Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    10:05:16 AM

  • hearing of da case postponed in punjab and haryana highcourt

    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ...

  • pm modi  shri krishna janmashtami

    ਪ੍ਰਧਾਨ ਮੰਤਰੀ ਮੋਦੀ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ...

  • fbi most wanted list

    FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ...

  • neet pg 2026 exam will not be held again

    ਮੁੜ ਨਹੀਂ ਹੋਵੇਗੀ ‘ਨੀਟ PG’ 2026 ਪ੍ਰੀਖਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ ਵਿਚ ਅਲਰਟ, ਸੁਰੱਖਿਆ ਏਜੰਸੀਆਂ ਨੇ ਸੰਭਾਲੀ ਕਮਾਨ

PUNJAB News Punjabi(ਪੰਜਾਬ)

ਅੰਮ੍ਰਿਤਸਰ ਵਿਚ ਅਲਰਟ, ਸੁਰੱਖਿਆ ਏਜੰਸੀਆਂ ਨੇ ਸੰਭਾਲੀ ਕਮਾਨ

  • Edited By Gurminder Singh,
  • Updated: 03 Jun, 2026 12:53 PM
Amritsar
alert in amritsar  security agencies  punjab police
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸੰਜੀਵ) : ਘੱਲੂਘਾਰਾ ਦਿਵਸ ਨੂੰ ਲੈ ਕੇ ਜਿਥੇ ਸੁਰੱਖਿਆ ਪ੍ਰਬੰਧਾਂ ਸਬੰਧੀ ਅੰਮ੍ਰਿਤਸਰ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਇਕ ਪਾਸੇ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੇ ਆਪਣੀ ਕਮਾਨ ਸੰਭਾਲੀ ਹੋਈ ਹੈ ਤਾਂ ਦੂਜੇ ਪਾਸੇ ਪੁਲਸ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਕੇ ਸੁਰੱਖਿਆ ਦੀ ਰਣਨੀਤੀ ਬਣਾਈ ਹੈ। ਭੰਡਾਰੀ ਪੁਲ ਤੋਂ ਲੈ ਕੇ ਗਲਿਆਰਾ ਖੇਤਰ ਤੱਕ ਪੁਲਸ ਬਲ ਦੇ ਨਾਲ ਬਲੈਕ ਕੈਟ ਕਮਾਂਡੋਆਂ ਦੀਆਂ ਟੁਕੜੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਸ਼ਹਿਰ ਦੇ ਚੱਪੇ-ਚੱਪੇ ’ਤੇ ਨਾਕੇ ਲਗਾਏ ਗਏ ਹਨ। ਨਾਕਾ ਪਾਰਟੀਆਂ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਬਿਨਾਂ ਚੈਕਿੰਗ ਦੇ ਕਿਸੇ ਵੀ ਗੱਡੀ ਨੂੰ ਨਾ ਲੰਘਣ ਦਿੱਤਾ ਜਾਵੇ। 6 ਜੂਨ ਨੂੰ ਘੱਲੂਘਾਰਾ ਦਿਵਸ ਤੋਂ ਪਹਿਲਾਂ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜ਼ਿਲੇ ਦੇ ਸਾਰੇ ਉੱਚ ਅਧਿਕਾਰੀਆਂ ਅਤੇ ਥਾਣਾ ਮੁਖੀਆਂ ਨਾਲ ਸੁਰੱਖਿਆ ਨੂੰ ਲੈ ਕੇ ਬ੍ਰੀਫਿੰਗ ਕੀਤੀ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੇ ਖ਼ਦਸ਼ੇ ’ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਹਾਦਸਾ, ਸੁਨਿਆਰੇ ਦੀ ਦੁਕਾਨ 'ਚ ਜਾ ਵੜਿਆ ਕੈਂਟਰ, ਭਿਆਨਕ ਬਣੇ ਹਾਲਾਤ

ਐਂਟਰੀ ਅਤੇ ਐਗਜ਼ਿਟ ਪੁਆਇੰਟ ਕੀਤੇ ਜਾਣਗੇ ਸੀਲ

ਘੱਲੂਘਾਰਾ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਐਂਟਰੀ ਅਤੇ ਐਗਜ਼ਿਟ ਰਸਤਿਆਂ ਨੂੰ ਪੂਰੀ ਤਰ੍ਹਾਂ ਸੀਲ ਕੀਤਾ ਜਾਵੇਗਾ। ਕਿਸੇ ਵੀ ਵਾਹਨ ਅਤੇ ਵਿਅਕਤੀ ਨੂੰ ਬਿਨਾਂ ਚੈਕਿੰਗ ਦੇ ਲੰਘਣ ਦੀ ਇਜਾਜ਼ਤ ਨਹੀਂ ਹੋਵੇਗੀ। ਸਾਰੇ ਥਾਣਾ ਮੁਖੀਆਂ ਅਤੇ ਚੌਕੀ ਇੰਚਾਰਜਾਂ ਨੂੰ ਆਪੋ-ਆਪਣੇ ਖੇਤਰ ਵਿਚ ਨਾਕੇ ਲਗਾ ਕੇ ਗੱਡੀਆਂ ਦੀ ਚੈਕਿੰਗ ਤੋਂ ਬਾਅਦ ਹੀ ਉਨ੍ਹਾਂ ਨੂੰ ਅੱਗੇ ਜਾਣ ਦੇਣ ਲਈ ਕਿਹਾ ਗਿਆ ਹੈ। ਕਿਸੇ ਵੀ ਸ਼ੱਕੀ ਵਿਅਕਤੀ ਅਤੇ ਸ਼ਰਾਰਤੀ ਅਨਸਰ ਨੂੰ ਤੁਰੰਤ ਹਿਰਾਸਤ ਵਿੱਚ ਲੈਣ ਦੇ ਨਿਰਦੇਸ਼ ਹਨ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਰਕਲ ਪ੍ਰਧਾਨ ਐਲਾਨੇ

ਗਲਿਆਰਾ ਖੇਤਰ ’ਚ ਕੱਢਿਆ ਗਿਆ ਫਲੈਗ ਮਾਰਚ

ਸ਼ਹਿਰ ਦੇ ਤੰਗ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਗਿਆ। ਪਬਲਿਕ ਦੇ ਮਨੋਬਲ ਨੂੰ ਵਧਾਉਣ ਲਈ ਪੁਲਸ ਤੰਗ ਗਲੀਆਂ ਵਿਚ ਵੀ ਆਪਣੀ ਹਾਜ਼ਰੀ ਦਰਜ ਕਰਵਾ ਰਹੀ ਹੈ। ਪੁਲਸ ਵੱਲੋਂ ਹਰ ਸ਼ਹਿਰ ਵਾਸੀ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਜੇਕਰ ਕੋਈ ਵੀ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ ਤਾਂ ਜੋ ਉਸ ਵਿਰੁੱਧ ਠੋਸ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਨਿੱਜੀ ਹਸਪਤਾਲ 'ਤੇ ਹਮਲਾ, ਹੋਇਆ ਵੱਡਾ ਧਮਾਕਾ, ਮਰੀਜ਼ ਵੀ ਗਏ ਕੰਬ

ਹਿਸਟਰੀਸ਼ੀਟਰਾਂ ’ਤੇ ਰੱਖੀ ਜਾ ਰਹੀ ਹੈ ਨਜ਼ਰ

ਸ਼ਹਿਰ ਦੇ ਸਾਰੇ ਹਿਸਟਰੀਸ਼ੀਟਰਾਂ ’ਤੇ ਪੁਲਸ ਆਪਣੀ ਤਿੱਖੀ ਨਜ਼ਰ ਰੱਖ ਰਹੀ ਹੈ ਤਾਂ ਜੋ ਕੋਈ ਵੀ ਵਿਅਕਤੀ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਨਾ ਕਰੇ। ਸ਼ਹਿਰ ਵਾਸੀਆਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸੀ ਵਰਤੀ ਜਾ ਰਹੀ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਹੈ। ਜੇਕਰ ਕੋਈ ਵੀ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਹਨ।

ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਨਾਲ ਪੂਰਾ ਸਹਿਯੋਗ ਕਰ ਰਹੀ ਪੁਲਸ

ਅੰਮ੍ਰਿਤਸਰ ਵਿਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਆਉਣ ਵਾਲੇ ਯਾਤਰੀਆਂ/ਸ਼ਰਧਾਲੂਆਂ ਨਾਲ ਵੀ ਪੁਲਸ ਵੱਲੋਂ ਖ਼ਾਸਾ ਸਹਿਯੋਗ ਕੀਤਾ ਜਾ ਰਹੀ ਹੈ। ਕਿਸੇ ਵੀ ਵਿਅਕਤੀ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਲਿਸ ਉਨ੍ਹਾਂ ਨੂੰ ਰਸਤਿਆਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ’ਤੇ ਕਿਸ ਤਰ੍ਹਾਂ ਪਹੁੰਚਣਾ ਹੈ, ਇਸ ਬਾਰੇ ਵੀ ਜਾਣਕਾਰੀ ਦੇ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਨੈਸ਼ਨਲ ਬੈਂਕ 'ਚ ਹੋ ਗਈ ਵੱਡੀ ਵਾਰਦਾਤ, ਸੀ. ਸੀ. ਟੀ. ਵੀ. ਦੇਖ ਉਡੇ ਹੋਸ਼

ਜਨਤਕ ਥਾਵਾਂ ’ਤੇ ਬਿਠਾਇਆ ਸਖ਼ਤ ਪਹਿਰਾ

ਸ਼ਹਿਰ ਦੀਆਂ ਸਾਰੀਆਂ ਜਨਤਕ ਥਾਵਾਂ ਦੇ ਨਾਲ-ਨਾਲ ਧਾਰਮਿਕ ਸਥਾਨਾਂ ਦੇ ਬਾਹਰ ਸਖ਼ਤ ਪਹਿਰਾ ਬਿਠਾਇਆ ਗਿਆ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਸ਼ਰਾਰਤ ਨਾ ਕਰ ਸਕੇ। ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵੀ ਪੁਲਿਸ ਲਗਾਤਾਰ ਸੰਪਰਕ ਵਿਚ ਹੈ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਨਾ ਹੋਵੇ, ਇਸ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ।

ਕੀ ਕਹਿਣਾ ਹੈ ਪੁਲਸ ਕਮਿਸ਼ਨਰ ਦਾ

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਘੱਲੂਘਾਰਾ ਹਫ਼ਤੇ ਨੂੰ ਦੇਖਦਿਆਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧ ਵਿਚ ਪੁਲਸ ਲਗਾਤਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵੀ ਬੈਠਕਾਂ ਕਰ ਰਹੀ ਹੈ। ਕੇਂਦਰੀ ਹਥਿਆਰਬੰਦ ਪੁਲਸ ਬਲ (ਸੀ.ਏ.ਪੀ.ਐੱਫ.) ਦੀਆਂ ਕੰਪਨੀਆਂ ਅੰਮ੍ਰਿਤਸਰ ਪਹੁੰਚ ਚੁੱਕੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਬਾਹਰੀ ਇਲਾਕਿਆਂ ਦੇ ਨਾਲ-ਨਾਲ ਨਾਕਿਆਂ ’ਤੇ ਤਾਇਨਾਤ ਕੀਤਾ ਗਿਆ ਹੈ। ਇਕ ਪਾਸੇ ਕੇਂਦਰੀ ਸੁਰੱਖਿਆ ਬਲ ਸ਼ਹਿਰ ਦੀ ਸੁਰੱਖਿਆ ਵਿਚ ਤਾਇਨਾਤ ਹਨ, ਉਥੇ ਹੀ ਪੰਜਾਬ ਪੁਲਸ ਦੇ ਕਰੀਬ 2500 ਮੁਲਾਜ਼ਮ ਵੀ ਡਿਊਟੀ ਨਿਭਾ ਰਹੇ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Alert in Amritsar
  • security agencies
  • Punjab Police
  • ਅੰਮ੍ਰਿਤਸਰ ਵਿਚ ਅਲਰਟ
  • ਸੁਰੱਖਿਆ ਏਜੰਸੀਆਂ
  • ਪੰਜਾਬ ਪੁਲਸ

ਪੰਜਾਬ ਅੱਜ ਭਾਜਪਾ ਵੱਲ ਟਿਕਟਿਕੀ ਲਗਾ ਕੇ ਦੇਖ ਰਿਹਾ ਹੈ : ਅਸ਼ਵਨੀ ਸ਼ਰਮਾ

NEXT STORY

Stories You May Like

  • patiala bathinda email
    ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
  • a trolley hit a bicycle vendor
    ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਵੱਡਾ ਹਾਦਸਾ, ਟਰਾਲੇ ਨੇ ਸਾਈਕਲ ਰੇਹੜੀ ਸਵਾਰ ਮੁੰਡੇ ਨੂੰ ਮਾਰੀ ਟੱਕਰ, ਹੋਈ ਮੌਤ
  • operation by security forces
    ਪਾਕਿਸਤਾਨ : ਸੁਰੱਖਿਆ ਬਲਾਂ ਦੀ ਕਾਰਵਾਈ 'ਚ 12 ਅੱਤਵਾਦੀ ਢੇਰ
  • sbi customers upi services will remain closed on september 4 bank issues alert
    SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ ਰਹਿਣਗੀਆਂ UPI ਸੇਵਾਵਾਂ, ਬੈਂਕ ਨੇ ਜਾਰੀ ਕੀਤਾ ਅਲਰਟ
  • this player will take over as mumbai captain
    ਇਹ ਖਿਡਾਰੀ ਸੰਭਾਲੇਗਾ ਮੁੰਬਈ ਦੀ ਕਪਤਾਨੀ ਸੀਮਤ ਓਵਰਾਂ ’ਚ ਅਈਅਰ ਜਾਂ ਸੂਰਯਕੁਮਾਰ ਨੂੰ ਮਿਲ ਸਕਦੀ ਕਮਾਨ
  • pakistan administration
    ਪਾਕਿਸਤਾਨ 'ਚ ਘਟਦਾ ਜਾ ਰਿਹੈ ਸਰਕਾਰ ਦਾ ਰੁਤਬਾ ! ਫ਼ੌਜ ਦੇ ਹੱਥ 'ਚ ਆ ਰਹੀ ਕਮਾਨ
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ
  • delhi  rain  weather  imd  red alert
    ਦਿੱਲੀ 'ਚ ਪਿਆ ਮੀਂਹ, ਹੁੰਮਸ ਭਰੇ ਮੌਸਮ ਤੋਂ ਮਿਲੀ ਰਾਹਤ, IMD ਵਲੋਂ ਰੈੱਡ ਅਲਰਟ ਜਾਰੀ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
Trending
Ek Nazar
disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp joining
      ਸੰਗਰੂਰ ਵਿਚ ‘ਆਪ’ ਦੇ ਕੌਂਸਲਰ ਅਤੇ ਸੀਨੀਅਰ ਅਕਾਲੀ ਆਗੂ ਭਾਜਪਾ ਵਿਚ ਸ਼ਾਮਲ
    • ludhiana police action
      70 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
    • rp singh statement
      ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ ਡੂੰਘਾਈ ਨਾਲ ਹੋਵੇ ਜਾਂਚ: ਆਰ....
    • gutka sahib at sri darbar sahib
      ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
    • gang supplying foreign weapons busted in punjab
      ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ...
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ,...
    • important meeting of punjab congress leaders held in delhi
      ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ ਮੀਟਿੰਗ, ਚੰਨੀ ਰਹੇ ਗੈਰ-ਹਾਜ਼ਰ
    • haryana chief minister nayab singh saini visit rupnagar
      ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • patiala bathinda email
      ਪਟਿਆਲਾ ਤੇ ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ! ਸੁਰੱਖਿਆ ਏਜੰਸੀਆਂ ਅਲਰਟ
    • shiromani akali dal list
      ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +