Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    4:02:17 AM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਡੇਰਾ ਬਾਬਾ ਨਾਨਕ
  • ਸ਼ਰਾਬ ਦੇ ਠੇਕੇਦਾਰ ਦੀ ਗੱਡੀ ਨਾਲ ਮਰਨ ਵਾਲੇ ਦੋਵਾਂ ਨੌਜਵਾਨਾਂ ਦਾ ਹੋਇਆ ਅੰਤਿਮ ਸੰਸਕਾਰ

PUNJAB News Punjabi(ਪੰਜਾਬਂ)

ਸ਼ਰਾਬ ਦੇ ਠੇਕੇਦਾਰ ਦੀ ਗੱਡੀ ਨਾਲ ਮਰਨ ਵਾਲੇ ਦੋਵਾਂ ਨੌਜਵਾਨਾਂ ਦਾ ਹੋਇਆ ਅੰਤਿਮ ਸੰਸਕਾਰ

  • Updated: 09 Feb, 2018 03:18 PM
ਡੇਰਾ ਬਾਬਾ ਨਾਨਕ
alcohol shipping funeral
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ (ਵਤਨ) - ਬੀਤੇ ਦਿਨ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਸ਼ਰਾਬ ਦੇ ਠੇਕੇਦਾਰਾਂ ਦੀ ਪ੍ਰਾਈਵੇਟ ਗੱਡੀ ਵੱਲੋਂ ਟੱਕਰ ਮਾਰਨ ਨਾਲ ਮਰਨ ਵਾਲੇ ਨੌਜਵਾਨਾ ਸੁਬੇਗ ਸਿੰਘ ਦੇਬੂ ਪੁੱਤਰ ਰਛਪਾਲ ਸਿੰਘ ਵਾਸੀ ਕੋਟ ਦਲਪੱਤ ਰਾਏ ਦਾ ਵੀਰਵਾਰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮ੍ਰਿਤਕ ਸੁਭੇਗ ਸਿੰਘ ਦੀ ਚਿਖਾਂ ਨੂੰ ਅਗਨੀ ਉਸ ਦੇ ਪਿਤਾ ਰਛਪਾਲ ਸਿੰਘ ਨੇ ਦਿੱਤੀ, ਜਦ ਕੇ ਦੂਸਰੇ ਨੌਜਵਾਨ ਸੰਜੀਵ ਕੁਮਾਰ ਗੋਰੂ ਪੁੱਤਰ ਤਰਸੇਮ ਲਾਲ ਵਾਸੀ ਡੇਰਾ ਬਾਬਾ ਨਾਨਕ ਦਾ ਅੰਤਿਮ ਸਸਕਾਰ ਧਰਮਕੋਟ ਪੱਤਣ ਰਾਵੀ ਦਰਿਆ ਦੇ ਕਿਨਾਰੇ ਕੀਤਾ ਗਿਆ, ਜਿਸ ਦੀ ਚਿਖਾ ਨੂੰ ਅਗਨੀ ਉਸ ਦੇ ਚਾਚਾ ਅਸ਼ੋਕ ਕੁਮਾਰ ਮੰਗਾ ਨੇ ਦਿੱਤੀ। ਬੁੱਧਵਾਰ ਅੰਤਿਮ ਸਸਕਾਰ ਹੋਣ ਤੋਂ ਪਹਿਲਾਂ ਸਥਿਤੀ ਉਸ ਵੇਲੇ ਤਨਾਅ ਪੂਰਨ ਬਣ ਗਈ ਜਦ ਦੋਵਾਂ ਨੌਜਵਾਨਾਂ ਦੀਆਂ ਮ੍ਰਿਤਕ ਦੇਹਾ ਇਕੱਠੀਆਂ ਹੀ ਸਥਾਨਕ ਚੌਕ 'ਚ ਪੁੱਜ ਗਈਆਂ ਤੇ ਭਾਵੁਕ ਹੋਏ ਨੌਜਵਾਨ ਗੋਰੂ ਦੇ ਪਰਿਵਾਰਕ ਮੈਬਰਾਂ ਤੇ ਵੱਡੀ ਗਿਣਤੀ 'ਚ ਪਹੁੰਚੇ। ਉਨ੍ਹਾਂ ਦੇ ਦੋਸਤਾਂ ਤੇ ਰਿਸ਼ਤੇਦਾਰਾਂ ਨੇ ਮ੍ਰਿਤਕ ਦੇਹ ਨੂੰ ਕਸਬੇ ਦੇ ਪੁਰਾਣਾ ਬੱਸ ਸਟੈਡ ਦੇ ਮੇਨ ਚੌਕ 'ਚ ਰੱਖ ਕੇ ਧਰਨਾ ਲਾਉਣ ਦਾ ਐਲਾਨ ਕਰ ਦਿੱਤਾ ਤੇ ਕਿਹਾ ਕਿ ਜਿਨ੍ਹਾਂ ਸਮਾਂ ਪੁਲਸ ਵੱਲਂੋ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਦਾਂ, ਉਦੋਂ ਤੱਕ ਇਨ੍ਹਾਂ ਨੌਜਵਾਨਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਹਾਜ਼ਰ ਡੀ. ਐੱਸ. ਪੀ ਦੀਪਕ ਰਾਏ ਨੇ ਇਸ ਨਾਜ਼ੁਕ ਸਥਿਤੀ ਨੂੰ ਸੰਭਾਲਦਿਆ ਪਰਿਵਾਰਕ ਮੈਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੁਲਸ ਵੱਲੋਂ ਜਲਦੀ ਹੀ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਜਾਵੇਗਾ। ਡੀ. ਐੱਸ. ਪੀ ਦੇ ਵਿਸ਼ਵਾਸ ਦੇਣ ਮਗਰੋ ਸੰਜੀਵ ਕੁਮਾਰ ਗੋਰੂ ਦਾ ਅੰਤਿਮ ਸਸਕਾਰ ਗੱਡੀਆਂ ਦੇ ਕਾਫਲੇ ਰਾਹੀ ਧਰਮਕੋਟ ਪੱਤਣ ਰਾਵੀ ਦਰਿਆ ਦੇ ਕੰਡੇ ਕਰ ਦਿੱਤਾ ਗਿਆ।
ਕਸਬਾ ਡੇਰਾ ਬਾਬਾ ਨਾਨਕ ਵਿਖੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦਿਆ ਵੱਲੋ ਗੱਡੀ ਮਾਰਨ ਨਾਲ 2 ਨੌਜਵਾਨਾਂ ਦੀ ਮੌਤ ਹੋ ਗਈ ਸੀ ਜਿਸ ਦੇ ਰੋਸ ਵਜੋਂ ਦੂਸਰੇ ਦਿਨ ਵੀ ਕਸਬਾ ਡੇਰਾ ਬਾਬਾ ਨਾਨਕ ਪੂਰਨ ਤੌਰ 'ਤੇ ਬੰਦ ਰਿਹਾ। ਕਸਬੇ ਦੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਤੋਂ ਇਲਾਵਾ ਬੈਂਕਾਂ ਸਮੇਤ ਸਾਰੇ ਪ੍ਰਾਈਵੇਟ ਤੇ ਸਰਕਾਰੀ ਅਦਾਰੇ ਪੂਰਨ ਤੌਰ 'ਤੇ ਬੰਦ ਰਹੇ। ਇਸ ਮੌਕੇ ਕਿਸੇ ਅਣਸੁਖਾਵੀ ਘਟਨਾ ਨੂੰ ਮੱਦੇਨਜ਼ਰ ਰੱਖਦਿਆ ਪੁਲਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਜਿਸ ਦੀ ਨਿਗਰਾਨੀ ਖੁਦ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਘੁੰਮਣ ਕਰ ਰਹੇ ਸਨ। ਇਸ ਮੌਕੇ ਡੀ. ਐੱਸ. ਪੀ ਦੀਪਕ ਰਾਏ ਤੇ ਐੱਸ. ਐੱਚ. ਓ ਅਵਤਾਰ ਸਿੰਘ ਵੱਲੋਂ ਪੁਲਸ ਪਾਰਟੀਆਂ ਨੂੰ ਲੈ ਕੇ ਥਾਂ ਥਾਂ ਤੇ ਨਾਕੇ ਲਗਾ ਕੇ ਆਉਣ ਜਾਣ ਵਾਲੇ ਵਾਹਨਾ ਦੀ ਚੈਕਿੰਗ ਕੀਤੀ ਜਾ ਰਹੀ ਸੀ। 
ਇਸ ਮੌਕੇ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ, ਜਥੇਦਾਰ ਅਮਰੀਕ ਸਿੰਘ ਸਾਹਪੁਰ ਮੈਂਬਰ ਅੰਤ੍ਰਿਗ ਕਮੇਟੀ, ਭਾਈ ਸਰਵਨ ਸਿੰਘ ਅਗਵਾਨ,  ਬਾਪੂ ਪੂਰਨ ਸਿੰਘ ਪੱਡਾ, ਰਛਪਾਲ ਸਿੰਘ ਪੱਡਾ, ਤਰਸੇਮ ਸਿੰਘ ਪੱਡਾ, ਅਸ਼ੋਕ ਕਮਾਰ ਮੰਗਾਂ, ਦਵਿੰਦਰ ਪਾਲ ਪਾਲੀ, ਕੰਮਲਜੀਤ ਸਿੰਘ ਟੋਨੀ ਪੀ ਏ, ਮੁਨੀਸ਼ ਮਹਾਜਨ, ਸੁਖਵਿੰਦਰ ਸਿੰਘ ਅਗਵਾਨ, ਬਲਦੇਵ ਰਾਜ ਡਾਇਮੰਡ, ਹਰਮੇਸ਼ ਵਿੱਗ, ਬੀਬੀ ਕੁਲਵੰਤ ਕੋਰ ਸਾਰੇ ਕੌਂਸਲਰ, ਚੇਅਰਮੈਨ ਮਨਮੋਹਨ ਸਿੰਘ ਪੱਖੋਕੇ, ਜਨਕ ਰਾਜ ਮਹਾਜਨ, ਚੰਦਾ ਸਿੰਘ ਹਰੂਵਾਲ, ਬਾਬਾ ਮਿੰਟੀ, ਰਜੇਸ਼ ਗੁਪਤਾ, ਨਰਿੰਦਰ ਸਿੰਘ ਭਿੰਡਰ, ਸੱਤਪਾਲ ਸੌਕੀ, ਸੁਰਜੀਤ ਸਿੰਘ ਖੁਸ਼ਹਾਲਪੁਰ, ਗੁਰਮੀਤ ਸਿੰਘ ਖਾਸਾਂਵਾਲੀ, ਰਿੰਕਾ ਅਗਵਾਨ,ਸਤਬੀਰ ਸਿੰਘ ਬਿੱਟੂ, ਚੰਦਾ ਸਿੰਘ ਹਰੂਵਾਲ, ਇੰਦਰਜੀਤ ਸਿੰਘ ਖੇਦਬੇਟ, ਸੁਖਜੀਤ ਸਿੰਘ ਨੇਕੀ, ਮੇਜਰ ਸਿੰਘ ਠੇਠਰਕੇ, ਮਹਿੰਦਰ ਸਿੰਘ ਖੁਸ਼ਹਾਲਪੁਰ, ਸੱਜਣ ਸਿੰਘ ਖਲੀਲਪੁਰ, ਹਰਪਾਲ ਸਿੰਘ ਰੰਧਾਵਾ, ਬਲਦੇਵ ਸਿੰਘ ਧਰਮਾਬਾਦ, ਮੱਖਣ ਸਿੰਘ ਸਾਹਪੁਰ, ਹਰਜੀਤ ਸਿੰਘ ਠੇਠਰਕੇ, ਮਾਸਟਰ ਸਤਨਾਮ ਸਿੰਘ,ਸਰਪੰਚ ਮੋਹਨ ਸਿੰਘ, ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ 'ਚ ਪੁੱਜੇ ਲੋਕਾਂ ਨੇ ਦੋਵਾਂ ਨੌਜਵਾਨਾਂ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ।

  • ਸ਼ਰਾਬ
  • ਨੌਵਜਾਨਾਂ
  • ਸੰਸਕਾਰ
  • Alcohol
  • shipping
  • funeral

ਜ਼ਿਲੇ 'ਚ ਜਲਦ ਸ਼ੁਰੂ ਹੋਵੇਗਾ ਈ-ਰਜਿਸਟਰੀ ਪ੍ਰੋਜੈਕਟ : ਡਿਪਟੀ ਕਮਿਸ਼ਨਰ

NEXT STORY

Stories You May Like

  • alcohol drinking quarrel friend incident
    ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ ਮੁਲਜ਼ਮ
  • excise department takes major action
    ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਛੱਜਲਵੱਡੀ 'ਚ ਛਾਪੇਮਾਰੀ ਕਰ ਕੇ ਨਾਜਾਇਜ਼ ਸ਼ਰਾਬ ਬਰਾਮਦ
  • vivo  s amazing phone launched
    7050mAh ਦੀ ਬੈਟਰੀ ਨਾਲ ਲਾਂਚ ਹੋਇਆ Vivo ਦਾ ਸ਼ਾਨਦਾਰ ਫੋਨ !
  • death toll rise in nepal
    Big Breaking : ਨੇਪਾਲ ਹੜ੍ਹ 'ਚ ਮਰਨ ਵਾਲਿਆਂ ਦੀ ਗਿਣਤੀ 1,120 ਤੋਂ ਪਾਰ
  • death toll crosses 1 000 in nepal
    ਨੇਪਾਲ ਹੜ੍ਹ : ਮਰਨ ਵਾਲਿਆਂ ਦੀ ਗਿਣਤੀ 1,000 ਤੋਂ ਪਾਰ ; ਲਗਭਗ 4,000 ਲਾਪਤਾ
  • philips   first 5g phone launched
    5700mAh ਦੀ ਬੈਟਰੀ ਨਾਲ Philips ਦਾ ਪਹਿਲਾ 5G ਫੋਨ ਹੋਇਆ ਲਾਂਚ ! ਜਾਣੋ ਕੀਮਤ
  • bsf asi punjab
    ਪੰਜਾਬ 'ਚ ਨਾਕੇ 'ਤੇ ਗੱਡੀ ਰੋਕਦੇ BSF ਜਵਾਨ ਨਾਲ ਵਾਪਰ ਗਈ ਅਣਹੋਣੀ! ਹੈਰਾਨ ਕਰੇਗਾ ਪੂਰਾ ਮਾਮਲਾ
  • rashmika mandanna s  mysaa  to release on november 27
    ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • 20 feet breach in the sirhind canal at chamkaur sahib
      ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • pargat singh  congress  kc venugopal
      ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ...
    • sanjeev arora hearing
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +