Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 12, 2026

    12:18:54 AM

  • bunty bains responds after sidhu moosewala parents protest

    ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਧਰਨੇ ਮਗਰੋਂ ਬੰਟੀ...

  • el paso airport in texas briefly shut

    US ਦੇ El Paso ਏਅਰਪੋਰਟ ਨੇੜੇ ਦਿਖੇ Mexican...

  • musewala  s parents ssp office complaint pargat singh

    ਮੂਸੇਵਾਲਾ ਦੇ ਮਾਤਾ-ਪਿਤਾ ਦਾ ਸ਼ਿਕਾਇਤ ਦੇਣ ਲਈ SSP...

  • big incident in punjab boy murdered in marriage palace

    ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਲਾਨਾ 1.3 ਕਰੋੜ ਕਾਗਜ਼ਾਂ ਦੀ ਕਰੇਗਾ ਬੱਚਤ

PUNJAB News Punjabi(ਪੰਜਾਬ)

ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਲਾਨਾ 1.3 ਕਰੋੜ ਕਾਗਜ਼ਾਂ ਦੀ ਕਰੇਗਾ ਬੱਚਤ

  • Edited By Babita,
  • Updated: 12 May, 2023 04:23 PM
Chandigarh
aman arora
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਇੱਕ ਹੋਰ ਵਾਤਾਵਰਣ ਪੱਖੀ ਪਹਿਲ ਕਦਮੀ ਕਰਦਿਆਂ ਪੰਜਾਬ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ. ਜੀ. ਆਰ.) ਵੱਲੋਂ ਸੇਵਾ ਕੇਂਦਰਾਂ 'ਚ ਸਰਕਾਰੀ ਸੇਵਾਵਾਂ ਲਈ ਅਦਾ ਕੀਤੀ ਜਾਂਦੀ ਫ਼ੀਸ ਦੀਆਂ ਰਸੀਦਾਂ ਬਿਨੈਕਾਰਾਂ ਨੂੰ ਹੁਣ ਉਨ੍ਹਾਂ ਦੇ ਮੋਬਾਇਲ ਫੋਨ 'ਤੇ ਐੱਸ. ਐੱਮ. ਐੱਸ. ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਨਾਲ ਨਾ ਸਿਰਫ਼ 1.3 ਕਰੋੜ ਕਾਗਜ਼ਾਂ ਦੀ ਬੱਚਤ ਹੋਵੇਗੀ, ਸਗੋਂ ਸਰਕਾਰੀ ਖ਼ਜ਼ਾਨੇ ਤੋਂ ਸਾਲਾਨਾ ਤਕਰੀਬਨ 80 ਲੱਖ ਰੁਪਏ ਦਾ ਬੋਝ ਵੀ ਘਟੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਣ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸੇਵਾ ਅੱਜ ਤੋਂ ਸ਼ੁਰੂ ਹੋ ਗਈ ਹੈ। ਕਾਗ਼ਜ਼ੀ ਰਸੀਦ ਪ੍ਰਣਾਲੀ ਦੇ ਖ਼ਾਤਮੇ ਨਾਲ ਸੇਵਾ ਕੇਂਦਰਾਂ 'ਚ ਕਾਰਬਨ ਦੀ ਵਰਤੋਂ ਘਟੇਗੀ, ਜੋ ਕਿ ਇੱਕ ਚੰਗੇ ਤੇ ਸਾਫ਼-ਸੁਥਰੇ ਭਵਿੱਖ ਦੀ ਦਿਸ਼ਾ ਵੱਲ ਅਹਿਮ ਕਦਮ ਸਾਬਿਤ ਹੋਵੇਗਾ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਹੁਣ ਕਾਗਜ਼ੀ ਰਸੀਦਾਂ ਦੇ ਗੁਆਚਣ ਦੀ ਚਿੰਤਾ ਨਹੀਂ ਰਹੇਗੀ ਕਿਉਂਕਿ ਹੁਣ ਉਹ ਐੱਸ. ਐੱਮ. ਐੱਸ. ਰਾਹੀਂ ਆਸਾਨੀ ਨਾਲ ਆਪਣੀਆਂ ਭੁਗਤਾਨ ਰਸੀਦਾਂ ਪ੍ਰਾਪਤ ਕਰ ਸਕਣਗੇ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਤਿਆਰ! ਪਸੀਨੇ ਛੁਡਾਉਣ ਵਾਲੀ ਗਰਮੀ ਸ਼ੁਰੂ, ਅੱਗੇ ਤੋਂ ਅੱਗੇ ਹੋਰ ਵੀ ਹੋਵੇਗਾ ਬੁਰਾ ਹਾਲ

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕਿਹਾ ਕਿ ਡਿਜੀਟਲ ਰਸੀਦਾਂ 'ਤੇ ਆਮ ਕਾਗਜ਼ੀ ਰਸੀਦਾਂ ਵਾਲੀ ਸਾਰੀ ਜਾਣਕਾਰੀ ਉਪਲੱਬਧ ਹੋਵੇਗੀ, ਪਰ ਜੇਕਰ ਕੋਈ ਬਿਨੈਕਾਰ ਕਾਗਜ਼ੀ ਰਸੀਦ ਲੈਣਾ ਚਾਹੇਗਾ ਤਾਂ ਉਸ ਨੂੰ ਬਿਨਾਂ ਕਿਸੇ ਵਾਧੂ ਖ਼ਰਚ ਦੇ ਦਸਤਖ਼ਤ ਅਤੇ ਮੋਹਰ ਲੱਗੀ ਹੋਈ ਰਸੀਦ ਦਿੱਤੀ ਜਾਵੇਗੀ। ਪਰ ਉਨ੍ਹਾਂ ਨਾਲ ਹੀ ਨਾਗਰਿਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਗਜ਼ੀ ਰਸੀਦਾਂ ਦੀ ਮੰਗ ਨਾ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਵਾਤਾਵਰਣ ਪੱਖੀ ਪਹਿਲ ਕਦਮੀ ਦਾ ਹਿੱਸਾ ਬਣਨ। ਅਮਨ ਅਰੋੜਾ ਨੇ ਕਿਹਾ ਕਿ ਰਸੀਦ ਦੀ ਆਫ਼ਿਸ ਕਾਪੀ ਅਰਜ਼ੀ ਫਾਰਮ ਦੇ ਪਹਿਲੇ ਪੰਨੇ ਦੇ ਪਿਛਲੇ ਪਾਸੇ ਪ੍ਰਿੰਟ ਕੀਤੀ ਜਾਵੇਗੀ ਅਤੇ ਸੇਵਾ ਕੇਂਦਰਾਂ ਦੇ ਆਪਰੇਟਰ ਵੱਲੋਂ ਇਸ 'ਤੇ ਹਸਤਾਖ਼ਰ ਕਰਕੇ ਮੋਹਰ ਲਗਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਇਸ ਤਾਰੀਖ਼ ਨੂੰ ਗਜ਼ਟਿਡ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਫਾਰਮ-ਰਹਿਤ ਸੇਵਾ ਦੇ ਕੇਸ 'ਚ ਸਿਸਟਮ ਜੈਨਰੇਟਿਡ ਫਾਰਮ ਦੇ ਪਿਛਲੇ ਪਾਸੇ ਲੋੜ ਪੈਣ 'ਤੇ ਰਸੀਦ ਪ੍ਰਿੰਟ ਕੀਤੀ ਜਾਵੇਗੀ। ਅਮਨ ਅਰੋੜਾ ਨੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਡਿਜੀਟਲ ਰਸੀਦ ਪਹਿਲਾਂ ਹੀ ਇੱਕ ਸਫ਼ਲ ਬਦਲ ਸਾਬਤ ਹੋ ਚੁੱਕੀ ਹੈ ਕਿਉਂਕਿ ਇਨ੍ਹਾਂ ਨੂੰ ਸਟੋਰ ਕਰਨਾ ਅਤੇ ਲੋੜ ਪੈਣ 'ਤੇ ਇਨ੍ਹਾਂ ਤੱਕ ਪਹੁੰਚ ਕਰਨਾ ਬਹੁਤ ਆਸਾਨ ਹੈ। ਉਨ੍ਹਾਂ ਕਿਹਾ ਕਿ ਪੇਪਰ-ਰਹਿਤ ਫ਼ੀਸ ਰਸੀਦ ਪ੍ਰਣਾਲੀ ਸੇਵਾ ਪ੍ਰਦਾਨ ਕਰਨ ਵਾਲਿਆਂ ਅਤੇ ਉਪਭੋਗਤਾਵਾਂ ਦੋਵਾਂ ਦੇ ਸਮੇਂ ਦੀ ਵੀ ਬੱਚਤ ਕਰੇਗੀ ਕਿਉਂਕਿ ਇਸ ਨਾਲ ਸੇਵਾ ਕੇਂਦਰਾਂ ਵਿਖੇ ਕਾਊਂਟਰਾਂ 'ਤੇ ਰਸੀਦ ਪ੍ਰਿੰਟ ਕਰਨ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਿੰਟਿੰਗ ‘ਤੇ ਆਉਣ ਵਾਲੇ ਸਲਾਨਾ ਤਕਰੀਬਨ 80 ਲੱਖ ਰੁਪਏ ਦੇ ਖ਼ਰਚੇ ਦੀ ਵੀ ਬੱਚਤ ਹੋਵੇਗੀ। ਇਸ ਦੌਰਾਨ ਡਾਇਰੈਕਟਰ ਡੀ. ਜੀ. ਆਰ. ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਸਿਸਟਮ ਨੂੰ ਡੀ. ਜੀ. ਆਰ. ਦੀ ਆਪਣੀ ਸਾਫਟਵੇਅਰ ਟੀਮ ਵੱਲੋਂ ਡਿਜ਼ਾਈਨ ਅਤੇ ਤਿਆਰ ਕੀਤਾ ਗਿਆ ਹੈ, ਜਿਸ ਵਿੱਚ ਪ੍ਰਿਯਾਂਕ ਸ਼ਰਮਾ, ਸੁਖਵਿੰਦਰ ਸਿੰਘ ਅਤੇ ਰੌਬਿਨ ਸ਼ਾਮਲ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Digita Receipts
  • Department
  • Saving
  • Aman Arora
  • ਡਿਜੀਟਲ ਰਸੀਦਾਂ
  • ਵਿਭਾਗ
  • ਬੱਚਤ
  • ਅਮਨ ਅਰੋੜਾ

ਅਮੀਰਜ਼ਾਦੇ ਭੂੰਡ ਆਸ਼ਿਕ ਦੀ ਦੱਬ ਕੇ ਹੋਈ ਛਿੱਤਰ ਪਰੇਡ, ਪਿੱਛੋਂ ਮਖੌਲਾਂ ਕਰਨ ਲੱਗੇ ਲੋਕ

NEXT STORY

Stories You May Like

  • preparations for a cut in epf interest rates  retirement savings
    EPF ਵਿਆਜ ਦਰਾਂ 'ਚ ਕਟੌਤੀ ਦੀ ਤਿਆਰੀ? ਕਰੋੜਾਂ ਲੋਕਾਂ ਦੀ ਰਿਟਾਇਰਮੈਂਟ ਬੱਚਤ ਹੋ ਸਕਦੀ ਹੈ ਪ੍ਰਭਾਵਿਤ
  • samsung  s ai enabled acs to help consumers save 30 pc energy
    ਲਾਂਚ ਹੋਇਆ ਨਵਾਂ ‘Bespoke AI’ ਏਅਰ ਕੰਡੀਸ਼ਨਰ, 30 ਫੀਸਦੀ ਤੱਕ ਬਿਜਲੀ ਦੀ ਹੋਵੇਗੀ ਬੱਚਤ
  • fraud case
    ਕਾਗਜ਼ਾਂ ’ਚ ਟਰੱਕ, ਹਕੀਕਤ ’ਚ ਸਕੂਟਰ : 1.75 ਕਰੋੜ ਦੀ ਠੱਗੀ ਦਾ ਹੈਰਾਨੀਜਨਕ ਖ਼ੁਲਾਸਾ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • baba vanga medical science synthetic organs
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ ਪਰ ਡਿਜੀਟਲ...
  • aircraft parking at chandigarh airport now digital
    ਚੰਡੀਗੜ੍ਹ ਹਵਾਈ ਅੱਡੇ ’ਤੇ ਜਹਾਜ਼ ਪਾਰਕਿੰਗ ਹੁਣ ਡਿਜੀਟਲ ਤਰੀਕੇ ਨਾਲ
  • digital fraud  supreme court  robbery  scam
    ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ 'ਡਕੈਤੀ' ਦੇ ਬਰਾਬਰ
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ ਵਿਭਾਗ ਦੀ ਵੱਡੀ ਚਿਤਾਵਨੀ
  • ed summons former punjab cm captain amarinder singh
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ, ਜਾਣੋ...
  • firing outside singer jyoti nooran s home
    ਵੱਡੀ ਵਾਰਦਾਤ ਨਾਲ ਫਿਰ ਕੰਬਿਆ ਪੰਜਾਬ! ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ...
  • prtc and punbus contract workers
    ਆਧਾਰ ਕਾਰਡ ਵਾਲੀਆਂ ਬੱਸਾਂ 'ਬੰਦ', ਕਰ 'ਤਾ ਚੱਕਾ ਜਾਮ, ਮੁਲਾਜ਼ਮ ਘੇਰਨਗੇ CM...
  • sunil jakhar s big statement on sad bjp alliance discussions
    SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
  • father kills 6 year old child by feeding him poisoned biscuits in jalandhar
    ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
  • sukhpal singh khaira statement
    ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
  • street vendor was attacked with a crowbar for coming late
    ਨਾਨ ਦੇਰੀ ਨਾਲ ਆਉਣ ’ਤੇ ਰੇਹੜੀ ਵਾਲੇ ’ਤੇ ਦਾਤਰ ਨਾਲ ਕੀਤਾ ਹਮਲਾ
  • bharat bandh
    ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ...
Trending
Ek Nazar
trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

police recruitment race young man dies in race

ਪੁਲਸ ਭਰਤੀ ਦੀ ਦੌੜ ਬਣੀ ਕਾਲ! 1600 ਮੀਟਰ ਦੀ ਰੇਸ ਦੌਰਾਨ ਨੌਜਵਾਨ ਦੀ ਹੋਈ ਮੌਤ

big blow to team india

ਟੀਮ ਇੰਡੀਆ ਦੇ ਨੈਟ ਸੈਸ਼ਨ ਤੋਂ ਆਈ BAD News! ਹੁਣ ਇਹ ਧਾਕੜ ਖਿਡਾਰੀ ਹੋਇਆ ਜ਼ਖ਼ਮੀ

baba vanga medical science synthetic organs

ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ! ਸਿੰਥੈਟਿਕ ਅੰਗਾਂ ਨਾਲ ਵਧੇਗੀ ਮਨੁੱਖ ਦੀ ਉਮਰ...

abhishek sharma discharged from hospital

12 ਫਰਵਰੀ ਵਾਲਾ ਮੈਚ ਖੇਡਣਗੇ ਅਭਿਸ਼ੇਕ ਸ਼ਰਮਾ? ਸਿਹਤ ਨੂੰ ਲੈ ਕੇ ਤਿਲਕ ਵਰਮਾ ਨੇ...

fire broke out hotel in vrindavan

ਵ੍ਰਿੰਦਾਵਨ 'ਚ ਉਦਘਾਟਨ ਮੌਕੇ ਹੋਟਲ ਨੂੰ ਲੱਗੀ ਭਿਆਨਕ ਅੱਗ, ਛੱਤ 'ਤੇ ਫਸੇ ਕਈ ਲੋਕ

woman  lover arrested for murder of 15 year old son in jharkhand

ਪ੍ਰੇਮੀ ਦੇ ਪਿਆਰ 'ਚ ਅੰਨ੍ਹੀ ਹੋਈ ਕਲਯੁੱਗੀ ਮਾਂ! ਬੇਰਹਿਮੀ ਨਾਲ ਮਾਰਿਆ ਪੁੱਤ ਤੇ...

from reel to real when on screen chemistry becomes life s most beautiful story

ਕਦੇ ਬਣੇ ਸੀ ਫ਼ਿਲਮੀ ਪ੍ਰੇਮੀ, ਅੱਜ ਹਨ 'ਪਾਵਰ ਕਪਲਸ'; ਜਾਣੋ ਬਾਲੀਵੁੱਡ ਦੀਆਂ...

man threw a 2 year old child in forest

ਜਾਕੋ ਰਾਖੇ ਸਾਈਆਂ...! ਕਿਡਨੈਪਿੰਗ ਮਗਰੋਂ ਰੌਲਾ ਪੈਣ 'ਤੇ ਬੋਰੀ 'ਚ ਪਾ ਕੇ ਜੰਗਲ...

sanjay dutt maanayata dutt celebrate 18 years of marriage

'ਮੈਨੂੰ ਸੰਭਾਲਣ ਲਈ ਸ਼ੁਕਰੀਆ'; ਵਿਆਹ ਦੀ 18ਵੀਂ ਵਰ੍ਹੇਗੰਢ 'ਤੇ ਸੰਜੇ ਦੱਤ ਨੇ...

america used us worse than toilet paper pakistan

US ਨੇ 'ਟਾਇਲਟ ਪੇਪਰ' ਵਾਂਗ ਵਰਤ ਕੇ ਸੁੱਟਿਆ! Pak ਰੱਖਿਆ ਮੰਤਰੀ ਦਾ ਵੱਡਾ...

viral sensation flipperachi of fa9la fame to perform in mumbai on march 13

ਭਾਰਤ ਆ ਰਿਹੈ 'ਧੁਰੰਦਰ' ਦੇ ਗਾਣੇ  ‘FA9LA’ ਦਾ ਰੈਪਰ, ਇਸ ਦਿਨ ਹੋਵੇਗਾ ਪਹਿਲਾ...

raghav s wife parineeti gave this reaction when a girl called him handsome

ਰਾਘਵ ਚੱਢਾ ਨੂੰ ਕੁੜੀ ਨੇ ਕਿਹਾ 'ਹੈਂਡਸਮ' ਤਾਂ ਪਤਨੀ ਪਰਿਣੀਤੀ ਨੇ ਦਿਖਾਈਆਂ ਅੱਖਾਂ...

this organ is the first to stop functioning immediately after death

ਮੌਤ ਤੋਂ ਤੁਰੰਤ ਬਾਅਦ ਕੰਮ ਕਰਨਾ ਬੰਦ ਕਰ ਦਿੰਦੈ ਇਹ ਅੰਗ, ਜ਼ਿਆਦਾਤਰ ਲੋਕ ਹਨ ਅਣਜਾਣ

students free tablets youth jobs budget

40 ਲੱਖ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ, 10 ਲੱਖ ਨੌਕਰੀਆਂ! ਯੋਗੀ ਸਰਕਾਰ ਨੇ ਬਜਟ...

road accident car collision

ਰਾਜਸਥਾਨ 'ਚ ਰੂਹ ਕੰਬਾਊ ਹਾਦਸੇ ਨੇ ਪਵਾਏ ਵੈਣ ! 6 ਨੌਜਵਾਨਾਂ ਦੀ ਮੌਤ, ਕਾਰ ਦੇ...

12 killed eight injured as bus falls into river in nepal

ਨੇਪਾਲ 'ਚ ਭਿਆਨਕ ਸੜਕ ਹਾਦਸਾ! ਨਦੀ 'ਚ ਬੱਸ ਡਿੱਗਣ ਕਾਰਨ 12 ਲੋਕਾਂ ਦੀ ਮੌਤ, 8...

four players ruled out of t20 world cup in 24 hours

24 ਘੰਟਿਆਂ 'ਚ 4 ਸਟਾਰ ਖਿਡਾਰੀ T20 ਵਿਸ਼ਵ ਕੱਪ 'ਚੋਂ ਬਾਹਰ, ਹੁਣ ਇਸ ਟੀਮ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • raja warring came in favor of the musewala family
      ਮੂਸੇਵਾਲਾ ਦੇ ਪਰਿਵਾਰ ਦੇ ਹੱਕ 'ਚ ਨਿੱਤਰੇ ਰਾਜਾ ਵੜਿੰਗ, ਕਿਹਾ- 'ਤੰਗ ਕਰ ਰਹੀ...
    • sunil jakhar s big statement on sad bjp alliance discussions
      SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
    • majithia meets dera beas chief baba gurinder singh dhillon
      ਮਜੀਠੀਆ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਸੋਸ਼ਲ ਮੀਡੀਆ 'ਤੇ ਤਸਵੀਰਾਂ...
    • sukhbir badal slams aap government over moga incident
      'ਪੰਜਾਬ ਖ਼ਿਲਾਫ਼ ਨਵੀਂ ਸਾਜ਼ਿਸ਼...!' ਸੁਖਬੀਰ ਨੇ ਪ੍ਰਵਾਸੀਆਂ ਦੇ ਮਸਲੇ 'ਤੇ...
    • ashwani sharma attacks aap government over drugs
      'ਮਾਨ ਸਾਹਿਬ ਹਿੰਮਤ ਹੈ ਤਾਂ ਦੱਸੋ ਕਿ...', ਅਸ਼ਵਨੀ ਸ਼ਰਮਾ ਨੇ ਨਸ਼ਿਆਂ ਨੂੰ ਲੈ ਕੇ...
    • suicide in khanna
      ਖੰਨਾ 'ਚ ਵਿਅਕਤੀ ਨੇ ਸਲਫ਼ਾਸ ਨਿਗਲ ਕੇ ਕੀਤੀ ਖੁਦਕੁਸ਼ੀ
    • sunil jakhar said india us trade deal prove runway for punjab economy
      ਭਾਰਤ-ਅਮਰੀਕਾ ਵਪਾਰ ਸਮਝੌਤਾ ਪੰਜਾਬ ਦੀ ਆਰਥਿਕਤਾ ਲਈ 'ਰਨਵੇ' ਸਾਬਤ ਹੋਵੇਗਾ:...
    • father kills 6 year old child by feeding him poisoned biscuits in jalandhar
      ਜਲੰਧਰ 'ਚ ਪਿਓ ਬਣਿਆ ਹੈਵਾਨ! ਬਿਸਕੁਟ ਖੁਆ ਕੇ ਜਵਾਕ ਨੂੰ ਉਤਾਰਿਆ ਮੌਤ ਦੇ ਘਾਟ,...
    • sukhpal singh khaira statement
      ਮੁੰਬਈ ਦੀਆਂ ਕੰਪਨੀਆਂ ਨੂੰ ਠੇਕੇ ਦੇਣ 'ਤੇ ਸੁਖਪਾਲ ਖਹਿਰਾ ਨੇ ਘੇਰੀ 'ਆਪ',...
    • girl brutally murdered blood soaked body found in hotel
      Punjab: ਕੁੜੀ ਦਾ ਬੇਰਹਿਮੀ ਨਾਲ ਕਤਲ! ਹੋਟਲ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +