Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    6:45:43 PM

  • accident in punjab deep well laborer

    ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3...

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

  • punjabi residents alarm bell

    ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨ ਨੇ ਮੁੱਖ ਮੰਤਰੀ ਕੈਪਟਨ 'ਤੇ ਬੋਲਿਆ ਵੱਡਾ ਹਮਲਾ

PUNJAB News Punjabi(ਪੰਜਾਬ)

ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨ ਨੇ ਮੁੱਖ ਮੰਤਰੀ ਕੈਪਟਨ 'ਤੇ ਬੋਲਿਆ ਵੱਡਾ ਹਮਲਾ

  • Edited By Shivani Attri,
  • Updated: 26 Jun, 2019 10:36 AM
Jalandhar
alliance of sikh organization
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬੁਲੰਦ)— 30 ਸਿੱਖ ਸੰਗਠਨਾਂ ਵੱਲੋਂ ਮਿਲ ਕੇ ਬਣਾਈ ਗਈ ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨ ਵੱਲੋਂ ਇਕ ਪ੍ਰੈੱਸ ਕਾਨਫਰੰਸ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਿਆ ਗਿਆ। ਇਸ ਮੌਕੇ ਗੁਰਬਚਨ ਸਿੰਘ, ਸੁਖਦੇਵ ਸਿੰਘ ਤੇ ਪਰਮਪਾਲ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਦੇ ਰਾਜ 'ਚ ਪੰਜਾਬ 'ਚ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਿੱਖ ਸਮਾਜ ਨੇ ਅਕਾਲੀ ਦਲ ਬਾਦਲ ਨੂੰ ਵੋਟ ਨਾ ਪਾਉਣ ਦਾ ਫੈਸਲਾ ਕੀਤਾ ਸੀ ਅਤੇ ਸਭ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਵਿਸ਼ਵਾਸ ਜਤਾਇਆ ਤੇ ਉਨ੍ਹਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ। ਇਸ ਤੋਂ ਬਾਅਦ 8 ਸੰਸਦ ਮੈਂਬਰ ਵੀ ਪੰਜਾਬ ਤੋਂ ਜਿਤਾ ਕੇ ਭੇਜੇ ਪਰ ਕੈਪਟਨ ਨੇ ਸਿੱਖਾਂ ਨਾਲ ਵਿਸ਼ਵਾਸਘਾਤ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਨੇ ਬਰਗਾੜੀ ਬੇਅਦਬੀ ਕੇਸ 'ਚ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਿਸ ਮਹਿੰਦਰਪਾਲ ਬਿੱਟੂ ਦੀ ਬੀਤੇ ਦਿਨੀਂ ਨਾਭਾ ਜੇਲ 'ਚ ਹੱਤਿਆ ਕੀਤੀ ਗਈ ਉਸ ਬਿੱਟੂ 'ਤੇ ਬੇਅਦਬੀ ਦੇ ਦੋਸ਼ ਲੱਗੇ ਹੋਏ ਸਨ ਅਤੇ ਉਹ ਸਾਰੇ ਮਾਮਲੇ ਦਾ ਗਵਾਹ ਸੀ ਪਰ ਕੈਪਟਨ ਸਰਕਾਰ ਨੇ ਜਾਣਕੁਝ ਕੇ ਇਸ ਕੇਸ 'ਚ ਕੁਝ ਨਹੀਂ ਕੀਤਾ ਅਤੇ ਹੁਣ ਬਿੱਟੂ ਦੀ ਮੌਤ ਤੋਂ ਬਾਅਦ ਉਸ ਦੀ ਜਾਂਚ ਵੱਲ ਸਾਰਾ ਫੋਕਸ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਬਾਦਲ ਦੇ ਰਾਹ 'ਤੇ ਚੱਲ ਰਹੀ ਹੈ। ਪਹਿਲਾਂ ਇਹ ਕੇਸ ਸੀ. ਬੀ. ਆਈ. ਤੋਂ ਇਹ ਕਹਿ ਕੇ ਵਾਪਸ ਲਿਆ ਗਿਆ ਸੀ ਕਿ ਪੰਜਾਬ ਸਰਕਾਰ ਸਾਰੇ ਕੇਸ 'ਚ ਖੁਦ ਕਾਰਵਾਈ ਕਰੇਗੀ ਅਤੇ ਬਾਅਦ 'ਚ ਉਸ ਨੇ ਕੁਝ ਨਹੀਂ ਕੀਤਾ।

ਸੰਗਠਨ ਦੇ ਮੈਂਬਰਾਂ ਨੇ ਦੋਸ਼ ਲਾਇਆ ਕਿ ਬਰਗਾੜੀ ਸਮੇਤ ਕਹੀ ਹੋਰ ਬੇਅਦਬੀ ਦੇ ਕੇਸਾਂ ਵਿਚ ਫੜੇ ਗਏ 26 ਮੁਲਜ਼ਮਾਂ 'ਚੋਂ 21 ਡੇਰਾ ਸੱਚਾ ਸੌਦਾ ਦੇ ਸਮਰਥਕ ਸਨ। ਇਸੇ ਤਰ੍ਹਾਂ ਮੌੜ ਮੰਡੀ ਬੰਬ ਬਲਾਸਟ ਕੇਸ ਵਿਚ ਡੇਰਾ ਸਮਰਥਕਾਂ 'ਤੇ ਦੋਸ਼ ਤੈਅ ਹੋਣ ਵਾਲੇ ਸਨ ਕਿ ਪੰਜਾਬ ਸਰਕਾਰ ਨੇ ਸਾਰੇ ਕੇਸ ਨੂੰ ਠੱਪ ਕਰ ਦਿੱਤਾ। ਸਿੱਖ ਸੰਗਠਨ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਪੰਜਾਬ 'ਚ ਸਿੱਖਾਂ ਨੂੰ ਨਿਆਂ ਨਹੀਂ ਮਿਲ ਰਿਹਾ। ਇਸ ਸਭ ਲਈ ਪੰਜਾਬ ਅਤੇ ਦੇਸ਼ ਦੀ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਜੇਲਾਂ 'ਚ ਅਜਿਹੇ ਸਿੱਖ ਕੈਦੀ ਹਨ, ਜਿਨ੍ਹਾਂ ਦੀ ਸਜ਼ਾ ਖਤਮ ਹੋਏ 30 ਸਾਲ ਤੋਂ ਜ਼ਿਆਦਾ ਹੋ ਚੁੱਕੇ ਹਨ ਪਰ ਸਰਕਾਰ ਉਨ੍ਹਾਂ ਨੂੰ ਛੱਡ ਨਹੀਂ ਰਹੀ ਹੈ, ਜਦਕਿ ਇਕ ਨਿਰਦੋਸ਼ ਸਿੱਖ ਦੇ ਫਰਜ਼ੀ ਮੁਕਾਬਲੇ ਦੇ ਕੇਸ 'ਚ ਅਦਾਲਤ ਵੱਲੋਂ ਉਮਰ ਕੈਦ ਦੀ ਸਜ਼ਾ ਭੁਗਤ ਰਹੇ 4 ਲੋਕਾਂ ਨੂੰ ਰਾਜਪਾਲ ਦੇ ਹੁਕਮਾਂ ਨਾਲ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਸਾਫ ਹੈ ਕਿ ਦੇਸ਼ 'ਚ ਸਿੱਖਾਂ ਨੂੰ ਜਾਣਬੁਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਦੇ ਨਤੀਜੇ ਗੰਭੀਰ ਹੋਣਗੇ।

ਉਨ੍ਹਾਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਬਿੱਟੂ ਜੋ ਕਿ ਬੇਅਦਬੀ ਕੇਸ 'ਚ ਕਥਿਤ ਮੁੱਖ ਦੋਸ਼ੀ ਸੀ, ਉਸ ਦੇ ਸਸਕਾਰ ਸਮੇਂ ਡੇਰਾ ਸਮਰਥਕਾਂ ਨੇ ਨਾਅਰੇ ਲਾਏ ਕਿ 'ਬਿੱਟੂ ਤੇਰੀ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ', ਇਸ ਦਾ ਮਤਲਬ ਕਿ ਡੇਰਾ ਪ੍ਰੇਮੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਹੋਰ ਵਧਾਉਣਾ ਚਾਹੁੰਦੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸਾਰੇ ਕੇਸ 'ਚ ਗੰਭੀਰਤਾ ਨਾਲ ਐਕਸ਼ਨ ਲਵੇ। ਕੈਪਟਨ ਵਲੋਂ ਸਿਰਫ ਕੈਨੇਡਾ ਤੇ ਪਾਕਿਸਤਾਨ ਸਰਕਾਰ ਨੂੰ ਗਾਲ੍ਹਾਂ ਕੱਢਣ ਨਾਲ ਗੱਲ ਨਹੀਂ ਬਣੇਗੀ। ਪਹਿਲਾਂ ਆਪਣੀ ਪੀੜ੍ਹੀ ਹੇਠ ਸੋਠਾ ਫੇਰੋ ਕਿ ਅਸੀਂ ਖੁਦ ਕੀ ਕਰ ਰਹੇ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਜ਼ਾਰਾ ਸਿੰਘ, ਸੰਦੀਪ ਸਿੰਘ, ਗੁਰਮੀਤ ਸਿੰਘ, ਪ੍ਰਦੀਪ ਸਿੰਘ ਆਦਿ ਮੌਜੂਦ ਸਨ।

  • Alliance of Sikh Organization
  • Captain Amarinder Singh
  • ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨ
  • ਕੈਪਟਨ ਅਮਰਿੰਦਰ ਸਿੰਘ
  • ਹਮਲਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਐੱਸ. ਜੀ. ਪੀ. ਸੀ. ਪ੍ਰਧਾਨ ਨੂੰ ਮਿਲੇਗਾ ਪੰਜਾਬ ਦੇ ਮੰਤਰੀਆਂ ਦਾ ਸਮੂਹ

NEXT STORY

Stories You May Like

  • attempt to rob bank of baroda atm  thieves raided in the middle of the night
    ਬੈਂਕ ਆਫ ਬੜੌਦਾ ਦੇ ATM ਨੂੰ ਲੁੱਟਣ ਦੀ ਕੋਸ਼ਿਸ਼, ਚੋਰਾਂ ਨੇ ਅੱਧੀ ਰਾਤ ਬੋਲਿਆ ਧਾਵਾ
  • sikh couple in pakistan
    ਵੱਡੀ ਖ਼ਬਰ : ਪਾਕਿਸਤਾਨ 'ਚ ਸਿੱਖ ਜੋੜੇ ਦੇ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ
  • politics heated up over video case
    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ ਮੰਤਰੀ (ਵੀਡੀਓ)
  • five singh sahibs sri akal takht sahib chief minister
    ਪੰਜ ਸਿੰਘ ਸਾਹਿਬਾਨ ਵੱਲੋਂ ਮੁੱਖ ਮੰਤਰੀ ਮਾਨ ਪੰਥ ਦੋਖੀ ਕਰਾਰ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • chief minister resign immediately if video proves genuine in investigation
    ਜਾਂਚ 'ਚ ਵੀਡੀਓ ਅਸਲ ਸਾਬਤ ਹੋਣ ’ਤੇ ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ : ਐਡਵੋਕੇਟ ਧਾਮੀ
  • video of chief minister bhagwant mann appearing the sri akal takht sahib
    ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਦੇ ਪੇਸ਼ ਹੋਣ ਦੀ ਵੀਡੀਓ ਕੀਤੀ ਜਾਰੀ
  • ppp announces candidate
    ਪਾਕਿਸਤਾਨ: ਪੀਪੀਪੀ ਨੇ ਗਿਲਗਿਤ-ਬਾਲਟਿਸਤਾਨ 'ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਕੀਤਾ ਐਲਾਨ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +