Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    8:39:53 AM

  • car crushed 8 people helping injured

    ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ...

  • 5 states assembly election results 2026

    5 ਸੂਬਿਆਂ ਦੇ Assembly Election Results 2026:...

  • west bengal  assam  5 states  election results

    ਥੋੜ੍ਹੀ ਦੇਰ 'ਚ ਖੁੱਲ੍ਹੇਗਾ ਪੱਛਮੀ ਬੰਗਾਲ ਤੋਂ...

  • vikramshila bridge built on ganga river in bihar collapses

    ਬਿਹਾਰ 'ਚ ਗੰਗਾ ਨਦੀ 'ਤੇ ਬਣਿਆ ਵਿਕਰਮਸ਼ਿਲਾ ਪੁਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਆਖਰ ਅਕਸ਼ੈ ਕੁਮਾਰ ਨੂੰ ਕਿਉਂ ਜਾਰੀ ਹੋਏ ਸੰਮਨ!

PUNJAB News Punjabi(ਪੰਜਾਬਂ)

ਆਖਰ ਅਕਸ਼ੈ ਕੁਮਾਰ ਨੂੰ ਕਿਉਂ ਜਾਰੀ ਹੋਏ ਸੰਮਨ!

  • Updated: 12 Nov, 2018 01:50 PM
Jalandhar
akshay kumar  sukhbir badal  summons
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਗੁਰਮਿੰਦਰ ਸਿੰਘ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੇ ਕੁਮਾਰ ਵੀ ਹੁਣ ਬੇਅਦਬੀ ਅਤੇ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਦੇ ਰਡਾਰ 'ਤੇ ਹਨ। ਇਸ ਸੰਬੰਧੀ ਸਿੱਟ ਵਲੋਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਤੋਂ ਇਲਾਵਾ ਅਕਸ਼ੈ ਕੁਮਾਰ ਨੂੰ ਵੀ ਸੰਮਨ ਭੇਜ ਕੇ ਤਲਬ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੈਪਟਨ ਸਰਕਾਰ ਵਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਵੀ ਬਾਦਲ ਪਿਓ-ਪੁੱਤਰ ਨੂੰ ਭੇਜੇ ਗਏ ਸੰਮਨ ਭੇਜੇ ਗਏ ਸਨ ਪਰ ਬਾਦਲਾਂ ਨੇ ਇਨ੍ਹਾਂ ਨੂੰ ਨਾਕਾਰ ਦਿੱਤਾ ਸੀ। ਸੱਚਾਈ ਇਹ ਹੈ ਸਿੱਟ ਵਲੋਂ ਭੇਜੇ ਗਏ ਇਨ੍ਹਾਂ ਸੰਮਨਾਂ ਨੂੰ ਹੁਣ ਉਹ ਨਾਕਾਰ ਨਹੀਂ ਸਕਦੇ ਅਤੇ ਉਨ੍ਹਾਂ ਦੀ ਜਵਾਬ ਤਲਬੀ ਹਰ ਹਾਲ ਜ਼ਰੂਰੀ ਹੈ।  

PunjabKesari

ਇਸ ਮਾਮਲੇ ਵਿਚ ਅਭਿਨੇਤਾ ਅਕਸ਼ੈ ਕੁਮਾਰ ਨੂੰ ਜਾਰੀ ਕੀਤੇ ਸੰਮਨਾਂ ਬਾਰੇ ਵਿਚਾਰ ਕਰੀਏ ਤਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਅਕਸ਼ੈ ਨੇ 20 ਸਤੰਬਰ 2015 ਨੂੰ ਆਪਣੇ ਫਲੈਟ ਵਿਚ ਉਸ ਸਮੇਂ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦਰਮਿਆਨ ਬੈਠਕ ਕਰਵਾਈ ਸੀ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੀ ਮੌਜੂਦ ਸਨ। ਇਸ ਬੈਠਕ ਦੌਰਾਨ ਹੀ ਡੇਰਾ ਮੁਖੀ ਦੀ ਫਿਲਮ ਨੂੰ ਪੰਜਾਬ ਵਿਚ ਰਿਲੀਜ਼ ਕਰਨ 'ਤੇ ਮੋਹਰ ਲੱਗੀ ਸੀ। ਇਸ ਫਿਲਮ ਨੂੰ ਪੰਜਾਬ ਵਿਚ ਰਿਲੀਜ਼ ਕਰਵਾਉਣ ਦਾ ਮੰਤਵ ਫਿਲਮ ਦੀ ਕਮਾਈ ਨੂੰ ਵਧਾਉਣਾ ਸੀ। ਹਾਲਾਂਕਿ ਅਕਸ਼ੈ ਕੁਮਾਰ ਇਸ ਦੋਸ਼ ਨੂੰ ਪਹਿਲਾਂ ਹੀ ਖਾਰਜ ਕਰ ਚੁੱਕੇ ਹਨ ਅਤੇ ਅਕਸ਼ੈ ਨੇ ਆਪਣੀ ਸਫਾਈ ਵਿਚ ਕਿਹਾ ਸੀ ਕਿ ਉਹ ਆਪਣੇ ਜੀਵਨ ਵਿਚ ਕਦੇ ਵੀ ਰਾਮ ਰਹੀਮ ਨੂੰ ਨਹੀਂ ਮਿਲੇ। 

PunjabKesari
ਇਸ ਤੋਂ ਇਲਾਵਾ ਅਕਾਲੀ ਦਲ ਤੋਂ ਬਾਗੀ ਹੋਏ ਟਕਸਾਲੀ ਆਗੂ ਵੀ ਵੱਖ-ਵੱਖ ਸਟੇਜਾਂ 'ਤੇ ਵੀ ਸੁਖਬੀਰ ਬਾਦਲ, ਅਕਸ਼ੈ ਕੁਮਾਰ ਅਤੇ ਡੇਰਾ ਸੱਚਾ ਸੌਦਾ ਦੀ ਮੁਲਾਕਾਤ ਦਾ ਜ਼ਿਕਰ ਕਰ ਚੁੱਕੇ ਹਨ। ਸੱਚਾਈ ਇਹ ਵੀ ਹੈ ਕਿ, ਜਿਸ ਮੌਕੇ ਇਹ ਇਹ ਫਿਲਮ ਪੰਜਾਬ ਵਿਚ ਰਿਲੀਜ਼ ਕੀਤੀ ਗਈ ਉਸ ਸਮੇਂ ਹੀ ਇਸ ਫਿਲਮ ਕਮਾਈ ਵੀ ਵਧੇਰੇ ਹੋ ਗਈ ਸੀ। 

PunjabKesari
ਵੱਖ-ਵੱਖ ਦਿਨ ਹੋਵੇਗੀ ਪੁੱਛਗਿੱਛ
ਇਸ ਦੌਰਾਨ ਖਾਸ ਗੱਲ ਇਹ ਹੈ ਕਿ ਐੱਸ. ਆਈ. ਟੀ. ਤਿੰਨਾਂ ਤੋਂ ਵੱਖ-ਵੱਖ ਦਿਨ ਪੁੱਛਗਿੱਛ ਕਰੇਗੀ। ਇਸ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਭ ਤੋਂ ਪਹਿਲਾਂ 16 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਇਸ ਤੋਂ ਇਲਾਵਾ ਸੁਖਬੀਰ ਨੂੰ 19 ਨਵੰਬਰ ਅਤੇ ਅਕਸ਼ੈ ਕੁਮਾਰ ਨੂੰ ਅਖੀਰ 'ਚ 21 ਨਵੰਬਰ ਨੂੰ ਜਵਾਬਤਲਬੀ ਲਈ ਬੁਲਾਇਆ ਗਿਆ ਹੈ।

  • Akshay Kumar
  • Sukhbir Badal
  • summons
  • ਅਕਸ਼ੈ ਕੁਮਾਰ
  • ਸੁਖਬੀਰ ਬਾਦਲ
  • ਸੰਮਨ

ਮਾਛੀਵਾੜਾ ਪੁਲਸ ਵਲੋਂ 35 ਕਿਲੋ ਭੁੱਕੀ ਸਮੇਤ 4 ਕਾਬੂ

NEXT STORY

Stories You May Like

  • akshay kumar daughter s case
    ਅਕਸ਼ੈ ਕੁਮਾਰ ਦੀ ਧੀ ਤੋਂ ਨਿਊਡ ਤਸਵੀਰਾਂ ਮੰਗਣ ਵਾਲਾ ਗ੍ਰਿਫਤਾਰ
  • bhuvneshwar kumar spoke after the defeat to gujarat titans
    IPL 2026: ਗੁਜਰਾਤ ਟਾਈਟਨਸ ਤੋਂ ਹਾਰ ਮਗਰੋਂ ਬੋਲੇ ਭੁਵਨੇਸ਼ਵਰ ਕੁਮਾਰ, ਦੱਸਿਆ- ਕਿਉਂ ਨਹੀਂ ਕਰਵਾਈ ਗਈ ਕਰੁਣਾਲ ਤੋਂ...
  • sajjan kumar  supreme court
    1984 ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • high court strict regarding illegal mining in nawanshahr
    ਨਵਾਂਸ਼ਹਿਰ 'ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਸਖ਼ਤ, DC ਨੂੰ ਜਾਰੀ ਹੋਏ ਹੁਕਮ
  • veteran golfer vijay kumar passes away at the age of 57
    ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਗੋਲਫਰ ਵਿਜੇ ਕੁਮਾਰ ਦਾ 57 ਸਾਲ ਦੀ ਉਮਰ ਵਿੱਚ ਦੇਹਾਂਤ
  • ipl  mi  s ashwini kumar becomes   impact player    disrupts gujarat  s batting
    IPL: MI ਦੇ ਅਸ਼ਵਨੀ ਕੁਮਾਰ ਨੇ 'ਇਮਪੈਕਟ ਪਲੇਅਰ' ਬਣ ਕੇ ਗੁਜਰਾਤ ਦੀ ਬੱਲੇਬਾਜ਼ੀ ਨੂੰ ਕੀਤਾ ਢਹਿ-ਢੇਰੀ
  • t series founder gulshan kumar  s brother  darshan kumar passes away
    ਟੀ-ਸੀਰੀਜ਼ ਦੇ ਸੰਸਥਾਪਕ ਗੁਲਸ਼ਨ ਕੁਮਾਰ ਦੇ ਭਰਾ ਦਰਸ਼ਨ ਕੁਮਾਰ ਦਾ ਦੇਹਾਂਤ
  • ipl 2026  bhuvneshwar kumar reveals the secret to his success
    IPL 2026: ਭੁਵਨੇਸ਼ਵਰ ਕੁਮਾਰ ਨੇ ਦੱਸਿਆ ਆਪਣੀ ਸਫਲਤਾ ਦਾ ਰਾਜ਼; ਕੋਹਲੀ ਦੀ ਸਲਾਹ ਨੇ ਬਦਲੀ ਖੇਡ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
Trending
Ek Nazar
do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • lohgarh memorial will become a center of heritage
      ਲੋਹਗੜ੍ਹ ਯਾਦਗਾਰ ਵਿਰਾਸਤ ਤੇ ਪ੍ਰੇਰਨਾ ਕੇਂਦਰ ਬਣੇਗੀ:  ਮਨੋਹਰ ਲਾਲ
    • girl raped in bathinda
      ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ...
    • nayab saini punjab
      ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਭਾਜਪਾ ਸਰਕਾਰ ਬਣਾਉਣ ਲੋਕ: ਨਾਇਬ ਸੈਣੀ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • preet sandal case update
      ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ ਚੁੱਕਣ ਦੇ ਮਾਮਲੇ 'ਚ ਵੱਡੇ...
    • punjab police news
      ਪੰਜਾਬ ਪੁਲਸ ਦੇ ਮੁਲਾਜ਼ਮਾਂ 'ਤੇ ਹਮਲਾ! ਲਾਹੀ ਪੱਗ ਤੇ ਪਾੜ ਦਿੱਤੀ ਵਰਦੀ
    • punjab young man dies tragically during preparations for sports tournament
      ਪੰਜਾਬ: ਖੇਡ ਟੂਰਨਾਮੈਂਟ ਦੀਆਂ ਤਿਆਰੀਆਂ ਦੌਰਾਨ ਨੌਜਵਾਨ ਦੀ ਦਰਦਨਾਕ ਮੌਤ
    • punjab brother in law brutally murders brother in law
      ਪੰਜਾਬ: ਸਾਲੇ ਨੇ ਜੀਜੇ ਦਾ ਬੇਰਹਿਮੀ ਨਾਲ ਕਰ'ਤਾ ਕਤਲ
    • 3 accused arrested with 12 kg heroin near this toll plaza in punjab
      ਪੰਜਾਬ ਦੇ ਇਸ ਟੋਲ ਪਲਾਜ਼ਾ ਨੇੜੇ 12 ਕਿਲੋ ਹੈਰੋਇਨ ਸਮੇਤ ਫੜੇ ਗਏ 3 ਮੁਲਜ਼ਮ
    • central jail faridkot
      ਕੇਂਦਰੀ ਮਾਡਰਨ ਜੇਲ੍ਹ ਫ਼ਰੀਦਕੋਟ ‘ਚ ਕੈਦੀ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +