Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:30:16 PM

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ...

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • names of 20 66 lakh voters deleted in punjab

    ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ 27 ਤੱਕ Alert, ਮੌਸਮ ਦੀ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ

PUNJAB News Punjabi(ਪੰਜਾਬ)

ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ 27 ਤੱਕ Alert, ਮੌਸਮ ਦੀ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ

  • Edited By Shivani Attri,
  • Updated: 23 May, 2025 06:46 PM
Jalandhar
alert for these districts in punjab till 27 may big weather forecast
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਬਦਲਾਅ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਵੱਲੋਂ ਮੌਸਮ ਸਬੰਧੀ ਅੱਜ ਤੋਂ ਲੈ ਕੇ 27 ਮਈ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਪੰਜਾਬ ਵਿੱਚ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। 

ਪੰਜਾਬ ਦੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਹਾਲੀ, ਨਵਾਂਸ਼ਹਿਰ, ਜਲੰਧਰ, ਕਪੂਰਥਲਾ, ਰੂਪਨਗਰ ਵਿੱਚ ਤੇਜ਼ ਹਵਾਵਾਂ ਅਤੇ ਗਰਜ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਅਲਰਟ ਵੀ ਜਾਰੀ ਕੀਤਾ ਹੈ। ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੋਗਾ, ਬਰਨਾਲਾ, ਸੰਗਰੂਰ ਵਿੱਚ ਲੂ ਅਤੇ ਤੇਜ਼ ਧੁੱਪ ਦਾ ਕਹਿਰ ਜਾਰੀ ਰਹਿ ਸਕਦਾ ਹੈ।

ਮਾਨ ਸਰਕਾਰ ਦੀ ਵੱਡੀ ਕਾਰਵਾਈ, MLA ਰਮਨ ਅਰੋੜਾ ਗ੍ਰਿਫ਼ਤਾਰ

PunjabKesari

ਇਹ ਜ਼ਿਲ੍ਹੇ ਰਹਿਣ ਸਾਵਧਾਨ 
23 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿਚ ਬਾਰਿਸ਼ ਲਈ ਯੈਲੋ ਅਲਰਟ ਦਿੱਤਾ ਗਿਆ ਹੈ।  ਇਸੇ ਤਰ੍ਹਾਂ 24 ਮਈ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਜਦਕਿ ਮੋਗਾ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਪਟਿਆਲਾ ਅਤੇ ਸੰਗਰੂਰ ਵਿਚ ਕੋਈ ਚਿਤਾਵਨੀ ਨਹੀਂ ਦਿੱਤੀ ਗਈ ਹੈ। 

25 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਜਲੰਧਰ, ਲੁਧਿਆਣਾ, ਕਪੂਰਥਲਾ, ਫਾਜ਼ਿਲਕਾ, ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਪਟਿਆਲਾ ਅਤੇ ਸੰਗਰੂਰ ਵਿਚ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ: MLA ਰਮਨ ਅਰੋੜਾ 'ਤੇ FIR ਦਰਜ, ਘਰ ਕਰ ਦਿੱਤਾ ਸੀਲ (ਵੀਡੀਓ)

ਇਸੇ ਤਰ੍ਹਾਂ 26 ਮਈ ਨੂੰ ਕੁਝ ਜ਼ਿਲ੍ਹੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਅੰਮ੍ਰਿਤਸਰ ਵਿਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਜਦਕਿ ਬਾਕੀ ਜ਼ਿਲ੍ਹਿਆਂ ਲਈ ਕੋਈ ਅਲਰਟ ਨਹੀਂ ਹੈ।  27 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਤਰਨਤਾਰਨ, ਮੋਗਾ, ਫਤਿਹਗੜ੍ਹ ਸਾਹਿਬ, ਪਟਿਆਲਾ, ਬਰਨਾਲਾ, ਸੰਗਰੂਰ, ਮਾਨਸਾ ਵਿਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ

ਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਦਿਨੀਂ ਪਏ ਮੀਂਹ ਅਤੇ ਗੜ੍ਹਿਆਂ ਕਾਰਨ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ਾਮ ਵੇਲੇ ਠੰਡੀਆਂ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਅੰਦਰ ਸੂਬੇ ਦੇ ਔਸਤਨ ਤਾਪਮਾਨ ਵਿਚ 4.6 ਡਿਗਰੀ ਤਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਬਠਿੰਡਾ ਅਤੇ ਅਬੋਹਰ ਵਿਚ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 

ਇਹ ਵੀ ਪੜ੍ਹੋ: ਪੰਜਾਬ 'ਚ 2 ਜੂਨ ਤੱਕ ਜਾਰੀ ਹੋਈ ਚਿਤਾਵਨੀ, ਸਵੇਰੇ 10 ਤੋਂ 3 ਵਜੇ ਤੱਕ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab
  • big weather forecast
  • Alert
  • raining
  • ਮੌਸਮ
  • ਵੱਡੀ ਭਵਿੱਖਬਾਣੀ
  • ਬਾਰਿਸ਼
  • ਮੀਂਹ

ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਪ੍ਰਾਪਰਟੀਜ਼ ਨਿਯਮਾਂ 'ਚ ਸੋਧ ਨੂੰ ਮਨਜ਼ੂਰੀ

NEXT STORY

Stories You May Like

  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ ਦੀ ਵੱਡੀ ਭਵਿੱਖਬਾਣੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • heavy rain alert in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • weather update  rain  imd  alert  thunderstorm
    1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ ਹਨ੍ਹੇਰੀ ਤੂਫਾਨ ਦਾ Alert
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ Alert
  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • gymkhana club elections jalandhar
      ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
    • district level safe school vehicle team checks school vans
      ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਟੀਮ ਵਲੋਂ ਸਕੂਲੀ ਵੈਨਾਂ ਦੀ ਚੈਕਿੰਗ, 6 ਵਾਹਨਾਂ...
    • travel agent absconds after cheating lakhs of rupees  case registered
      ਅਨੇਕਾਂ ਵਿਕਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਕੇ ਫਰਾਰ ਹੋਇਆ ਟਰੈਵਲ ਏਜੰਟ,...
    • accused gets 5 years in prison for molesting minor
      ਨਾਬਾਲਗ ਨਾਲ ਛੇੜਛਾੜ ਦੇ ਮਾਮਲੇ ’ਚ ਦੋਸ਼ੀ ਨੂੰ 5 ਸਾਲ ਦੀ ਕੈਦ, 10 ਹਜ਼ਾਰ ਰੁਪਏ...
    • 2 consecutive holidays have arrived in punjab
      ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • major restrictions imposed in this district of punjab till october 9
      ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਕਿਨ੍ਹਾਂ...
    • draft voter list released in jalandhar under sir 2026
      SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
    • crossing the railway line despite the gate being closed was costly
      ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ ਪਿਆ ਮਹਿੰਗਾ, DMU ਦੀ ਲਪੇਟ ’ਚ...
    • chief engineer  punjab electricity department
      ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ ਪਹਿਲੀ ਵਾਰ ਹੋਇਆ ਇਹ ਕੰਮ
    • latest from the hospital regarding sukhbir badal s health
      ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ, ਜਾਣੋ ਕਦੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +