Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    3:06:16 PM

  • sultanpur lodhi bullion market will remain closed

    ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28...

  • center s big decision regarding punjab s borders

    ਪੰਜਾਬ ਦੀਆਂ ਸਰਹੱਦਾਂ ਨੂੰ ਲੈ ਕੇ ਕੇਂਦਰ ਦਾ ਵੱਡਾ...

  • red alert issued

    ਵਧਦੇ ਤਾਪਮਾਨ ਵਿਚਾਲੇ 54 ਇਲਾਕਿਆਂ 'ਚ 'ਰੈੱਡ...

  • coaching center fire action mode yogi government

    ਕੋਚਿੰਗ ਸੈਂਟਰ ਅਗਨੀਕਾਂਡ ਮਗਰੋਂ ਐਕਸ਼ਨ ਮੋਡ 'ਚ ਯੋਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਕਿਸਾਨ ਫੈੱਡਰੇਸ਼ਨ ਨੇ ਘੇਰਿਆ ਡੀ. ਸੀ. ਦਫਤਰ

PUNJAB News Punjabi(ਪੰਜਾਬਂ)

ਕਿਸਾਨ ਫੈੱਡਰੇਸ਼ਨ ਨੇ ਘੇਰਿਆ ਡੀ. ਸੀ. ਦਫਤਰ

  • Updated: 21 Mar, 2018 08:28 AM
Punjab
all india farmers federation
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ  (ਜ. ਬ.) - ਆਲ ਇੰਡੀਆ ਕਿਸਾਨ ਫੈੱਡਰੇਸ਼ਨ ਦੇ ਦੇਸ਼-ਵਿਆਪੀ ਸੱਦੇ ਅਨੁਸਾਰ ਕਿਸਾਨ ਫੈੱਡਰੇਸ਼ਨ ਜ਼ਿਲਾ ਪਟਿਆਲਾ ਵੱਲੋਂ ਕੇਂਦਰ ਤੇ ਸੂਬਾ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰ ਕੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਵਿਚ ਜ਼ਿਲੇ ਭਰ ਤੋਂ ਵੱਡੀ ਗਿਣਤੀ 'ਚ ਕਿਸਾਨ ਸ਼ਾਮਲ ਹੋਏ। ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਨਾਲ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਮੁੱਕਰਨ ਖਿਲਾਫ ਸਖਤ ਰੋਸ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਾਮਰੇਡ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਚੋਣਾਂ ਸਮੇਂ ਕਿਸਾਨਾਂ ਨਾਲ ਕੀਤੇ ਵਾਅਦੇ ਅਨੁਸਾਰ ਖੇਤ ਮਜ਼ਦੂਰਾਂ ਦਾ ਮੁਕੰਮਲ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰੇ। ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਕੀਤੇ ਗਏ ਐਲਾਨ ਸਿਆਸੀ ਸਟੰਟ ਹਨ ਕਿਉਂਕਿ ਅਜੇ ਤੱਕ ਅਮਲੀ ਤੌਰ 'ਤੇ ਕਿਸੇ ਨੂੰ ਵੀ ਕਰਜ਼ਾ ਮੁਆਫੀ ਦਾ ਲਾਭ ਨਹੀਂ ਪਹੁੰਚਿਆ। ਕਰਜ਼ੇ ਤੋਂ ਪ੍ਰੇਸ਼ਾਨ ਕਾਂਗਰਸ ਰਾਜ ਦੇ ਇਕ ਸਾਲ ਦੇ ਸਮੇਂ ਵਿਚ 500 ਤੋਂ ਵੱਧ ਕਿਸਾਨ ਤੇ ਮਜ਼ਦੂਰ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨ੍ਹਾਂ ਮੋਟਰਾਂ 'ਤੇ ਮੀਟਰ ਲਾਉਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਮੁਫਤ ਬਿਜਲੀ ਦੀ ਸਹੂਲਤ ਵਾਪਸ ਲੈਣ ਦੀ ਤਿਆਰੀ ਵਿਚ ਹੈ। ਧਰਨੇ ਤੋਂ ਬਾਅਦ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੂੰ ਮੰਗ-ਪੱਤਰ ਵੀ ਸੌਂਪਿਆ ਗਿਆ।
ਇਸ ਮੌਕੇ ਜ਼ਿਲਾ ਪ੍ਰਧਾਨ ਇਕਬਾਲ ਸਿੰਘ ਮੰਡੌਨੀ, ਜਨਰਲ ਸਕੱਤਰ ਪਵਨ ਕੁਮਾਰ ਸੋਗਲਪੁਰ, ਟਰੇਡ ਯੂਨੀਅਨ ਆਗੂ ਪ੍ਰੇਮ ਸਿੰਘ ਨਨਵਾ ਐਡਵੋਕੇਟ, ਗੁਰਦੀਪ ਸਿੰਘ ਸਾਬਕਾ ਸਰਪੰਚ ਸਰਾਲਾ ਕਲਾਂ, ਰਣਜੀਤ ਸਿੰਘ ਮਰਦਾਂਪੁਰ, ਮੋਹਨ ਲਾਲ ਸੋਗਲਪੁਰ, ਪੱਪੂ ਰਾਮ, ਬਲਜੀਤ ਸਿੰਘ ਤੇ ਕਰਮ ਸਿੰਘ ਖਡੌਲੀ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।
ਇਹ ਹਨ ਕਿਸਾਨਾਂ ਦੀਆਂ ਮੰਗਾਂ
*  ਡਾ. ਐੈੱਮ. ਐੈੱਸ. ਸਵਾਮੀਨਾਥਨ ਦੀਆਂ ਸਿਫਾਰਸ਼ਾਂ ਨੂੰ ਮੁਕੰਮਲ ਲਾਗੂ ਕੀਤਾ ਜਾਵੇ
*  ਕਿਸਾਨਾਂ ਨੂੰ ਸਾਰੀਆਂ ਜਿਣਸਾਂ ਦੀ ਘੱਟੋ-ਘੱਟ ਕੀਮਤ ਉਤਪਾਦਨ ਖਰਚਿਆਂ ਤੋਂ ਡੇਢ ਗੁਣਾ ਜ਼ਿਆਦਾ ਦਿੱਤੀ ਜਾਵੇ
*  ਖੇਤੀਬਾੜੀ ਵਿਚ ਪੂੰਜੀਨਿਵੇਸ਼ ਵਧਾਉਣ ਲਈ ਵੱਖਰਾ ਬਜਟ ਪੇਸ਼ ਕੀਤਾ ਜਾਵੇ
*  ਫਸਲੀ ਬੀਮਾ ਯੋਜਨਾ ਸਰਕਾਰ ਆਪਣੀ ਜ਼ਿੰਮੇਵਾਰੀ 'ਤੇ ਸ਼ੁਰੂ ਕਰੇ ਤੇ ਨੁਕਸਾਨ ਦੇ ਮੁਆਵਜ਼ੇ ਲਈ ਖੇਤ ਨੂੰ ਇਕਾਈ ਮੰਨਿਆ ਜਾਵੇ
*  ਸਮੁੱਚੀ ਵਾਹੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਗਾਰੰਟੀ ਦਿੱਤੀ ਜਾਵੇ
*  ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਤੋਂ ਬਾਅਦ ਸਮਾਜਕ ਸੁਰੱਖਿਆ ਵਜੋਂ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ
*  ਕੀੜੇਮਾਰ ਦਵਾਈਆਂ ਦੀ ਸਪਲਾਈ ਸਸਤੇ ਰੇਟ 'ਤੇ ਸਰਕਾਰੀ ਦੁਕਾਨਾਂ ਰਾਹੀਂ ਕੀਤੀ ਜਾਵੇ
*  ਨਾੜ ਤੇ ਪਰਾਲੀ ਨੂੰ ਸੰਭਾਲਣ ਦਾ ਪ੍ਰਬੰਧ ਸਰਕਾਰ ਖੁਦ ਕਰੇ
*  ਖੇਤੀਬਾੜੀ ਦੇ ਸਹਾਇਕ ਧੰਦਿਆਂ ਡੇਅਰੀ ਤੇ ਮੱਛੀ ਪਾਲਣ ਆਦਿ ਲਈ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾਵੇ
*  ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ

  • All India Farmers Federation

3 ਵਜੇ ਤੱਕ ਉਡੀਕ ਕਰਦੇ ਰਹੇ ਵਿਦਿਆਰਥੀ

NEXT STORY

Stories You May Like

  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • farmer commits suicide due to debt
    ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਖੁਦਕੁਸ਼ੀ, 7 ਭੈਣਾਂ ਦਾ ਸੀ ਇਕਲੌਤਾ ਭਰਾ
  • bjp national president inaugurates bjp  s modern office
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕੀਤਾ ਭਾਜਪਾ ਦੇ ਆਧੁਨਿਕ ਦਫਤਰ ਦਾ ਉਦਘਾਟਨ
  • farmers should get kyc done for pm kisan yojana  agriculture officer
    ਕਿਸਾਨ ਪੀ. ਐੱਮ. ਕਿਸਾਨ ਯੋਜਨਾ ਲਈ KYC ਕਰਵਾਉਣ : ਖੇਤੀਬਾੜੀ ਅਫ਼ਸਰ
  • no teacher will be assigned survey duty without their consent  d  c  uppal
    ਕਿਸੇ ਵੀ ਅਧਿਆਪਕ ਦੀ ਸਹਿਮਤੀ ਤੋਂ ਬਿਨਾਂ ਨਹੀਂ ਲੱਗੇਗੀ ਸਰਵੇ ’ਚ ਡਿਊਟੀ : ਡੀ. ਸੀ. ਉੱਪਲ
  • when the ed divided the opposition
    ਜਦੋਂ ਈ. ਡੀ. ਨੇ ਵਿਰੋਧੀ ਧਿਰ ਨੂੰ ਵੰਡਿਆ
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ ਸ਼ਾਮਲ
  • america iran came together
    ਇਕੱਠੇ ਹੋਏ ਅਮਰੀਕਾ-ਈਰਾਨ ! ਲੇਬਨਾਨ 'ਚ ਸ਼ਾਂਤੀ ਲਈ "ਡੀ-ਕੰਫਲਿਕਸ਼ਨ ਸੈੱਲ" 'ਤੇ ਬਣੀ ਸਹਿਮਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • scooter market shops in jalandhar will remain closed from 25th to 28th
    ਜਲੰਧਰ 'ਚ ਸਕੂਟਰ ਮਾਰਕੀਟ ਦੀਆਂ ਦੁਕਾਨਾਂ 25 ਤੋਂ 28 ਤੱਕ ਰਹਿਣਗੀਆਂ ਬੰਦ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
  • punjab weather heavy raining
    ਪੰਜਾਬ 'ਚ ਲਗਾਤਾਰ ਪਵੇਗਾ ਮੀਂਹ! IMD ਨੇ ਜਾਰੀ ਕੀਤੀ ਵੱਡੀ ਚਿਤਾਵਨੀ, 26 ਤਾਰੀਖ਼...
  • firing at homeopathic clinic near verka milk plant in jalandhar
    ਜਲੰਧਰ 'ਚ ਫਿਰ ਚੱਲੀਆਂ ਗੋਲ਼ੀਆਂ! ਵੇਰਕਾ ਮਿਲਕ ਪਲਾਂਟ ਨੇੜੇ ਹੋਮਿਓਪੈਥਿਕ ਕਲੀਨਿਕ...
Trending
Ek Nazar
non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

famous actress got married secretly

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਡੇਢ ਸਾਲ ਬਾਅਦ ਤਸਵੀਰਾਂ...

vance leaves for switzerland

ਈਰਾਨ ਨਾਲ ਗੱਲਬਾਤ ਲਈ ਵੈਨਸ ਸਵਿਟਜ਼ਰਲੈਂਡ ਰਵਾਨਾ

ppp announces candidate

ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ...

great scheme of the post office

Post Office ਦੀ ਸ਼ਾਨਦਾਰ ਸਕੀਮ! ਇੱਕ ਵਾਰ ਪੈਸਾ ਲਾਓ ਤੇ ਹਰ ਮਹੀਨੇ ਪੱਕੀ ਕਮਾਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • beaten case
      ਰੇਹੜੀ ’ਤੇ ਸਬਜ਼ੀ ਵੇਚਣ ਵਾਲੇ ਨੇ ਕੀਤੀ ਵਿਅਕਤੀ ਦੀ ਕੁੱਟਮਾਰ
    • here is a big problem regarding the salaries of the employees
      ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਪੰਗਾ, ਪੜ੍ਹੋ ਕੀ ਹੈ ਪੂਰੀ ਖ਼ਬਰ
    • thieve arrested in ludhiana
      ਪਹਿਲਾਂ ਜੇਲ੍ਹ ਤੇ ਫ਼ਿਰ ਨਸ਼ਾ ਛੁਡਾਊ ਕੇਂਦਰ ਤੋਂ ਨਿਕਲ ਕੇ ਸ਼ੁਰੂ ਕੀਤੀਆਂ ਚੋਰੀਆਂ,...
    • jalandhar news
      ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
    • murder of a young man  husband and wife  moga police
      ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
    • 3 shooters of extortion and robbery gang operating from abroad arrested
      ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7...
    • farmers were disturbed by the canal department
      ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ...
    • general merchants and booksellers union announces summer vacation
      ਜਨਰਲ ਮਰਚੈਂਟਸ ਤੇ ਬੁੱਕ ਸੇਲਰ ਯੂਨੀਅਨ ਵਲੋਂ ਗਰਮੀ ਦੀਆਂ ਛੁੱਟੀਆਂ ਦਾ ਐਲਾਨ
    • ransom of rs 15 lakh demanded from businessman through foreign phone number
      ਵਿਦੇਸ਼ੀ ਫ਼ੋਨ ਨੰਬਰ ਰਾਹੀਂ ਵਪਾਰੀ ਤੋਂ ਮੰਗੀ 15 ਲੱਖ ਦੀ ਫ਼ਿਰੌਤੀ
    • accident with governor kataria s convoy
      ਰਾਜਪਾਲ ਕਟਾਰੀਆ ਦੇ ਕਾਫ਼ਲੇ ਨਾਲ ਹਾਦਸਾ, ਇਨੋਵਾ-ਐਂਬੂਲੈਂਸ ਵਿਚਾਲੇ ਭਿਆਨਕ ਟੱਕਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +