Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    4:23:19 PM

  • be careful when carrying luggage on trains

    ਟਰੇਨਾਂ 'ਚ ਸਮਾਨ ਲੱਦ ਕੇ ਲਿਜਾਣ ਵਾਲੇ ਸਾਵਧਾਨ!...

  • teachers in lockdown

    ਟੀਚਰਾਂ ਲਈ LockDown ! ਹੁਣ ਨਹੀਂ ਹੋਵੇਗਾ ਪੇਪਰ...

  • patiala residents alarm bell patiala city

    ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਅਜੇ ਵੀ ਸੰਭਲਣ...

  • indian stock market hit by west asia tensions sensex and nifty collapse

    ਭਾਰਤੀ ਸ਼ੇਅਰ ਬਾਜ਼ਾਰ ਨੂੰ ਲੱਗਾ ਪੱਛਮੀ ਏਸ਼ੀਆ ਤਣਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ

PUNJAB News Punjabi(ਪੰਜਾਬ)

ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ

  • Edited By Shivani Bassan,
  • Updated: 29 Nov, 2024 06:33 PM
Chandigarh
alert issued in 9 districts of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ 'ਚ ਅੱਜ ਯਾਨੀ ਸ਼ੁੱਕਰਵਾਰ ਨੂੰ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕੁਝ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਹੇਠਾਂ ਜਾ ਸਕਦੀ ਹੈ। ਚੰਡੀਗੜ੍ਹ 'ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ ਪਰ ਪੰਜਾਬ-ਚੰਡੀਗੜ੍ਹ 'ਚ ਇਸ ਦਾ ਅਸਰ ਘੱਟ ਹੋਵੇਗਾ। ਆਉਣ ਵਾਲੇ ਹਫ਼ਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਪਹਾੜਾਂ 'ਚ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ 'ਚ ਠੰਡ ਵਧੇਗੀ।

ਇਹ ਵੀ ਪੜ੍ਹੋ-  ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੋਂ ਮਿਲੇ 10 ਰਾਕੇਟ ਲਾਂਚਰ, ਪੁਲਸ ਨੂੰ ਪੈ ਗਈਆਂ ਭਾਜੜਾਂ

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਹੈ। ਅੱਜ ਤੋਂ ਬਾਅਦ ਪੰਜਾਬ ਨੂੰ ਇੱਕ ਵਾਰ ਫਿਰ ਧੁੰਦ ਤੋਂ ਰਾਹਤ ਮਿਲੇਗੀ। ਉਥੇ ਹੀ ਪੰਜਾਬ-ਚੰਡੀਗੜ੍ਹ 'ਚ ਰਾਤ ਨੂੰ ਠੰਡ ਵਧ ਗਈ ਹੈ, ਜਿਸ ਤੋਂ ਬਾਅਦ ਤਾਪਮਾਨ ਆਮ ਵਾਂਗ ਹੋ ਗਿਆ ਹੈ ਪਰ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਚੱਲੀਆਂ ਤਾਬੜਤੋੜ ਗੋਲੀਆਂ

ਪੰਜਾਬ 'ਚ ਇੱਕ ਵਾਰ ਫਿਰ ਪੂਰਬ ਤੋਂ ਉੱਤਰ ਵੱਲ ਹਵਾਵਾਂ ਚੱਲ ਰਹੀਆਂ ਹਨ। ਚੰਡੀਗੜ੍ਹ ਦਾ ਸੈਕਟਰ 53 ਆਮ ਨਾਲੋਂ 5 ਗੁਣਾ ਜ਼ਿਆਦਾ ਪ੍ਰਦੂਸ਼ਿਤ ਸੀ। ਇਹੀ ਹਾਲ ਪੰਜਾਬ ਦੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦਾ ਵੀ ਹੈ, ਜਿੱਥੇ ਹਵਾ ਗੁਣਵੱਤਾ ਸੂਚਕ ਅੰਕ 200 ਤੋਂ ਵੱਧ ਪਾਇਆ ਗਿਆ ਹੈ। ਜਦੋਂ ਕਿ ਚੰਡੀਗੜ੍ਹ ਦੇ ਸੈਕਟਰ 22 ਅਤੇ 25 ਤੋਂ ਇਲਾਵਾ ਪੰਜਾਬ ਦੇ ਹੋਰ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ 200 ਤੱਕ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Big update
  • cold
  • Punjab
  • alert issued
  • 9 districts
  • ਵੱਡਾ ਅਪਡੇਟ
  • ਠੰਡ
  • ਪੰਜਾਬ
  • ਅਲਰਟ ਜਾਰੀ
  • 9 ਜ਼ਿਲ੍ਹੇ

ਪੰਜਾਬ ਦੇ 25 ਹਜ਼ਾਰ ਪਰਿਵਾਰਾਂ ਦੇ ਸਿਰ 'ਤੇ ਲਟਕੀ ਤਲਵਾਰ!

NEXT STORY

Stories You May Like

  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ ਅਪਡੇਟ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ ਇਨ੍ਹਾਂ ਜ਼ਿਲ੍ਹਿਆਂ 'ਚ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਜਾਰੀ
  • big warning for rain and thunderstorm in punjab
    ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੇ ਅਸਾਰ, ਇਸ ਦਿਨ ਤੋਂ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਮੌਸਮ ਵਿਭਾਗ ਵੱਲੋਂ Alert...
  • central government s decision regarding lpg orders oil companies
    LPG ਨੂੰ ਲੈ ਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਗੈਸ ਦੀ ਕਿੱਲਤ ਨੂੰ ਰੋਕਣ ਤੇਲ ਕੰਪਨੀਆਂ ਨੂੰ ਜਾਰੀ ਕੀਤੇ ਹੁਕਮ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • famous punjabi singer suffers shock  father passes away
    ਮਸ਼ਹੂਰ ਪੰਜਾਬੀ ਗਾਇਕ ਨੂੰ ਸਦਮਾ, ਪਿਤਾ ਦਾ ਦਿਹਾਂਤ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ,...
  • change in punjab s weather thunderstorm alert in 6 districts
    6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ...
Trending
Ek Nazar
kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

daughter birth rs 50000 account transfer

ਧੀ ਦੇ ਜਨਮ 'ਤੇ ਹੁਣ ਮਿਲਣਗੇ 50,000 ਰੁਪਏ! ਰਾਜਸਥਾਨ ਸਰਕਾਰ ਨੇ ਕੀਤਾ ਵੱਡਾ ਐਲਾਨ

shooting in pakistan

ਪਾਕਿਸਤਾਨ 'ਚ ਵਿਰੋਧੀ ਸਮੂਹਾਂ ਵਿਚਕਾਰ ਗੋਲੀਬਾਰੀ, ਪੰਜ ਲੋਕਾਂ ਦੀ ਮੌਤ

voting underway

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਗਿਲਗਿਤ-ਬਾਲਟਿਸਤਾਨ 'ਚ ਵੋਟਿੰਗ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • petrol diesel protest
      ਪੈਟ੍ਰੋਲ-ਡੀਜ਼ਲ ਤੇ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕਿਸਾਨ ਯੂਨੀਅਨ ਨੇ ਕੀਤਾ...
    • preparations for sir 2026 in full swing
      SIR-2026 ਦੀਆਂ ਤਿਆਰੀਆਂ ਤੇਜ਼, DC ਮਿੱਤਲ ਨੇ ਪੋਲਿੰਗ ਬੂਥਾਂ ਦਾ ਕੀਤਾ ਨਿਰੀਖਣ
    • viral video of punjab police asi taking bribe on nurmahal bypass suspended
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
    • ludhiana police checking
      ਲੁਧਿਆਣਾ 'ਚ ਸ਼ੱਕੀ ਹਾਲਾਤ 'ਚ ਮਿਲੀ ਲਾਸ਼! ਕਤਲ ਜਾਂ ਕੁਝ ਹੋਰ? ਜਾਂਚ ਕਰ ਰਹੀ ਪੁਲਸ
    • punjab  swords and bullets used to break the rice husks from the fields
      ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ
    • new twist in the case of selling newborn baby in jalandhar
      ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ ਕੀਤਾ...
    • civil hospital barnala
      ਸਿਵਲ ਹਸਪਤਾਲ ਬਰਨਾਲਾ ਦਾ ਬਲੱਡ ਬੈਂਕ 5 ਮਹੀਨਿਆਂ ਤੋਂ ਠੱਪ! 6 ਲੱਖ ਦੀ ਆਬਾਦੀ ਰੱਬ...
    • a big danger bell for punjab
      ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਰਿਪੋਰਟ ਹਰ ਪੰਜਾਬੀ ਨੂੰ...
    • the campaign launched to strengthen the bjp
      ਭਾਜਪਾ ਨੂੰ ਮਜ਼ਬੂਤ ਕਰਨ ਲਈ ਵਿੱਢੀ ਗਈ ਮੁਹਿੰਮ, ਪਿੰਡ ’ਚ 10 ਮੈਂਬਰੀ ਕਮੇਟੀਆਂ...
    • sangrur fire news
      ਸੰਗਰੂਰ 'ਚ ਲੱਗੀ ਭਿਆਨਕ ਅੱਗ, 6 ਕਰੋੜ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +