Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 24, 2026

    8:20:58 AM

  • kashmir  snowfall

    ਕਸ਼ਮੀਰ 'ਚ ਤਾਜ਼ਾ ਬਰਫ਼ਬਾਰੀ, ਬਰਫ਼ ਦੀ ਚਿੱਟੀ...

  • tibet earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਫਿਰ ਕੰਬਿਆ...

  • punjab  voters  polling booths

    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ...

  • gangster himanshu bhau arrested in the us

    ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ੍ਰੀ ਅਕਾਲ ਤਖਤ ਸਾਹਿਬ 'ਤੇ ਪੁੱਜਣੇ ਸ਼ੁਰੂ ਹੋਏ ਸਾਰੇ ਆਗੂ, ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਇਆ ਜਾਵੇਗਾ ਫ਼ੈਸਲਾ

PUNJAB News Punjabi(ਪੰਜਾਬ)

ਸ੍ਰੀ ਅਕਾਲ ਤਖਤ ਸਾਹਿਬ 'ਤੇ ਪੁੱਜਣੇ ਸ਼ੁਰੂ ਹੋਏ ਸਾਰੇ ਆਗੂ, ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਣਾਇਆ ਜਾਵੇਗਾ ਫ਼ੈਸਲਾ

  • Edited By Shivani Bassan,
  • Updated: 02 Dec, 2024 12:17 PM
Amritsar
all the leaders have started reaching sri akal takht sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਾਰੇ ਆਗੂ ਪੁੱਜਣੇ ਸ਼ੁਰੂ ਹੋ ਗਏ ਹਨ। ਜਿਨ੍ਹਾਂ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਗਿਆ ਸੀ।  ਅੱਜ ਡੇਰਾ ਮੁਖੀ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ 2015 ਤੋਂ ਲੈ ਕੇ 2017 ਦੇ ਆਗੂਆਂ 'ਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ, ਅਰਸ਼ਦੀਪ ਸਿੰਘ ਕਲੇਰ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਵੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਪੁੱਜੇ ।

ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਨ੍ਹਾਂ ਕਿਹਾ ਕਿ ਆਦੇਸ਼ ਹੋਇਆ ਸੀ ਤਾਂ ਅੱਜ ਸਾਡੀ ਸਾਰੀ ਲੀਡਰਸ਼ਿਪ ਪ੍ਰਧਾਨ ਸਾਹਿਬ ਸਮੇਤ ਸਾਰੇ ਹਾਜ਼ਰ ਹੋਣਗੇ। ਜਦੋਂ ਸਪੱਸ਼ਟੀਕਰਨ ਸਾਡੇ ਤੋਂ ਮੰਗਿਆ ਗਿਆ ਸੀ ਉਦੋਂ ਵੀ ਪੂਰੀ ਸਮਰਪਣ ਭਾਵਨਾ, ਹਲੀਮੀ, ਝੁੱਕ ਕੇ ਅਸੀਂ ਸਾਰਾ ਕੁਝ ਆਪਣੀ ਝੋਲੀ 'ਚ ਪਾਇਆ ਸੀ ਅਤੇ ਕੋਈ ਦਲੀਲਾਂ ਨਹੀਂ ਦਿੱਤੀਆਂ ਸੀ। ਜਿਹੜਾ ਕੋਈ ਆਦੇਸ਼ ਸਿੰਘ ਸਾਹਿਬ ਦਾ ਆਇਆ ਉਹ ਵੀ ਅਸੀਂ ਸਿਰ ਝੁਕਾ ਕੇ ਪ੍ਰਵਾਨ ਕੀਤਾ ਅਤੇ ਅੱਜ ਵੀ ਉਸੇ ਭਾਵਨਾ ਨਾਲ ਅਸੀਂ ਇੱਥੇ ਪਹੁੰਚੇ ਹਾਂ। ਆਗੂਆਂ ਨੇ ਕਿਹਾ ਉਮੀਦ ਹੈ ਕਿ ਅੱਜ ਸਿੰਘ ਸਾਹਿਬਾਨ ਆਪਣਾ ਫ਼ੈਸਲਾ ਦੇਣ ਕਿਉਂਕਿ ਅਸੀਂ ਤਾਂ ਕਈ ਵਾਰ ਆ ਕੇ ਬੇਨਤੀ ਕੀਤੀ ਹੈ ਅਤੇ ਆਪਣੇ ਆਪ ਨੂੰ ਸਮਰਪਿਤ ਵੀ ਕੀਤਾ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • leadership
  • Sri Akal Takht Sahib
  • decision
  • five Singh Sahibs
  • ਲੀਡਰਸ਼ਿਪ
  • ਸ੍ਰੀ ਅਕਾਲ ਤਖ਼ਤ ਸਾਹਿਬ
  • ਫੈਸਲਾ
  • ਪੰਜ ਸਿੰਘ ਸਾਹਿਬਾਨ

ਸਿੰਘ ਸਾਹਿਬ ਦੇ ਫ਼ੈਸਲੇ ਤੋਂ ਪਹਿਲਾਂ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ, ਅੱਜ ਸਾਨੂੰ ਮਿਲੇਗਾ ਸਕੂਨ

NEXT STORY

Stories You May Like

  • major decision by the singh sahibans of sri akal takht sahib
    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • decision by sri akal takht sahib in view of the   punjab bandh
    'ਪੰਜਾਬ ਬੰਦ' ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ, ‘ਆਪ’ ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ
  • punjab congress president pargat singh paid obeisance at sri bhaini sahib
    ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ (ਤਸਵੀਰਾਂ)
  • german political leader gurdeep randhawa visits sri darbar sahib
    ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ ਨੂੰ ਦਿੱਤੀ ਇਹ ਵੱਡੀ ਨਸੀਹਤ
  • leaders offered prayers at takht sri damdama sahib
    ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਅਰਦਾਸ
  • bibi roop kaur sandhu reached the akal takht secretariat
    ਜਥੇਦਾਰ ਨਾਲ ਮੁਲਾਕਾਤ ਕਰਨ ਸ੍ਰੀ ਅਕਾਲ ਤਖ਼ਤ ਸਕੱਤਰੇਤ ਪਹੁੰਚੀ ਬੀਬੀ ਰੂਪ ਕੌਰ, ਦਿੱਤਾ ਵੱਡਾ ਬਿਆਨ
  • punjab  voters  polling booths
    ਪੰਜਾਬ ਦੇ ਵੋਟਰਾਂ ਲਈ ਖ਼ਾਸ ਖ਼ਬਰ; ਸਾਰੇ ਪੋਲਿੰਗ ਬੂਥਾਂ ’ਤੇ ਅੱਜ ਤੋਂ ਲੱਗਣਗੇ...
  • the case registered against the bjp leader who raised his voice against drugs
    ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਭਾਜਪਾ ਆਗੂ ’ਤੇ ਦਰਜ ਕੇਸ ਤੁਰੰਤ ਵਾਪਸ ਹੋਵੇ...
  • big news for jalandhar residents court stays setting up of firecracker market
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
  • route diversions jalandhar occasion of valmiki jayanti traffic police route plan
    ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
  • half day government holiday on saturday 24 october in jalandhar
    ਸ਼ਨੀਵਾਰ ਨੂੰ ਅੱਧੇ ਦਿਨ ਦੀ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਜਲੰਧਰ ਦੇ...
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab weather raining
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ Alert! 2 ਦਿਨ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ...
  • sachin pilot
    ਕਪੂਰਥਲਾ ਦੇ ਵੀਡੀਓ ਨੇ ਪੰਜਾਬ ’ਚ ਨਸ਼ੇ ਦੀ ਭਿਆਨਕ ਸਥਿਤੀ ਕੀਤੀ ਉਜਾਗਰ: ਸਚਿਨ...
Trending
Ek Nazar
emotional message

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਨੇ ਜੇਲ੍ਹ 'ਚ ਬੰਦ ਪੁੱਤਰ...

most polluted city

ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ , 410 'ਤੇ ਪਹੁੰਚਿਆ ਹਵਾ ਗੁਣਵੱਤਾ...

ban imposed on a mexican

ਮੈਕਸੀਕਨ ਸ਼ਖਸ  37 ਜ਼ਹਿਰੀਲੇ ਸੱਪਾਂ ਤੇ 55 ਕਿਰਲੀਆਂ ਨਾਲ ਕਾਬੂ , ਜਰਮਨੀ 'ਚ...

shutdown west bank

ਨੇਤਨਯਾਹੂ ਦੇ ਦਫ਼ਤਰ ਨੇ ਵੈਸਟ ਬੈਂਕ ਨੂੰ ਬੰਦ ਕਰਨ ਦਾ ਦੇ'ਤਾ ਹੁਕਮ

pope leo xiv cancelled his visit

ਸਰਜਰੀ ਮਗਰੋਂ ਠੀਕ ਹੋ ਰਹੇ ਪੋਪ ਲੀਓ XIV ਨੇ ਅਸੀਸੀ ਯਾਤਰਾ ਕਰ'ਤੀ ਰੱਦ

indians in yemen

ਰਾਹਤ ਦੀ ਖ਼ਬਰ, ਯਮਨ ਤੱਟ 'ਤੇ ਕਿਸ਼ਤੀ 'ਤੇ ਸਵਾਰ 14 ਭਾਰਤੀ ਸੁਰੱਖਿਅਤ

deadbody of a woman shehnaaz from jammu discovered at oval hut hotel

ਜਲੰਧਰ ਦੇ ਹੋਟਲ 'ਚੋਂ ਸ਼ਹਿਨਾਜ਼ ਦੀ ਮਿਲੀ ਲਾਸ਼, ਹਾਲਾਤ ਵੇਖ ਉੱਡੇ ਪੁਲਸ ਦੇ ਵੀ ਹੋਸ਼

arshad sharif wait for justice

4 ਸਾਲ ਬਾਅਦ ਵੀ ਪਾਕਿ ਪੱਤਰਕਾਰ ਅਰਸ਼ਦ ਸ਼ਰੀਫ਼ ਇਨਸਾਫ਼ ਮਿਲਣ ਦੇ ਇੰਤਜ਼ਾਰ 'ਚ

trump s oil refining policy

ਟਰੰਪ ਨੇ ਅਮਰੀਕੀ ਤੇਲ ਅਤੇ ਰਿਫਾਇਨਿੰਗ ਨੂੰ ਹੁਲਾਰਾ ਦੇਣ ਲਈ ਸ਼ੀਤ ਯੁੱਧ ਦੇ ਸਮੇਂ...

ajay malik seriously injured

ਬ੍ਰਿਸਬੇਨ 'ਚ ਕੁੱਤਿਆਂ ਦੇ ਹਮਲੇ ’ਚ ਅਜੇ ਮਲਿਕ ਹੋਏ ਗੰਭੀਰ ਜ਼ਖ਼ਮੀ

court cancels non bailable warrant against rakhi sawant

ਰਾਖੀ ਸਾਵੰਤ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ, ਰੱਦ ਹੋਇਆ ਗੈਰ-ਜ਼ਮਾਨਤੀ ਵਾਰੰਟ

playback singer krishnaraj passes away at 75

300 ਤੋਂ ਵੱਧ ਗੀਤ ਗਾ ਚੁੱਕੇ ਦਿੱਗਜ ਗਾਇਕ ਦਾ ਦਿਹਾਂਤ, CM ਵਿਜੇ ਨੇ ਜਤਾਇਆ ਦੁੱਖ

new twist young man suicide at girlfriend  s house  sister major revelations

ਗਰਲਫਰੈਂਡ ਦੇ ਘਰ ਜਾ ਕੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ!...

famous punjabi actor ties the knot

ਵਿਆਹ ਦੇ ਬੰਧਨ 'ਚ ਬੱਝਿਆ ਮਸ਼ਹੂਰ ਪੰਜਾਬੀ ਅਦਾਕਾਰ, ਸਾਹਮਣੇ ਆਈਆਂ ਖੂਬਸੂਰਤ...

toronto temple to host indian consular camp

ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...

trump claim about iran

ਟਰੰਪ ਨੇ ਈਰਾਨ ਨੂੰ 'ਹਰਾ' ਦੇਣ ਦਾ ਕੀਤਾ ਵੱਡਾ ਦਾਅਵਾ

female mp s office

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਦੇ ਦਫ਼ਤਰ 'ਚ ਰਥਿਆਰ ਸਣੇ ਦਾਖਲ ਹੋਇਆ ਵਿਅਕਤੀ

indians arrested

ਸ਼੍ਰੀਲੰਕਾ : ਕੇਂਦੂ ਪੱਤਿਆਂ ਦੀ ਤਸਕਰੀ ਦੀ ਕੋਸ਼ਿਸ਼ 'ਚ ਸੱਤ ਭਾਰਤੀ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in blada
      ਛੱਪੜ 'ਚ ਜਾ ਡਿੱਗੀ ਟਰੈਕਟਰ-ਟਰਾਲੀ! ਕਿਸਾਨ ਦੀ ਦਰਦਨਾਕ ਮੌਤ
    • ashwani sharma on drugs issue
      ਨਸ਼ੇ ਦੇ ਮਾਮਲੇ ਸੀ.ਬੀ.ਆਈ. ਨੂੰ ਸੌਂਪਣ ਤੋਂ ਕਿਉਂ ਡਰਦੇ ਨੇ ਮੁੱਖ ਮੰਤਰੀ : ਅਸ਼ਵਨੀ...
    • ludhiana hospital news
      ਹਸਪਤਾਲ ’ਚ ਦਾਖ਼ਲ ਮਹਿਲਾ ਦੀ ਮੌਤ, ਪਰਿਵਾਰ ਨੇ ਡਾਕਟਰਾਂ ’ਤੇ ਲਾਏ ਲਾਪਰਵਾਹੀ ਦੇ...
    • big news for jalandhar residents court stays setting up of firecracker market
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਨਹੀਂ ਲੱਗੇਗੀ ਪਟਾਕਾ ਮਾਰਕਿਟ,...
    • osd rajbir ghumman
      CM ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਤੀਜੀ ਵਾਰ ਕੀਤੀ ਪੁੱਛਗਿੱਛ
    • akali dal delegation meets punjab governor regarding parvinder jhota case
      ਪਰਵਿੰਦਰ ਝੋਟਾ ਮਾਮਲੇ 'ਤੇ ਅਕਾਲੀ ਦਲ ਦੇ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ,...
    • parvinder jhota s father makes a major statement regarding entering politics
      ਸਿਆਸਤ 'ਚ ਆਉਣ ਦੀਆਂ ਚਰਚਾਵਾਂ 'ਤੇ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ,...
    • resolution passed in punjab vidhan sabha against sir
      SIR ਦੇ ਮੁੱਦੇ 'ਤੇ ਚੋਣ ਕਮਿਸ਼ਨਰ ਖ਼ਿਲਾਫ਼ ਪੰਜਾਬ ਵਿਧਾਨ ਸਭਾ 'ਚ ਮਤਾ ਪਾਸ
    • route diversions jalandhar occasion of valmiki jayanti traffic police route plan
      ਵਾਲਮੀਕਿ ਜਯੰਤੀ ਮੌਕੇ ਜਲੰਧਰ 'ਚ ਰੂਟ ਡਾਇਵਰਸ਼ਨ, ਟ੍ਰੈਫਿਕ ਪੁਲਸ ਵੱਲੋਂ ਰੂਟ...
    • bhagwant mann punjab vidhan sabha session water level report
      ਵਿਧਾਨ ਸਭਾ 'ਚ CM ਮਾਨ ਨੇ ਪੇਸ਼ ਕੀਤੇ ਅੰਕੜੇ, ਕਿਹਾ ਅਸੀਂ ਪੰਜਾਬ ਨੂੰ 'ਡਾਰਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +