Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:41:20 PM

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ...

  • lpu violence case two more boys arrested

    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ...

  • nana patekar s son makes a major statement regarding tanushree s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸੁਨਾਮ 'ਚ ਬਣਾਈ ਜਾਵੇਗੀ ਸਨਅਤੀ ਅਸਟੇਟ : ਅਮਨ ਅਰੋੜਾ

PUNJAB News Punjabi(ਪੰਜਾਬ)

ਸੁਨਾਮ 'ਚ ਬਣਾਈ ਜਾਵੇਗੀ ਸਨਅਤੀ ਅਸਟੇਟ : ਅਮਨ ਅਰੋੜਾ

  • Edited By Babita,
  • Updated: 06 Aug, 2022 04:19 PM
Chandigarh
aman arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸੂਬੇ 'ਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ, ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਐੱਸ. ਯੂ. ਐੱਸ. ਕਾਲਜ, ਸੁਨਾਮ 'ਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਜ਼ਮੀਨੀ ਪੱਧਰ 'ਤੇ ਅਜਿਹੇ ਸਮਾਗਮਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ 'ਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ 'ਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਮਕਸਦ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ।

ਸੀ. ਐੱਲ. ਯੂ. ਅਤੇ ਐਨ. ਓ. ਸੀ. ਪ੍ਰਾਪਤ ਕਰਨ 'ਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ 'ਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ. ਐੱਲ. ਯੂ. ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ। ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓ. ਟੀ. ਐੱਸ. ਦੀ ਆਖ਼ਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ।ਐਸਡੀਆਈਸੀ ਦੇ ਜਨਰਲ ਸਕੱਤਰ ਐੱਮ. ਪੀ. ਸਿੰਘ ਨੇ ਕਿਹਾ ਕਿ ਮੁਲਾਜ਼ਮਾਂ 'ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਸੀਮਾ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ।

ਸਥਾਨਕ ਉਦਯੋਗਪਤੀ ਬਲਵਿੰਦਰ ਜਿੰਦਲ ਵੱਲੋਂ ਸਨਅਤੀ ਫੋਕਲ ਪੁਆਇੰਟ ਦੇ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ 'ਚ ਸਹਾਈ ਹੋਣ ਸਬੰਧੀ ਦਿੱਤੇ ਸੁਝਾਅ ਬਾਰੇ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ 'ਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਤ ਕੀਤੀ ਜਾ ਸਕਦੀ ਹੈ। ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ 'ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

  • Aman Arora
  • Sunam
  • Industrial Estate
  • Cabinet Minister
  • ਅਮਨ ਅਰੋੜਾ
  • ਸੁਨਾਮ
  • ਸਨਅਤੀ ਅਸਟੇਟ
  • ਕੈਬਨਿਟ ਮੰਤਰੀ

ਸਿਆਸੀ ਗਲਿਆਰਿਆਂ ’ਚੋਂ ਪੂਰੀ ਤਰ੍ਹਾਂ ਗਾਇਬ ਹੋਏ ਚੰਨੀ, ਪਾਰਟੀ ਤੋਂ ਵੀ ਵੱਟਿਆ ਪਾਸਾ

NEXT STORY

Stories You May Like

  • aman sehrawat and antim panghal reach the gold medal final
    ਏਸ਼ੀਆਈ ਖੇਡਾਂ (ਕੁਸ਼ਤੀ): ਅਮਨ ਸਹਿਰਾਵਤ ਅਤੇ ਅੰਤਿਮ ਪੰਘਾਲ ਸੋਨ ਤਗਮੇ ਦੇ ਫਾਈਨਲ 'ਚ ਪੁੱਜੇ
  • asian games aman sehrawat wins gold in wrestling
    ਏਸ਼ੀਆਈ ਖੇਡਾਂ : ਅਮਨ ਸਹਿਰਾਵਤ ਨੇ ਕੁਸ਼ਤੀ 'ਚ ਜਿੱਤਿਆ ਗੋਲਡ, ਵਰਲਡ ਚੈਂਪੀਅਨ ਨੂੰ ਚਟਾਈ ਧੂੜ
  • aman sehrawat is a source of inspiration for the youth  krishan lal panwar
    ਅੰਤਰਰਾਸ਼ਟਰੀ ਪਹਿਲਵਾਨ ਅਮਨ ਸਹਿਰਾਵਤ ਨੌਜਵਾਨਾਂ ਲਈ ਪ੍ਰੇਰਨਾ ਸਰੋਤ: ਕ੍ਰਿਸ਼ਨ ਲਾਲ ਪੰਵਾਰ
  • high court rejects sanjeev arora s bail plea
    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ ਛੱਡਣ ਦੀ ਦੱਸੀ ਵਜ੍ਹਾ
  • flydubai co pilot
    9/11 ਜਿਹੇ ਹਮਲੇ ਦੀ ਕੋਸ਼ਿਸ਼ 'ਚ ਸੀ ਫਲਾਈਦੁਬਈ ਦਾ ਸਹਿ-ਪਾਇਲਟ ! ਬਣਾਈ ਸੀ ਖ਼ਤਰਨਾਕ ਯੋਜਨਾ
  • punjab university scientist
    ਪੰਜਾਬ ਯੂਨੀਵਰਸਿਟੀ ਦੇ 56 ਖੋਜਕਰਤਾਵਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ ਵਿਗਿਆਨੀਆਂ ’ਚ ਬਣਾਈ ਥਾਂ
  • shanghai masters  alcaraz books a spot in the third round
    ਸ਼ੰਘਾਈ ਮਾਸਟਰਜ਼ : ਅਲਕਾਰਾਜ਼ ਨੇ ਸੇਰੁੰਡੋਲੋ ਨੂੰ ਹਰਾ ਕੇ ਤੀਜੇ ਦੌਰ 'ਚ ਬਣਾਈ ਜਗ੍ਹਾ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court rejects sanjeev arora s bail plea
      ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • accuesd arrested in separate cases involving drug consumption
      ਨਸ਼ੇ ਦੇ ਸੇਵਨ ਦੇ ਵੱਖ-ਵੱਖ ਮਾਮਲਿਆਂ 'ਚ 4 ਵਿਅਕਤੀ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • late sidhu moosewala s new song kaali hoodie has been released
      ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • shots fired at immigration center owner s home
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਘਰ...
    • out of control school bus collided with the gate of a house
      ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
    • diwali  gurpurab  sale of firecrackers
      ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +