Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 03, 2025

    9:33:10 AM

  • sacrilege in golden temple

    ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਾਪਰੀ...

  • punjab cabinet meeting

    ਹੋਣ ਜਾ ਰਿਹੈ ਵੱਡਾ ਫ਼ੈਸਲਾ! CM ਮਾਨ ਨੇ ਅੱਜ ਵੀ...

  • man who filed fir against sharmishtha goes missing  father claims

    ਸ਼ਰਮਿਸ਼ਠਾ ਖ਼ਿਲਾਫ਼ FIR ਦਰਜ ਕਰਵਾਉਣ ਵਾਲਾ ਲਾਪਤਾ,...

  • body of missing indore king raghuvanshi found in shillong

    11ਵੇਂ ਦਿਨ ਸ਼ਿਲਾਂਗ 'ਚ ਖੱਡ 'ਚੋਂ ਮਿਲੀ ਲਾਪਤਾ ਪਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਿਹਤ ਸੇਵਾਵਾਂ ਨੂੰ ਲੈ ਕੇ ਬਜਟ 'ਚ ਵੱਡਾ ਐਲਾਨ

PUNJAB News Punjabi(ਪੰਜਾਬ)

ਸਿਹਤ ਸੇਵਾਵਾਂ ਨੂੰ ਲੈ ਕੇ ਬਜਟ 'ਚ ਵੱਡਾ ਐਲਾਨ

  • Edited By Shivani Bassan,
  • Updated: 26 Mar, 2025 01:22 PM
Chandigarh
all families will be able to avail benefits up to rs 10 lakh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਦਾ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਹਰਪਾਲ ਚੀਮਾ ਨੇ ਕੁੱਲ੍ਹ 2 ਲੱਖ 36 ਹਜ਼ਾਰ 80 ਕਰੋੜ ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਵਿੱਤ ਮੰਤਰੀ ਨੇ ਮੁਫਤ ਅਤੇ ਮਿਆਰੀ ਸਿਹਤ ਸੰਭਾਲ ਬਾਰੇ ਬੋਲਦਿਆਂ ਕਿਹਾ ਕਿ ਮੁਫਤ ਅਤੇ ਮਿਆਰੀ ਸਿਹਤ ਸੰਭਾਲ ਭਾਰਤ ਦੇ ਹਰ ਨਾਗਰਿਕ ਨੂੰ ਅਧਿਕਾਰ ਦੇ ਤੌਰ 'ਤੇ ਉਪਲਬਧ ਹੋਈ ਚਾਹੀਦੀ ਹੈ ਭਾਵੇਂ ਉਹ ਅਮੀਰ ਹੋਵੇ ਜਾਂ ਗਰੀਬ। ਉਨ੍ਹਾਂ ਕਿਹਾ ਕਿ ਇਹ ਸਮੁੱਚੇ ਦੇਸ਼ ਲਈ ਮੰਦਭਾਗਾ ਹੈ ਕਿ ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਕੋਈ ਸਰਕਾਰ ਸਾਰੇ ਨਾਗਰਿਕਾਂ ਲਈ ਸਰਵਵਿਆਪੀ ਸਿਹਤ ਕਵਰੇਜ ਯਕੀਨੀ ਨਹੀਂ ਬਣਾ ਸਕੀ ਪਰ ਪੰਜਾਬ ਹੁਣ ਹੋਰ ਇੰਤਜਾਰ ਨਹੀਂ ਕਰੇਗਾ।

ਮੰਤਰੀ ਨੇ ਕਿਹਾ ਕਿ ਸਿਹਤ ਹਮੇਸ਼ਾ ਸਾਡੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਰਹੀ ਹੈ ਅਤੇ ਅਸੀਂ ਇਸ ਪਾੜੇ ਨੂੰ ਹਮੇਸ਼ਾ ਲਈ ਪੂਰਨ ਵਸਤ ਦ੍ਰਿੜ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾ ਵਿੱਚ, ਸਾਡੀ ਸਰਕਾਰ ਨੇ 881 ਆਮ ਆਦਮੀ ਕਲੀਨਿਕਾ ਦੀ ਸਥਾਪਨਾ ਕਰ ਕੇ ਮੁੱਢਲੀ ਸਿਹਤ ਦੇਖਭਾਲ ਤੱਕ ਵਿਆਪਕ ਪਹੁੰਚ ਦੀ ਦਿਸ਼ਾ ਵੱਲ ਵੱਡੀ ਤਰੀਕੀ ਕੀਤੀ ਹੈ ਜੋ ਹਰੇਕ ਵਿਅਕਤੀ ਨੂੰ ਮੁਫਤ ਡਾਕਟਰੀ ਸਲਾਹ, ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟ ਕਰਵਾਉਣ ਦੀ ਸੁਵਿਧਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਆ ਵਿਚ ਹਰ ਹੋਰ 70.000 ਤੋਂ ਵੱਧ ਲੋਕ ਮੁਫਤ ਇਲਾਜ ਪ੍ਰਾਪਤ ਕਰਦੇ ਹਨ ਅਤੇ ਹੁਣ ਤੱਕ 3 ਕਰੋੜ ਤੋਂ ਵੱਧ ਮਰੀਜ਼ਾਂ ਨੂੰ ਇਨ੍ਹਾਂ ਕਲੀਨਿਕਾ ਦੁਆਰਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਮੰਤਰੀ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਰਲ ਕੇ 'ਬਿਮਾਰ ਪੰਜਾਬ' ਬਣਾਇਆ ਹੋਇਆ ਸੀ ਪਰ ਅਸੀਂ ਹੁਣ 'ਸਿਹਤਮੰਦ ਪੰਜਾਬ' ਬਣਾ ਰਹੇ ਹਾਂ। ਇਸ ਮੰਤਵ ਲਈ ਦਿੱਤੀ ਸਾਲ 2025-26 ਵਿਚ 268 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਹੈ। ਮੰਤਰੀ ਨੇ ਬਜਟ  'ਚ ਅੱਗੇ ਬੋਲਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦਾ ਸੁਪਨਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਲੋੜੀਂਦੀ ਦੇਖਭਾਲ ਭਾਵ ਹਸਪਤਾਲ ਵਿਚ ਇਲਾਜ ਮੁਫਤ ਅਤੇ ਸਰਵ ਵਿਆਪਕ ਰੂਪ ਵਿਚ ਉਪਲਬਧ ਹੋਵੋ। ਹੁਣ ਤੱਕ ਪੰਜਾਬ 'ਚ 45 ਲੱਖ ਪਰਿਵਾਰ ਸਰਕਾਰੀ ਸਿਹਤ ਬੀਮਾ ਯੋਜਨਾਵਾਂ ਵਿਚ ਸ਼ਾਮਲ ਹਨ, ਜਿਨ੍ਹਾਂ ਵਿਚੋਂ 16 ਲੱਖ ਪਰਿਵਾਰ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਅਤੇ ਬਾਕੀ 29 ਲੱਖ ਪਰਿਵਾਰ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਦੇ ਅਧੀਨ ਕਵਰ ਕੀਤੇ ਗਏ ਹਨ। ਇਨ੍ਹਾਂ ਯੋਜਨਾਵਾਂ ਵਿੱਚ ਪੂਰੇ ਪਰਿਵਾਰ ਲਈ ਸੀਮਾ ਕਵਰੇਜ ਸਿਰਫ 5 ਲੱਖ ਰੁਪਏ ਸਾਲਾਨਾ ਹੈ। 

ਮੰਤਰੀ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਦੇ ਸਿਹਤ ਖੇਤਰ ਲਈ ਦੇ ਇਤਿਹਾਸਕ ਫੈਸਲਿਆ ਦਾ ਐਲਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਆਗਮੀ ਸਾਲ ਵਿੱਚ ਰਾਜ ਦੀ ਸਿਹਤ ਸੀਮਾ ਯੋਜਨਾ ਨੂੰ ਵਿਆਪਕ ਬਣਾਉਣ ਅਤੇ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਕਵਰ ਕਰਨ ਦਾ ਫੈਸਲਾ ਕੀਤਾ ਹੈ। ਇਸ ਵਿਚ ਕੋਈ ਰੁਕਾਵਟ ਜਾਂ ਵਿਤਕਰਾ ਨਹੀਂ ਹੋਵੇਗਾ। ਪੇਂਡੂ ਜਾਂ ਸ਼ਹਿਰੀ, ਅਮੀਰ ਜਾਂ ਗਰੀਬ ਹਰ ਕੋਈ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ।

ਇਹ ਵੀ ਪੜ੍ਹੋ- ਬਜਟ 'ਚ ਵੱਡਾ ਐਲਾਨ, ਡੋਰ ਸਟੈੱਪ ਡਿਲੀਵਰੀ ਸਰਵਿਸ ਚਾਰਜ ਵਿਚ ਭਾਰੀ ਕਟੌਤੀ

ਉਨ੍ਹਾਂ ਕਿਹਾ ਮੁਫਤ ਅਤੇ ਮਿਆਰੀ ਸਿਹਤ ਸੰਭਾਲ  'ਤੇ  ਦੂਜਾ ਵੱਡਾ ਫੈਸਲਾ ਇਹ ਹੈ ਕਿ ਅਸੀਂ ਪੰਜਾਬ ਦੇ ਸਾਰੇ ਪਰਿਵਾਰਾਂ ਲਈ 10 ਲੱਖ ਰੁਪਏ ਸਲਾਨਾ ਤੱਕ ਦਾ ਬੀਮਾ ਕਵਰ ਵਧਾ ਰਹੇ ਹਾਂ। ਇਸ ਵਿਚ ਉਹ ਲੋਕ ਵੀ ਸ਼ਾਮਲ ਹਨ ਜੋ ਕੇਂਦਰ ਸਰਕਾਰ ਦੀ ਸਕੀਮ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਰਾਜ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਗਲੇ ਸਾਲ ਸਿਹਤ ਕਾਰਡ ਮਿਲੇਗਾ ਜਿਸ ਰਾਹੀਂ ਉਹ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਕੈਸ਼ਲੈਂਸ ਇਲਾਜ ਦਾ ਫਾਇਦਾ ਲੈ ਸਕਣਗੇ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਇਤਿਹਾਸਕ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਕਿਸੇ ਨੂੰ ਵੀ ਆਰਥਿਕ ਤੰਗੀ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ। ਇਸ ਮਕਸਦ ਲਈ 778 ਕਰੋੜ ਰੁਪਏ ਦਾ ਉਪਬੰਧ ਕੀਤੇ ਹਨ।

ਇਹ ਵੀ ਪੜ੍ਹੋ- ਸਿਹਤ ਸੇਵਾਵਾਂ ਨੂੰ ਲੈ ਕੇ ਬਜਟ 'ਚ ਵੱਡਾ ਐਲਾਨ

ਇਸ ਦੌਰਾਨ ਉਨ੍ਹਾਂ ਨੇ ਦੁਰਘਟਨਾ ਪੀੜਤਾਂ ਦੇ ਤੁਰੰਤ ਇਲਾਜ ਅਤੇ ਮਦਦਗਾਰਾਂ ਨੂੰ ਉਤਸ਼ਾਹਿਤ ਕਰਨ ਲਈ ਫਰਿਸ਼ਤੇ ਸਕੀਮ ਲਈ 10 ਕਰੋੜ ਰੁਪਏ ਰਾਖਵੇਂ ਕੀਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲਈ 2025-26 ਵਿਚ ਕੁੱਲ 5,598 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਮੌਜੂਦਾ ਸਾਲ  ਤੋਂ 10 ਫੀਸਦੀ ਵੱਧ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • health insurance scheme
  • benefits
  • government and private hospitals
  • badalda punjab budget
  • ਸਿਹਤ ਬੀਮਾ ਯੋਜਨਾ
  • ਲਾਭ
  • ਸਰਕਾਰੀ ਅਤੇ ਨਿੱਜੀ ਹਸਪਤਾਲ

ਪੰਜਾਬ ਦੇ ਬਜਟ 'ਚ ਘਰੇਲੂ ਖ਼ਪਤਕਾਰਾਂ ਲਈ ਵੱਡਾ ਐਲਾਨ, ਸੂਬਾ ਸਰਕਾਰ ਸ਼ੁਰੂ ਕਰੇਗੀ ਨਵੀਂ ਯੋਜਨਾ

NEXT STORY

Stories You May Like

  • punjabi university  students  hostel
    ਪੰਜਾਬੀ ਯੂਨੀਵਰਸਿਟੀ ਨੂੰ ਲੈ ਕੇ ਹੋਇਆ ਵੱਡਾ ਐਲਾਨ
  • cbse mandates sugar boards in schools for child health
    ਬੱਚਿਆਂ ਦੀ ਸਿਹਤ ਨੂੰ ਲੈ ਕੇ CBSE ਦਾ ਵੱਡਾ ਕਦਮ, ਹੁਣ ਸਕੂਲਾਂ 'ਚ ਬਣਨਗੇ 'ਸ਼ੂਗਰ ਬੋਰਡ'
  • punjab govt   s big announcement on the martyrdom day of guru tegh bahadur ji
    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ (ਵੀਡੀਓ)
  • education minister  harjot singh bains  punjab schools
    ਸਿੱਖਿਆ ਮੰਤਰੀ ਨੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
  • a big announcement was made in punjab on may 23rd
    ਪੰਜਾਬ ਵਿਚ 23 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
  • anganwadi center  punjab  holidays
    ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
  • big announcement for these dates in punjab schools
    ਪੰਜਾਬ ਦੇ ਸਕੂਲਾਂ 'ਚ ਇਨ੍ਹਾਂ ਤਾਰੀਖ਼ਾਂ ਲਈ ਹੋ ਗਿਆ ਵੱਡਾ ਐਲਾਨ, ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
  • don  t forget to eat these vegetables in summer
    ਗਰਮੀਆਂ ’ਚ ਭੁੱਲ ਕੇ ਵੀ ਨਾ ਖਾਓ ਇਹ ਸਬਜ਼ੀਆਂ! ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ
  • rain changed the mood of the weather people got relief from the heat
    ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
  • bhimrao ambedkar s statue vandalised
    ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
  • enrollment in private schools is increasing compared to government schools
    ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
  • mla vikramjit chaudhary returns to congress party
    ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
  • mla s earning son sho becomes a topic of discussion
    Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
  • mla raman arora sent to judicial custody for 14 days
    MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  • punjab s weather has changed direction
    ਪੰਜਾਬ ਦੇ ਮੌਸਮ ਨੇ ਬਦਲਿਆ ਰੁਖ, ਕਈ ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jalandhar police arrested 14 declared accused in a month
    ਜਲੰਧਰ ਪੁਲਸ ਵੱਲੋਂ ਇਕ ਮਹੀਨੇ 'ਚ 14 ਐਲਾਨੇ ਗਏ ਮੁਲਜ਼ਮਾਂ ਨੂੰ ਕੀਤਾ ਗਿਆ...
Trending
Ek Nazar
mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

israeli attack in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 14 ਫਲਸਤੀਨੀ

pakistan sends two delegations

ਪਾਕਿਸਤਾਨ ਨੇ ਭਾਰਤ ਨਾਲ ਜਾਰੀ ਟਕਰਾਅ 'ਤੇ ਦ੍ਰਿਸ਼ਟੀਕੋਣ ਪੇਸ਼ ਕਰਨ ਲਈ ਭੇਜੇ ਦੋ...

earthquakes hit pakistan

ਪਾਕਿਸਤਾਨ 'ਚ ਭੂਚਾਲ ਦੇ ਤਿੰਨ ਝਟਕੇ

hindu community protested pakistan

ਪਾਕਿਸਤਾਨ 'ਚ ਮੰਦਰ ਦੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਿਰੁੱਧ ਹਿੰਦੂ ਭਾਈਚਾਰੇ ਨੇ...

50 migrants arrested

ਵੱਡੀ ਕਾਰਵਾਈ, ਅਧਿਕਾਰੀਆਂ ਨੇ 50 ਪ੍ਰਵਾਸੀ ਕੀਤੇ ਗ੍ਰਿਫ਼ਤਾਰ

mla raman arora s corruption case is getting complicated

ਗੁੰਝਲਦਾਰ ਹੋ ਰਿਹੈ MLA ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦਾ ਮਾਮਲਾ, ਰਾਜ਼ਦਾਰ ਮਹੇਸ਼...

fear of vigilance begins to haunt raman arora s favorite councilors in punjab

ਪੰਜਾਬ 'ਚ ਰਮਨ ਅਰੋੜਾ ਦੇ ਚਹੇਤੇ ਕੌਂਸਲਰਾਂ 'ਤੇ ਡਿੱਗ ਸਕਦੀ ਹੈ ਗਾਜ, ਸਤਾਉਣ...

australian deputy pm marles to visit india

ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲਸ ਇਸ ਹਫ਼ਤੇ ਆਉਣਗੇ ਭਾਰਤ

indian bond market showing strength

ਰਿਪੋਰਟ 'ਚ ਖੁਲਾਸਾ, ਭਾਰਤੀ ਬਾਂਡ ਬਾਜ਼ਾਰ ਹੋਇਆ ਮਜ਼ਬੂਤ

karol nawrocki wins

ਕੰਜ਼ਰਵੇਟਿਵ ਕੈਰੋਲ ਨੌਰੋਕੀ ਨੇ ਜਿੱਤੀ ਪੋਲੈਂਡ ਦੀ ਰਾਸ਼ਟਰਪਤੀ ਚੋਣ

punjab meteorological department s big forecast weather

ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ...

aamdeep kaur appointed state president of punjab women s wing by aap

ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ,...

people died celebrating champions league win

ਫਰਾਂਸ: ਚੈਂਪੀਅਨਜ਼ ਲੀਗ ਜਿੱਤ ਦਾ ਜਸ਼ਨ ਮਨਾਉਂਦੇ ਹੋਏ ਦੋ ਲੋਕਾਂ ਦੀ ਮੌਤ

afghanistan welcomes pakistan decision

ਅਫਗਾਨਿਸਤਾਨ ਨੇ ਪਾਕਿਸਤਾਨ ਦੇ ਫੈਸਲੇ ਦਾ ਕੀਤਾ ਸਵਾਗਤ

russia attacks ukrainian military training center

ਰੂਸ ਵੱਲੋਂ ਯੂਕ੍ਰੇਨ ਦੇ ਫੌਜੀ ਸਿਖਲਾਈ ਕੇਂਦਰ 'ਤੇ ਹਮਲਾ, ਮਾਰੇ ਗਏ 12 ਸੈਨਿਕ

china accuses us of provoking cold war

ਚੀਨ ਨੇ ਅਮਰੀਕਾ 'ਤੇ ਸ਼ੀਤਯੁੱਧ ਉਕਸਾਉਣ ਦਾ ਲਗਾਇਆ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • cisf recruitment job
      CISF 'ਚ 12ਵੀਂ ਪਾਸ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ
    • whatsapp will not work on these phones
      WhatsApp ਯੂਜ਼ਰਸ ਨੂੰ ਵੱਡਾ ਝਟਕਾ ! ਹੁਣ ਇਨ੍ਹਾਂ ਫ਼ੋਨਾਂ 'ਚ ਨਹੀਂ ਚੱਲੇਗੀ App
    • not any deal
      'ਨਹੀਂ ਹੋਈ ਕੋਈ ਡੀਲ...' ! ਰੂਸ ਨੇ ਪਾਕਿਸਤਾਨ ਦੇ ਇਕ ਹੋਰ ਝੂਠ ਨੂੰ ਕੀਤਾ...
    • bird flu havoc  virus confirmed in 5 areas
      ਬਰਡ ਫਲੂ ਦਾ ਕਹਿਰ: 5 ਇਲਾਕਿਆਂ 'ਚ ਵਾਇਰਸ ਦੀ ਪੁਸ਼ਟੀ, ਪੰਛੀ ਬਾਜ਼ਾਰ ਬੰਦ ਕਰਨ...
    • floods after rain
      ਭਾਰੀ ਬਾਰਿਸ਼ ਮਗਰੋਂ ਹੜ੍ਹ ਨੇ ਢਾਹਿਆ ਕਹਿਰ, 150 ਤੋਂ ਵੱਧ ਲੋਕਾਂ ਦੀ ਗਈ ਜਾਨ
    • indians benefit from camp organized by singh   kaur cooperative agricola
      ਸਿੰਘ ਐਂਡ ਕੌਰ ਕੋਪਰਤੀਵਾ ਐਗਰੀਕੋਲਾ ਫੌਂਦੀ ਵੱਲੋਂ ਲਗਾਏ ਕੈਂਪ ਦਾ ਭਾਰਤੀਆਂ ਨੇ...
    • elon musk admitted to taking drugs
      ਨਸ਼ਾ ਕਰਨ ਸਬੰਧੀ Elon Musk ਨੇ ਕੀਤਾ ਹੈਰਾਨੀਜਨਕ ਖੁਲਾਸਾ
    • schools will remain closed for 40 days
      30 ਨਹੀਂ 40 ਦਿਨ ਬੰਦ ਰਹਿਣਗੇ ਸਕੂਲ, ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
    • actor bala wife kokila spotted at registrar s office
      2 ਵਿਆਹਾਂ ਮਗਰੋਂ 18 ਸਾਲ ਛੋਟੀ ਮਾਮੇ ਦੀ ਕੁੜੀ 'ਤੇ ਆਇਆ ਮਸ਼ਹੂਰ ਅਦਾਕਾਰ ਦਾ ਦਿਲ,...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • ਪੰਜਾਬ ਦੀਆਂ ਖਬਰਾਂ
    • one killed in ludhiana road accident
      ਭਾਣਜੀ ਦੇ ਸ਼ਗਨ ਤੋਂ ਪਰਤ ਰਹੇ ਮਾਮੇ ਨਾਲ ਵਾਪਰ ਗਿਆ ਹਾਦਸਾ, ਧੀ ਵੀ ਜ਼ਖਮੀ
    • big decisions approved in punjab cabinet
      ਪੰਜਾਬ ਕੈਬਨਿਟ 'ਚ ਵੱਡੇ ਫੈਸਲਿਆਂ 'ਤੇ ਮੋਹਰ! ਦੋਖੋ ਕੀ-ਕੀ ਹੋਏ ਐਲਾਨ
    • bhimrao ambedkar s statue vandalised
      ਪੰਜਾਬ 'ਚ ਇੱਕ ਵਾਰ ਫਿਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ, Alert 'ਤੇ ਪੁਲਸ
    • enrollment in private schools is increasing compared to government schools
      ਹੈਰਾਨ ਕਰਦਾ ਖ਼ੁਲਾਸਾ: ਸਰਕਾਰੀ ਦੇ ਮੁਕਾਬਲੇ ਪ੍ਰਾਈਵੇਟ ਸਕੂਲਾਂ ’ਚ ...
    • mla vikramjit chaudhary returns to congress party
      ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ
    • mla s earning son sho becomes a topic of discussion
      Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...
    • mla raman arora sent to judicial custody for 14 days
      MLA ਰਮਨ ਅਰੋੜਾ ਦੀ ਅਦਾਲਤ 'ਚ ਪੇਸ਼ੀ, 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
    • big incident in punjab
      ਪੰਜਾਬ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਕੰਬਿਆ ਇਹ ਇਲਾਕਾ
    • body of young man found in suspicious circumstances on roadside
      ਸੜਕ ਕਿਨਾਰੇ ਸ਼ੱਕੀ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼ ਮਾਮਲੇ 'ਚ ਆਇਆ ਨਵਾਂ...
    • a major accident in punjab
      ਪੰਜਾਬ 'ਚ ਵਾਪਰੇ ਹਾਦਸੇ ਨੇ ਪੁਆਏ ਵੈਣ, ਪਤੀ ਦੀ ਮੌਕੇ 'ਤੇ ਮੌਤ ਤੇ ਧੀ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +