦੇ ਅਨੂਸੁਚਿਤ ਜਾਤੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਆਈ. ਏ. ਐੱਸ. ਅਧਿਕਾਰੀ ਸੁੱਚਾ ਰਾਮ ਲਾਧਰ ਨੇ ਰਾਸ਼ਟਰੀ ਅਨੂਸੁਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ ਸ਼ਿਕਾਇਤ ਭੇਜ ਕੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਪ੍ਰਮਾਣ ਪੱਤਰ ਅਤੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਜਿਸ ਸੀਟ 'ਤੇ ਉਨ੍ਹਾਂ ਨੇ ਚੋਣ ਲੜੀ ਸੀ, ਉਹ ਐੱਸ. ਸੀ. ਸੀਟ ਹੈ। ਅਜਿਹੇ 'ਚ ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਉਕਤ ਸੁਰਜੀਤ ਕੌਰ ਐੱਸ. ਸੀ. ਭਾਈਚਾਰੇ ਨਾਲ ਸੰਬੰਧ ਨਹੀਂ ਰੱਖਦੀ ਹੈ। 

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ

ਭਾਜਪਾ ਆਗੂ ਸੁੱਚਾ ਰਾਮ ਵੱਲੋਂ ਭੇਜੀ ਸ਼ਿਕਾਇਤ ਵਿੱਚ ਉਨ੍ਹਾਂ ਦੋਸ਼ ਲਗਾਇਆ ਹੈ ਕਿ ਵੋਟਾਂ ’ਤੇ ਅਸਰ ਪੈਣ ਕਾਰਨ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਜਾਂ ਆਗੂ ਨੇ ਸ਼ਿਕਾਇਤ ਨਹੀਂ ਕੀਤੀ। ਹੁਣ ਚੋਣ ਪ੍ਰਕਿਰਿਆ ਖ਼ਤਮ ਹੋ ਚੁੱਕੀ ਹੈ। ਇਸ ਲਈ ਸੁਰਜੀਤ ਕੌਰ ਵੱਲੋਂ ਬਣਾਏ ਜਾਅਲੀ ਐੱਸ. ਸੀ. ਸਰਟੀਫ਼ਿਕੇਟ ਦੀ ਜਾਂਚ ਕੀਤੀ ਜਾਵੇ ਅਤੇ ਜਾਅਲੀ ਸਰਟੀਫ਼ਿਕੇਟ ਬਣਾਉਣ ਦੇ ਦੋਸ਼ਾਂ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਸਾਬਕਾ ਆਈ. ਏ. ਐੱਸ. ਅਧਿਕਾਰੀ ਦਾ ਕਹਿਣਾ ਹੈ ਕਿ ਚੋਣਾਂ ਦੌਰਾਨ ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਉਮੀਦਵਾਰੀ ਵਾਪਸ ਲੈਣ ਦਾ ਐਲਾਨ ਕੀਤਾ ਤਾਂ ਰਾਜਪੂਤ (ਸਿਰਕੀਬੰਦ) ਭਾਈਚਾਰੇ ਦੇ ਲੋਕਾਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਸੁਰਜੀਤ ਕੌਰ ਦੇ ਹੱਕ ਵਿੱਚ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਿਰਕੱਢ ਰਾਜਪੂਤ ਪੰਜਾਬ ਦੀ ਜਾਤ ਨਹੀਂ ਹੈ ਅਤੇ ਭਾਰਤ ਸਰਕਾਰ ਵੱਲੋਂ 39 ਅਨੁਸੂਚਿਤ ਜਾਤੀਆਂ ਵਿੱਚੋਂ ਅਧਿਸੂਚਿਤ ਨਹੀਂ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 5 ਜਨਵਰੀ 2021 ਨੂੰ ਇਕ ਫ਼ੈਸਲੇ ਵਿੱਚ ਪਿੰਡ ਆਲਮਪੁਰ (ਪਟਿਆਲਾ) ਦੇ ਰਾਜਪੂਤ ਸਰਕੀਬੰਦਾਂ ਦੇ 6 ਸਰਟੀਫ਼ਿਕੇਟ ਰੱਦ ਕਰ ਦਿੱਤੇ ਸਨ। ਇਸੇ ਤਰ੍ਹਾਂ ਰਾਜਪੁਰਾ ਨੇੜਲੇ ਪਿੰਡ ਦੀ ਇਕ ਕੁੜੀ ਰਵਜੀਤ ਕੌਰ ਜੋਕਿ ਐੱਮ. ਬੀ. ਬੀ. ਐੱਸ. ਦੀ ਪੜ੍ਹਾਈ ਕਰ ਰਹੀ ਸੀ, ਨੂੰ ਜਾਅਲੀ ਸਿਰਕੱਢ-ਰਾਜਪੂਤ ਸਰਟੀਫ਼ਿਕੇਟ ਬਣਾਉਣ ਕਾਰਨ ਕਾਲਜ ਵਿੱਚੋਂ ਕੱਢ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਜਲੰਧਰ ਵੈਸਟ ਹਲਕੇ ’ਚ ‘ਆਪ’ ਨੇ ਜ਼ਬਰਦਸਤ ਵਾਪਸੀ ਨਾਲ ਛੱਡੀ ਵੱਡੀ ਛਾਪ, ਜਿੱਤ ਨਾਲ CM ਮਾਨ ਦਾ ਵਧਿਆ ਕੱਦ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Surjit Kaur
  • problems
  • Jalandhar
  • SC certificate
  • checking
  • ਅਕਾਲੀ ਆਗੂ
  • ਸੁਰਜੀਤ ਕੌਰ
  • ਮੁਸ਼ਕਿਲਾਂ
  • ਅਨੂਸੁਚਿਤ ਜਾਤੀ ਸਰਟੀਫ਼ਿਕੇਟ
  • ਜਾਂਚ

ਗਿੱਦੜਬਾਹਾ 'ਚ ਸਰਗਰਮ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ

NEXT STORY

Stories You May Like

  • former mla amarjit singh sandoa faces serious problems  summons issued
    ਸਾਬਕਾ MLA ਸੰਦੋਆ ਦੀਆਂ ਵਧੀਆ ਮੁਸ਼ਕਿਲਾਂ, ਸੰਮਨ ਜਾਰੀ
  • richa ghosh has a role in the team and is playing well  harmanpreet kaur
    ਰਿਚਾ ਘੋਸ਼ ਦੀ ਟੀਮ ਵਿੱਚ ਇਕ ਭੂਮਿਕਾ ਹੈ ਅਤੇ ਉਹ ਵਧੀਆ ਖੇਡ ਰਹੀ ਹੈ : ਹਰਮਨਪ੍ਰੀਤ ਕੌਰ
  • delegation of the revived shiromani akali dal will meet the governor
    ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦਾ ਉਚ ਪੱਧਰੀ ਵਫ਼ਦ ਅੱਜ ਰਾਜਪਾਲ ਨੂੰ ਮਿਲੇਗਾ
  • shiromani akali leader brutally murdered near home in hoshiarpur
    ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
  • akali leader bunty romana made a big statement regarding her visit to canada
    ਅਕਾਲੀ ਆਗੂ ਬੰਟੀ ਰੋਮਾਣਾ ਨੇ ਕੈਨੇਡਾ ਦੌਰੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • boy in canada
    ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ
  • akali dal  senior leader  canada airport
    ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਕੈਨੇਡਾ ਚ ਨਹੀਂ ਮਿਲੀ ਐਂਟਰੀ
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • surprising revelations about the owner of a foreign travel consultant
    ਵਿਦੇਸ਼ ਯਾਤਰਾ ਕੰਸਲਟੈਂਟਸ ਦੇ ਮਾਲਕ ਬਾਰੇ ਹੈਰਾਨੀਜਨਕ ਖ਼ੁਲਾਸੇ! ਜਲੰਧਰ ’ਚ...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
  • massive fire breaks out in factory located in surgical complex in jalandhar
    ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
  • big revelation in chawla mobile point firing case jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਫਾਇਰਿੰਗ ਕੇਸ 'ਚ ਖ਼ੁਲਾਸਾ! UK ਨਾਲ ਜੁੜੇ ਤਾਰ,...
  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ...
  • punjab business  appellate tribunal  pending cases
    ਪੰਜਾਬ : 31 ਦਸੰਬਰ ਤੱਕ ਨਾ ਕਰੋ ਉਡੀਕ, 30 ਜੂਨ ਤੋਂ ਪਹਿਲਾਂ ਕਰੋ ਇਹ ਕੰਮ
  • jalandhar blackout
    ਹਨ੍ਹੇਰੀ-ਤੂਫ਼ਾਨ ਨਾਲ ਜਲੰਧਰ 'ਚ 'ਬਲੈਕਆਊਟ', ਕਈ ਇਲਾਕਿਆਂ 'ਚ ਗੁਲ ਰਹੀ ਬਿਜਲੀ
  • our resolve create a new punjab on principles of nanak  ravidas and valmiki
    ਨਾਨਕ, ਰਵਿਦਾਸ ਅਤੇ ਵਾਲਮੀਕਿ ਦੇ ਸਿਧਾਂਤਾਂ ’ਤੇ ਨਵਾਂ ਪੰਜਾਬ ਸਿਰਜਣਾ ਸਾਡਾ ਸੰਕਲਪ...
Trending
Ek Nazar
ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

sharif and munir left for switzerland

ਪਾਕਿਸਤਾਨ ਦੇ PM ਸ਼ਰੀਫ ਅਤੇ ਫੀਲਡ ਮਾਰਸ਼ਲ ਮੁਨੀਰ ਈਰਾਨ-US ਗੱਲਬਾਤ ਲਈ...

gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firing at homeopathic clinic near verka milk plant in jalandhar
      ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
    • raghav chadha in punjab
      ਭਾਜਪਾ 'ਚ ਜਾਣ ਮਗਰੋਂ ਪਹਿਲੀ ਵਾਰ ਪੰਜਾਬ ਪਹੁੰਚੇ ਰਾਘਵ ਚੱਢਾ! ਤੇਜ਼ ਹੋਈ ਸਿਆਸੀ...
    • swimming pool granthi singh
      ਦੁਖਦ ਘਟਨਾ, ਸਵੀਮਿੰਗ ਪੂਲ ਬਣਿਆ ਕਾਲ, ਡੁੱਬਣ ਕਾਰਣ ਗੁਰੂਘਰ ਦੇ ਨੌਜਵਾਨ ਗ੍ਰੰਥੀ...
    • badhni kalan  power crisis  power cut
      ਬੱਧਨੀ ਕਲਾਂ ’ਚ ਬਿਜਲੀ ਸੰਕਟ, ਰਾਤ ਭਰ ਹਨੇਰੇ ’ਚ ਰਹੇ ਲੋਕ, ਦਿਨ ਚੜ੍ਹਦੇ ਹੀ ਲੱਗੇ...
    • punjab leader resign
      ਪੰਜਾਬ ਦੇ ਸੀਨੀਅਰ ਲੀਡਰ ਨੇ ਅਚਾਨਕ ਛੱਡ'ਤੀ ਪਾਰਟੀ! ਸਾਰੇ ਅਹੁਦਿਆਂ ਤੋਂ ਦਿੱਤਾ...
    • gunfire erupts in batala firing at the house of a young businessman
      ਬਟਾਲਾ 'ਚ ਚੱਲੀਆਂ ਗੋਲ਼ੀਆਂ! ਕਾਰੋਬਾਰੀ ਨੌਜਵਾਨ ਦੀ ਕੋਠੀ 'ਤੇ ਹੋਈ ਫਾਇਰਿੰਗ
    • banks will remain closed for 3 days list of holidays
      ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਛੁੱਟੀਆਂ ਦੀ ਪੂਰੀ ਸੂਚੀ
    • chandigarh city will be sealed in minutes
      ਮਿੰਟਾਂ 'ਚ ਸੀਲ ਹੋਵੇਗਾ ਚੰਡੀਗੜ੍ਹ ਸ਼ਹਿਰ! ਲਾਗੂ ਹੋਵੇਗਾ ਨਵਾਂ ਸੁਰੱਖਿਆ ਸਿਸਟਮ,...
    • suicide case
      ਰੇਲਗੱਡੀ ਅੱਗੇ ਛਾਲ ਮਾਰ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • massive fire breaks out in factory located in surgical complex in jalandhar
      ਜਲੰਧਰ 'ਚ ਸਰਜੀਕਲ ਕੰਪਲੈਕਸ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਦੂਰ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +