Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 19, 2026

    8:26:32 PM

  • meeting between parvinder jhota family

    ਪਰਵਿੰਦਰ ਝੋਟਾ ਦੇ ਪਰਿਵਾਰ ਤੇ ਐਕਸ਼ਨ ਕਮੇਟੀ ਦੀ...

  • parvinder jhota s father makes a special appeal to amit shah

    ਪਰਵਿੰਦਰ ਝੋਟਾ ਦੇ ਪਿਤਾ ਦੀ ਅਮਿਤ ਸ਼ਾਹ ਨੂੰ ਖ਼ਾਸ...

  • harsimrat badal writes to amit shah

    ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ,...

  • punjab police constable karanbir singh

    ਪੰਜਾਬ ਪੁਲਸ ਦੇ ਗ੍ਰਿਫ਼ਤਾਰ ਕਾਂਸਟੇਬਲ ਕਰਨਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 7 ਮਹੀਨੇ ਬਨਾਮ 70 ਸਾਲ : 'ਆਪ' ਨੇ ਮਾਨ ਸਰਕਾਰ ਦਾ 7 ਮਹੀਨਿਆਂ ਦਾ ਰਿਪੋਰਟ ਕਾਰਡ ਕੀਤਾ ਪੇਸ਼

PUNJAB News Punjabi(ਪੰਜਾਬ)

7 ਮਹੀਨੇ ਬਨਾਮ 70 ਸਾਲ : 'ਆਪ' ਨੇ ਮਾਨ ਸਰਕਾਰ ਦਾ 7 ਮਹੀਨਿਆਂ ਦਾ ਰਿਪੋਰਟ ਕਾਰਡ ਕੀਤਾ ਪੇਸ਼

  • Edited By Babita,
  • Updated: 17 Oct, 2022 12:48 PM
Chandigarh
aman arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਕਲਚਰ ਨੂੰ ਖ਼ਤਮ ਕਰਕੇ ਸਿਆਸਤ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। 'ਆਪ' ਸਰਕਾਰ ਨੇ ਸੂਬੇ ਦੀ ਗੁਆਚੀ ਸ਼ਾਨ ਨੂੰ ਵਾਪਸ ਲਿਆਉਣ ਲਈ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ। ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਪਿਛਲੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਨੂੰ ਵੱਡੇ ਕਰਜ਼ੇ 'ਚ ਧੱਕਣ ਲਈ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਜ਼ਿਆਦਾਤਰ ਆਗੂ ਭ੍ਰਿਸ਼ਟਾਚਾਰ 'ਚ ਲਿਪਤ ਸਨ। 

'ਆਪ' ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ 7 ਮਹੀਨਿਆਂ 'ਚ ਕਈ ਇਤਿਹਾਸਕ ਫ਼ੈਸਲੇ ਲਏ, ਜੋ ਪਿਛਲੀਆਂ ਸਰਕਾਰਾਂ ਆਪਣੇ 70 ਸਾਲਾਂ ਦੇ ਸ਼ਾਸਨ 'ਚ ਵੀ ਲੈਣ ਤੋਂ ਅਸਫ਼ਲ ਰਹੀਆਂ ਸਨ। 'ਆਪ' ਸਰਕਾਰ ਚੋਣ ਪ੍ਰਚਾਰ ਦੌਰਾਨ ਕੀਤੇ ਵਾਅਦੇ ਮੁਤਾਬਕ ਰੁਜ਼ਗਾਰ ਪੈਦਾ ਕਰ ਰਹੀ ਹੈ। ਸਰਕਾਰ ਨੇ 9000 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ ਅਤੇ ਬਾਕੀ ਰਹਿੰਦੇ 28000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਸਰਕਾਰ ਨੇ ਪੁਲਸ ਵਿਭਾਗ 'ਚ ਭਰੀਆਂ ਵੱਖ-ਵੱਖ ਕਾਡਰਾਂ ਦੀਆਂ 2500 ਆਸਾਮੀਆਂ ਦੇ ਨਾਲ-ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ 'ਚ ਖ਼ਾਲੀ ਪਈਆਂ 26,000 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ।

ਮਾਨ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਭ੍ਰਿਸ਼ਟ ਨੇਤਾਵਾਂ 'ਤੇ ਸ਼ਿਕੰਜਾ ਕੱਸਣਾ ਹੈ। ਪਿਛਲੇ ਸੱਤ ਮਹੀਨਿਆਂ 'ਚ ਸੂਬਾ ਸਰਕਾਰ ਨੇ ਪੰਜਾਬ ਨੂੰ ਲੁੱਟਣ ਵਾਲੇ 220 ਤੋਂ ਵੱਧ ਪ੍ਰਭਾਵਸ਼ਾਲੀ ਵਿਅਕਤੀਆਂ, ਸੀਨੀਅਰ ਸਿਆਸਤਦਾਨਾਂ ਅਤੇ ਅਫ਼ਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਦੀ ਸਰਪ੍ਰਸਤੀ ਕੀਤੀ ਜਾਂਦੀ ਸੀ। ਇਸ ਦੇ ਨਾਲ ਹੀ ਗੈਂਗਸਟਰਾਂ ਨੂੰ ਖ਼ਤਮ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਅਤੇ ਕਈ ਸੰਗਠਿਤ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਦੀ ਖ਼ਰੀਦ ਕਰਕੇ ਕਿਸਾਨਾਂ ਨੂੰ ਤੀਜੀ ਫ਼ਸਲ ਬੀਜਣ ਲਈ ਉਤਸ਼ਾਹਿਤ ਕਰਦੇ ਹੋਏ ਕਈ ਕਿਸਾਨ ਪੱਖੀ ਫ਼ੈਸਲੇ ਲਏ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਪਹਿਲੀ ਵਾਰ ਟਿਊਬਵੈੱਲਾਂ 'ਤੇ ਲੋਡ ਵਧਾਉਣ ਦਾ ਖ਼ਰਚਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਐੱਚ. ਪੀ. ਕੀਤਾ ਗਿਆ। ਧਰਤੀ ਹੇਠਲੇ ਪਾਣੀ ਦੀ ਕਮੀ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਗਈ। ਇਸੇ ਤਰ੍ਹਾਂ ਗੰਨੇ ਦਾ ਭਾਅ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 360 ਰੁਪਏ ਤੋਂ 380 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ। ਮੂੰਗੀ ਹੇਠ ਰਕਬਾ 54,363 ਏਕੜ ਤੋਂ ਵਧ ਕੇ 1,28,495 ਏਕੜ ਹੋ ਗਿਆ ਹੈ। ਸਰਕਾਰ ਨੇ ਖ਼ਰਾਬ ਮੌਸਮ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਵੀ ਮਨਜ਼ੂਰ ਕਰ ਦਿੱਤਾ ਹੈ। 

  • AAP
  • Report Card
  • 7 Months
  • Aman Arora
  • ਆਮ ਆਦਮੀ ਪਾਰਟੀ
  • ਰਿਪੋਰਟ ਕਾਰਡ
  • 7 ਮਹੀਨੇ
  • ਅਮਨ ਅਰੋੜਾ

ਅੰਮ੍ਰਿਤਪਾਲ ਖ਼ਿਲਾਫ਼ ਈਸਾਈ ਭਾਈਚਾਰੇ ਦਾ ਜਲੰਧਰ ਦੇ PAP ਚੌਂਕ ’ਚ ਧਰਨਾ, ਉੱਠੀ ਗ੍ਰਿਫ਼ਤਾਰੀ ਦੀ ਮੰਗ

NEXT STORY

Stories You May Like

  • cancer medicine will be 70  cheaper
    ਸਰਕਾਰ ਦਾ ਵੱਡਾ ਫ਼ੈਸਲਾ , 70% ਸਸਤੀ ਹੋਵੇਗੀ ਕੈਂਸਰ ਦੀ ਦਵਾਈ
  • trailer for  the legend of hanuman  season 7 released
    ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23 ਅਕਤੂਬਰ ਤੋਂ ਹੋਵੇਗੀ ਪ੍ਰਸਾਰਿਤ
  • kolkata stampede 7 arrested
    ਕੋਲਕਾਤਾ: ਦੁਰਗਾ ਪੂਜਾ ਪੰਡਾਲ ਭਗਦੜ ਮਾਮਲੇ 'ਚ ਪ੍ਰਬੰਧਕਾਂ ਸਣੇ 7 ਲੋਕ ਗ੍ਰਿਫ਼ਤਾਰ
  • road  trailer truck  bolero  7 people
    ਗੁਜਰਾਤ 'ਚ ਵੱਡਾ ਹਾਦਸਾ: ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਬੋਲੇਰੋ, 7 ਦੀ ਦਰਦਨਾਕ ਮੌਤ
  • government job  constable  women  7 lakh rupees  haryana
    'ਸਰਕਾਰੀ ਨੌਕਰੀ ਲਗਵਾ ਦੇਵਾਂਗਾ...', ਸਿਪਾਹੀ ਨੇ 3 ਔਰਤਾਂ ਤੋਂ ਠੱਗੇ 7 ਲੱਖ ਰੁਪਏ
  • haryana defeated himachal pradesh by 7 wickets
    ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • stock market investors  new rules to be implemented from 7 december
    ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਨਿਯਮ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
  • man dead on road accident
    ਸੜਕ ਪਾਰ ਕਰ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
  • congress  s new initiative in jalandhar
    ਜਲੰਧਰ 'ਚ ਕਾਂਗਰਸ ਦੀ ਨਵੀਂ ਪਹਿਲ, ਹਰ ਐਤਵਾਰ ਲੱਗੇਗੀ 'ਨਫ਼ਰਤ ਦੇ ਬਾਜ਼ਾਰ 'ਚ...
Trending
Ek Nazar
home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

punjab kings powerhouse batter ranji trophy

ਪੰਜਾਬ ਕਿੰਗਜ਼ ਦੇ ਧਾਕੜ ਬੱਲੇਬਾਜ਼ ਨੇ ਰਣਜੀ 'ਚ ਪਾਈ ਧੱਕ ! ਚੌਕਿਆਂ-ਛੱਕਿਆਂ ਦੀ...

fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • court sentences former mla simarjit singh bains to one year in prison
      ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੋਰਟ ਨੇ ਸੁਣਾਈ ਇੱਕ ਸਾਲ ਦੀ ਸਜ਼ਾ,...
    • religious preacher murari bapu paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਧਾਰਮਿਕ ਕਥਾਵਾਚਕ ਮੁਰਾਰੀ ਬਾਪੂ,...
    • amit shah parvinder jhota bhim singh
      ਅਮਿਤ ਸ਼ਾਹ ਦੇ ਮਾਨਸਾ ਦੌਰੇ ਨੂੰ ਲੈ ਕੇ ਵਿਵਾਦ, ਪਰਵਿੰਦਰ ਦੇ ਪਿਤਾ ਨੇ ਦਿੱਤਾ...
    • teachers announce a holiday in punjab on october 21
      ਅਧਿਆਪਕਾਂ ਵੱਲੋਂ 21 ਅਕਤੂਬਰ ਨੂੰ ਪੰਜਾਬ 'ਚ ਛੁੱਟੀ ਕਰਨ ਦਾ ਐਲਾਨ, ਜਾਣੋ ਕਿਉਂ...
    • major on punjab s weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
    • horrific accident on a flyover in jalandhar
      ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
    • parwinder was martyred protest
      ਧਰਨੇ 'ਤੇ ਆ ਗਿਆ ਝੋਟੇ ਦਾ ਜ਼ਖਮੀ ਹੋਇਆ ਸਾਥੀ! ਕਹਿੰਦਾ ਭਰਾ ਸਾਡਾ ਸ਼ਹੀਦ ਹੋ ਗਿਆ...
    • parvinder jhota wife hospital
      ਹਸਪਤਾਲ 'ਚ ਪਤੀ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦੇਖਣ ਪਹੁੰਚੀ ਪਤਨੀ, ਲਗਾਏ...
    • schedule for amit shah s punjab visit tomorrow released
      ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ...
    • complete ban on stubble burning in pathankot district
      ਪਰਾਲੀ ਸਾੜਨ ’ਤੇ ਪਠਾਨਕੋਟ ਜ਼ਿਲ੍ਹੇ 'ਚ ਪੂਰਨ ਪਾਬੰਦੀ, ਜ਼ਿਲ੍ਹਾ ਮੈਜਿਸਟਰੇਟ ਡਾ....
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +