Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    12:50:31 PM

  • a major accident devastated a happy family

    ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ...

  • big news regarding 9 municipal corporation elections in punjab

    ਪੰਜਾਬ 'ਚ 9 ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈ ਕੇ...

  • important news for those travelling on government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ...

  • no tax on depositing cash kept at home in bank

    ਘਰ 'ਚ ਰੱਖਿਆ ਕੈਸ਼ ਬੈਂਕ 'ਚ ਜਮ੍ਹਾ ਕਰਵਾਉਣ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਮਨ ਅਰੋੜਾ ਵੱਲੋਂ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਨਾਲ ਮੁਲਾਕਾਤ

PUNJAB News Punjabi(ਪੰਜਾਬ)

ਅਮਨ ਅਰੋੜਾ ਵੱਲੋਂ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਨਾਲ ਮੁਲਾਕਾਤ

  • Edited By Gurminder Singh,
  • Updated: 14 Feb, 2023 04:42 PM
Chandigarh
aman arora  union minister  visit
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ। ਸੂਬੇ ਵਿਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫੰਡਿੰਗ (ਵੀ. ਜੀ. ਐੱਫ.) ਦੀ ਮੰਗ ਕਰਦਿਆਂ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਪ੍ਰਸਤਾਵਿਤ ਪ੍ਰਾਜੈਕਟ ਸਾਲਾਨਾ 10 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਨਾਲ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਵਿਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਆਰ.ਕੇ. ਸਿੰਘ ਨੂੰ ਇਨ੍ਹਾਂ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਵੀ.ਜੀ.ਐਫ. ਦੇਣ ਦੀ ਮੰਗ ’ਤੇ ਵਿਚਾਰ ਕਰਨ ਦੀ ਬੇਨਤੀ ਕੀਤੀ। 

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਾਲੀ ਨੂੰ ਈਂਧਣ ਵਜੋਂ ਵਰਤਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਨਵਿਆਉਣਯੋਗ ਊਰਜਾ ਦੇ ਉਤਪਾਦਨ ਵਿਚ ਮੋਹਰੀ ਭੂਮਿਕਾ ਨਿਭਾਅ ਸਕਦਾ ਹੈ ਜੋ ਸਾਰਿਆਂ ਦੇ ਹਿੱਤ ਵਿੱਚ ਹੋਵੇਗਾ। ਉਨ੍ਹਾਂ ਨੇ ਸੂਬੇ ਵਿਚ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਸਹਾਇਤਾ ਦੀ ਮੰਗ ਵੀ ਕੀਤੀ।

ਗਰੀਨ ਹਾਈਡ੍ਰੋਜਨ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਖੇਤੀ ਰਹਿੰਦ-ਖੂੰਹਦ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਮੰਤਰਾਲੇ ਵੱਲੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਵੀ.ਜੀ.ਐਫ. ਮੁਹੱਈਆ ਕਰਵਾਉਣ ਬਾਰੇ ਵਿਚਾਰ ਕਰਨ ਤੋਂ ਇਲਾਵਾ ਹੋਰ ਸਾਰੇ ਮੁੱਦਿਆਂ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਪੰਜਾਬ ਨੂੰ ਪਸੰਦੀਦਾ ਰਾਜ ਵਜੋਂ ਵਿਚਾਰਿਆ ਜਾਵੇਗਾ।

  • Aman Arora
  • Union Minister
  • visit
  • ਅਮਨ ਅਰੋੜਾ
  • ਕੇਂਦਰੀ ਮੰਤਰੀ
  • ਮੁਲਾਕਾਤ

ਅਬੋਹਰ 'ਚ ਗੁੰਡਾਗਰਦੀ ਦਾ ਨੰਗਾ ਨਾਚ, 2 ਦਰਜਨ ਨੌਜਵਾਨਾਂ ਨੇ ਮਾਮੇ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

NEXT STORY

Stories You May Like

  • ed continues raids at minister sanjeev arora  s residence and business premises
    ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਤੇ ਕਾਰੋਬਾਰੀ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਜਾਰੀ
  • india held talks on energy cooperation with nepal  s new government
    ਭਾਰਤ ਨੇ ਨੇਪਾਲ ਦੀ ਨਵੀਂ ਸਰਕਾਰ ਨਾਲ ਊਰਜਾ ਸਹਿਯੋਗ 'ਤੇ ਕੀਤੀ ਚਰਚਾ
  • punjab minister sanjeev arora
    ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ
  • araghchi met with pakistan  s prime minister shehbaz sharif
    ਈਰਾਨੀ ਵਿਦੇਸ਼ ਮੰਤਰੀ ਅਰਾਘਚੀ ਨੇ PM ਸ਼ਹਿਬਾਜ਼ ਸ਼ਰੀਫ਼ ਨਾਲ ਕੀਤੀ ਮੁਲਾਕਾਤ
  • union finance minister  s big attack on cm stalin  said     false propaganda
    ਕੇਂਦਰੀ ਵਿੱਤ ਮੰਤਰੀ ਦਾ CM ਸਟਾਲਿਨ 'ਤੇ ਵੱਡਾ ਹਮਲਾ, ਕਿਹਾ- ਕਿਸਾਨਾਂ ਦੇ ਨਾਂ 'ਤੇ ਕੀਤਾ ਜਾ ਰਿਹੈ 'ਝੂਠਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ
  • central team  wheat quality  crop inspection
    ਮੁਕਤਸਰ ’ਚ ਕੇਂਦਰੀ ਟੀਮ ਵੱਲੋਂ ਕਣਕ ਦੀ ਕੁਆਲਿਟੀ ਦੀ ਜਾਂਚ
  • iran israel war deepens energy crisis  iea reduces supply demand estimates
    ਈਰਾਨ-ਇਜ਼ਰਾਈਲ ਜੰਗ ਨਾਲ ਊਰਜਾ ਸੰਕਟ ਹੋਇਆ ਡੂੰਘਾ, IEA ਨੇ ਮੰਗ-ਸਪਲਾਈ ਦੇ ਘਟਾਏ ਅੰਦਾਜ਼ੇ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
  • massive fire engulfs power lines in grover colony
    ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • big explosion in jalandhar corporation  s tehbazari branch
    ਜਲੰਧਰ ਨਿਗਮ ਦੀ ਤਹਿਬਾਜ਼ਾਰੀ ਬ੍ਰਾਂਚ 'ਚ ਵੱਡਾ ਧਮਾਕਾ: ਰੇਹੜੀ ਵਾਲਿਆਂ ਨੇ...
  • centre provides security to rajya sabha mp ashok mittal
    ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
  • thunderstorm alert for 4 days in punjab
    ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ...
Trending
Ek Nazar
anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

421 petrol pumps closed

421 ਪੈਟਰੋਲ ਪੰਪ ਹੋਏ ਬੰਦ! CM ਨਾਇਡੂ ਨੇ ਅਧਿਕਾਰੀਆਂ ਨੂੰ ਦਿੱਤੇ ਸਖ਼ਤ ਨਿਰਦੇਸ਼

baba bharpur singh dies in road accident

ਪੰਜਾਬ: ਸੜਕ ਹਾਦਸੇ ’ਚ ਕਥਾ ਵਾਚਕ ਬਾਬਾ ਭਰਪੂਰ ਸਿੰਘ ਦੀ ਮੌਤ

imd alert issued for many states including punjab and haryana

3 ਦਿਨ ਕਹਿਰ ਮਚਾਏਗੀ ਗਰਮੀ! ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ ਲਈ IMD ਦਾ ਅਲਰਟ ਜਾਰੀ

food supplies to gaza

UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ

violence in america

ਅਮਰੀਕਾ 'ਚ ਹਿੰਸਾ ਲਈ ਕੋਈ ਥਾਂ ਨਹੀਂ; ਰਿਪਬਲਿਕਨ ਅਤੇ ਡੈਮੋਕ੍ਰੇਟਿਕ ਨੇਤਾਵਾਂ ਦੀ...

are you constantly losing your keys

ਵਾਰ-ਵਾਰ ਗੁੰਮ ਹੋ ਰਹੀਆਂ ਨੇ ਚਾਬੀਆਂ? ਨਾ ਕਰੋ ਨਜ਼ਰਅੰਦਾਜ਼, ਹੋ ਸਕਦੈ ਵੱਡਾ ਸੰਕੇਤ

food crisis in pakistan

ਪਾਕਿਸਤਾਨ 'ਚ ਭੁੱਖੇ ਮਰ ਰਹੇ ਲੋਕ! ਟੋਪ 10 ਭੁੱਖਮਰੀ ਪ੍ਰਭਾਵਿਤ ਦੇਸ਼ਾਂ ਦੀ ਸੂਚੀ...

school timings changed for classes nursery to 8th in ghaziabad

ਬਦਲ ਗਿਆ ਸਕੂਲਾਂ ਦਾ ਟਾਈਮ ਟੇਬਲ! CBSE, ICSE ਤੇ UP ਬੋਰਡਾਂ ਲਈ ਨਿਯਮ ਲਾਜ਼ਮੀ

heatwave summer weather change

ਕੱਲ ਤੋਂ ਬਦਲੇਗਾ ਮੌਸਮ! ਅਗਲੇ 5 ਦਿਨ ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫਾਨ ਦੇ...

summer vacations closed schools

ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਬੰਦ ਰਹਿਣਗੇ ਸਕੂਲ, ਭੋਪਾਲ ਪ੍ਰਸ਼ਾਸਨ ਨੇ ਲਿਆ...

complete ban on selling energy drinks to children

ਪੰਜਾਬ: ਐਨਰਜੀ ਡਰਿੰਕਸ ਵੇਚਣ ’ਤੇ ਪੂਰਨ ਪਾਬੰਦੀ, ਸਕੂਲਾਂ ਨੇੜੇ ਵੀ ਵਿਕਰੀ ਬੰਦ,...

rock climber dies

ਪਹਾੜ ਦੀ ਚੋਟੀ ਤੋਂ ਡਿੱਗਣ ਕਾਰਨ ਰੋਕ ਕਲਾਈਂਬਰ ਦੀ ਮੌਤ

ipl to hit 6 fours in an over

4,4,4,4,4,4... ਲਗਾਤਾਰ 6 ਚੌਕੇ ਜੜ ਪੰਜਾਬ ਦੇ ਧਾਕੜ ਖਿਡਾਰੀ ਨੇ ਰਚਿਆ ਇਤਿਹਾਸ

there will be a long power cut in punjab on sunday

ਪੰਜਾਬ 'ਚ ਐਤਵਾਰ ਨੂੰ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ ਪ੍ਰਭਾਵਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab employees state government
      ਪੰਜਾਬ : ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ, 15 ਮਈ ਨੂੰ ...
    • massive fire engulfs power lines in grover colony
      ਜਲੰਧਰ 'ਚ ਬਿਜਲੀ ਦੀਆਂ ਤਾਰਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
    • threat to blow up panjab university and dc office with bomb
      ਪੰਜਾਬ ਯੂਨੀਵਰਸਿਟੀ ਤੇ DC ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀਆਂ 'ਚ...
    • punjab politics update
      ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸੀ ਆਗੂ ਨੇ ਦਿੱਤਾ ਅਸਤੀਫ਼ਾ
    • government holiday declared in punjab on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ...
    • big announcement for punjab shopkeepers
      ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ...
    • big news related to the suspended dig bhullar case
      ਮੁਅੱਤਲ DIG ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ED ਨੇ ਕੀਤੀ ਛਾਪੇਮਾਰੀ
    • 2 arrested with narcotic pills and pregabalin capsules
      ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • punjabis will soon get relief from the heat
      ਪੰਜਾਬੀਆਂ ਨੂੰ ਜਲਦ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤਾ ਤਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +