Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    6:49:21 PM

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

  • powercom department electricity consumers

    ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ,...

  • lpg cylinder delivery within 3 hours after booking

    ਬੁਕਿੰਗ ਤੋਂ ਬਾਅਦ 3 ਘੰਟਿਆਂ 'ਚ LPG ਸਿਲੰਡਰ ਦੀ...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sahibzada Ajit Singh Nagar
  • ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ 'ਚ ਉਦਯੋਗ ਸੇਵਾ ਕੇਂਦਰ ਦਾ ਰੱਖਿਆ ਨੀਂਹ ਪੱਥਰ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਡੇਰਾਬੱਸੀ 'ਚ ਉਦਯੋਗ ਸੇਵਾ ਕੇਂਦਰ ਦਾ ਰੱਖਿਆ ਨੀਂਹ ਪੱਥਰ

  • Updated: 26 Oct, 2022 09:25 PM
Sahibzada Ajit Singh Nagar
aman arora foundation stone of industry service center
  • Share
    • Facebook
    • Tumblr
    • Linkedin
    • Twitter
  • Comment

ਐੱਸ.ਏ.ਐੱਸ. ਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ 'ਚ ਇੰਡਸਟਰੀ ਨੂੰ ਪ੍ਰਫੁੱਲਤ ਕਰਨ, ਵੱਧ ਤੋਂ ਸਹੂਲਤਾਂ ਦੇਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੰਤਵ ਤਹਿਤ ਅੱਜ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਡੇਰਾਬੱਸੀ ਵਿਖੇ ਉਦਯੋਗ ਸੇਵਾ ਕੇਂਦਰ ਦਾ ਨੀਂਹ ਪੱਥਰ ਰੱਖਿਆ। 

ਇਹ ਵੀ ਪੜ੍ਹੋ : ਆਦਮਪੁਰ ਹਲਕੇ ਦੇ ਚੋਣ ਮੈਦਾਨ ’ਚ ਨਿੱਤਰੇ ਭਗਵੰਤ ਮਾਨ ਬੋਲੇ, ਦਿੱਲੀ ਤੇ ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੀ ਵਾਰੀ

ਡੇਰਾਬੱਸੀ ਇੰਡਸਟਰੀਜ਼ ਐਸੋਸੀਏਸ਼ਨ ਦੀ ਇਸ ਇਮਾਰਤ ਦਾ ਨੀਂਹ ਪੱਥਰ ਰੱਖਣ ਬਾਅਦ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇੰਡਸਟਰੀ ਸੂਬੇ ਦੀ ਰੀੜ੍ਹ ਦੀ ਹੱਡੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਸੂਬੇ ਵਿੱਚ ਕਾਰੋਬਾਰ ਅਤੇ ਵਪਾਰ ਨੂੰ ਹੋਰ ਸੁਖਾਲਾ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਜਾਂ ਸੂਬੇ ਦੀ ਤਰੱਕੀ ਵਿੱਚ ਉਥੋਂ ਦੀ ਇੰਡਸਟਰੀ ਦਾ ਵੱਡਾ ਯੋਗਦਾਨ ਹੁੰਦਾ ਹੈ। ਇਸ ਉਦਯੋਗ ਸੇਵਾ ਕੇਂਦਰ ਨਾਲ ਇਸ ਖਿੱਤੇ ਦੇ ਸਨਅਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ।

PunjabKesari

ਉਨ੍ਹਾਂ ਕਿਹਾ ਕਿ ਡੇਰਾਬੱਸੀ ਦੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਸੁਣਦੇ ਰਹੇ ਹਨ। ਇੱਥੋਂ ਦੀ ਇੰਡਸਟਰੀ ਨੂੰ ਪਿਛਲੀਆਂ ਸਰਕਾਰ ਵੱਲੋਂ ਅਣਗੌਲਿਆ ਕੀਤਾ ਗਿਆ ਸੀ ਅਤੇ ਇੰਡਸਟਰੀ ਵੱਲ ਖਾਸ ਧਿਆਨ ਨਹੀਂ ਦਿੱਤਾ ਗਿਆ। ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਇੰਡਸਟਰੀ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਨੇ ਸਟੈਂਡਅਲੋਨ ਉਦਯੋਗਾਂ ਲਈ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣ ਅਤੇ ਸੰਪੂਰਨਤਾ ਸਰਟੀਫਿਕੇਟ ਜਾਰੀ ਕਰਨ ਸਮੇਤ ਨਗਰ ਨਿਗਮ ਦੀ ਹਦੂਦ ਤੋਂ ਬਾਹਰ ਪੈਂਦੇ ਉਦਯੋਗਾਂ ਦੀ ਕੰਪਾਊਂਡਿੰਗ ਸਬੰਧੀ ਸ਼ਕਤੀਆਂ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪ ਦਿੱਤੀਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਆਪਣੀਆਂ ਫੈਕਟਰੀਆਂ ਦੇ ਬਿਲਡਿੰਗ ਪਲਾਨ ਮਨਜ਼ੂਰ ਕਰਵਾਉਣ ਲਈ ਦੋ ਵੱਖ-ਵੱਖ ਵਿਭਾਗਾਂ ਵਿੱਚ ਅਰਜ਼ੀਆਂ ਦੇਣ ਦੀ ਲੋੜ ਨਾ ਪਵੇ।

ਇਹ ਵੀ ਪੜ੍ਹੋ : ਮਾਪਿਆਂ ਦੇ ਸੁਫ਼ਨੇ ਪੂਰੇ ਕਰਨ 'ਚ ਲੱਗੀ ਨੇਤਰਹੀਣ ਧੀ, ਮਿਊਜ਼ਿਕ ਟੀਚਰ ਬਣ ਕਰਨਾ ਚਾਹੁੰਦੀ ਹੈ ਸੇਵਾ (ਵੀਡੀਓ)

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇੰਡਸਟਰੀ ਲਗਾਉਣ ਲਈ ਸਰਕਾਰ ਵੱਲੋਂ ਕਈ ਫ਼ੈਸਲੇ ਲਏ ਗਏ ਹਨ ਜਿਸ ਨਾਲ ਅੱਜ ਪੰਜਾਬ ਪੂਰੇ ਦੇਸ਼ ਵਿੱਚ ਇੰਡਸਟਰੀਜ਼ ਲਗਾਉਣ ਵਾਸਤੇ ਪਸੰਦੀਦਾ ਸਥਾਨ ਵਜੋਂ ਉੱਭਰ ਕੇ ਸਾਹਮਣੇ ਆ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਕਾਰੋਬਾਰੀਆਂ ਦੀਆਂ ਇੰਡਸਟਰੀ ਨੂੰ ਲੈ ਕੇ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। 

PunjabKesari

ਇਸ ਤੋਂ ਪਹਿਲਾਂ ਡੇਰਾਬੱਸੀ ਤੋਂ ਵਿਧਾਇਕ ਸ੍ਰੀ ਕੁਲਜੀਤ ਸਿੰਘ ਰੰਧਾਵਾ ਨੇ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਅਤੇ ਡੇਰਾਬੱਸੀ ਦੀ ਇੰਡਸਟਰੀ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਇੱਥੋਂ ਦੇ ਪਿਛੋਕੜ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਡੀ.ਐਮ. ਡੇਰਾਬੱਸੀ ਸ੍ਰੀ ਹਿਮਾਂਸ਼ੂ ਗੁਪਤਾ, ਡੇਰਾਬੱਸੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਵਿਜੈ ਮਿੱਤਲ, ਸੈਕਟਰੀ ਰਾਕੇਸ਼ ਆਰ. ਅਗਰਵਾਲ ਅਤੇ ਹੋਰ ਅਹੁਦੇਦਾਰ ਅਤੇ ਕਾਰੋਬਾਰੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।     

  • Cabinet Minister
  • Aman Arora
  • foundation stone
  • Industry Service Center
  • Derabassi
  • ਕੈਬਨਿਟ ਮੰਤਰੀ
  • ਅਮਨ ਅਰੋੜਾ
  • ਨੀਂਹ ਪੱਥਰ
  • ਉਦਯੋਗ ਸੇਵਾ ਕੇਂਦਰ
  • ਡੇਰਾਬੱਸੀ

ਖੋਈ ਹੋਈ ਤਾਕਤ ਹਾਸਿਲ ਕਰਨਾ ਚਾਹੁੰਦੇ ਹੋ? ਬਸ ਇਹ ਦੇਸੀ ਨੁਸਖਾ ਵਰਤੋ

NEXT STORY

Stories You May Like

  • sanjeev arora case
    ਮੰਤਰੀ ਸੰਜੀਵ ਅਰੋੜਾ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
  • gurdaspur sewa kendra employee commits suicide after being upset with manager
    ਗੁਰਦਾਸਪੁਰ ਸੇਵਾ ਕੇਂਦਰ ਦੇ ਕਰਮਚਾਰੀ ਨੇ ਮੈਨੇਜਰ ਤੋਂ ਦੁਖੀ ਹੋ ਕੇ ਕੀਤੀ ਖੁਦਕੁਸ਼ੀ
  • holy kalash yatra welcomed with devotion and enthusiasm in derabassi
    ਡੇਰਾਬੱਸੀ 'ਚ ਪਵਿੱਤਰ ਕਲਸ਼ ਸ਼ੋਭਾ ਯਾਤਰਾ ਦਾ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ
  • the full impact of   punjab bandh   in dera bassi
    ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ
  • cigarette alcohol not sell near schools  colleges
    ਸਕੂਲਾਂ-ਕਾਲਜਾਂ ਨੇੜੇ ਨਹੀਂ ਵਿਕੇਗੀ ਸਿਗਰਟ-ਸ਼ਰਾਬ ! ਕੇਂਦਰ ਸਰਕਾਰ ਨੇ ਰੱਖਿਆ Drug-Free ਜ਼ੋਨ ਦਾ ਪ੍ਰਸਤਾਵ
  • cabinet expansion in karnataka 19 mlas become ministers
    ਕਰਨਾਟਕ 'ਚ ਕੈਬਨਿਟ ਦਾ ਹੋਇਆ ਵਿਸਥਾਰ! 19 ਵਿਧਾਇਕ ਬਣੇ ਮੰਤਰੀ, ਰਾਜਪਾਲ ਨੇ ਦਿਵਾਈ ਸਹੁੰ
  • punjab vidhan sabha
    ਵਿਧਾਨ ਸਭਾ 'ਚ ਅਮਨ ਅਰੋੜਾ ਤੇ ਕਾਂਗਰਸੀਆਂ ਵਿਚਾਲੇ ਹਲਕੀ ਨੋਕ-ਝੋਕ, RTI ਨੂੰ ਲੈ ਕੇ ਛਿੜੀ ਬਹਿਸ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ ਕਤਾਰਾਂ: ਸੁਖਮਿੰਦਰ ਸਿੰਘ
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਮੁੱਦਾ ਪੰਜਾਬ ਦੇ ਜਲ ਸਰੋਤਾਂ ਦਾ...
    • sgpc takes a strong stand on live telecast of gurbani
      ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ ਮਨਜ਼ੂਰੀ ਪ੍ਰਸਾਰਣ ਕਰਨ ਵਾਲਿਆਂ...
    • heavy rain warning in punjab tomorrow
      ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
    • a stone fell on the person going to manimahesh  painful death
      ਮਣੀਮਹੇਸ਼ ਜਾਂਦੇ ਸਮੇਂ ਵਿਅਕਤੀ ਦੀ ਥਾਰ 'ਤੇ ਡਿੱਗਿਆ ਪੱਥਰ, ਹੋਈ ਦਰਦਨਾਕ ਮੌਤ
    • punjab police case
      ਪੰਜਾਬ ਪੁਲਸ ਦੇ SHO ਸਣੇ ਹੋਰ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
    • bjp president  kewal singh dhillon  punjab school
      ਸਾਢੇ ਚਾਰ ਸਾਲਾਂ 'ਚ 2 ਸਕੂਲ ਖੁੱਲ੍ਹਣਾ ਤੇ 7 ਬੰਦ ਹੋਣਾ 'ਆਪ' ਦੀ ਫੇਲ੍ਹ...
    • sensation as body of young man found on railway track
      ਰੇਲਵੇ ਟਰੈਕ 'ਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ
    • accident case
      ਕਾਰ ਦੀ ਟੱਕਰ ਨਾਲ ਈ-ਰਿਕਸ਼ਾ ਪਲਟਿਆ, 2 ਜ਼ਖਮੀ
    • big news for noodle lovers
      ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ, ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈਰਾਨ...
    • central government should control sugar prices before festive season
      ਤਿਉਹਾਰੀ ਮੌਸਮ ਤੋਂ ਪਹਿਲਾਂ ਖੰਡ ਦੀਆਂ ਕੀਮਤਾਂ 'ਤੇ ਕਾਬੂ ਪਾਵੇ ਕੇਂਦਰ ਸਰਕਾਰ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +