Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    5:31:46 PM

  • hungama in marriton hotel in jalandhar

    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ!...

  • major accident in goraya two students tragically die

    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ...

  • new on weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ...

  • 8th pay commission will salaries of private employees also increase

    8th Pay Commission : ਸਰਕਾਰੀ ਮੁਲਾਜ਼ਮਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅਕਾਲੀ ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

PUNJAB News Punjabi(ਪੰਜਾਬਂ)

ਅਕਾਲੀ ਸੰਸਦ ਮੈਂਬਰਾਂ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

  • Updated: 21 Mar, 2018 07:46 AM
Punjab
akali meeting
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚਾਵਲਾ) - ਕੀ ਭਾਰਤ 'ਚ ਅੱਜ ਵੀ ਅੰਗਰੇਜ਼ਾਂ ਦਾ ਰਾਜ ਹੈ? ਜੂਨ 1984 'ਚ ਭਾਰਤੀ ਫੌਜਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਅੰਜਾਮ ਦਿੱਤੇ ਗਏ ਸਾਕਾ ਨੀਲਾ ਤਾਰਾ 'ਚ ਬਰਤਾਨੀਆ ਦੀ ਫੌਜ ਦੀ ਸ਼ਮੂਲੀਅਤ ਕੀ ਸ਼ਹੀਦ ਊਧਮ ਸਿੰਘ ਵੱਲੋਂ ਜਨਰਲ ਡਾਇਰ ਨੂੰ ਮਾਰਨ ਦਾ ਬਦਲਾ ਸੀ? ਇਹ ਗੰਭੀਰ ਸਵਾਲ ਅਕਾਲੀ ਦਲ ਦੇ ਸੰਸਦ ਮੈਂਬਰ ਨੇ ਦੇਸ਼ ਦੇ ਗ੍ਰਹਿ ਮੰਤਰੀ ਦੇ ਸਾਹਮਣੇ ਰੱਖਦੇ ਹੋਏ ਬਰਤਾਨੀਆ ਸਰਕਾਰ ਦੀ ਸਾਕਾ ਨੀਲਾ ਤਾਰਾ 'ਚ ਭਾਗੀਦਾਰੀ ਦੇ ਤੱਥ ਦੇਸ਼ ਦੇ ਸਾਹਮਣੇ ਰੱਖਣ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੁੰਦੜ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਰਾਜਨਾਥ ਸਿੰਘ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਸਮੁੱਚੀ ਸਿੱਖ ਕੌਮ ਨੂੰ ਦੇਣ ਦੀ ਦਲੀਲ ਦਿੱਤੀ।
ਉਕਤ ਆਗੂਆਂ ਨੇ ਕਿਹਾ ਕਿ ਜਿਸ ਤਰੀਕੇ ਨਾਲ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ ਤੋਂ ਪਹਿਲਾਂ ਬਰਤਾਨੀਆ ਸਰਕਾਰ ਤੋਂ ਸਲਾਹ ਕਰਨ ਦੀਆਂ ਜੋ ਗੱਲਾਂ ਮੀਡੀਆ ਰਾਹੀਂ ਆ ਰਹੀਆਂ ਹਨ, ਤੋਂ ਲੱਗਦਾ ਹੈ ਕਿ ਭਾਰਤ ਖੁਦਮੁਖਤਿਆਰ ਦੇਸ਼ ਨਾ ਹੋ ਕੇ ਅੱਜ ਵੀ ਬ੍ਰਿਟਿਸ਼ ਹਕੂਮਤ ਦਾ ਹਿੱਸਾ ਹੈ। ਚੰਦੂਮਾਜਰਾ ਨੇ ਖਦਸ਼ਾ ਜਤਾਇਆ ਕਿ ਸ਼ਹੀਦ ਊਧਮ ਸਿੰਘ ਵੱਲੋਂ ਜਲਿਆਂਵਾਲੇ ਬਾਗ ਦੇ ਸਾਕੇ ਦਾ ਬਦਲਾ ਲੈਂਦੇ ਹੋਏ ਜਨਰਲ ਡਾਇਰ 'ਤੇ ਕੀਤੇ ਗਏ ਕਤਲ ਦਾ ਗੁੱਸਾ ਵੀ ਸਾਕਾ ਨੀਲਾ ਤਾਰਾ 'ਚ ਬ੍ਰਿਟਿਸ਼ ਹਕੂਮਤ ਦੀ ਸ਼ਮੂਲੀਅਤ ਦਾ ਕਾਰਨ ਹੋ ਸਕਦਾ ਹੈ।  
ਚੰਦੂਮਾਜਰਾ ਨੇ ਕਿਹਾ ਕਿ ਭਾਰਤ ਖੁਦਮੁਖਤਿਆਰ ਦੇਸ਼ ਹੈ ਪਰ ਜਿਸ ਤਰੀਕੇ ਨਾਲ ਸਿੱਖਾਂ ਦੇ ਪਵਿੱਤਰ ਗੁਰੂਧਾਮਾਂ 'ਤੇ ਵਿਦੇਸ਼ੀ ਸਲਾਹ ਅਤੇ ਦਖਲ-ਅੰਦਾਜ਼ੀ ਸਹਾਰੇ ਹਮਲਾ ਕੀਤਾ ਗਿਆ ਸੀ, ਉਹ ਖੁਦਮੁਖਤਿਆਰੀ ਬਾਰੇ ਸ਼ੰਕਾ ਪ੍ਰਗਟ ਕਰਦਾ ਹੈ। ਗ੍ਰਹਿ ਮੰਤਰੀ ਨੇ ਇਸ ਮਾਮਲੇ 'ਚ ਅਕਾਲੀ ਸੰਸਦ ਮੈਂਬਰ ਦੀ ਚਿੰਤਾ 'ਤੇ ਡੂੰਘਾਈ ਨਾਲ ਜਾਂਚ ਕਰਾਉਣ ਦਾ ਭਰੋਸਾ ਦਿੱਤਾ।

  • akali meeting

ਕਮਲਜੀਤ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰਕ ਮੈਂਬਰ ਟੁੱਟੇ

NEXT STORY

Stories You May Like

  • hotel rates soar  industry representatives meet tourism minister
    ਹੋਟਲ ਕਿਰਾਇਆਂ ’ਚ ਉਛਾਲ, ਉਦਯੋਗ ਪ੍ਰਤੀਨਿਧੀਆਂ ਨੇ ਸੈਰ-ਸਪਾਟਾ ਮੰਤਰੀ ਨਾਲ ਕੀਤੀ ਮੁਲਾਕਾਤ
  • s jaishankar meets top us officials
    ਜੈਸ਼ੰਕਰ ਨੇ ਅਮਰੀਕੀ ਵਿੱਤ ਮੰਤਰੀ ਬੇਸੈਂਟ ਨਾਲ ਕੀਤੀ ਮੁਲਾਕਾਤ
  • member of parliament  lok sabha  suspension  parliament complex
    ਮੁਅੱਤਲ ਕੀਤੇ ਗਏ ਸੰਸਦ ਮੈਂਬਰਾਂ ਨੇ ਸੰਸਦ ਕੰਪਲੈਕਸ 'ਚ ਕੀਤਾ ਪ੍ਰਦਰਸ਼ਨ
  • suspended mps congress complex
    ਮੁਅੱਤਲ ਸੰਸਦ ਮੈਂਬਰਾਂ ਦੀ ਬਹਾਲੀ ਲਈ ਕਾਂਗਰਸ ਵਲੋਂ ਕੰਪਲੈਕਸ ਦੇ ਬਾਹਰ ਵਿਰੋਧ ਪ੍ਰਦਰਸ਼ਨ
  • canadian delegation  naib singh saini  meeting
    ਕੈਨੇਡੀਅਨ ਵਫ਼ਦ ਨੇ CM ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ
  • ravneet bittu meets intellectuals on local problems of amritsar and union budget
    ਅੰਮ੍ਰਿਤਸਰ ਦੀਆਂ ਸਥਾਨਕ ਸਮੱਸਿਆਵਾਂ ਤੇ ਕੇਂਦਰੀ ਬਜਟ 'ਤੇ ਰਵਨੀਤ ਬਿੱਟੂ ਨੇ ਬੁੱਧੀਜੀਵੀਆਂ ਨਾਲ ਕੀਤੀ ਮੁਲਾਕਾਤ
  • us imposes sanctions on 6 officials including iranian interior minister
    ਈਰਾਨੀ ਗ੍ਰਹਿ ਮੰਤਰੀ ਸਣੇ 6 ਅਧਿਕਾਰੀਆਂ 'ਤੇ ਅਮਰੀਕਾ ਨੇ ਲਾਈਆਂ ਪਾਬੰਦੀਆਂ, ਪ੍ਰਦਰਸ਼ਨਕਾਰੀਆਂ ਦੇ ਕਤਲ ਦਾ ਦੋਸ਼
  • delhi  narendra modi  naib singh saini  meeting  haryana
    ਦਿੱਲੀ 'ਚ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਹਰਿਆਣਾ ਦੇ ਦੌਰੇ ਲਈ ਦਿੱਤਾ ਸੱਦਾ
  • hungama in marriton hotel in jalandhar
    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
  • major accident in goraya two students tragically die
    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ...
  • new on weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ 17 ਤਾਰੀਖ ਤੱਕ ਕਿਹਾ ਜਿਹਾ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • kunwar vijay partap singh interview
    ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
Trending
Ek Nazar
bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • kunwar vijay partap singh interview
      ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
    • girl  s body found in suitcase
      ਬਠਿੰਡਾ 'ਚ ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼ ਬਾਰੇ ਸਾਹਮਣੇ ਆ ਗਿਆ ਪੂਰਾ...
    • police found man deadbody in tanda
      ਗੰਨੇ ਦੇ ਖੇਤਾਂ 'ਚੋਂ ਮਿਲੀ ਵਿਅਕਤੀ ਦੀ ਗਲੀ-ਸੜੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
    • new twist firing case at singer jyoti nooran s house demanded a ransom
      ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
    • kunwar vijay partap on jagbani
      ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
    • teachers house collapsed
      ਭਾਰੀ ਮੀਂਹ ਕਾਰਨ ਅਧਿਆਪਕ ਦੀ ਦੋ ਮੰਜ਼ਿਲਾ ਕੋਠੀ ਡਿੱਗੀ, ਇਕ ਕਰੋੜ ਦਾ ਨੁਕਸਾਨ
    • accident in ludhiana
      Rapido ਤੋਂ ਡਿੱਗੀ ਮਹਿਲਾ, ਉੱਪਰੋਂ ਲੰਘ ਗਿਆ 16 ਟਾਇਰੀ ਟਰਾਲਾ, ਮੌਕੇ 'ਤੇ ਹੋਈ...
    • bjp leader ashwani sharma meets captain amarinder singh
      ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
    • rain in punjab on 17th february meteorological department makes big prediction
      ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
    • income tax raid in ludhiana
      ਲੁਧਿਆਣਾ ’ਚ ਈਸਟਮੈਨ ਗਰੁੱਪ ਨਾਲ ਸਬੰਧਤ 2 ਟਿਕਾਣਿਆਂ ’ਤੇ ਇਨਕਮ ਟੈਕਸ ਦੀ Raid
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +