Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    4:19:49 PM

  • gold loans has changed rich families are mortgaging jewellery

    Gold Loan ਨੂੰ ਲੈ ਕੇ ਬਦਲਿਆ ਲੋਕਾਂ ਦਾ ਨਜ਼ਰੀਆ,...

  • harsimrat kaur badal calls changing bus colours in punjab a fake revolution

    ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ...

  • nato may enter iran war

    ਇਰਾਨ ਖ਼ਿਲਾਫ਼ ਜੰਗ 'ਚ NATO ਦੀ ਐਂਟਰੀ ! ਗ੍ਰੀਸ...

  • pak president s statement

    ਇਕ ਹੋਰ ਜੰਗ ਦੀ ਤਿਆਰੀ 'ਚ ਭਾਰਤ, ਇਰਾਨ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਜ਼ਿਲ੍ਹੇ 'ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ

PUNJAB News Punjabi(ਪੰਜਾਬ)

ਜ਼ਿਲ੍ਹੇ 'ਚ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ

  • Edited By Babita,
  • Updated: 24 Sep, 2025 05:20 PM
Gurdaspur
all preparations complete for smooth procurement of paddy in the district
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) : ਜ਼ਿਲ੍ਹਾ ਗੁਰਦਾਸਪੁਰ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸ ਖਰੀਫ਼ ਸੀਜ਼ਨ 2025-26 ਦੌਰਾਨ ਜ਼ਿਲ੍ਹੇ 'ਚ ਝੋਨੇ ਦੀ ਕੁੱਲ 768865 ਮੀਟਰਿਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ 'ਚ ਝੋਨੇ ਦੀ ਨਿਰਵਿਘਨ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਜ਼ਿਲ੍ਹੇ 'ਚ ਝੋਨੇ ਦੀ ਖਰੀਦ ਲਈ ਕੁੱਲ 92 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਖਰੀਦ ਏਜੰਸੀਆਂ ਲਈ ਖਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਖਰੀਦ ਏਜੰਸੀਆਂ ਪਨਗ੍ਰੇਨ, ਪਨਸਪ, ਮਾਰਕਫੈੱਡ, ਵੇਅਰ ਹਾਊਸ ਅਤੇ ਐੱਫ. ਸੀ. ਆਈ. ਝੋਨੇ ਦੀ ਖਰੀਦ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਨੂੰ ਸੀਜ਼ਨ ਦੌਰਾਨ ਬਾਰਦਾਨੇ ਦੀਆਂ ਕੁੱਲ 20606 ਗੱਠਾਂ ਦੀ ਲੋੜ ਹੈ ਅਤੇ ਖਰੀਦ ਏਜੰਸੀਆਂ ਪਾਸ ਸਾਰੀਆਂ 20903 ਗੱਠਾਂ ਉਪਲੱਬਧ ਹਨ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਫੜ੍ਹਾਂ ਦੀ ਸਫ਼ਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਸਮੂਹ ਖਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਖਰੀਦ ਅਮਲੇ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾਵੇਗੀ ਅਤੇ ਲਿਫ਼ਟਿੰਗ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਵੀ ਮੰਡੀਆਂ ਦਾ ਵਿਸ਼ੇਸ਼ ਮੁਆਇਨਾ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਿਸੇ ਮੰਡੀ 'ਚ ਹੜ੍ਹਾਂ ਕਾਰਨ ਜ਼ਿਆਦਾ ਨੁਕਸਾਨ ਹੋਇਆ ਪਾਇਆ ਗਿਆ ਤਾਂ ਉਸ ਦੇ ਬਦਲਵੇਂ ਪ੍ਰਬੰਧ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੰਡੀਆਂ 'ਚ ਝੋਨਾ ਵੇਚਣ ਆਏ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਖਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ ਅਤੇ ਸਰਕਾਰ ਵੱਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ।

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ਼ ਫ਼ਸਲ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਨਮੀ ਘੱਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਹੀਂ ਫ਼ਸਲ ਦੀ ਕਟਾਈ ਵੀ ਕੇਵਲ ਦਿਨ ਵੇਲੇ ਹੀ ਕੀਤੀ ਜਾਵੇ ਅਤੇ ਸ਼ਾਮ 6:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਉੱਪਰ ਪਾਬੰਦੀ ਹੋਵੇਗੀ। ਮੀਟਿੰਗ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਗੁਰਪ੍ਰੀਤ ਸਿੰਘ ਸੰਧੂ, ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ, ਜ਼ਿਲਾ ਮੰਡੀ ਅਫ਼ਸਰ ਜਸਵਿੰਦਰ ਸਿੰਘ ਰਿਆੜ, ਡੀ.ਐੱਮ. ਪਨਸਪ ਸੰਦੀਪ ਸਿੰਘ, ਡੀ.ਐੱਮ. ਵੇਅਰਹਾਊਸ ਕਰਨਦੀਪ ਸਿੰਘ, ਡੀ.ਐੱਮ. ਐੱਫ.ਸੀ.ਆਈ. ਭਗਵਾਨ ਸਿੰਘ, ਜ਼ਾਫ਼ਰ ਹੁਸੈਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
 

  • Gurdaspur
  • Jhona
  • Deputy Commissioner
  • ਗੁਰਦਾਸਪੁਰ
  • ਝੋਨਾ
  • ਡਿਪਟੀ ਕਮਿਸ਼ਨਰ

ਮਹਿੰਦਰ ਕੇਪੀ ਦੇ ਘਰ ਪੁੱਜੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ, ਦੁੱਖ ਕੀਤਾ ਸਾਂਝਾ

NEXT STORY

Stories You May Like

  • shyam falgun mahotsav mela dedicated to holi celebrated on 28th
    ਹੋਲੀ ਨੂੰ ਸਮਰਪਿਤ ਸ਼ਿਆਮ ਫਾਲਗੁਨ ਮਹਾਉਤਸਵ ਮੇਲਾ 28 ਨੂੰ ਮਨਾਇਆ ਜਾਵੇਗਾ, ਤਿਆਰੀਆਂ ਮੁਕੰਮਲ
  • vip parking arrangement of deputy commissioner  s office in disarray
    ਡਿਪਟੀ ਕਮਿਸ਼ਨਰ ਦਫ਼ਤਰ ਦੀ VIP ਪਾਰਕਿੰਗ ਵਿਵਸਥਾ ਡਾਵਾਂਡੋਲ, ਬਿਨਾਂ ਇਜਾਜ਼ਤ ਵਾਹਨਾਂ ਦੀ ਹੁੰਦੀ ਹੈ ਧੜੱਲੇ ਨਾਲ ਐਂਟਰੀ
  • anmol magic show in surrey on april 25
    ਸਰੀ 'ਚ ਅਨਮੋਲ ਮੈਜਿਕ ਸ਼ੋਅ 25 ਅਪ੍ਰੈਲ ਨੂੰ, ਤਿਆਰੀਆਂ ਮੁਕੰਮਲ
  • need to adopt intercropping  to get more income from sugarcane crop
    ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ-ਫ਼ਸਲੀ ਪ੍ਰਣਾਲੀ ਅਪਣਾਉਣ ਦੀ ਜ਼ਰੂਰਤ: ਕੇਨ ਕਮਿਸ਼ਨਰ
  • all languages   deserve respect
    ਸਾਰੀਆਂ ਭਾਸ਼ਾਵਾਂ ਸਤਿਕਾਰ ਦੀਆਂ ਹੱਕਦਾਰ : ਮਮਤਾ ਬੈਨਰਜੀ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • holidays announced in rupnagar district from tomorrow till 4th march
    ਰੂਪਨਗਰ ਜ਼ਿਲ੍ਹੇ 'ਚ ਕੱਲ੍ਹ ਤੋਂ 4 ਮਾਰਚ ਤੱਕ ਛੁੱਟੀਆਂ ਦਾ ਐਲਾਨ! ਬੰਦ ਰਹਿਣਗੇ ਸਕੂਲ
  • congress   preparations intensify for rahul gandhi  s barnala visit
    ਰਾਹੁਲ ਗਾਂਧੀ ਦੀ ਬਰਨਾਲਾ ਫੇਰੀ ਨੂੰ ਲੈ ਕੇ ਕਾਂਗਰਸ ਦੀਆਂ ਤਿਆਰੀਆਂ ਤੇਜ਼
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
Trending
Ek Nazar
elnaaz naoroji

'ਉਹ ਮੈਨੂੰ ਮਾਰ ਦੇਣਗੇ..!', ਖਾਮੇਨੇਈ ਦੀ ਮੌਤ ਦਾ ਜਸ਼ਨ ਮਨਾਉਣ ਵਾਲੀ ਅਦਾਕਾਰਾ...

big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • shameful incident in punjab
      ਪੰਜਾਬ: ਪਿਓ ਨੇ ਧੀ ਨਾਲ ਕੀਤਾ ਘਿਨੌਣਾ ਕਾਰਾ! ਧੀ ਨੇ ਵੀ ਬਣਾ ਲਈ ਵੀਡੀਓ ਤੇ...
    • gang war in moga  youth attacked
      ਮੋਗਾ 'ਚ ਗੈਂਗਵਾਰ ! ਬੁਰੀ ਤਰ੍ਹਾਂ ਵੱਢ ਸੁੱਟਿਆ ਮੁੰਡਾ
    • punjab police dsp daljit singh
      ਪੰਜਾਬ ਪੁਲਸ ਦੇ ਡੀ. ਐੱਸ. ਪੀ. ਦਲਜੀਤ ਸਿੰਘ ਦਾ ਦੇਹਾਂਤ
    • sukhpal khaira s big allegations against the punjab government
      'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
    • firing at doctor s house in jalandhar
      ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
    • soldier and his family beaten up  accused arrested
      ਫ਼ੌਜੀ ਅਤੇ ਉਸਦੇ ਪਰਿਵਾਰ ਨਾਲ ਕੀਤੀ ਕੁਟਮਾਰ, ਮੁਲਜ਼ਮ ਕਾਬੂ
    • police station vehicles
      ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਮਿਲੇਗੀ 'ਮੁਕਤੀ', ਨੂਰਪੁਰ ਬੇਟ...
    • revenue collected from ticket checking in february is rs 2 crore
      ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
    • rp singh bjp mann government punjab complaint punishment
      'ਪੰਜਾਬ 'ਚ ਸ਼ਿਕਾਇਤ ਕਰਨ ਵਾਲੇ ਨੂੰ ਇਨਾਮ ਨਹੀਂ ਸਜ਼ਾ!', RP ਸਿੰਘ ਨੇ ਗਿਣਵਾਈਆਂ...
    • leptospirosis outbreak in punjab village
      ਪੰਜਾਬ ਦੇ ਪਿੰਡ 'ਚ ਲੈਪਟੋਸਪਾਇਰੋਸਿਸ ਦਾ ਕਹਿਰ, ਪ੍ਰਧਾਨ ਮੰਤਰੀ ਦਫ਼ਤਰ ਤੱਕ ਪੁੱਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +