Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:59:28 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਪੰਜਾਬ 'ਚ Alert ਹੋ ਗਿਆ ਜਾਰੀ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਡੈਮ, BBMB ਨੇ ਖੋਲ੍ਹੇ 4 ਫਲੱਡ ਗੇਟ

PUNJAB News Punjabi(ਪੰਜਾਬ)

ਪੰਜਾਬ 'ਚ Alert ਹੋ ਗਿਆ ਜਾਰੀ! ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਡੈਮ, BBMB ਨੇ ਖੋਲ੍ਹੇ 4 ਫਲੱਡ ਗੇਟ

  • Edited By Shivani Attri,
  • Updated: 04 Aug, 2025 02:19 PM
Hoshiarpur
alert issued in punjab pong dam nears danger mark
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਵੈੱਬ ਡੈਸਕ)- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਹੁਸ਼ਿਆਰਪੁਰ-ਦਸੂਹਾ ਦੇ ਤਲਵਾੜਾ ਨੇੜੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਬੀ. ਬੀ. ਐੱਮ. ਬੀ. ਵਿਭਾਗ ਵੱਲੋਂ ਸ਼ਾਹ ਨਹਿਰ ਬੈਰਾਜ ਦੇ 4 ਫਲੱਡ ਗੇਟ ਦੋ-ਦੋ ਫੁੱਟ ਖੋਲ੍ਹੇ ਗਏ ਹਨ। ਸ਼ਾਹ ਬੈਰਾਜ ਨਹਿਰ ਤੋਂ ਬਿਆਸ ਦਰਿਆ ਨੂੰ ਪਾਣੀ ਛੱਡਿਆ ਗਿਆ ਹੈ।  ਪੌਂਗ ਡੈਮ ਵਿਚ ਫਿਰ ਤੋਂ ਪਾਣੀ ਦਾ ਪੱਧਰ ਦੋ ਦਿਨਾਂ ਵਿਚ 6 ਫੁੱਟ ਵਧਿਆ ਹੈ, ਜੋਕਿ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 13 ਫੁੱਟ ਦੂਰ ਰਹਿ ਗਿਆ ਹੈ।  ਸ਼ਾਹ ਬੈਰਾਜ ਨਹਿਰ ਤੋਂ 18 ਹਜ਼ਾਰ 500 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। 

PunjabKesari

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਦਿਨਾਂ ਤੋਂ ਹਿਮਾਚਲ ਅਤੇ ਪੰਜਾਬ ਵਿੱਚ ਲਗਾਤਾਰ ਮੀਂਹ ਪੈਣ ਕਾਰਨ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1366.68 ਫੁੱਟ ਤੋਂ ਉੱਪਰ ਪਹੁੰਚ ਗਿਆ ਹੈ। ਇਥੇ ਇਹ ਵੀ ਦੱਸ ਦੇਈਏ ਕਿ ਪਾਣੀ ਦਾ ਪੱਧਰ 1380 ਫੁੱਟ ਹੋਣ ਮਗਰੋਂ ਬੀ. ਬੀ. ਐੱਮ. ਬੀ. ਨੂੰ ਫਲੱਡ ਗੇਟ ਖੋਲ੍ਹਣੇ ਪੈਂਦੇ ਹਨ। ਪੌਂਗ ਡੈਮ ਦੇ ਪਾਣੀ ਦੇ ਪੱਧਰ ਦੀ ਸਮਰੱਥਾ 1410 ਫੁੱਟ ਹੈ। ਉਥੇ ਹੀ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰਦੇ ਹੋਏ ਲੋਕਾਂ ਨੂੰ ਸ਼ਾਹ ਬੈਰਾਜ ਨਹਿਰ ਅਤੇ ਪੌਂਗ ਡੈਮ ਨੇੜੇ  ਨਾ ਜਾਣ ਦੀ ਅਪੀਲ ਕੀਤੀ ਗਈ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਅੱਜ ਤੋਂ 7 ਤਾਰੀਖ਼ ਤੱਕ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ, ਹੋ ਗਈ ਵੱਡੀ ਭਵਿੱਖਬਾਣੀ

PunjabKesari

ਜ਼ਿਕਰਯੋਗ ਹੈ ਕਿ ਬੀ. ਬੀ. ਐੱਮ. ਬੀ. ਪ੍ਰਸ਼ਾਸਨ ਵੱਲੋਂ ਬੀਤੇ ਦਿਨੀਂ ਹੀ ਪ੍ਰਬੰਧਕੀ ਅਧਿਕਾਰੀਆਂ ਨੂੰ ਪੌਂਗ ਡੈਮ ’ਚ ਵਧਦੇ ਪਾਣੀ ਦੇ ਪੱਧਰ ਬਾਰੇ ਪੱਤਰ ਲਿਖਿਆ ਗਿਆ ਹੈ। ਇਹ ਪੱਤਰ ਸੀਨੀਅਰ ਡਿਜ਼ਾਈਨ ਇੰਜੀਨੀਅਰ, ਵਾਟਰ ਰੈਗੂਲੇਸ਼ਨ ਸੈੱਲ, ਬੀ. ਬੀ. ਐੱਮ. ਬੀ., ਤਲਵਾੜਾ ਵੱਲੋਂ ਡੀ. ਸੀ. ਕਾਂਗੜਾ (ਹਿਮਾਚਲ), ਡੀ. ਸੀ. ਹੁਸ਼ਿਆਰਪੁਰ (ਪੰਜਾਬ), ਉੱਪ ਮੰਡਲ ਅਧਿਕਾਰੀ ਫਤਿਹਪੁਰ (ਹਿਮਾਚਲ), ਉੱਪ ਮੰਡਲ ਅਧਿਕਾਰੀ ਇੰਦੌਰਾ (ਹਿਮਾਚਲ), ਉੱਪ-ਮੰਡਲ ਅਧਿਕਾਰੀ ਦਸੂਹਾ (ਪੰਜਾਬ), ਉੱਪ ਮੰਡਲ ਅਧਿਕਾਰੀ ਮੁਕੇਰੀਆਂ (ਪੰਜਾਬ), ਤਹਿਸੀਲਦਾਰ ਇੰਦੌਰਾ (ਕਾਂਗੜਾ), ਤਹਿਸੀਲਦਾਰ ਫਤਿਹਪੁਰ (ਕਾਂਗੜਾ), ਕਾਰਜਕਾਰੀ ਇੰਜੀਨੀਅਰ ਤਲਵਾੜਾ ਨਹਿਰ ਮੰਡਲ, ਤਲਵਾੜਾ, ਕਾਰਜਕਾਰੀ ਇੰਜੀਨੀਅਰ ਸ਼ਾਹ ਨਹਿਰ ਮੰਡਲ, ਸੰਸਾਰਪੁਰ ਟੈਰੇਸ, ਤੋਂ ਇਲਾਵਾ ਇਕ ਕਾਪੀ ਸਕੱਤਰ, ਬੀ. ਬੀ. ਐੱਮ. ਬੀ., ਚੰਡੀਗੜ੍ਹ, ਚੀਫ ਇੰਜੀਨੀਅਰ ਬਿਆਸ ਡੈਮ, ਬੀ.ਬੀ.ਐੱਮ.ਬੀ., ਤਲਵਾੜਾ ਅਤੇ ਡਾਇਰੈਕਟਰ ਵਾਟਰ ਰੈਗੂਲੇਸ਼ਨ, ਬੀ. ਬੀ. ਐੱਮ. ਬੀ., ਨੰਗਲ ਡੈਮ ਨੂੰ ਭੇਜੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਕ੍ਰਿਕੇਟ ਟੂਰਨਾਮੈਂਟ! ਚੱਲੇ ਤੇਜ਼ਧਾਰ ਹਥਿਆਰ, ਪਈਆਂ ਭਾਜੜਾਂ

ਉਨ੍ਹਾਂ ਆਪਣੇ ਪੱਤਰ ਵਿਚ ਦੱਸਿਆ ਸੀ ਕਿ 2 ਅਗਸਤ 2025 ਨੂੰ ਪੌਂਗ ਡੈਮ ਦਾ ਜਲ ਪੱਧਰ ਸਵੇਰੇ 6 ਵਜੇ 1361.07 ਫੁੱਟ ਦਰਜ ਕੀਤਾ ਗਿਆ, ਜਦਕਿ 2 ਅਗਸਤ 2024 ਨੂੰ ਇਹ 1328.45 ਫੁੱਟ ਸੀ। ਅੱਜ ਸਵੇਰੇ 6 ਵਜੇ ਪੌਂਗ ਡੈਮ ਵਿਚ ਪਾਣੀ ਦੀ ਆਮਦ 87,586 ਕਿਊਸਿਕ ਹੈ। ਵਰਤਮਾਨ ਵਿਚ ਸਿਰਫ਼ ਪੌਂਗ ਪਾਵਰ ਹਾਊਸ ਦੇ ਟਰਬਾਈਨਾਂ ਰਾਹੀਂ 18995 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਪੌਂਗ ਬੰਨ੍ਹ ਵਿਚ ਪਾਣੀ ਦੀ ਵਰਤਮਾਨ ਆਮਦ ਦੇ ਪੈਟਰਨ ਅਤੇ ਬਿਆਸ ਕੈਚਮੈਂਟ ਖੇਤਰ ਲਈ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਵਰਖਾ ਦੀ ਭਵਿੱਖਬਾਣੀ ਨੂੰ ਵੇਖਦੇ ਹੋਏ, ਨੇੜ ਭਵਿੱਖ ਵਿਚ ਪੌਂਗ ਡੈਮ ਦੇ ਸਪਿੱਲਵੇ ਰਾਹੀਂ ਹੋਰ ਪਾਣੀ ਜਾ ਸਕਦਾ ਹੈ। ਇਸ ਲਈ ਅਧਿਕਾਰੀਆਂ ਦੇ ਨਾਲ-ਨਾਲ ਬਿਆਸ ਦਰਿਆ ਦੇ ਕਿਨਾਰੇ ਰਹਿਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਧਰਨੇ 'ਤੇ ਬੈਠੇ ਟਿੱਪਰ ਚਾਲਕ ਤੇ ਮਾਲਕਾਂ ਨੂੰ ਤੇਲ ਟੈਂਕਰ ਨੇ ਕੁਚਲਿਆ, ਪਿਆ ਚੀਕ-ਚਿਹਾੜਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Alert issued
  • Pong Dam
  • danger mark
  • BBMB
  • Flood gate
  • ਪੌਂਗ ਡੈਮ
  • ਫਲੱਡ ਗੇਟ   
  • ਬੀ ਬੀ ਐੱਮ ਬ. ਵਿਭਾਗ
  • ਪੰਜਾਬ ਵਾਸੀ
  • ਅਲਰਟ

ਝਾਰਖੰਡ ਦੇ ਸਾਬਕਾ CM ਸ਼ਿਬੂ ਸੋਰੇਨ ਦੇ ਦੇਹਾਂਤ 'ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

NEXT STORY

Stories You May Like

  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ ਤੂਫ਼ਾਨ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • bjp  s   drug free punjab   yatra reaches amritsar central
    ਅੰਮ੍ਰਿਤਸਰ ਸੈਂਟਰਲ ’ਚ ਪਹੁੰਚੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ, ਲਾਹੌਰੀ ਗੇਟ ਤੋਂ ਹਾਲ ਗੇਟ ਤੱਕ ਕੱਢਿਆ ਮਾਰਚ
  • 4 youths arrested with 4 mobile phones and 2 motorcycles
    4 ਮੋਬਾਈਲ ਫ਼ੋਨ ਤੇ 2 ਮੋਟਰਸਾਈਕਲ ਸਮੇਤ 4 ਨੌਜਵਾਨ ਗ੍ਰਿਫ਼ਤਾਰ
  • these 4 zodiac signs will be lucky in october
    ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden Time', ਨੋਟਾਂ ਦੀ ਹੋਵੇਗੀ ਬਾਰਿਸ਼
  • heavy rain alert
    24 ਤੋਂ 27 ਸਤੰਬਰ ਤੱਕ ਪਵੇਗਾ ਭਾਰੀ ਮੀਂਹ, ਗੁਆਂਢੀ ਮੁਲਕ 'ਚ ਅਲਰਟ ਜਾਰੀ
  • bbmb  central government  chairman
    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +