Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 14, 2026

    12:10:53 AM

  • encounter in fatehgarh sahib  shots fired during recovery of weapons

    ਫ਼ਤਹਿਗੜ੍ਹ ਸਾਹਿਬ 'ਚ ਐਨਕਾਊਂਟਰ! ਹਥਿਆਰਾਂ ਦੀ...

  • pm modi and trump will meet both leaders will meet in france

    16 ਮਹੀਨਿਆਂ ਬਾਅਦ ਮਿਲਣਗੇ ਡੋਨਾਲਡ ਟਰੰਪ ਤੇ PM...

  • boy brutally attacked and gunfire in kapurthala

    ਪੰਜਾਬ 'ਚ ਵੱਡੀ ਵਾਰਦਾਤ! ਖੇਤਾਂ ਤੋਂ ਪਰਤ ਰਹੇ...

  • big news gunfire erupts in chandigarh

    ਵੱਡੀ ਖ਼ਬਰ : ਚੰਡੀਗੜ੍ਹ 'ਚ ਤਾਬੜਤੋੜ ਚੱਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਦਿਲਜੀਤ ਦੇ ਸ਼ੋਅ 'ਚ ਪੰਜਾਬ ਦੇ CM ਨਾਲ ਇਹ ਮੁੱਖ ਮੰਤਰੀ ਵੀ ਹੋਣਗੇ ਸ਼ਾਮਲ, ਸੁਰੱਖਿਆ ਲਈ 2500 ਜਵਾਨ ਤਾਇਨਾਤ

PUNJAB News Punjabi(ਪੰਜਾਬ)

ਦਿਲਜੀਤ ਦੇ ਸ਼ੋਅ 'ਚ ਪੰਜਾਬ ਦੇ CM ਨਾਲ ਇਹ ਮੁੱਖ ਮੰਤਰੀ ਵੀ ਹੋਣਗੇ ਸ਼ਾਮਲ, ਸੁਰੱਖਿਆ ਲਈ 2500 ਜਵਾਨ ਤਾਇਨਾਤ

  • Edited By Sunita,
  • Updated: 14 Dec, 2024 12:50 PM
Punjab
along with punjab cm  these chief ministers will also be present on diljit
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ  ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਨੀਵਾਰ ਨੂੰ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ 'ਚ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਕੰਸਰਟ 'ਚ ਸ਼ਿਰਕਤ ਕਰਨਗੇ। ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਸਮਾਗਮ ਵਾਲੀ ਥਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਨ੍ਹਾਂ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੀ ਪ੍ਰੋਗਰਾਮ 'ਚ ਹਾਜ਼ਰ ਹੋਣਗੇ। ਚੰਡੀਗੜ੍ਹ ਪੁਲਸ ਤੇ ਪ੍ਰਸ਼ਾਸਨ ਦੇ ਅਧਿਕਾਰੀ ਇਸ ਸਬੰਧੀ ਵਿਸ਼ੇਸ਼ ਪ੍ਰਬੰਧ ਕਰਨ 'ਚ ਲੱਗੇ ਹੋਏ ਹਨ। ਡੀਜੀਪੀ ਸੁਰਿੰਦਰ ਸਿੰਘ ਯਾਦਵ ਨੇ ਖੁਦ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ ਹੈ। ਉਨ੍ਹਾਂ ਨਾਲ ਪੁਲਸ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ-  ਨਹੀਂ ਰੁਕ ਰਿਹੈ ਦਿਲਜੀਤ ਦੋਸਾਂਝ ਦਾ ਕਰੇਜ਼, 5 ਹਜ਼ਾਰ ਦੀ ਟਿਕਟ ਵਿਕੀ 50 ਹਜ਼ਾਰ 'ਚ

2500 ਜਵਾਨ ਸੰਭਾਲਣਗੇ ਸੁਰੱਖਿਆ ਪ੍ਰਬੰਧ
ਦੱਸ ਦੇਈਏ ਕਿ ਵੀਰਵਾਰ ਤਕ ਪ੍ਰੋਗਰਾਮ 'ਚ ਚੰਡੀਗੜ੍ਹ ਪੁਲਸ ਦੇ ਅਧਿਕਾਰੀਆਂ ਸਮੇਤ 1200 ਦੇ ਕਰੀਬ ਜਵਾਨ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਸੀ ਪਰ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਤੇ ਹੋਰ ਵੱਡੇ ਨੇਤਾਵਾਂ ਤੇ ਉਦਯੋਗਪਤੀਆਂ ਦੇ ਆਉਣ ਦੀ ਸੂਚਨਾ 'ਤੇ ਸੁਰੱਖਿਆ ਵਿਵਸਥਾ ਹੋਰ ਮਜ਼ਬੂਤ ਕਰ ਦਿੱਤੀ ਗਈ ਹੈ।
ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਗਿਣਤੀ ਵੀ 1200 ਤੋਂ ਵਧਾ ਕੇ 2500 ਕਰ ਦਿੱਤੀ ਗਈ ਹੈ। ਪ੍ਰੋਗਰਾਮ 'ਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਆਮਦ ਕਾਰਨ ਹਰਿਆਣਾ ਤੇ ਪੰਜਾਬ ਪੁਲਸ ਵੀ ਸੁਰੱਖਿਆ ਪ੍ਰਬੰਧਾਂ 'ਚ ਤਾਇਨਾਤ ਰਹੇਗੀ। ਦੋਵਾਂ ਸੂਬਿਆਂ ਦੇ ਅਧਿਕਾਰੀ ਜਾਂਚ ਲਈ ਘਟਨਾ ਸਥਾਨ 'ਤੇ ਪਹੁੰਚਣਗੇ। ਉੱਥੇ ਹੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੇ ਸ਼ਨੀਵਾਰ ਨੂੰ ਸੈਕਟਰ-34 ਪ੍ਰਦਰਸ਼ਨੀ ਮੈਦਾਨ, ਚੰਡੀਗੜ੍ਹ ਵਿਖੇ ਹੋਣ ਵਾਲੇ ਸਮਾਰੋਹ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ- ਇੰਦੌਰ 'ਚ ਦਿਲਜੀਤ ਦੇ ਸ਼ੋਅ ਨੂੰ ਲੈ ਕੇ ਹੋ ਗਈ ਲਾ ਲਾ ਲਾ ਲਾ...,ਸਿੱਖ ਭਾਈਚਾਰੇ ਨੇ ਪ੍ਰਗਟਾਈ ਚਿੰਤਾ

ਕਿਸ ਸ਼ਰਤ ਨਾਲ ਦਿੱਤੀ ਗਈ ਇਜਾਜ਼ਤ
ਹਾਈ ਕੋਰਟ ਨੇ ਇਹ ਇਜਾਜ਼ਤ ਇਸ ਸ਼ਰਤ 'ਤੇ ਦਿੱਤੀ ਕਿ ਸਮਾਗਮ ਵਾਲੀ ਥਾਂ 'ਤੇ ਸ਼ੋਰ ਦਾ ਪੱਧਰ 75 ਡੈਸੀਬਲ ਤੋਂ ਵੱਧ ਨਹੀਂ ਹੋਣਾ ਚਾਹੀਦਾ। ਜੇਕਰ ਇਸ ਸ਼ਰਤ ਦੀ ਉਲੰਘਣਾ ਕੀਤੀ ਗਈ ਤਾਂ ਪ੍ਰਬੰਧਕਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਨੂੰ ਹੋਵੇਗੀ ਅਤੇ ਅਦਾਲਤ 'ਚ ਸਟੇਟਸ ਰਿਪੋਰਟ ਦਾਇਰ ਕੀਤੀ ਜਾਵੇਗੀ।
ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਅਨਿਲ ਖੇਤਰਪਾਲ ਦੀ ਡਿਵੀਜ਼ਨ ਬੈਂਚ ਨੇ ਹੁਕਮ ਦਿੱਤਾ ਕਿ ਸਮਾਗਮ ਵਾਲੀ ਜਗ੍ਹਾ 'ਚ ਸ਼ੋਰ ਦਾ ਪੱਧਰ 75 ਡੈਸੀਬਲ ਤੋਂ ਵੱਧ ਨਹੀਂ ਹੋਣਾ ਚਾਹੀਦਾ। ਜੇਕਰ ਸ਼ੋਰ ਦਾ ਪੱਧਰ ਇਸ ਤੋਂ ਵੱਧ ਜਾਂਦਾ ਹੈ, ਤਾਂ ਸਬੰਧਤ ਅਧਿਕਾਰੀ ਸ਼ੋਰ ਪ੍ਰਦੂਸ਼ਣ (ਨਿਯੰਤ੍ਰਣ ਅਤੇ ਨਿਯੰਤਰਣ) ਨਿਯਮ 2000 ਦੇ ਤਹਿਤ ਪ੍ਰਬੰਧਕਾਂ ਵਿਰੁੱਧ ਕਾਰਵਾਈ ਕਰਨਗੇ। ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਕੰਸਰਟ ਰਾਤ 10 ਵਜੇ ਤੋਂ ਪਹਿਲਾਂ ਖ਼ਤਮ ਹੋ ਜਾਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi Singer
  • Diljit Dosanjh
  • Chandigarh Concert
  • Nayab Singh Saini
  • Chief Minister of Haryana
  • Bhagwant Mann
  • Chief Minister of Punjab
  • Chandigarh
  • Punjab
  • Haryana

ਨਵਾਂਗਰਾਓਂ ’ਚ ਨਵੇਂ ਬਣੇ ਘਰਾਂ ਦੇ ਬਿਜਲੀ ਕੁਨੈਕਸ਼ਨ ਬੰਦ, ਲੋਕ ਪਰੇਸ਼ਾਨ

NEXT STORY

Stories You May Like

  • karnataka  new cm  oath dk shivakumar
    ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅੱਜ 4 ਵਜੇ ਸਹੁੰ ਚੁੱਕਣਗੇ DK ਸ਼ਿਵਕੁਮਾਰ, ਕਈ ਸੀਨੀਅਰ ਆਗੂ ਹੋਣਗੇ ਮੌਜੂਦ
  • karnataka  deputy chief minister  g parameshwara
    ਕਰਨਾਟਕ ਦੇ ਨਵੇਂ ਉੱਪ ਮੁੱਖ ਮੰਤਰੀ ਹੋਣਗੇ ਪਰਮੇਸ਼ਵਰ
  • goasuv enters cms convoy five detained
    ਗੋਆ: ਮੁੱਖ ਮੰਤਰੀ ਦੇ ਕਾਫਲੇ ਨਾਲ ਵੜ ਦਈ SUV, 5 ਨੂੰ ਹਿਰਾਸਤ 'ਚ ਲਿਆ
  • dk shivakumar will be the next chief minister of karnataka
    ਡੀ.ਕੇ. ਸ਼ਿਵਕੁਮਾਰ ਹੋਣਗੇ ਕਰਨਾਟਕ ਦੇ ਅਗਲੇ ਮੁੱਖ ਮੰਤਰੀ ! 3 ਜੂਨ ਨੂੰ ਚੁੱਕਣਗੇ ਸਹੁੰ, ਰਾਹੁਲ ਵੀ ਹੋਣਗੇ ਸ਼ਾਮਲ
  • kerala cm vd satheesan family members  phone threats
    ਮੈਨੂੰ ਮੁੱਖ ਮੰਤਰੀ ਪੰਸਦ ਨਹੀਂ...! ਕੇਰਲ ਦੇ CM ਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ, ਦੋਸ਼ੀ...
  • big stir in punjab politics
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਸ਼ਾਮਲ ਹੋਏ ਮਨਪ੍ਰੀਤ ਇਯਾਲੀ
  • cm sukhu raises issue of   khalsa tax   before punjab
    ਮੁੱਖ ਮੰਤਰੀ ਸੁੱਖੂ ਨੇ ਪੰਜਾਬ ਮੂਹਰੇ ਚੁੱਕਿਆ 'ਖਾਲਸਾ ਟੈਕਸ' ਦਾ ਮੁੱਦਾ
  • tamil nadu cm vijay  sonia  rahul gandhi
    ਭਲਕੇ ਦਿੱਲੀ ਆਉਣਗੇ ਤਾਮਿਲਨਾਡੂ ਦੇ CM ਵਿਜੇ, ਸੋਨੀਆ ਤੇ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
  • jalandhar police  s war on gangsters
    ਜਲੰਧਰ ਪੁਲਸ ਦਾ ‘ਗੈਂਗਸਟਰਾਂ ਤੇ ਵਾਰ’: ਫਾਇਰਿੰਗ ਮਾਮਲੇ 'ਚ ਇੱਕ ਮੁਲਜ਼ਮ ਕਾਬੂ,...
  • boys shot dead in jalandhar
    ਜਲੰਧਰ 'ਚ ਗੋਲ਼ੀਆਂ ਮਾਰ ਕੇ 2 ਨੌਜਵਾਨਾਂ ਦਾ ਕਤਲ! ਜ਼ਖ਼ਮੀ ਨੌਜਵਾਨ ਨੇ ਹਸਪਤਾਲ...
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • two accused arrested in jalandhar youth  s shooting death case
    ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ
  • harmanbir singh gill gets the responsibility of dig of border range amritsar
    ਪੰਜਾਬ 'ਚ ਇਸ ਵੱਡੇ ਅਫ਼ਸਰ ਦਾ ਤਬਾਦਲਾ
  • rain is falling in many places in punjab
    ਪੰਜਾਬ 'ਚ ਕਈ ਥਾਈਂ ਪੈ ਰਿਹਾ ਮੀਂਹ, ਪੜ੍ਹੋ ਆਉਣ ਵਾਲੇ ਦਿਨਾਂ ਦੀ ਵੱਡੀ ਅਪਡੇਟ
  • 3 accused of selling heroin arrested with pistol
    ਹੈਰੋਇਨ ਵੇਚਣ ਵਾਲੇ 3 ਮੁਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ, ਇਕ ਕਤਲ ਦੀ ਕੋਸ਼ਿਸ਼ ਦੇ...
  • one accused arrested with 32 bore pistol
    ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ...
Trending
Ek Nazar
youtuber  family dispute

Youtuber ਦਾ ਬੇਰਹਿਮੀ ਨਾਲ ਕਤਲ ! ਸਾਲੇ ਨੇ ਹੀ ਦੋਸਤਾਂ ਨਾਲ ਮਿਲ ਕੇ ਦਿੱਤਾ...

this famous couple could not become parents even after 9 years of marriage

ਵਿਆਹ ਦੇ 9 ਸਾਲ ਬਾਅਦ ਵੀ ਮਾਂ-ਪਿਓ ਨਹੀਂ ਬਣ ਸਕਿਆ ਫ਼ਿਲਮ ਜਗਤ ਦਾ ਇਹ ਮਸ਼ਹੂਰ ਜੋੜਾ...

electricity price hike

ਮਹਿੰਗੀ ਹੋਵੇਗੀ ਬਿਜਲੀ, ਹੁਣ ਦੇਣੇ ਪੈਣਗੇ ਵਾਧੂ ਪੈਸੇ, ਦਿੱਲੀ ਵਾਲਿਆਂ ਨੂੰ ਵੱਡਾ...

family s safety in danger sidhu moosewala s father balkaur singh s big claim

'ਖਤਰੇ 'ਚ ਪਰਿਵਾਰ ਦੀ ਸੁਰੱਖਿਆ...'; ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ...

youtuber armaan malik will become the father of 7 children

7 ਬੱਚਿਆਂ ਦਾ ਪਿਤਾ ਬਣੇਗਾ Youtuber ਅਰਮਾਨ ਮਲਿਕ ! ਦੂਜੀ ਪਤਨੀ ਕਰ ਰਹੀ ਜੁੜਵਾ...

retirement working employee record request

ਰਿਟਾਇਰਮੈਂਟ ਤੋਂ ਬਾਅਦ ਕੰਮ ਕਰਨ ਵਾਲੇ ਕਰਮਚਾਰੀਆਂ ਦੇ ਰਿਕਾਰਡ ਤਲਬ, ਹਰਿਆਣਾ...

snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress wins gurdaspur municipal council elections
      ਕਾਂਗਰਸ ਨੇ ਗੁਰਦਾਸਪੁਰ ਨਗਰ ਕੌਂਸਲ ’ਤੇ ਕੀਤਾ ਮੁੜ ਕਬਜ਼ਾ, 23 ਵਾਰਡਾਂ 'ਚ ਜਿੱਤ...
    • counting of votes for elections to 4 municipal councils in punjab begins
      ਪੰਜਾਬ ਦੀਆਂ 4 ਨਗਰ ਕੌਂਸਲਾਂ ਦੇ ਚੋਣ ਨਤੀਜਿਆਂ ਦਾ ਐਲਾਨ
    • giani raghbir singh statement
      ਮੈਂ SIT ਨੂੰ ਬਿਆਨ ਦੇਣ ਨਹੀਂ ਗਿਆ, ਅਧਿਕਾਰੀ ਖ਼ੁਦ ਸਮਾਂ ਲੈ ਕੇ ਮੇਰੇ ਕੋਲ ਆਏ:...
    • giani harpreet singh sit
      ਗਿਆਨੀ ਰਘਬੀਰ ਸਿੰਘ ਵੱਲੋਂ SIT ਅੱਗੇ ਬਿਆਨ ਦਰਜ ਕਰਵਾਉਣਾ ਗਲਤ: ਗਿਆਨੀ ਹਰਪ੍ਰੀਤ...
    • ludhiana woman news
      ਮਹਿਲਾ ਨੇ ਭੇਤਭਰੀ ਹਾਲਤ ਵਿਚ ਕੀਤੀ ਖ਼ੁਦਕੁਸ਼ੀ
    • vande bharat express
      ਵੰਦੇ ਭਾਰਤ ਐਕਸਪ੍ਰੈੱਸ ਦੀ ਲਪੇਟ 'ਚ ਆਈ ਵਿਦਿਆਰਥਣ! ਹੋਈ ਦਰਦਨਾਕ ਮੌਤ
    • ludhiana weather news
      ਲੁਧਿਆਣਾ ’ਚ ਆਏ ਤੂਫਾਨ ਨਾਲ ਪਾਵਰਕਾਮ ਨੂੰ ਕਰੋੜਾਂ ਦਾ ਨੁਕਸਾਨ
    • work permit fraud
      ਵਰਕ ਪਰਮਿਟ ਦਿਵਾਉਣ ਦੇ ਨਾਂ ’ਤੇ 12.50 ਲੱਖ ਦੀ ਠੱਗੀ
    • theft in gurdwara sahib
      ਗੁਰਦੁਆਰਾ ਸਾਹਿਬ ਵਿਚ ਚੋਰੀ ਕਰਨ ਵਾਲੀ ਮਹਿਲਾ ਸੀ.ਸੀ.ਟੀ.ਵੀ.ਕੈਮਰੇ ਵਿਚ ਕੈਦ
    • cockroach janta party punjab
      ਪੰਜਾਬ ਆਉਂਦਿਆਂ ਹੀ ਕਾਕਰੋਚ ਜਨਤਾ ਪਾਰਟੀ ਦੇ ਮੁਖੀ ਦਾ ਪਹਿਲਾ ਬਿਆਨ, ਧਰਨੇ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +