Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    11:34:24 AM

  • heavy rain  meteorological department  rain in punjab

    ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ,...

  • powercom s new ultimatum regarding inspection of electricity network

    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ...

  • 3 clerks including block education officer suspended

    ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ...

  • transfer of patwaris

    ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ

PUNJAB News Punjabi(ਪੰਜਾਬ)

ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ

  • Edited By Shivani Attri,
  • Updated: 25 Feb, 2026 04:37 PM
Jalandhar
alert for 3 districts in punjab imd department big prediction till march 1
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਪੰਜਾਬ ਤੇ ਚੰਡੀਗੜ੍ਹ 'ਚ ਹੁਣ ਦਿਨ ਵੇਲੇ ਤੇਜ਼ ਧੁੱਪ ਨਿਕਲ ਰਹੀ ਹੈ। ਮੌਸਮ ਵੀ ਖ਼ੁਸ਼ਕ ਹੈ ਜਿਸ ਕਾਰਨ ਤਾਪਮਾਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਥੇ ਹੀ ਪੂਰੇ ਇਕ ਹਫ਼ਤੇ ਲਈ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਸਬੰਧੀ ਵੱਡੀ ਅਪਡੇਟ ਸਾਂਝੀ ਕੀਤੀ ਗਈ ਹੈ। ਇਕ ਮਾਰਚ ਤੱਕ ਮੌਸਮ ਖ਼ੁਸ਼ਕ ਰਹੇਗਾ। ਮੌਸਮ ਵਿਭਾਗ ਮੁਤਾਬਕ ਅਗਲੇ ਪੰਜ ਦਿਨਾਂ ਲਈ ਘੱਟੋ-ਘੱਟ ਤਾਪਮਾਨ 'ਚ ਕੋਈ ਮਹੱਤਵਪੂਰਨ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਇਸ ਦੌਰਾਨ ਉਥੇ ਹੀ ਵੱਧ ਤੋਂ ਵੱਧ ਤਾਪਮਾਨ 'ਚ ਹੌਲੀ-ਹੌਲੀ 2 ਤੋਂ 3 ਡਿਗਰੀ ਸੈਲਸੀਅਸ ਵਾਧਾ ਹੋਣ ਦੀ ਉਮੀਦ ਜਤਾਈ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਨਿੱਜੀ ਹਸਪਤਾਲ ਦੇ ਬਾਹਰ ਵੱਡੀ ਵਾਰਦਾਤ! ਨੌਜਵਾਨ ਨੂੰ ਮਾਰ 'ਤੀ ਗੋਲ਼ੀ 

PunjabKesari

ਇਥੇ ਇਹ ਵੀ ਦੱਸ ਦੇਈਏ ਕਿ ਪੰਜਾਬ ਵਿਚ ਭਾਵੇਂ ਮੌਸਮ ਸਾਫ਼ ਹੋ ਗਿਆ ਹੈ ਪਰ ਮਾਲਵਾ, ਦੋਆਬਾ ਅਤੇ ਮਾਝਾ ਖੇਤਰਾਂ ਵਿੱਚ ਅਜੇ ਵੀ ਧੁੰਦ ਛਾਈ ਹੋਈ ਹੈ, ਜਿਸ ਕਾਰਨ ਹਾਦਸੇ ਵਾਪਰ ਰਹੇ ਹਨ। ਮੌਸਮ ਵਿਭਾਗ ਨੇ ਮੰਗਲਵਾਰ ਨੂੰ ਅੰਮ੍ਰਿਤਸਰ, ਪਟਿਆਲਾ ਅਤੇ ਆਦਮਪੁਰ 'ਚ ਸੰਘਣੀ ਧੁੰਦ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਅਤੇ ਪਟਿਆਲਾ ਵਿੱਚ 20 ਮੀਟਰ ਸੀ, ਜਿਸ ਕਾਰਨ ਨਿਵਾਸੀਆਂ ਨੂੰ ਪਰੇਸ਼ਾਨੀ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ ਅਜੇ ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ 'ਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।  ਵੱਧ ਤੋਂ ਵੱਧ ਤਾਪਮਾਨ ਇਕ ਡਿਗਰੀ ਵਧ ਗਿਆ ਹੈ, ਜੋ ਆਮ ਨਾਲੋਂ 4.5 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 29.1 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਬਦਲਦੇ ਤਾਪਮਾਨ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਵੀ ਸਲਾਹ ਦਿੱਤੀ।

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ ਰੇਲਵੇ ਟਰੈਕ 'ਤੇ ਵਾਪਰਿਆ ਦਰਦਨਾਕ ਹਾਦਸਾ! ਦੋ ਪ੍ਰਵਾਸੀ ਮਜ਼ਦੂਰਾਂ ਦੀ ਭਿਆਨਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Meteorological Department
  • big prediction till March 1
  • IMD Chandigarh
  • Punjab Weather
  • ਮੌਸਮ ਵਿਭਾਗ
  • ਵੱਡੀ ਭਵਿੱਖਬਾਣੀ
  • ਮੌਸਮ ਖ਼ੁਸ਼ਕ ਪੰਜਾਬ ਦਾ ਮੌਸਮ

ਸੁਖਵਿੰਦਰ ਸਿੱਧੂ ਦੇ ਪਰਿਵਾਰ ਖ਼ਿਲਾਫ ਖੁਫੀਆ ਵਿਭਾਗ ਦੀ ਕਾਰਵਾਈ ਅਤਿ ਨਿੰਦਣਯੋਗ : ਚਰਨਜੀਤ ਚੰਨੀ

NEXT STORY

Stories You May Like

  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert ਜਾਰੀ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ ਤੱਕ ਮੌਸਮ ਦੀ ਵੱਡੀ ਭਵਿੱਖਬਾਣੀ
  • weather will change in punjab on july 1
    ਪੰਜਾਬ 'ਚ 1 ਜੁਲਾਈ ਨੂੰ ਬਦਲੇਗਾ ਮੌਸਮ, 15 ਜ਼ਿਲ੍ਹਿਆਂ 'ਚ ਅਲਰਟ ਜਾਰੀ
  • 48 hours are important in punjab  5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • heavy rains expected from july 6 to 8
    6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ, 2 ਜੁਲਾਈ ਤੱਕ ਮੀਂਹ...
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
Trending
Ek Nazar
akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp president dhillon bows down at takht sri keshgarh sahib
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ ਢਿੱਲੋਂ, ਸਰਬੱਤ ਦੇ...
    • son hits father to death with iron rod
      ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ
    • altercation between narwal express bus crew and passengers phagwara
      ਫਗਵਾੜਾ 'ਚ ਬੱਸ ਡਰਾਈਵਰ ਅਤੇ ਕੰਡਕਟਰ ਦਾ ਸਵਾਰੀਆਂ ਨਾਲ ਹੋਇਆ ਝਗੜਾ, ਭਾਰੀ ਹੰਗਾਮਾ
    • kahanpur khuhi bathri road closed for heavy vehicles for 45 days
      ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +