Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    8:27:16 PM

  • big warning in punjab for 7 days meteorological department issues orange alert

    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ...

  • rajasthan won the toss and invited lucknow to bat

    RR vs LSG, IPL 2026 : ਰਾਜਸਥਾਨ ਨੇ ਟਾਸ ਜਿੱਤ ਕੇ...

  • big uproar over pre paid meters tubewells at risk of closure in jalandhar

    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ!...

  • summer vacations from friday in punjab

    ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਕੁਝ ਦਿਨ ਪਹਿਲਾਂ ਕੈਨੇਡਾ 'ਚ ਪੱਕੇ ਹੋਏ ਨੌਜਵਾਨ ਦੀ ਘਰ ਪੁੱਜੀ ਮ੍ਰਿਤਕ ਦੇਹ, ਧਾਹਾਂ ਮਾਰ ਰੋਇਆ ਪਰਿਵਾਰ

PUNJAB News Punjabi(ਪੰਜਾਬ)

ਕੁਝ ਦਿਨ ਪਹਿਲਾਂ ਕੈਨੇਡਾ 'ਚ ਪੱਕੇ ਹੋਏ ਨੌਜਵਾਨ ਦੀ ਘਰ ਪੁੱਜੀ ਮ੍ਰਿਤਕ ਦੇਹ, ਧਾਹਾਂ ਮਾਰ ਰੋਇਆ ਪਰਿਵਾਰ

  • Edited By Shivani Attri,
  • Updated: 21 Aug, 2023 12:37 PM
Hoshiarpur
akashdeep singh of tanda died due to drowning in canada
  • Share
    • Facebook
    • Tumblr
    • Linkedin
    • Twitter
  • Comment

ਟਾਂਡਾ ਉੜਮੁੜ/ਹੁਸ਼ਿਆਰਪੁਰ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)- ਬੀਤੇ ਦਿਨੀਂ ਓਂਟਾਰੀਓ ਕੈਨੇਡਾ ਦੇ ਟਾਊਨ ਪੋਰਟ ਪੈਰੀਂ ਵਿਖੇ ਝੀਲ 'ਚ ਡੁੱਬਣ ਕਾਰਨ ਮਾਰੇ ਗਏ ਇਕ ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥੀ ਆਕਾਸ਼ਦੀਪ ਸਿੰਘ (27) ਦੀ ਲਾਸ਼ ਟਾਂਡਾ ਉੜਮੁੜ ਨਾਲ ਸਬੰਧਤ ਉਸ ਦੇ ਪਿੰਡ ਸੀਕਰੀ ਵਿਖੇ ਪਹੁੰਚੀ। ਦੱਸਣਯੋਗ ਹੈ ਕਿ ਹਾਲੇ ਕੁਝ ਦਿਨ ਪਹਿਲਾਂ ਹੀ ਆਕਾਸ਼ਦੀਪ ਸਿੰਘ ਕੈਨੇਡਾ ਵਿਚ ਪੱਕਾ ਹੋਇਆ ਸੀ ਅਤੇ ਪੱਕੇ ਹੋਣ ਦਾ ਜਸ਼ਨ ਮਨਾਉਣ ਲਈ ਉਹ ਆਪਣੇ ਦੋਸਤਾਂ ਨਾਲ ਝੀਲ 'ਤੇ ਗਿਆ ਸੀ ਕਿ ਇਹ ਮੰਦਭਾਗੀ ਘਟਨਾ ਵਾਪਰ ਗਈ, ਜਿਸ ਵਿੱਚ ਆਕਾਸ਼ਦੀਪ ਮੌਤ ਦਾ ਸ਼ਿਕਾਰ ਹੋ ਗਿਆ। ਜਿਵੇਂ ਹੀ ਆਕਾਸ਼ਦੀਪ ਦੀ ਮ੍ਰਿਤਕ ਦੇਹ ਪਿੰਡ ਪਹੁੰਚੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ। 

ਇਹ ਵੀ ਪੜ੍ਹੋ- ਰਵੀ ਗਿੱਲ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ, ਧੋਖੇ ਨਾਲ ਕਰਵਾ 'ਤਾ ਸਸਕਾਰ, ਮੁਲਜ਼ਮਾਂ ਨੇ ਲਾਈਵ ਹੋ ਕੇ ਖੋਲ੍ਹੇ ਵੱਡੇ ਰਾਜ਼

PunjabKesari

ਪਰਿਵਾਰ ਦੇ ਇਕਲੌਤੇ ਪੁੱਤਰ ਆਕਾਸ਼ਦੀਪ ਦੀ ਲਾਸ਼ ਪਿੰਡ ਪਹੁੰਚਦਿਆਂ ਹੀ ਜਿੱਥੇ ਪੂਰੇ ਪਿੰਡ ਵਿੱਚ ਸੋਗ ਮਾਹੌਲ ਸੀ, ਉਥੇ ਹੀ ਉਸ ਦੀ ਮਾਤਾ ਜਤਿੰਦਰ ਕੌਰ, ਬਜ਼ੁਰਗ ਨਾਨਾ ਰੇਸ਼ਮ ਸਿੰਘ, ਨਾਨੀ ਮਹਿੰਦਰ ਕੌਰ ਅਤੇ ਹੋਰ ਸਕੇ-ਸੰਬੰਧੀ ਪਰਿਵਾਰਕ ਮੈਂਬਰਾਂ ਦਾ ਵਿਰਲਾਪ ਵੇਖਿਆ ਨਹੀਂ ਰਿਹਾ ਸੀ। ਆਕਾਸ਼ਦੀਪ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਆਕਾਸ਼ਦੀਪ ਦੇ ਅੰਤਿਮ ਸੰਸਕਾਰ ਵਿੱਚ ਜਿੱਥੇ ਇਲਾਕਾ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰ ਹੋ ਕੇ ਪਰਿਵਾਰ ਨਾਲ ਨਾਲ ਗਹਿਰੇ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉਥੇ ਹੀ ਇਸ ਦੁੱਖ਼ ਦੀ ਘੜੀ ਵਿੱਚ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਅਤੇ ਉਨ੍ਹਾਂ ਦੀ ਟੀਮ ਨੇ ਪਰਿਵਾਰ ਨਾਲ ਦੁੱਖ਼ ਸਾਂਝਾ ਕੀਤਾ।

PunjabKesari

ਇਹ ਵੀ ਪੜ੍ਹੋ- ਜਲੰਧਰ ਦੀ ਹੈਰਾਨੀਜਨਕ ਘਟਨਾ, ਲਾਸ਼ ਦਾ ਸਸਕਾਰ ਕਰਨ ਤੋਂ ਪਹਿਲਾਂ ਪਰਿਵਾਰ ਨੇ ਜ਼ਰੂਰੀ ਸਮਝੀ ਸ਼ਰਾਬ ਪੀਣੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Akashdeep Singh
  • Tanda died
  • Canada
  • drowning
  • ਕੈਨੇਡਾ
  • ਇਕਲੌਤਾ ਪੁੱਤਰ
  • ਆਕਾਸ਼ਦੀਪ ਸਿੰਘ
  • ਲਾਸ਼
  • ਪਰਿਵਾਰ

ਟਾਂਗਰੀ ਨਦੀ ਦੇ ਤੇਜ਼ ਵਹਾਅ ’ਚ ਰੁੜ੍ਹੀਆਂ ਦੋ ਬੱਚੀਆਂ, ਪਰਿਵਾਰਾਂ ’ਚ ਮਚਿਆ ਕੋਹਰਾਮ

NEXT STORY

Stories You May Like

  • a prostitution ring operating in a house was exposed
    ਘਰ 'ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼, ਛਾਪਾ ਮਾਰ ਕੇ ਫੜ੍ਹੇ 7 ਸ਼ੱਕੀ
  • young man who had gone to italy 4 months ago died
    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ ਇਟਲੀ
  • young man committed suicide
    ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮੌਕੇ 'ਤੇ ਪੁੱਜੀ ਪੁਲਸ
  • punjabi youths arrested in canada
    ਕੈਨੇਡਾ 'ਚ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ! ਲੱਗੇ ਗੰਭੀਰ ਦੋਸ਼
  • uttar pradesh youth killed in firing
    ਹਾਥਰਸ: ਸ਼ਰਾਬ ਦੇ ਨਸ਼ੇ 'ਚ ਹੋਏ ਵਿਵਾਦ ਤੋਂ ਬਾਅਦ ਅੰਨ੍ਹੇਵਾਹ ਫਾਇਰਿੰਗ, ਨੌਜਵਾਨ ਦੀ ਮੌਤ
  • punjabi boy dies in uk
    ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ ਪਰਿਵਾਰ
  • canada  three people of indian origin convicted in couple  s murder case
    ਕੈਨੇਡਾ: ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਭਾਰਤੀ ਮੂਲ ਦੇ 3 ਨੌਜਵਾਨ ਦੋਸ਼ੀ ਕਰਾਰ
  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • big warning in punjab for 7 days meteorological department issues orange alert
    ਪੰਜਾਬ 'ਚ 7 ਦਿਨਾਂ ਲਈ ਵੱਡੀ ਚਿਤਾਵਨੀ! ਮੌਸਮ ਵਿਭਾਗ ਵੱਲੋਂ ਇਨ੍ਹਾਂ ਜ਼ਿਲ੍ਹਿਆਂ...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • power cut in punjab
    ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • bharat band these shops remain close in punjab
    ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
  • dhami condemns sacrilege in jalandhar
    ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
  • good news for students wanting to go to italy
    ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ...
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
Trending
Ek Nazar
team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjabi boy dies in uk
      ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • municipal council elections  akali dal candidates
      ਨਗਰ ਕੌਂਸਲ ਚੋਣਾਂ: ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ...
    • fire in doraha
      COLD DRINK ਨਾਲ ਲੱਦੇ ਟਰੱਕ ਨੂੰ ਲੱਗ ਗਈ ਅੱਗ
    • theft case
      ਘਰ 'ਚੋਂ ਪਿਸਤੌਲ, ਬੰਦੂਕ ਅਤੇ ਨਕਦੀ ਚੋਰੀ
    • robbery  accused arrested
      ਲੁੱਟ-ਖੋਹ ਦੀ ਫਿਰਾਕ ’ਚ ਘੁੰਮ ਰਹੇ 5 ਮੁਲਜ਼ਮ ਮਾਰੂ ਹਥਿਆਰਾਂ ਸਮੇਤ ਕਾਬੂ
    • police arrest 2 accused with heroin
      ਹੈਰੋਇਨ ਸਣੇ 2 ਦੋਸ਼ੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • bharat band these shops remain close in punjab
      ਬੁੱਧਵਾਰ ਨੂੰ ‘ਭਾਰਤ ਬੰਦ’! ਪੰਜਾਬ ‘ਚ ਨਹੀਂ ਖੁੱਲਣਗੀਆਂ ਇਹ ਦੁਕਾਨਾਂ
    • dhami condemns sacrilege in jalandhar
      ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
    • fir case
      ਪੰਚਾਇਤੀ ਜ਼ਮੀਨ ਦੀ ਬੋਲੀ ਹੋਣ ਸਮੇਂ ਹੋਈ ਲੜਾਈ, 13 ਖ਼ਿਲਾਫ਼ ਕੇਸ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +