Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    11:43:57 AM

  • shameful incident in patiala

    ਪਟਿਆਲਾ 'ਚ ਸ਼ਰਮਸਾਰ ਕਰਦੀ ਘਟਨਾ! ਨੂੰਹ ਦੇ ਕਾਰੇ ਨੇ...

  • deadly attack on delhi police team

    ਅੱਖਾਂ 'ਚ ਮਿਰਚਾਂ ਪਾ ਕੇ ਮੁਲਾਜ਼ਮਾਂ ਨਾਲ ਕੀਤੀ...

  • major explosion in steel rolling mill

    ਪੰਜਾਬ: ਸਟੀਲ ਰੋਲਿੰਗ ਮਿੱਲ 'ਚ ਵੱਡਾ ਧਮਾਕਾ, 6...

  • cp satinder singh big revelation in jalandhar businessman robbery case

    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ

PUNJAB News Punjabi(ਪੰਜਾਬ)

ਪੰਜਾਬੀਆਂ ਲਈ ਖ਼ਤਰੇ ਦੀ ਘੰਟੀ, ਹੋਸ਼ ਉੱਡਾ ਦੇਣ ਵਾਲੀ ਰਿਪੋਰਟ ਆਈ ਸਾਹਮਣੇ

  • Edited By Gurminder Singh,
  • Updated: 09 Dec, 2024 12:24 PM
Chandigarh
alarm bells for punjabis
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ ਸ਼ੂਗਰ ਦੇ ਮਰੀਜ਼ਾਂ ਨੂੰ ਲੈ ਕੇ ਹੈਰਾਨ ਕਰ ਦੇਣ ਵਾਲੇ ਅੰਕੜੇ ਸਾਹਮਣੇ ਆਏ ਹਨ। ਆਲਮ ਇਹ ਹੈ ਕਿ ਇਕ ਪਾਸੇ ਸੂਬੇ ਵਿਚ ਜਿੱਥੇ ਹਲਵਾਈ ਵਧੀ ਵਿੱਕਰੀ ਤੋਂ ਖ਼ੁਸ਼ ਹਨ, ਉਥੇ ਹੀ ਦੂਜੇ ਪਾਸੇ ਡਾਕਟਰਾਂ ਅੱਗੇ ਸ਼ੂਗਰ ਦੇ ਮਰੀਜ਼ਾਂ ਦੀ ਕਤਾਰ ਹੋਰ ਲੰਬੀ ਹੋ ਗਈ ਹੈ। ਅੰਕੜਿਆਂ 'ਤੇ ਨਜ਼ਰ ਮਾਰੀ ਜਾਵੇ ਤਾਂ ਮਠਿਆਈ ਦੇ ਸ਼ੌਕੀਨ ਹਰ ਸਾਲ 878.82 ਕਰੋੜ ਦਾ ਮਿੱਠਾ ਛਕ ਜਾਂਦੇ ਹਨ। ਇਸ ਦਾ ਨਤੀਜਾ ਹੈ ਕਿ ਮਹਾਨਗਰਾਂ ਵਿਚ ਵੱਡੇ-ਵੱਡੇ ਸਵੀਟਸ਼ਾਪ ਖੁੱਲ੍ਹ ਚੁੱਕੇ ਹਨ। ਸ਼ੂਗਰ ਅਜਿਹੀ ਬਿਮਾਰੀ ਹੈ ਜੋ ਕਿਸੇ ਸਮੇਂ ਜਾ ਕੇ ਜਾਨਲੇਵਾ ਸਾਬਤ ਹੁੰਦੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਕਦੋਂ ਪੈਣਗੀਆਂ ਸਰਦੀਆਂ ਦੀਆਂ ਛੁੱਟੀਆਂ, ਆਈ ਵੱਡੀ ਅਪਡੇਟ

ਦੱਸਣਯੋਗ ਹੈ ਕਿ ਕੁੱਝ ਸਾਲ ਪਹਿਲਾਂ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ 15 ਸੂਬਿਆਂ ਦਾ ਸਰਵੇਖਣ ਕੀਤਾ ਸੀ ਜਿਸ ’ਚ ਪੰਜਾਬ ’ਚ 8.7 ਫ਼ੀਸਦੀ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਪਾਏ ਗਏ ਸਨ। ਪੰਜਾਬ ’ਚ 872 ਆਮ ਆਦਮੀ ਕਲੀਨਿਕ ਹਨ ਜਿਨ੍ਹਾਂ ਵਿਚ 72 ਲੱਖ ਟੈਸਟ ਹੋਏ ਹਨ। ਇਨ੍ਹਾਂ ਟੈਸਟਾਂ ਵਿਚ 8.5 ਫ਼ੀਸਦੀ ਲੋਕਾਂ ਨੂੰ ਹਾਈ ਸ਼ੂਗਰ ਆਈ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਪੰਜਾਬ ਦਾ ਹਰ ਨੌਵਾਂ ਵਿਅਕਤੀ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਹੈ। ਇਕ ਰਿਪੋਰਟ ਵਿਚ 18.8 ਫ਼ੀਸਦੀ ਪੰਜਾਬੀ ਮੋਟਾਪੇ ਦਾ ਸ਼ਿਕਾਰ ਨਿਕਲੇ ਹਨ। ਇਹੋ ਕਾਰਨ ਹੈ ਕਿ ਹੁਣ ਮਠਿਆਈ ਦੀਆਂ ਦੁਕਾਨਾਂ ’ਤੇ ਨਾਲੋ-ਨਾਲ ‘ਸ਼ੂਗਰ ਫ਼ਰੀ’ ਮਠਿਆਈ ਵੀ ਮਿਲਣ ਲੱਗੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੋਣ ਜਾ ਰਹੀ ਮੀਂਹ ਦੀ ਸ਼ੁਰੂਆਤ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੀ ਕਹਿੰਦੇ ਹਨ ਦੇਸ਼ ਦੇ ਅੰਕੜੇ

ਭਾਰਤ ’ਚ ਅਜੇ 8 ਕਰੋੜ ਲੋਕ ਸ਼ੂਗਰ ਦੀ ਬੀਮਾਰੀ ਤੋਂ ਪੀੜਤ ਹਨ ਅਤੇ ਸਾਲ 2030 ਤੱਕ ਇਹ ਗਿਣਤੀ ਵਧ ਕੇ ਸਾਢੇ 9 ਕਰੋੜ ਤੋਂ ਜ਼ਿਆਦਾ ਹੋਣ ਦਾ ਅੰਦਾਜ਼ਾ ਹੈ। ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਅਨੁਸਾਰ ਪੂਰੀ ਦੁਨੀਆ ’ਚ ਹਰ ਸਾਲ 34 ਲੱਖ ਤੋਂ ਵੱਧ ਲੋਕ ਸ਼ੂਗਰ ਅਤੇ ਇਸ ਤੋਂ ਪੈਦਾ ਹੋਣ ਵਾਲੀਆਂ ਬੀਮਾਰੀਆਂ ਨਾਲ ਮਰ ਰਹੇ ਹਨ। ਬੱਚਿਆਂ ’ਚ ਮਠਿਆਈ, ਫਾਸਟ ਫੂਡ, ਸੀਮਤ ਸਰੀਰਕ ਸਰਗਰਮੀਆਂ, ਕਸਰਤ ਨਾ ਕਰਨਾ ਅਤੇ ਕੋਲਡ ਡਰਿੰਕ ਦਾ ਜ਼ਿਆਦਾ ਸੇਵਨ ਇਸ ਬੀਮਾਰੀ ਦੇ ਖਤਰੇ ਨੂੰ ਵਧਾ ਰਹੇ ਹਨ। ਇਕ ਅੰਕੜੇ ਅਨੁਸਾਰ ਇਹ ਬੀਮਾਰੀ ਹੁਣ ਨੌਜਵਾਨਾਂ ਨੂੰ ਵੀ ਆਪਣੀ ਲਪੇਟ ’ਚ ਲੈ ਰਹੀ ਹੈ ਅਤੇ ਲੱਗਭਗ 10 ਫ਼ੀਸਦੀ ਭਾਰਤੀ ਨੌਜਵਾਨ ਇਸ ਤੋਂ ਪੀੜਤ ਹਨ। ਭਾਰਤ ’ਚ ਸ਼ੂਗਰ ਦੀ ਬੀਮਾਰੀ ’ਤੇ  ਜਾਂਚ ਕਰਨ ਵਾਲੀ ਸੰਸਥਾ ‘ਰਿਸਰਚ ਸੋਸਾਇਟੀ ਫਾਰ ਦਿ ਸਟੱਡੀ ਆਫ ਡਾਇਬਿਟੀਜ਼ ਇਨ ਇੰਡੀਆ’ਨੇ ਕਿਹਾ ਕਿ ਜਿਸ ਤਰ੍ਹਾਂ ਸ਼ੂਗਰ ਦੀ ਬੀਮਾਰੀ ਦਾ ਪ੍ਰਸਾਰ ਵੱਧ ਰਿਹਾ ਹੈ, ਉਸ ਨੂੰ ਵੇਖਦਿਆਂ ਕਿਹਾ ਜਾ ਸਕਦਾ ਹੈ ਕਿ ਜੇ ਸਮਾਂ ਰਹਿੰਦੇ ਆਪਣੇ ਖਾਣ-ਪੀਣ ਅਤੇ ਜੀਵਨ-ਸ਼ੈਲੀ ’ਚ ਬਦਲਾਅ ਨਾ ਕੀਤਾ ਤਾਂ ਅਗਲੇ 2 ਦਹਾਕਿਆਂ ’ਚ ਭਾਰਤ ਦੁਨੀਆ ’ਚ ‘ਡਾਇਬਿਟੀਜ਼ ਕੈਪੀਟਲ’ ਬਣ ਜਾਵੇਗਾ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਐੱਚ. ਐਸ. ਫੂਲਕਾ ਵਲੋਂ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Danger for Punjabis
  • people of Punjab
  • Punjabis should be careful
  • ਪੰਜਾਬੀਆਂ ਲਈ ਖ਼ਤਰਾ
  • ਪੰਜਾਬ ਦੇ ਲੋਕ
  • ਪੰਜਾਬੀ ਰਹਿਣ ਸਾਵਧਾਨ

ਸਾਵਧਾਨ: ਪੰਜਾਬ 'ਚ ਹੁਣ ਹੋਰ ਕਾਂਬਾ ਛੇੜੇਗੀ ਠੰਡ, ਸੰਘਣੀ ਧੁੰਦ ਤੇ ਮੀਂਹ ਦਾ ਅਲਰਟ ਜਾਰੀ

NEXT STORY

Stories You May Like

  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • toll plaza  toll employee  car
    ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ ਉਡੇ ਹੋਸ਼
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • shehnaaz gill accidentally swallows nose ring during shoot
    ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ ਹੋਸ਼
  • water clean  toxic  iit  electronic eye machine
    ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ ਦੱਸੇਗੀ ਸੱਚ
  • kiren rijiju  students  government
    ਵਿਦਿਆਰਥੀਆਂ ਦੇ ਅੰਦੋਲਨ 'ਤੇ ਸਰਕਾਰ ਚਰਚਾ ਕਰਵਾਉਣ ਤੇ ਗ੍ਰਹਿ ਮੰਤਰੀ ਜਵਾਬ ਦੇਣ ਲਈ ਤਿਆਰ : ਰਿਜਿਜੂ
  • army man  leave  punjab police
    ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
  • cp satinder singh big revelation in jalandhar businessman robbery case
    ਜਲੰਧਰ: ਕਾਰੋਬਾਰੀ ਨਾਲ ਹੋਈ ਲੁੱਟ ਦੇ ਮਾਮਲੇ 'ਚ CP ਦਾ ਵੱਡਾ ਖ਼ੁਲਾਸਾ! 72 ਲੱਖ...
  • sensation in malsian
    ਮਲਸੀਆਂ 'ਚ ਸਨਸਨੀ: ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ,...
  • jalandhar roads dumped garbage
    ਜਲੰਧਰ ਸ਼ਹਿਰ ਦੀ ਸੁੰਦਰਤਾ ਨੂੰ ਲੱਗਾ ਗ੍ਰਹਿਣ; ਸੜਕਾਂ ’ਤੇ ਸੁੱਟਿਆ ਜਾ ਰਿਹਾ ਕੂੜਾ,...
  • robbers who were running away after snatching mobile phones
    ਗਦਈਪੁਰ ਮਾਰਕੀਟ ’ਚ ਮੋਬਾਈਲ ਖੋਹ ਕੇ ਭੱਜ ਰਹੇ ਲੁਟੇਰੇ ਜਾਮ ’ਚ ਫਸੇ, ਲੋਕਾਂ ਨੇ...
  • heartbreaking incident in kartarpur
    ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
  • parking attendant of looks unisex salon attacked with sharp weapons
    ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
  • former cm charanjit channi gave a big statement about sajjan kumar
    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ...
  • heavy rain alert in punjab for next 2 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ...
Trending
Ek Nazar
thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heartbreaking incident in kartarpur
      ਕਰਤਾਰਪੁਰ 'ਚ ਰੂਹ ਕੰਬਾਊ ਵਾਰਦਾਤ: ਪਤਨੀ ਨੂੰ ਹਾਰਪਿਕ ਪਿਲਾ ਕੇ ਜਾਨੋਂ ਮਾਰਨ ਦੀ...
    • parking attendant of looks unisex salon attacked with sharp weapons
      ਜਲੰਧਰ: Looks Unisex Salon ਦੇ ਪਾਰਕਿੰਗ ਅਟੈਂਡੈਂਟ 'ਤੇ ਤੇਜ਼ਧਾਰ ਹਥਿਆਰਾਂ ਨਾਲ...
    • big news punjabi boy in america
      ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਮੁੰਡੇ ਦੀ ਗੋਲੀਆਂ ਮਾਰ ਕੇ ਹੱਤਿਆ
    • punjab bandh announced
      ਪੰਜਾਬ ਵਿਚ ਹੁਣ 'ਮਹਾ ਬੰਦ' ਦਾ ਐਲਾਨ, ਨੋਟ ਕਰ ਲਓ ਇਹ ਤਾਰੀਖ਼, ਨਹੀਂ ਤਾਂ ਹੋਵੋਗੇ...
    • sensation in faridkot modern jail
      ਫਰੀਦਕੋਟ ਮਾਡਰਨ ਜੇਲ੍ਹ ’ਚ ਸਨਸਨੀ, 25 ਸਾਲਾ ਹਵਾਲਾਤੀ ਨੇ ਬੈਰਕ ਦੇ ਬਾਥਰੂਮ ’ਚ...
    • aunt  s son shoots at young man working on computer
      ਰਿਸ਼ਤੇ ਸ਼ਰਮਸਾਰ: ਕੰਪਿਊਟਰ 'ਤੇ ਕੰਮ ਕਰ ਰਹੇ ਨੌਜਵਾਨ 'ਤੇ ਮਾਸੀ ਦੇ ਪੁੱਤ ਨੇ...
    • traffic challan vehicle challan traffic police
      ਪੰਜਾਬ 'ਚ ਟ੍ਰੈਫਿਕ ਚਲਾਨਾਂ ਦੀ 'ਹਨ੍ਹੇਰੀ', 2026 ਦੇ ਕੁੱਝ ਮਹੀਨਿਆਂ 'ਚ ਹੀ...
    • electricity meters meter application power corporation
      ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...
    • welfare schemes like haryana will be implemented in punjab also
      ਹਰਿਆਣਾ ਵਰਗੀਆਂ ਭਲਾਈ ਸਕੀਮਾਂ ਪੰਜਾਬ ’ਚ ਵੀ ਲਾਗੂ ਕੀਤੀਆਂ ਜਾਣਗੀਆਂ: ਸੈਣੀ
    • firing in rahimpur grain market of hoshiarpur
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +