Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    3:13:39 PM

  • women accounts  10 thousand  2 lakh rupees

    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ,...

  • parents only son who went home to check neet results did not return home

    ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ...

  • shocking incident in ludhiana

    ਪੰਜਾਬ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ! ਫ਼ਿਰ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਤਾਲਾਬੰਦੀ ਦੌਰਾਨ ਸੂਬੇ ਨੂੰ ਆਪਣੇ ਹਿੱਸੇ ਦਾ ਜੀ. ਐੱਸ. ਟੀ. ਰੱਖਣ ਦੀ ਇਜਾਜ਼ਤ ਦਿੱਤੀ ਜਾਵੇ: ਅਕਾਲੀ ਦਲ

PUNJAB News Punjabi(ਪੰਜਾਬ)

ਤਾਲਾਬੰਦੀ ਦੌਰਾਨ ਸੂਬੇ ਨੂੰ ਆਪਣੇ ਹਿੱਸੇ ਦਾ ਜੀ. ਐੱਸ. ਟੀ. ਰੱਖਣ ਦੀ ਇਜਾਜ਼ਤ ਦਿੱਤੀ ਜਾਵੇ: ਅਕਾਲੀ ਦਲ

  • Edited By Anuradha,
  • Updated: 08 Jun, 2020 02:57 PM
Chandigarh
allow to gst bills
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਤਾਲਾਬੰਦੀ ਦੇ ਤਿੰਨ ਮਹੀਨਿਆਂ ਦੇ ਅਰਸੇ ਦੇ ਇੰਡਸਟਰੀ ਅਤੇ ਵਪਾਰੀਆਂ ਲਈ ਫਿਕਸ ਬਿਜਲੀ ਚਾਰਜਿਜ਼ ਮੁਆਫ ਕੀਤੇ ਜਾਣ ਤੇ ਦੋਹਾਂ ਸੈਕਟਰਾਂ ਨੂੰ ਜੀ. ਐੱਸ. ਟੀ. 'ਚ ਸੂਬੇ ਦਾ ਹਿੱਸਾ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਵਪਾਰ ਵਿੰਗ ਦੇ ਸਾਬਕਾ ਪ੍ਰਧਾਨ ਐਨ. ਕੇ. ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮਾਂ 'ਤੇ ਇੰਡਸਟਰੀ ਅਤੇ ਵਪਾਰੀਆਂ ਪ੍ਰਤੀਨਿਧਾਂ ਨਾਲ ਲੜੀਵਾਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੈ ਅਤੇ ਉਨ੍ਹਾਂ ਨੂੰ ਸਰਬਸੰਮਤੀ ਨਾਲ ਇਹ ਦੱਸਿਆ ਗਿਆ ਹੈ ਕਿ ਜੇਕਰ ਕਾਂਗਰਸ ਸਰਕਾਰ ਨੇ ਇੰਡਸਟਰੀ ਸੈਕਟਰ ਨੂੰ ਕੋਈ ਰਾਹਤ ਨਾ ਦਿੱਤੀ ਤਾਂ ਇੰਡਸਟਰੀ 20 ਸਾਲ ਪਛੜ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਜਿਸ 'ਚ ਪਹਿਲਾਂ ਹੀ ਕਿਸਾਨੀ ਕਰਜ਼ਾਈ ਹੈ, 'ਚ ਹੁਣ ਵਪਾਰੀ ਅਤੇ ਉਦਯੋਗਤੀ ਵੀ ਕਰਜ਼ਾਈ ਹੋ ਜਾਣਗੇ। ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰਾਂ, ਹਾਰਡਵੇਅਰ ਵਿਕ੍ਰੇਤਾਵਾਂ, ਫੋਟੋਗ੍ਰਾਫਰਾਂ ਅਤੇ ਨਾਈਆਂ ਵਰਗੇ ਛੋਟੇ ਵਪਾਰ ਤਾਂ ਤਬਾਹ ਹੀ ਹੋ ਗਏ ਹਨ। ਸਾਈਕਲਾਂ ਦੀ ਦੁਕਾਨ ਦੇ ਇਕ ਮਾਲਕ ਨੇ ਪਹਿਲਾਂ ਹੀ ਆਤਮ ਹੱਤਿਆ ਕਰ ਲਈ ਹੈ ਅਤੇ ਵਪਾਰੀ ਵਰਗ 'ਚ ਵੱਡੀ ਪੱਧਰ 'ਤੇ ਨਿਰਾਸ਼ਾ ਪਾਈ ਜਾ ਰਹੀ ਹੈ। ਸ਼ਰਮਾ ਨੇ ਕਿਹਾ ਕਿ ਬਜਾਏ ਉਦਯੋਗ ਦੀ ਮਦਦ ਕਰਨ ਦੇ, ਕਾਂਗਰਸ ਸਰਕਾਰ ਉਨ੍ਹਾਂ ਨਾਲ ਭੱਦਾ ਮਜ਼ਾਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਤਾਲਾਬੰਦੀ ਸਮੇਂ ਦੌਰਾਨ ਬੰਦ ਰਹੇ ਉਦਯੋਗਾਂ 'ਤੇ ਫਿਕਸ ਬਿਜਲੀ ਚਾਰਜਿਜ਼ ਨਹੀਂ ਲਗਾਏ ਜਾਣਗੇ ਪਰ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੁਕਾਨਦਾਰ ਜਿਨ੍ਹਾਂ ਦੀਆਂ ਦੁਕਾਨਾਂ ਦੋ ਮਹੀਨੇ ਬੰਦ ਰਹੀਆਂ, ਦੇ ਬਿਜਲੀ ਬਿਲ ਮੁਆਫ਼ ਕਰਨ ਦੀ ਥਾਂ ਸਰਕਾਰ ਨੇ ਉਨ੍ਹਾਂ ਨੂੰ ਔਸਤ ਆਧਾਰ 'ਤੇ ਬਿਜਲੀ ਬਿਲ ਭੇਜ ਦਿੱਤੇ ਹਨ।

ਇਹ ਵੀ ਪੜ੍ਹੋ :  ਸੁਖਬੀਰ ਬਾਦਲ ਵੱਲੋਂ 19 ਮੈਂਬਰੀ ਕੋਰ ਕਮੇਟੀ ਦਾ ਐਲਾਨ, ਜਾਣੋ ਸ਼ਾਮਿਲ ਆਗੂਆਂ ਦੇ ਨਾਮ

ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਮੌਜੂਦਾ ਸਰਕਾਰ ਲਈ ਇਹ ਲਾਜ਼ਮੀ ਹੈ ਕਿ ਉਹ ਆਫਤ ਦੀ ਘੜੀ 'ਚ ਇਸ ਵਰਗ ਦੀ ਮਦਦ 'ਚ ਨਿਤਰੇ। ਉਨ੍ਹਾਂ ਕਿਹਾ ਕਿ ਘੱਟ ਤੋਂ ਘੱਟ ਜਿਥੇ ਸੰਭਵ ਹੈ ਇੰਡਸਟਰੀ ਤੇ ਵਪਾਰ ਸੈਕਟਰ ਨੂੰ ਤਿੰਨ ਮਹੀਨਿਆਂ ਦੇ ਅਰਸੇ ਦਾ ਜੀ. ਐੱਸ. ਟੀ. 'ਚ ਸੂਬੇ ਦਾ ਹਿੱਸਾ ਹੀ ਆਪਣੇ ਕੋਲ ਰੱਖਣ ਦੀ ਇਜਾਜ਼ਤ ਦੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਰਕਾਰ ਨੂੰ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਲੋਂ ਲੀਜ਼ 'ਤੇ ਦਿੱਤੀਆਂ ਦੁਕਾਨਾਂ ਦਾ ਇਸ ਅਰਸੇ ਦਾ ਕਿਰਾਇਆ ਨਹੀਂ ਵਸੂਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਅਰਸੇ ਦੇ ਪਾਣੀ ਦੇ ਬਿਲ ਤੇ ਪ੍ਰਾਪਰਟੀ ਟੈਕਸ ਵੀ ਮੁਆਫ਼ ਕੀਤਾ ਜਾਣਾ ਚਾਹੀਦਾ ਹੈ। ਸ਼ਰਮਾ ਨੇ ਕਿਹਾ ਕਿ ਲੋਕਾਂ 'ਚ ਇਸ ਗੱਲ ਦਾ ਵੱਡਾ ਰੋਸ ਹੈ ਕਿ ਬਜਾਏ ਲੋੜਵੰਦਾਂ ਦੀ ਮਦਦ ਕਰਨ ਦੇ ਕਾਂਗਰਸ ਸਰਕਾਰ ਨੇ ਸ਼ਰਾਬ ਦੇ ਠੇਕੇਦਾਰਾਂ ਨੂੰ 673 ਕਰੋੜ ਰੁਪਏ ਤੇ ਰੇਤ ਮਾਫੀਆ ਨੂੰ 150 ਕਰੋੜ ਰੁਪਏ ਦੀ ਰਾਹਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ 32000 ਉਦਯੋਗਿਕ ਯੂਨਿਟ ਹਾਲੇ ਤੱਕ ਆਪਣਾ ਕੰਮ ਮੁੜ ਸ਼ੁਰੂ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਇਸ ਲਈ ਵੱਡਾ ਕਾਰਨ ਲੇਬਰ ਦੀ ਕਮੀ ਵੀ ਹੈ ਕਿਉਂਕਿ ਸਰਕਾਰ ਨੇ ਲੇਬਰ ਨੂੰ ਰਾਸ਼ਨ ਨਾ ਵੰਡ ਕੇ ਲੇਬਰ ਨੂੰ ਸੂਬੇ 'ਚੋਂ ਨਿਕਲਣ ਲਈ ਮਜਬੂਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਸਾਈਕਲ ਤੇ ਕਪੜਾ ਇੰਡਸਟਰੀ ਸਭ ਤੋਂ ਵੱਧ ਪ੍ਰਭਾਵਤ ਹੋਈ ਹੈ ਭਾਵੇਂ ਕਿ ਲਾਕਡਾਊਨ ਦਾ ਅਸਰ ਸਾਰੇ ਸੂਬੇ ਦੀ ਇੰਡਸਟਰੀ ਤੇ ਵਪਾਰ ਨੇ ਮਹਿਸੂਸ ਕੀਤਾ ਹੈ।

ਇਹ ਵੀ ਪੜ੍ਹੋ : ਛੋਟੇਪੁਰ ਦੀ ਪਾਰਟੀ 'ਚ ਵਾਪਸੀ ਲਈ ਪੱਬਾਂ ਭਾਰ ਹੋਈ 'ਆਪ'

ਅਕਾਲੀ ਨੇਤਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਇਨ੍ਹਾਂ ਇਕਾਈਆਂ ਨੂੰ ਆਪਣਾ ਕੰਮ ਮੁੜ ਸ਼ੁਰੂ ਕਰਨ ਲਈ ਕੋਈ ਰਾਹਤ ਦੇਣ ਦੀ ਥਾਂ ਕਾਂਗਰਸ ਸਕਰਾਰ ਇਨ੍ਹਾਂ ਨੂੰ ਕੇਂਦਰ ਸਰਕਾਰ ਵਲੋਂ ਐਲਾਨੇ 20 ਹਜ਼ਾਰ ਕਰੋੜ ਰੁਪਏ ਦੇ ਕਰਜ਼ਾ ਫੰਡ 'ਚੋਂ ਕਰਜ਼ੇ ਲੈਣ ਲਈ ਆਖ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਾਰੇ ਸੈਕਟਰ ਦਾ ਮਨੋਬਲ ਡਿੱਗਿਆ ਹੈ ਕਿਉਂਕਿ ਬਹੁਤੇ ਉਦਯੋਗਪਤੀ ਤਾਂ ਆਪਣੇ ਪਹਿਲਾਂ ਲਏ ਕਰਜ਼ਿਆਂ ਦੀਆਂ ਕਿਸ਼ਤਾਂ ਭਰਨ ਦੀ ਹਾਲਤ 'ਚ ਨਹੀਂ ਹਨ ਤੇ ਅਜਿਹੇ 'ਚ ਹੋਰ ਕਰਜ਼ੇ ਲੈਣਾ ਤਾਂ ਸੰਭਵ ਹੀ ਨਹੀਂ ਹੈ। ਸ਼ਰਮਾ ਨੇ ਉਦਯੋਗ ਤੇ ਇੰਡਸਟਰੀ ਨੂੰ ਭਰੋਸਾ ਦੁਆਇਆ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਰਾਜਪਾਲ ਕੋਲ ਪਹੁੰਚ ਕਰਨ ਸਮੇਤ ਢੁਕਵੇਂ ਪਲੈਟਫੋਰਮਜ਼ 'ਤੇ ਉਨ੍ਹਾਂ ਦੇ ਮੁੱਦੇ ਉਠਾਏਗਾ ਤੇ ਕਾਂਗਰਸ ਸਰਕਾਰ ਨੂੰ ਉਨ੍ਹਾਂ ਦੀਆਂ ਸ਼ਿਕਾਇਤਾਂ ਹੱਲ ਕਰਨ ਤੇ ਉਨ੍ਹਾਂ ਨੂੰ ਰਾਹਤ ਦੇਣ ਲਈ ਮਜਬੂਰ ਕਰੇਗਾ।
 

  • SAD
  • GST
  • NK Sharma
  • electricity bills
  • lockdown
  • ਸ਼੍ਰੋਮਣੀ ਅਕਾਲੀ ਦਲ
  • ਤਾਲਾਬੰਦੀ
  • ਜੀ ਐੱਸ ਟੀ
  • ਐਨ ਕੇ ਸ਼ਰਮਾ

ਟੁੱਟ ਰਹੀ ਹੈ ਪਿੰਡ ਨੰਗਲੀ (ਜਲਾਲਪੁਰ) 'ਚ ਕੋਰੋਨਾ ਦੀ ਚੇਨ, 8 ਹੋਰ ਮਰੀਜ਼ ਹੋਏ ਠੀਕ

NEXT STORY

Stories You May Like

  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • akali dal calls emergency meeting today
    ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ ਚਰਚਾ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • shiromani akali dal supports women s reservation bill
    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ ਪੋਸਟ
  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • big action akali dal before elections strict action taken against two leaders
    ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ
  • shiromani akali dal to meet
    ਸੁਖਬੀਰ ਬਾਦਲ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ
  • punjabi student in canada
    ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ ਜੈਸ਼ੰਕਰ ਤੋਂ ਮੰਗੀ ਮਦਦ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
Trending
Ek Nazar
govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • army man  leave  punjab police
      ਛੁੱਟੀ ਤੋਂ ਪਰਤੇ ਆਰਮੀ ਜਵਾਨ ਦੀ ਕਰਤੂਤ ਨੇ ਉਡਾਏ ਹੋਸ਼, ਦਰਜ ਹੋ ਗਿਆ ਮਾਮਲਾ
    • manpreet ayali raised the issue of equal representation in the rajya sabha
      ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ ਬਿੱਲ ਦਾ ਚੁੱਕਿਆ ਮੁੱਦਾ
    • shameful incident in punjab
      ਪੰਜਾਬ: 10ਵੀਂ ਦੀ ਵਿਦਿਆਰਥਣ ਨਾਲ ਗੈਂਗਰੇਪ
    • punjab vidhan sabha session
      ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • toll plaza  toll employee  car
      ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +