Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    2:24:14 PM

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ!...

  • patwaris went on collective leave

    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਰੋਧੀ ਧਿਰ ਵਲੋਂ ਲਾਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ : ਸੁੰਦਰ ਸ਼ਾਮ ਅਰੋੜਾ

PUNJAB News Punjabi(ਪੰਜਾਬ)

ਵਿਰੋਧੀ ਧਿਰ ਵਲੋਂ ਲਾਏ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ : ਸੁੰਦਰ ਸ਼ਾਮ ਅਰੋੜਾ

  • Edited By Anuradha,
  • Updated: 30 Jul, 2021 11:46 AM
Chandigarh
allegations made by the opposition
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਵਿਰੋਧੀ ਧਿਰ ਵਲੋਂ ਲਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਕਹਿ ਕੇ ਨਕਾਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਾਮਲੇ ਦੇ ਤੱਥਾਂ ਸਬੰਧੀ ਜਾਣਕਾਰੀ ਦੀ ਸਖ਼ਤ ਘਾਟ ਹੋਣ ਕਰਕੇ ਵਿਰੋਧੀ ਧਿਰ ਨੂੰ ਕਰੜੇ ਹੱਥੀਂ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸਲ ਵਿਚ ਜੇ. ਸੀ. ਟੀ. ਇਲੈਕਟ੍ਰਾਨਿਕਸ ਲਿਮਟਿਡ ਨੂੰ ਅਲਾਟ ਕੀਤੀ ਗਈ ਜਾਇਦਾਦ ਦੀ ਮਾਲਕੀ ਅਤੇ ਕਬਜ਼ਾ, ਕੰਪਨੀ ਦੇ ਦਿਵਾਲੀਆ ਹੋਣ ਤੋਂ ਬਾਅਦ ਅਜੇ ਵੀ ਆਰਸਿਲ ਕੋਲ ਹੈ। ਬਿਨਾਂ ਕਿਸੇ ਗੱਲ ਦੇ ਇਸ ਮੁੱਦੇ ਨੂੰ ਉਭਾਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ‘ਆਪ’ ਆਗੂਆਂ ’ਤੇ ਨਿਸ਼ਾਨਾ ਸਾਧਦਿਆਂ ਅਰੋੜਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੀ ਮਾਨਸਿਕਤਾ ਰਾਜਨੀਤੀ ਵਿਚ ਸਰਗਰਮ ਰਹਿਣ ਲਈ ਉਨ੍ਹਾਂ ਦੀ ਬੇਚੈਨੀ ਨੂੰ ਦਰਸਾਉਂਦੀ ਹੈ। ਇਸ ਲਈ ਭਾਵੇਂ ਉਨ੍ਹਾਂ ਨੂੰ ਝੂਠੇ ਅਤੇ ਬੇਬੁਨਿਆਦ ਤੱਥਾਂ ਦਾ ਸਹਾਰਾ ਹੀ ਕਿਉਂ ਨਾ ਲੈਣਾ ਪਵੇ। ਉਨ੍ਹਾਂ ਦੱਸਿਆ ਕਿ ਜ਼ਮੀਨ ਦੀ ਕੀਮਤ ਦਾ ਅੰਦਾਜ਼ਾ ਲਗਾਉਣ ਵਾਲਿਆਂ ਦੀ ਰਿਪੋਰਟ ਦੇ ਆਧਾਰ ’ਤੇ ਆਰਸਿਲ ਵਲੋਂ ਦਸੰਬਰ, 2018 ਵਿਚ ਕਰਵਾਈ ਗਈ ਪਹਿਲੀ ਈ-ਨਿਲਾਮੀ ਸਮੇਂ ਰਿਣਦਾਤਾਵਾਂ ਦੀ ਸਹਿਮਤੀ ਨਾਲ ਪਲਾਟ ਦੀ ਨਿਲਾਮੀ ਲਈ ਬੋਲੀ ਦੀ ਘੱਟੋ-ਘੱਟ ਕੀਮਤ 105 ਕਰੋੜ ਰੁਪਏ ਰੱਖੀ ਗਈ ਸੀ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਲੈ ਕੇ ਵੱਡੇ ਫੈਸਲੇ ਲੈਣ ਲਈ ਤਿਆਰ ਕੈਪਟਨ ਸਰਕਾਰ

ਹਾਲਾਂਕਿ, ਇਸ ਰਿਜ਼ਰਵ ਕੀਮਤ ’ਤੇ ਕੋਈ ਬੋਲੀ ਨਹੀਂ ਮਿਲੀ। ਇਸ ਤੋਂ ਬਾਅਦ ਸੰਭਾਵਿਤ ਬੋਲੀਕਾਰਾਂ ਦੇ ਨਿਰਾਸ਼ਾਜਨਕ ਹੁੰਗਾਰੇ ਕਰਕੇ ਪਲਾਟ ਦੀ ਰਿਜ਼ਰਵ ਕੀਮਤ ਘਟਾ ਕੇ 95.50 ਕਰੋੜ ਰੁਪਏ ਅਤੇ ਫਿਰ 90.50 ਕਰੋੜ ਰੁਪਏ ਕਰ ਦਿੱਤੀ ਗਈ। ਆਰਸਿਲ ਵਲੋਂ ਫਰਵਰੀ 2020 ਵਿਚ 90.50 ਕਰੋੜ ਰੁਪਏ ਦੀ ਰਿਜ਼ਰਵ ਕੀਮਤ ’ਤੇ ਫਿਰ ਤੋਂ ਈ-ਨਿਲਾਮੀ ਕਰਵਾਈ ਗਈ। ਅਰੋੜਾ ਨੇ ਦੱਸਿਆ ਕਿ ਇਸ ਈ-ਨਿਲਾਮੀ ਦੌਰਾਨ ਉਕਤ ਪਲਾਟ ਨੂੰ ਬੋਲੀ ਦੀ ਸਭ ਤੋਂ ਵੱਧ ਰਕਮ ਭਾਵ 90.56 ਕਰੋੜ ਰੁਪਏ ’ਤੇ ਮੈਸਰਜ਼ ਜੀ.ਆਰ.ਜੀ. ਡਿਵੈਲਪਰਜ਼ ਐਂਡ ਪ੍ਰੋਮੋਟਰਜ਼ ਐੱਲ.ਐੱਲ.ਪੀ. ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਵੇਚ ਦਿੱਤਾ ਗਿਆ। ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਆਰਸਿਲ ਨਾਲ 14.12.2020 ਨੂੰ ਹੋਇਆ ਸਮਝੌਤਾ ਅਤੇ ਨੀਲਾਮੀ ਖਰੀਦਦਾਰ ਦਾ ਪ੍ਰਬੰਧ, ਕਾਰਪੋਰੇਸ਼ਨ ਦੇ ਪੈਨਲ ’ਤੇ ਨਾਮਵਰ ਸੀਨੀਅਰ ਵਕੀਲ ਮੁਨੀਸ਼ਾ ਗਾਂਧੀ ਦੀ ਸਲਾਹ ਲੈਣ ਤੋਂ ਬਾਅਦ ਪੀ.ਐੱਸ.ਆਈ.ਈ.ਸੀ. ਵਲੋਂ ਕੀਤਾ ਗਿਆ ਤਾਂ ਜੋ ਨਾਜਾਇਜ਼ ਵਾਧੇ ਆਦਿ ਕਾਰਨ ਆਰਸਿਲ ਕੋਲ ਦਾਇਰ ਦਾਅਵੇ ਤੋਂ ਹੋਣ ਵਾਲੇ ਬਕਾਏ ਦੀ ਵਸੂਲੀ ਦੇ ਸਬੰਧ ਵਿਚ ਸੂਬਾ ਸਰਕਾਰ /ਪੀ.ਐੱਸ.ਆਈ.ਈ.ਸੀ. ਦੇ ਹਿੱਤਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਤੋਂ ਇਲਾਵਾ, ਮੰਤਰੀ ਨੇ ਰਾਜ ਸਰਕਾਰ/ਪੀ.ਐੱਸ.ਆਈ.ਈ.ਸੀ. ਨੂੰ ਕੋਈ ਵਿੱਤੀ ਨੁਕਸਾਨ ਹੋਣ ਦੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਇਨ੍ਹਾਂ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਕਿਉਂ ਕਿ ਜਾਇਦਾਦ ਦੀ ਮਲਕੀਅਤ ਅਤੇ ਕਬਜ਼ਾ ਅਜੇ ਆਰਸਿਲ ਕੋਲ ਹੈ।

ਇਹ ਵੀ ਪੜ੍ਹੋ : ਕੋਰੋਨਾ ਘਟਿਦਆਂ ਹੀ ਪਾਸਪੋਰਟ ਦਫ਼ਤਰਾਂ ’ਚ ਵਧੀ ਭੀੜ, ਵਿਦੇਸ਼ ਮੰਤਰਾਲਾ ਅਗਸਤ ’ਚ ਦੇ ਸਕਦਾ ਰਾਹਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Opposition
  • Sunder Sham Arora
  • ਵਿਰੋਧੀ ਧਿਰ
  • ਸੁੰਦਰ ਸ਼ਾਮ ਅਰੋੜਾ

ਤੇਜ਼ ਬਾਰਿਸ਼ ਦੇ ਚੱਲਦੇ ਪੁਰਾਣੀ ਇਮਾਰਤ ਦਾ ਡਿੱਗਿਆ ਹਿੱਸਾ, ਹੇਠਾਂ ਖੜ੍ਹੀ ਕਾਰ ਮਲਬੇ ’ਚ ਦੱਬੀ

NEXT STORY

Stories You May Like

  • neet issues  lok sabha  opposition  tuesday  adjournment
    NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ
  • monday  adjournment  lok sabha
    ਸੋਮਵਾਰ ਤੱਕ ਮੁਲਤਵੀ ਲੋਕ ਸਭਾ ਦੀ ਕਾਰਵਾਈ, ਸਿੱਖਿਆ ਮੰਤਰੀ ਦੇ ਅਸਤੀਫ਼ੇ 'ਤੇ ਅੜ੍ਹੀ ਵਿਰੋਧੀ ਧਿਰ
  • opposition  parliament jp nadda
    ਵਿਰੋਧੀ ਧਿਰ ਸੰਸਦ ਦੀ ਮਰਿਆਦਾ ਦੀ ਕਰ ਰਹੀ ਉਲੰਘਣਾ, ਰਾਜ ਸਭਾ 'ਚ ਬੋਲੇ ਜੇਪੀ ਨੱਡਾ
  • up elections
    ਯੂ.ਪੀ. ਚੋਣਾਂ ਲਈ ਭਾਜਪਾ ਅਤੇ ਵਿਰੋਧੀ ਧਿਰ ਦੀਆਂ ਤਿਆਰੀਆਂ
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • england team is completely united  harry kane
    ਇੰਗਲੈਂਡ ਦੀ ਟੀਮ ਪੂਰੀ ਤਰ੍ਹਾਂ ਇਕਜੁੱਟ ਹੈ : ਹੈਰੀ ਕੇਨ
  • all party meeting
    All-party meeting: ਵਿਰੋਧੀ ਧਿਰ ਨੇ ਰਾਮ ਮੰਦਰ ਸਮੇਤ ਕਈ ਮੁੱਦਿਆਂ 'ਤੇ ਚਰਚਾ ਦੀ ਕੀਤੀ ਮੰਗ
  • china detains us scientist
    ਚੀਨ ਨੇ ਹਿਰਾਸਤ 'ਚ ਲਿਆ ਪ੍ਰਮਾਣੂ ਟੈਸਟਿੰਗ ਦਾ ਅਧਿਐਨ ਕਰਨ ਗਿਆ ਅਮਰੀਕੀ ਵਿਗਿਆਨੀ ! ਲਾਏ ਗੰਭੀਰ ਦੋਸ਼
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • patwaris went on collective leave
      ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • gangster joban billa reaches punjab after being deported from indonesia
      ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ ਗੈਂਗਸਟਰ ਜੋਬਨ ਬਿੱਲਾ, 6 ਮਹੀਨੇ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • miri piri khalsa march leaves for next stage from guru bir baba buddha sahib
      ਮੀਰੀ ਪੀਰੀ ਖਾਲਸਾ ਮਾਰਚ ਗੁ. ਬੀੜ ਬਾਬਾ ਬੁੱਢਾ ਸਾਹਿਬ ਤੋਂ ਖ਼ਾਲਸਾਈ ਜੈਕਾਰਿਆਂ...
    • good news for devotees visiting shri mata vaishno devi
      ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
    • fraud case
      ਆਨਲਾਈਨ ਟ੍ਰੇਡਿੰਗ ’ਚ ਭਾਰੀ ਮੁਨਾਫ਼ੇ ਦਾ ਝਾਂਸਾ ਦੇ ਕੇ 25.80 ਲੱਖ ਠੱਗੇ
    • strike of electricity workers extended for 2 more days
      ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
    • hotel employee shot indiscriminately
      ਹੋਟਲ ਕਰਮਚਾਰੀ ’ਤੇ ਚੱਲੀਆਂ ਤਾਬੜਤੋੜ ਗੋਲੀਆਂ, 2 ਨਾਜਾਇਜ਼ ਪਿਸਤੌਲ ਤੇ ਜ਼ਿੰਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +