Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    11:14:05 AM

  • punjab  painful death of two innocents

    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ...

  • punjab congress rift

    ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ...

  • charanjit channi s big statement after meeting with the high command

    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ,...

  • truck drivers

    ਅਮਰੀਕਾ 'ਚ ਪੰਜਾਬੀ ਟਰੱਕ ਡਰਾਈਵਰਾਂ ਦੀ ਵਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਕੋਰੋਨਾ ਨੂੰ ਲੈ ਕੇ ਪੰਜਾਬ 'ਚ ਖ਼ਤਰੇ ਦੀ ਘੰਟੀ! ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ

PUNJAB News Punjabi(ਪੰਜਾਬ)

ਕੋਰੋਨਾ ਨੂੰ ਲੈ ਕੇ ਪੰਜਾਬ 'ਚ ਖ਼ਤਰੇ ਦੀ ਘੰਟੀ! ਲੋਕਾਂ ਨੂੰ ਬੇਹੱਦ ਚੌਕਸ ਰਹਿਣ ਦੀ ਲੋੜ

  • Edited By Babita,
  • Updated: 03 Jun, 2025 09:52 AM
Ludhiana-Khanna
alarm bells ringing in punjab regarding corona
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ,ਸ਼ਿਵਮ) : ਪੂਰੀ ਦੁਨੀਆਂ 'ਚ ਜਿਸ ਤਰ੍ਹਾਂ ਕੋਰੋਨਾ ਬੀਮਾਰੀ ਨੇ ਅੱਜ ਤੋਂ 5 ਸਾਲ ਪਹਿਲਾਂ ਲੱਖਾਂ ਲੋਕਾਂ ਨੂੰ ਆਪਣੀ ਜਕੜ 'ਚ ਲੈ ਲਿਆ ਸੀ, ਜਿਸ ਕਾਰਨ ਪੂਰੀ ਦੁਨੀਆਂ 'ਚ ਲੱਖਾਂ ਦੀ ਗਿਣਤੀ 'ਚ ਲੋਕ ਇਸ ਬੀਮਾਰੀ ਕਾਰਨ ਆਪਣੀਆਂ ਜਾਨਾ ਗੁਆ ਚੁੱਕੇ ਸਨ। ਅੱਜ 5 ਸਾਲ ਬੀਤ ਜਾਣ ਤੋਂ ਬਾਅਦ ਇਹ ਨਾਮੁਰਾਦ ਬੀਮਾਰੀ ਫਿਰ ਦੁਨੀਆ ਦੇ ਕਈ ਦੇਸ਼ਾਂ 'ਚ ਆਪਣੇ ਪੈਰ ਪਸਾਰ ਰਹੀ ਹੈ, ਜਿਸ ਕਾਰਨ ਅੱਜ ਪੂਰੀ ਦੁਨੀਆਂ 'ਚ ਇਸ ਬੀਮਾਰੀ ਦਾ ਡਰ ਹਰ ਇਕ ਵਿਅਕਤੀ ਦੇ ਦਿਮਾਗ ’ਤੇ ਫਿਰ ਹਾਵੀ ਹੋ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਦੇ ਕਈ ਕੇਸ ਸਾਹਮਣੇ ਆ ਚੁੱਕੇ ਹਨ। ਕਰੋਨਾ ਵਰਗੀ ਭਿਆਨਕ ਬੀਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ’ਤੇ ਚੱਲਦਿਆਂ ਫਿਰ ਇਸ ਬੀਮਾਰੀ ਤੋਂ ਬਚਣਾ ਚਾਹੀਦਾ ਹੈ ਤਾਂ ਕਿ ਜਿਸ ਤਰ੍ਹਾਂ ਇਸ ਬੀਮਾਰੀ ਨੇ ਪਹਿਲਾਂ ਹਰ ਦੇਸ਼ 'ਚ ਅੱਤ ਦਾ ਮਾਹੌਲ ਬਣਾ ਦਿੱਤਾ ਸੀ।

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ! ਨਵੀਂ ਪਾਲਿਸੀ ਨੂੰ ਦਿੱਤੀ ਮਨਜ਼ੂਰੀ

ਹੁਣ ਲੋਕਾਂ ਨੂੰ ਡਟ ਕੇ ਇਸ ਬੀਮਾਰੀ ਦਾ ਫਿਰ ਮੁਕਾਬਲਾ ਕਰਨ ਦੀ ਲੋੜ ਹੈ। ਇਸ ਸਬੰਧੀ ਮਹਾਨਗਰ ਦੇ ਕਈ ਸਮਾਜਸੇਵੀ ਅਤੇ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਲੋਕਾਂ ਨੇ ਜਨਤਾ ਨੂੰ ਕੋਰੋਨਾ ਬੀਮਾਰੀ ਤੋਂ ਬਚਣ ਦੀ ਅਪੀਲ ਕਰਦਿਆਂ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ’ਤੇ ਚੱਲਣ ਅਤੇ ਇਸ ਬੀਮਾਰੀ ਤੋਂ ਬਚਣ ਲਈ ਆਪਣੇ ਸੁਝਾਅ ਪੇਸ਼ ਕੀਤੇ ਹਨ। ਵਿਧਾਨ ਸਭਾ ਹਲਕਾ ਗਿੱਲ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਮਹਾਵੀਰ ਐਨਕਲੇਵ ਦੇ ਡਾਇਰੈਕਟਰ ਸਰਵਨ ਸਿੰਘ ਲਾਦੀਆਂ ਨੇ ਕਿਹਾ ਕਿ ਲੋਕਾਂ ਨੂੰ ਇਸ ਮਹਾਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜੋ ਵੀ ਗਾਈਡਲਾਈਨਜ਼ ਜਾਰੀ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ’ਤੇ ਅਮਲ ਕਰਦੇ ਹੋਏ ਇਸ ਬੀਮਾਰੀ ਤੋਂ ਬਚਣਾ ਚਾਹੀਦਾ ਹੈ ਤਾਂ ਕਿ ਜਿਵੇਂ ਇਸ ਬੀਮਾਰੀ ਨੇ ਪਹਿਲਾਂ ਦੇਸ਼ ਦੇ ਹਰ ਰਾਜ ਵਿਚ ਸੈਂਕੜੇ ਲੋਕਾਂ ਦੀ ਜਾਨ ਲੈ ਲਈ ਸੀ, ਹੁਣ ਉਸ ਤਰ੍ਹਾਂ ਦਾ ਕੁੱਝ ਵੀ ਮੰਦਭਾਗਾ ਦੇਸ਼ ਵਿਚ ਨਾ ਹੋ ਸਕੇ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ ਚਿਤਾਵਨੀ, 4 ਜੂਨ ਨੂੰ...

ਹੈਬੋਵਾਲ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਦੇ ਜ.ਸੈਕਟਰੀ ਅਤੇ ਸਹਿਗਲ ਪ੍ਰਾਪਰਟੀ ਡਿਵੈਲਪਰ ਦੇ ਡਾਇਰੈਕਟਰ ਰਾਜੇਸ਼ ਸਹਿਗਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਪੂਰੀ ਦੁਨੀਆਂ 'ਚ ਇਸ ਬੀਮਾਰੀ ਦਾ ਖ਼ੌਫ਼ ਅੱਜ ਤੱਕ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਕੋਰੋਨਾ ਬੀਮਾਰੀ ਫਿਰ ਦੇਸ਼ 'ਚ ਪੈਰ ਪਸਾਰਨ ਲੱਗੀ ਹੈ। ਉਸ ਤੋਂ ਬਚਣ ਲਈ ਲੋਕਾਂ ਨੂੰ ਹਰ ਤਰੀਕੇ ਦੇ ਸਰਕਾਰੀ ਸੁਝਾਅ ’ਤੇ ਫਿਰ ਤੋਂ ਇਸ ਤਰ੍ਹਾਂ ਚੱਲਣਾ ਚਾਹੀਦਾ ਹੈ ਜਿਵੇਂ ਅੱਜ ਤੋਂ 5 ਸਾਲ ਪਹਿਲਾਂ ਦੂਰੀ ਦੁਨੀਆਂ ਵਿਚ ਲੋਕ ਚੱਲ ਰਹੇ ਸਨ, ਜਿਸ ਕਾਰਨ ਫਿਰ ਤੋਂ ਦੇਸ਼ ਇਸ ਬੀਮਾਰੀ ਨੂੰ ਹਮੇਸ਼ਾ ਲਈ ਖ਼ਤਮ ਕਰਨ ਦਾ ਯਤਨ ਕਰ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Corona Virus
  • Punjab
  • People
  • Caution
  • ਕੋਰੋਨਾ ਵਾਇਰਸ
  • ਪੰਜਾਬ
  • ਲੋਕ
  • ਸਾਵਧਾਨ

ਹੋਣ ਜਾ ਰਿਹੈ ਵੱਡਾ ਫ਼ੈਸਲਾ! CM ਮਾਨ ਨੇ ਅੱਜ ਵੀ ਸੱਦ ਲਈ ਪੰਜਾਬ ਕੈਬਨਿਟ ਦੀ ਮੀਟਿੰਗ

NEXT STORY

Stories You May Like

  • inflation is stealing your pocket consumers need to be more vigilant
    ਮਹਿੰਗਾਈ ਚੋਰੀ ਨਾਲ ਮਾਰ ਰਹੀ ਤੁਹਾਡੀ ਜੇਬ 'ਤੇ ਡਾਕਾ, ਖਪਤਕਾਰਾਂ ਨੂੰ ਜ਼ਿਆਦਾ ਚੌਕਸ ਰਹਿਣ ਦੀ ਲੋੜ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • bjp alert regarding flood threat in punjab
    ਪੰਜਾਬ 'ਚ ਹੜ੍ਹਾਂ ਦੇ ਖ਼ਤਰੇ ਨੂੰ ਲੈ ਕੇ ਭਾਜਪਾ ALERT, ਜ਼ਿਲ੍ਹਾ ਵਾਰ ਲਾਈ ਇਨ੍ਹਾਂ ਆਗੂਆਂ ਦੀ ਡਿਊਟੀ
  • mock drill conducted in beas river to assess potential flood threat in punjab
    ਪੰਜਾਬ 'ਚ ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਲੈ ਕੇ ਬਿਆਸ ਦਰਿਆ 'ਚ ਕੀਤੀ ਮੌਕ ਡਰਿੱਲ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • wholesale inflation rose for the 8th consecutive month  reaching 9 87 percent
    ਆਮ ਲੋਕਾਂ ਨੂੰ ਫਿਰ ਲੱਗਾ ਝਟਕਾ: ਪ੍ਰਚੂਨ ਦੀ ਬਜਾਏ ਥੋਕ ਮਹਿੰਗਾਈ ’ਚ ਲਗਾਤਾਰ 8ਵੇਂ ਮਹੀਨੇ ਉਛਾਲ, 9.87 ਫੀਸਦੀ ’ਤੇ...
  • ayodhya issue  badrinath  kedarnath  temple
    ਅਯੁੱਧਿਆ ਮਾਮਲੇ ਮਗਰੋਂ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਚੌਕਸ, ਦਾਨ-ਚੜ੍ਹਾਵੇ ਨੂੰ ਲੈ ਕੇ ਨਿਰਦੇਸ਼ ਕੀਤੇ ਜਾਰੀ
  • inflation  signs of things from tomatoes to pulses and rice becoming expensive
    ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
Trending
Ek Nazar
aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power outage in punjab
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ 17 ਤੇ 18 ਜੁਲਾਈ ਨੂੰ ਲੱਗੇਗਾ ਲੰਬਾ Powercut !
    • tomorrow pm modi inaugurate works worth more than rs 5400 crore in jalandhar
      PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
    • leopard terror in badala village in hajipur heifer hunted
      ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...
    • behbal kalan  sit  sukhbir singh badal
      ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ...
    • man murdered with sharp weapons in kapurthala
      ਕਪੂਰਥਲਾ ਵਿਖੇ ਮਾਮੂਲੀ ਗੱਲ ਪਿੱਛੇ ਮਾਰ 'ਤਾ ਬੰਦਾ, ਵਜ੍ਹਾ ਕਰੇਗੀ ਹੈਰਾਨ
    • pm modi s visit to jalandhar tomorrow dgp reviews security arrangements
      PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
    • good news mata vaishno devi pilgrims jalandhar katra volvo bus service launched
      ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
    • punjab congress meeting
      ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ...
    • sukhbir badal s big statement after being summoned by sit
      SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
    • school bus management child
      ਸਕੂਲ ਬੱਸ ਹੇਠਾਂ ਜਵਾਕ ਨੂੰ ਦਰੜਨ ਦੇ ਮਾਮਲੇ 'ਚ ਵੱਡੀ ਕਾਰਵਾਈ, ਸਕੂਲ ਪ੍ਰਬੰਧਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +