Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    7:01:27 PM

  • before buying a house  you must check these 7 property documents

    ਘਰ ਖਰੀਦਣ ਤੋਂ ਪਹਿਲਾਂ ਜ਼ਰੂਰ ਦੇਖੋ ਇਹ 7 Property...

  • luxury watch fails chandigarh consumer panel orders rs 1 26 lakh refund

    1,26,800 ਦੀ ਲਗਜ਼ਰੀ ਘੜੀ ਹੋ ਗਈ ਖਰਾਬ, ਕੰਜ਼ਿਊਮਰ...

  • sukhbir badal  bikram majithia  central government

    ਸੁਖਬੀਰ ਬਾਦਲ 'ਤੇ ਹਮਲੇ ਨੂੰ ਲੈ ਕੇ ਕੀ ਬੋਲੇ...

  • sri akal takht sahib  sukhbir singh badal

    ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਲਾਲਪੁਰਾ ’ਤੇ ਬਾਦਲਾਂ ਦਾ ਇਲਜ਼ਾਮ ਨਿਸ਼ਚਿਤ ਹਾਰ ਦਾ ਭਾਂਡਾ ਦੂਜਿਆਂ ਸਿਰ ਭੰਨ੍ਹਣ ਦੀ ਕਵਾਇਦ : ਸਰਚਾਂਦ ਸਿੰਘ ਖਿਆਲਾ

PUNJAB News Punjabi(ਪੰਜਾਬ)

ਲਾਲਪੁਰਾ ’ਤੇ ਬਾਦਲਾਂ ਦਾ ਇਲਜ਼ਾਮ ਨਿਸ਼ਚਿਤ ਹਾਰ ਦਾ ਭਾਂਡਾ ਦੂਜਿਆਂ ਸਿਰ ਭੰਨ੍ਹਣ ਦੀ ਕਵਾਇਦ : ਸਰਚਾਂਦ ਸਿੰਘ ਖਿਆਲਾ

  • Updated: 05 Nov, 2022 09:31 PM
Amritsar
allegation of badals on lalpura is baseless sarchand khayala
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) : ਭਾਜਪਾ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਅਕਾਲੀ ਦਲ (ਬਾਦਲ) ਦੀ ਲੀਡਰਸ਼ਿਪ ਵੱਲੋਂ ਭਾਜਪਾ ਆਗੂ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ’ਤੇ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਠਹਿਰਾਉਂਦਿਆਂ ਕਿਹਾ ਕਿ ਅਕਾਲੀ ਦਲ ਨੇ 9 ਨਵੰਬਰ ਨੂੰ ਹੋ ਰਹੀ ਸ਼੍ਰੋਮਣੀ ਕਮੇਟੀ ਦੀ ਸਾਲਾਨਾ ਚੋਣ ’ਚ ਆਪਣੇ ਉਮੀਦਵਾਰ ਦੀ ਨਿਸ਼ਚਿਤ ਹਾਰ ਦਾ ਭਾਂਡਾ ਦੂਜਿਆਂ ਸਿਰ ਭੰਡਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਇਹ ਵਿਡੰਬਣਾ ਹੀ ਹੈ ਕਿ ਪੰਜਾਬੀ ਪਾਰਟੀ ਵਿਚ ਤਬਦੀਲ ਕੀਤੀ ਜਾ ਚੁੱਕੀ ਪਾਰਟੀ ਨੂੰ ਅੱਜ ਪੰਥ ਦਾ ਹੇਜ ਜਾਗਿਆ ਹੈ। ਦੂਜਿਆਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ’ਚ ਦਖਲਅੰਦਾਜ਼ੀ ਨਾ ਕਰਨ ਦੀ ਨਸੀਹਤ ਦੇਣ ਵਾਲਾ ਅਕਾਲੀ ਦਲ ਆਪ ਇਕ ਰਾਜਨੀਤਕ ਪਾਰਟੀ ਵਜੋਂ ਚੋਣ ਕਮਿਸ਼ਨ ਕੋਲ ਦਰਜ ਹੈ, ਫਿਰ ਉਹ ਕਿਵੇਂ ਧਾਰਮਿਕ ਸੰਸਥਾ ਦੇ ਪ੍ਰਧਾਨ ਲਈ ਉਮੀਦਵਾਰ ਐਲਾਨ ਕਰਦਿਆਂ ਧਾਰਮਿਕ ਮਾਮਲਿਆਂ ’ਚ ਦਖ਼ਲ ਦੇ ਰਿਹਾ ਹੈ?

ਇਹ ਵੀ ਪੜ੍ਹੋ : ਕੈਪਟਨ ਅਮਰਿੰਦਰ ਦੀ ਚਿਤਾਵਨੀ, 'ਪੰਜਾਬ 'ਚ ਫਿਰ ਬਣ ਸਕਦੇ ਹਨ 1980 ਵਰਗੇ ਹਾਲਾਤ'

ਉਨ੍ਹਾਂ ਕਿਹਾ ਕਿ ਅਸਲ ’ਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਸਿੱਖ ਪੰਥ ਦੀ ਨਬਜ਼ ਨੂੰ ਪਛਾਣਦਿਆਂ ਬਾਦਲ ਪਿਤਾ-ਪੁੱਤਰ ਵੱਲੋਂ ਪੰਥ ਨਾਲ ਕੀਤੇ ਗਏ ਧੋਖਿਆਂ, ਜਿਨ੍ਹਾਂ ’ਚ ਸੌਦਾ ਸਾਧ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਿਨਾਂ ਮੰਗਿਆਂ ਮੁਆਫ਼ੀ ਦਿਵਾਉਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਪ੍ਰਤੀ ਇਨਸਾਫ਼ ਦੀ ਮੰਗ ਨੂੰ ਲੈ ਕੇ ਬੈਠੀਆਂ ਸੰਗਤਾਂ ਉੱਤੇ ਬਹਿਬਲ ਕਲਾਂ ਵਿਖੇ ਗੋਲੀਆਂ ਚਲਾਉਣ ਵਾਲਿਆਂ ਦੀ ਸਰਪ੍ਰਸਤੀ ਕਰਨ ਵਰਗੀਆਂ ਹਿਰਦੇਵੇਧਕ ਘਟਨਾਵਾਂ ਲਈ ਬਾਦਲਾਂ ਨੂੰ ਇਸ ਵਾਰ ਸਬਕ ਸਿਖਾਉਣ ਦੀ ਤਿਆਰੀ ਕਰ ਲਈ ਹੋਈ ਹੈ। ਉਨ੍ਹਾਂ ਕਿਹਾ ਕਿ ਕੁਝ ਅਕਾਲੀ ਆਗੂਆਂ ਨੇ ਬਾਦਲ ਪਿਓ-ਪੁੱਤ ਦੇ ਇਸ਼ਾਰਿਆਂ ਜਾਂ ਦਬਾਅ ਵਿਚ ਆ ਕੇ ਹੁਣ ਪੰਥ ਦਰਦੀ ਅਤੇ ਸਿੱਖੀ ਸਰੋਕਾਰਾਂ ਨੂੰ ਪ੍ਰਣਾਈ ਹੋਈ ਸ਼ਖ਼ਸੀਅਤ ਅਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਸੰਵਿਧਾਨਕ ਅਹੁਦੇ ’ਤੇ ਨਿਯੁਕਤ ਸਿੱਖ ਆਗੂ ਇਕਬਾਲ ਸਿੰਘ ਲਾਲਪੁਰਾ ’ਤੇ ਬੇਬੁਨਿਆਦ ਦੋਸ਼ ਲਾਉਂਦਿਆਂ ਰਾਸ਼ਟਰਪਤੀ ਤੋਂ ਬਰਖ਼ਾਸਤ ਕਰਨ ਦੀ ਮੰਗ ਕਰਦਿਆਂ ਇਕ ਸਿੱਖ ਨੂੰ ਮਿਲਿਆ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦਾ ਅਹੁਦਾ ਵੀ ਗੁਆ ਲੈਣਾ ਚਾਹੁੰਦਾ ਹੈ, ਜਿਸ ਨਾਲ ਇਨ੍ਹਾਂ ਦਾ ਸਿੱਖ ਵਿਰਧੀ ਚਿਹਰਾ ਇਕ ਵਾਰ ਫਿਰ ਬੇਨਕਾਬ ਹੋ ਗਿਆ ਹੈ।

ਇਹ ਵੀ ਪੜ੍ਹੋ : ਲਾਪਤਾ 328 ਸਰੂਪਾਂ ਦੇ ਇਨਸਾਫ਼ ਲਈ ਪੰਥਕ ਜਥੇਬੰਦੀਆਂ ਨੇ ਕੀਤਾ ਰੋਸ ਮਾਰਚ, ਕਿਹਾ- ਸੰਘਰਸ਼ ਜਾਰੀ ਰਹੇਗਾ

ਪ੍ਰੋ. ਸਰਚਾਂਦ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਸਿਆਸੀ ਸਵਾਰਥਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਦੀ ਬਾਦਲਾਂ ਵੱਲੋਂ ਕੀਤੀ ਜਾ ਰਹੀ ਗ਼ਲਤ ਵਰਤੋਂ ਪ੍ਰਤੀ ਸਿੱਖ ਪੰਥ ਦਾ ਹਰ ਬਾਸ਼ਿੰਦਾ ਚਿੰਤਤ ਹੈ। ਉਨ੍ਹਾਂ ਕਿਹਾ ਕਿ ਬਾਦਲ ਅਕਾਲੀ ਦਲ ਨੂੰ ਭਾਜਪਾ ਫੋਬੀਆ ਹੋ ਜਾਣਾ ਉਨ੍ਹਾਂ ਦੀ ਬੌਖਲਾਹਟ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸਾਰਾ ਸਿੱਖ ਪੰਥ ਬਾਦਲਾਂ ਦੀ ਸਿਆਸਤ ਤੋਂ ਨਿਜਾਤ ਚਾਹੁੰਦਾ ਹੈ। ਸਿੱਖ ਪੰਥ ਅਤੇ ਪੰਜਾਬੀਆਂ ਵੱਲੋਂ 2017, 22 ਅਤੇ ਲੋਕ ਸਭਾ ਉਪ ਚੋਣ ਵਿਚ ਪੂਰੀ ਤਰ੍ਹਾਂ ਨਕਾਰਦਿਆਂ ਸਿਆਸੀ ਹਾਸ਼ੀਏ ਤੋਂ ਵੀ ਬਾਹਰ ਕਰ ਦਿੱਤੇ ਜਾਣ ਦੇ ਬਾਵਜੂਦ ਬਾਦਲ ਪਰਿਵਾਰ ਦਾ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਚਿੰਬੜਿਆ ਹੋਇਆ ਹੋਣਾ ਬੇਸ਼ਰਮੀ ਦੀ ਇੰਤਹਾ ਹੈ। ਮੌਜੂਦਾ ਅਕਾਲੀ ਲੀਡਰਸ਼ਿਪ ਵੱਲੋਂ ਸਿੱਖੀ ਸਿਧਾਂਤ, ਵਿਚਾਰਧਾਰਾ ਅਤੇ ਰਵਾਇਤਾਂ ਨੂੰ ਤਿਲਾਂਜਲੀ ਦੇਣ ਨਾਲ ਅਕਾਲੀ ਦਲ ’ਚ ਨਾ ਉਹ ਪੰਥਕ ਸਰੂਪ ਰਿਹਾ ਤੇ ਨਾ ਹੀ ਭਾਵਨਾ, ਜਿਸ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਇਕ ਸਦੀ ਪੁਰਾਣੀ ਪਾਰਟੀ ਅੱਜ ਬੁਰੀ ਤਰ੍ਹਾਂ ਪਤਨ ਦੇ ਰਾਹ ’ਤੇ ਹੈ।

ਇਹ ਵੀ ਪੜ੍ਹੋ : ਖਾਲਿਸਤਾਨ ਪੱਖੀ ਚਾਵਲਾ ਨੇ ਕੀਤਾ ਦਾਅਵਾ- ਸੂਰੀ ਤੋਂ ਬਾਅਦ ਹੁਣ ਇਹ ਹਿੰਦੂ ਨੇਤਾ ਹਨ ਅਗਲਾ ਨਿਸ਼ਾਨਾ

ਉਨ੍ਹਾਂ ਕਿਹਾ ਕਿ ਬਾਦਲਾਂ ਦੀ ਤਾਨਾਸ਼ਾਹੀ ਅਤੇ ਗ਼ਲਤ ਨੀਤੀਆਂ ਕਾਰਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਅਸੰਤੁਸ਼ਟ ਤੇ ਨਿਰਾਸ਼ ਹੋ ਕੇ ਅਕਾਲੀ ਦਲ ਤੋਂ ਦੂਰ ਜਾ ਚੁੱਕੇ ਹਨ। ਜੇ ਕੋਈ ਪਾਰਟੀ ’ਚ ਆਪਣੇ ਅਧਿਕਾਰਾਂ ਅਤੇ ਜਮਹੂਰੀਅਤ ਪ੍ਰਣਾਲੀ ਲਈ ਸਿਰ ਉਠਾਉਂਦਾ ਹੈ ਤਾਂ ਉਸ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਜਾਂਦਾ ਹੈ। ਜਮਹੂਰੀਅਤ ਦੇ ਖ਼ਾਤਮੇ ’ਤੇ ਚੁੱਪੀ ਸਾਧਣ ’ਤੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਜੁਝਾਰੂਆਂ ਦੀ ਜਮਾਤ ਹੋਇਆ ਕਰਦਾ ਸੀ, ਜਿਸ ਨੂੰ ਬਾਦਲਾਂ ਵੱਲੋਂ ਅੱਜ ਬੁਜ਼ਦਿਲਾਂ ਦਾ ਝੁੰਡ ਬਣਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਨੂੰ ਜ਼ਮੀਰ ਵਾਲੇ ਅਕਾਲੀ ਆਗੂਆਂ ਵੱਲੋਂ ਵੱਡੀ ਚੁਣੌਤੀ ਦਿੱਤੀ ਜਾ ਰਹੀ ਹੈ। ਇਸ ਲਈ ਅਕਾਲੀ ਸਫ਼ਾਂ ’ਚ ਲੀਡਰਸ਼ਿਪ ਤਬਦੀਲੀ ਨੂੰ ਸ਼ਿੱਦਤ ਨਾਲ ਲੋਚ ਰਹੇ ਹਨ। ਉਨ੍ਹਾਂ ਬਤੌਰ ਇਕ ਨਿਮਾਣਾ ਸਿੱਖ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਪ੍ਰਧਾਨਗੀ ਦੀ ਸਾਲਾਨਾ ਚੋਣ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਨਿਜਾਤ ਦਿਵਾਉਣ ਪ੍ਰਤੀ ਪੰਥਕ ਜਜ਼ਬਾਤਾਂ ਦੀ ਤਰਜਮਾਨੀ ਕਰਨ ਦੀ ਅਪੀਲ ਕੀਤੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Iqbal Singh Lalpura
  • Akali Dal Badal
  • Allegation
  • Defeat
  • Sarchand Singh Khayala
  • ਇਕਬਾਲ ਸਿੰਘ ਲਾਲਪੁਰਾ
  • ਅਕਾਲੀ ਦਲ ਬਾਦਲ
  • ਇਲਜ਼ਾਮ
  • ਨਿਸ਼ਚਿਤ ਹਾਰ
  • ਸਰਚਾਂਦ ਸਿੰਘ ਖਿਆਲਾ

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਸੂਰੀ ਕਤਲਕਾਂਡ 'ਚ 'ਆਪ' ਦੀ ਮਿਲੀਭੁਗਤ ਵਾਲੀ ਚੁੱਪ 'ਤੇ ਚੁੱਕੇ ਸਵਾਲ

NEXT STORY

Stories You May Like

  • after shaving the head of a young man
    ਨੌਜਵਾਨ ਦਾ ਸਿਰ ਮੁੰਨਣ ਤੋਂ ਬਾਅਦ ਜੁੱਤੀਆਂ ਦਾ ਹਾਰ ਪਾ ਕੇ ਪਿੰਡ ’ਚ ਘੁਮਾਇਆ, ਹੈਰਾਨ ਕਰੇਗਾ ਮਾਮਲਾ
  • lovepreet singh wins silver medal in commonwealth games 2026
    ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ
  • brother in law beheads sister in law over delay in serving food
    ਹੈਵਾਨੀਅਤ ਦੀ ਹੱਦ ਪਾਰ: ਖਾਣਾ ਦੇਣ 'ਚ ਦੇਰੀ ਹੋਣ 'ਤੇ ਦਿਓਰ ਨੇ ਵੱਢਿਆ ਭਾਬੀ ਦਾ ਸਿਰ
  • pakistan ends losing streak on foreign soil by defeating west indies
    ਪਾਕਿਸਤਾਨ ਨੇ ਵੈਸਟਇੰਡੀਜ਼ ਨੂੰ ਹਰਾ ਕੇ ਵਿਦੇਸ਼ੀ ਸਰਜ਼ਮੀਂ 'ਤੇ ਹਾਰ ਦਾ ਸਿਲਸਿਲਾ ਕੀਤਾ ਖਤਮ
  • tajinderpal singh toor and runner gurinderveer singh honor
    ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ 'ਚ ਸਨਮਾਨ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pitbull attack  husband and wife
      ਮਕਾਨ ਦੇਖਣ ਗਏ ਪਤੀ-ਪਤਨੀ ’ਤੇ ਪਿੱਟਬੁਲ ਦਾ ਹਮਲਾ, ਮਕਾਨ ਮਾਲਕ ’ਤੇ ਪਰਚਾ ਦਰਜ
    • heavy rain alert for 2 days in punjab
      ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
    • machhiwara city  canal water  drinking water
      ਮਾਛੀਵਾੜਾ ਸ਼ਹਿਰ ਵਾਸੀਆਂ ਨੂੰ ਮਿਲੇਗਾ ਪੀਣ ਲਈ ਨਹਿਰੀ ਪਾਣੀ
    • amritsar police alert before august 15
      15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...
    • fir case
      ਨਸ਼ੇ ਦੀ ਹਾਲਤ 'ਚ ਘੁੰਮਦੇ ਇੱਕ ਵਿਅਕਤੀ 'ਤੇ ਪਰਚਾ ਦਰਜ
    • raja warring condemns attack on sukhbir badal
      ਰਾਜਾ ਵੜਿੰਗ ਵਲੋਂ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਨਿਖ਼ੇਧੀ, ਜਾਣੋ ਕੀ ਬੋਲੇ
    • kewal singh dhillon strongly condemns attack on sukhbir badal
      ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ ਸਖ਼ਤ ਸ਼ਬਦਾਂ 'ਚ ਕੀਤੀ ਨਿੰਦਾ
    • high level inquiry into attack on sukhbir badal daljit cheema
      ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ ਉੱਚਪੱਧਰੀ ਜਾਂਚ : ਦਲਜੀਤ ਚੀਮਾ
    • ravneet bittu s big statement regarding the attack on sukhbir badal
      ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
    • husband commits suicide  upset over wife  s illicit affair
      ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +