Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    10:33:51 AM

  • punjab bjp delegation meets governor

    ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ...

  • big announcement for july 14 in punjab

    ਪੰਜਾਬ 'ਚ 14 ਜੁਲਾਈ ਲਈ ਵੱਡਾ ਐਲਾਨ, ਪੂਰੇ ਸੂਬੇ...

  • will the punjab congress s infighting end today

    ਕੀ ਅੱਜ ਖ਼ਤਮ ਹੋਵੇਗਾ ਪੰਜਾਬ ਕਾਂਗਰਸ ਦਾ...

  • cm vijay tears eyes crying video viral

    ਕਰੂਰ ਭਾਜੜ ਦੇ ਪੀੜਤ ਪਰਿਵਾਰਾਂ ਨੂੰ ਨਿਯੁਕਤੀ ਪੱਤਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਮਨ ਅਰੋੜਾ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਪੱਤਰ, ਪੰਜਾਬ ਦੇ ਕਿਸਾਨਾਂ ਲਈ ਕੀਤੀ ਵੱਡੀ ਮੰਗ

PUNJAB News Punjabi(ਪੰਜਾਬ)

ਅਮਨ ਅਰੋੜਾ ਵੱਲੋਂ ਮੁੱਖ ਮੰਤਰੀ ਚੰਨੀ ਨੂੰ ਪੱਤਰ, ਪੰਜਾਬ ਦੇ ਕਿਸਾਨਾਂ ਲਈ ਕੀਤੀ ਵੱਡੀ ਮੰਗ

  • Updated: 08 Nov, 2021 01:46 PM
Chandigarh
aman arora letter chief minister channi demand farmers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ): ਝੋਨੇ ਦੀ ਫ਼ਸਲ ਦੀ ਕਟਾਈ ਮਗਰੋਂ ਰਹਿੰਦ-ਖੂੰਹਦ ਸਾਂਭਣ ਲਈ ਕਿਸਾਨਾਂ ਨੂੰ ਵੱਡੀ ਜੱਦੋ-ਜਹਿਦ ਕਰਨੀ ਪੈਂਦੀ ਹੈ ਜਿਸ ਦੇ ਚੱਲਦਿਆਂ ਕਈ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਅਤੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ। ਕਿਸਾਨਾਂ ਦੀ ਇਸ ਮਜਬੂਰੀ ਨੂੰ ਸਿਆਸਤ ਵੀ ਅੱਖੋਂ ਪਰੋਖੇ ਕਰਨ ਵਿੱਚ ਕੋਈ ਕਸਰ ਨਹੀਂ ਛੱਡਦੀ ਅਤੇ ਮਸਲਾ ਦਿਨ-ਬ-ਦਿਨ ਗੰਭੀਰ ਹੁੰਦਾ ਜਾਂਦਾ ਹੈ। ਇਸ ਸਮੇਂ ਪੰਜਾਬ ਦੇ ਹਾਲਾਤ ਵੀ ਕੁਝ ਅਜਿਹੇ ਹੀ ਬਣੇ ਹੋਏ ਹਨ ਜਿਸ ਵਿਚ ਇਕ ਪਾਸੇ ਦੀਵਾਲੇ ਮੌਕੇ ਪਟਾਕੇ ਚਲਾਉਣ ਅਤੇ ਦੂਜੇ ਪਾਸੇ ਪਰਾਲੀ ਨੂੰ ਅੱਗ ਲਗਾਉਣ ਕਾਰਨ ਪ੍ਰਦੂਸ਼ਣ ਲੋਕਾਂ ਲਈ ਗੰਭੀਰ ਸਮੱਸਿਆ ਬਣੀ ਹੋਈ ਹੈ। ਇਸ ਸਮੱਸਿਆ ਦੇ ਹੱਲ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਅਮਨ ਅਰੋੜਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੱਤਰ ਲਿਖ ਕੇ ਕਿਸਾਨਾਂ ਲਈ ਵੱਡੀ ਮੰਗ ਕੀਤੀ ਹੈ। ਅਮਨ ਅਰੋੜਾ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪਰਾਲੀ ਨੂੰ ਸੰਭਾਲਣ ਲਈ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਹੋਈ ਬਕਾਇਆ ਸਬਸਿਡੀ ਜਾਰੀ ਕੀਤੀ ਜਾਵੇ ਅਤੇ ਮਸ਼ੀਨਾਂ ਖ਼ਰੀਦ ਕੇ ਕਿਸਾਨਾਂ ਨੂੰ ਦਿੱਤੀਆਂ ਜਾਣ ਤਾਂ ਜੋ ਸਮੇਂ ਅਨੁਸਾਰ ਪਰਾਲੀ ਦਾ ਠੋਸ ਹੱਲ ਹੋ ਸਕੇ। 

ਇਹ ਵੀ ਪੜ੍ਹੋ: ਭਗਵੰਤ ਮਾਨ ਦਾ ਖ਼ੁਲਾਸਾ, ਦੱਸਿਆ ਕਿਉਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਪੰਜਾਬ ਸਰਕਾਰ ਦੀਆਂ ਬੱਸਾਂ (ਵੀਡੀਓ)

ਅਮਨ ਅਰੋੜਾ ਨੇ ਕਿਹਾ ਕਿ ਕਿਸਾਨੀ ਅਤੇ ਵਾਤਾਵਰਨ ਨਾਲ ਜੁੜੇ ਇਸ ਅਹਿਮ ਮੁੱਦੇ ਉੱਤੇ ਪਿਛਲੇ ਲੰਮੇ ਸਮੇਂ ਤੋਂ ਸਿਆਸਤ ਤਾਂ ਜ਼ਰੂਰ ਹੋ ਰਹੀ ਹੈ ਪਰ ਮਸਲੇ ਨੂੰ ਹੱਲ ਕਰਨ ਲਈ ਸਰਕਾਰ ਅਜੇ ਵੀ ਸੰਜੀਦਾ ਨਜ਼ਰ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਹਰ ਸਾਲ ਦੇ ਇਨ੍ਹਾਂ ਦਿਨਾਂ ਵਿੱਚ ਦੀਵਾਲੀ ਅਤੇ ਪਰਾਲੀ ਕਰਕੇ ਪ੍ਰਦੂਸ਼ਣ ਬਹੁਤ ਹੁੰਦਾ ਹੈ ਅਤੇ ਕੋਈ ਵੀ ਕਿਸਾਨ ਖ਼ੁਸ਼ੀ ਨਾਲ ਪਰਾਲੀ ਨੂੰ ਅੱਗ ਨਹੀਂ ਲਾਉਂਦਾ ਬਲਕਿ ਮਜਬੂਰੀ ਵੱਸ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਨਾਲ ਖਿਲਵਾੜ ਕਰਦਾ ਹੈ। ਇਸਦਾ ਕਾਰਨ ਹੈ ਕਿ ਸਰਕਾਰ ਸਮੇਂ ਸਿਰ ਪਰਾਲੀ ਨੂੰ ਸੰਭਾਲਣ ਲਈ ਜ਼ਰੂਰੀ ਮਸ਼ੀਨਰੀ ਦਾ ਪ੍ਰਬੰਧ ਕਰਨ ਵਿਚ ਨਾਕਾਮਯਾਬ ਰਹਿੰਦੀ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕੇਂਦਰ ਸਰਕਾਰ ਵੱਲੋਂ ਸਾਲ 2021-22 ਲਈ ਮਨਜ਼ੂਰ ਹੋਈ 346 ਕਰੋੜ ਰੁਪਏ ਦੀ ਸਬਸਿਡੀ ਵਿਚੋਂ ਅਜੇ ਤੱਕ ਮਹਿਜ਼ 106 ਕਰੋੜ ਰੁਪਏ ਦੀ ਸਬਸਿਡੀ ਹੀ ਕਿਸਾਨਾਂ, ਪੰਚਾਇਤਾਂ, CHC's, ਕੋਆਪਰੇਟਿਵ ਸੋਸਾਇਟੀਆਂ ਆਦਿ ਨੂੰ ਦਿੱਤੀ ਗਈ ਹੈ।  ਅਸਲੀਅਤ ਇਹ ਹੈ ਕਿ CHC's ਅਤੇ ਇਕੱਲੇ ਕਿਸਾਨਾਂ ਵੱਲੋਂ ਹੀ ਕੁੱਲ ਤਕਰੀਬਨ 61,000  ਅਰਜ਼ੀਆਂ ਤਹਿਤ ਕਰੀਬ 1,64,000 ਮਸ਼ੀਨਾਂ ਖ਼ਰੀਦ ਕਰਨ ਲਈ ਅਪਲਾਈ ਕੀਤਾ ਗਿਆ ਜਿਸ ਵਿਚੋਂ ਮਹਿਜ਼ ਕਰੀਬ 9,300 ਅਰਜ਼ੀਆਂ ਤਹਿਤ 25,500 ਮਸ਼ੀਨਾਂ ਸਰਕਾਰ ਵੱਲੋਂ ਮਨਜ਼ੂਰ ਕੀਤੀਆਂ ਗਈਆਂ ਹਨ। ਉਸ ਵਿਚੋਂ ਵੀ ਕੁੱਲ ਕਰੀਬ 8,000 ਕਿਸਾਨਾਂ ਅਤੇ CHC's ਤੱਕ ਹੀ ਪਹੁੰਚੀਆਂ ਹਨ। 

ਇਹ ਵੀ ਪੜ੍ਹੋ: ਮੁੜ 'ਆਪ' ਦਾ ਝਾੜੂ ਫੜ ਸਕਦੇ ਨੇ ਸੁੱਚਾ ਸਿੰਘ ਛੋਟੇਪੁਰ

ਅਮਨ ਅਰੋੜਾ ਨੇ ਚੰਨੀ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਜਲਦ ਤੋਂ ਜਲਦ ਪਹਿਲਾਂ ਹੀ ਪੈਂਡਿੰਗ ਪਈਆਂ ਸਾਰੀਆਂ ਅਪਲਾਈ ਹੋਈਆਂ ਅਰਜ਼ੀਆਂ ਤਹਿਤ ਮਸ਼ੀਨਾਂ ਮਨਜ਼ੂਰ ਕੀਤੀਆਂ ਜਾਣ ਅਤੇ ਬਕਾਇਆ ਸਬਸਿਡੀ ਜਾਰੀ ਕੀਤੀ ਜਾਵੇ ਕਿਉਂਕਿ ਸਰਕਾਰ ਦੀ ਇਸ ਢਿੱਲੀ ਕਾਰਗੁਜ਼ਾਰੀ ਕਰਕੇ ਪਿਛਲੇ ਵਿੱਤੀ ਸਾਲ ਦੌਰਾਨ ਵੀ 45 ਕਰੋੜ ਦੀ ਸਬਸਿਡੀ ਬਿਨ-ਵਰਤੇ ਵਾਪਿਸ ਮੁੜ ਗਈ ਸੀ।

ਨੋਟ: ਕੀ ਪੰਜਾਬ ਸਰਕਾਰ ਨੂੰ  ਪਹਿਲ ਦੇ ਆਧਾਰ 'ਤੇ ਕਿਸਾਨਾਂ ਨੂੰ ਸਬਸਿਡੀ ਅਤੇ ਮਸ਼ੀਨਾਂ ਜਾਰੀ ਕਰਨੀਆਂ ਚਾਹੀਦੀਆਂ ਹਨ? ਕੁਮੈਂਟ ਕਰਕੇ ਦਿਓ ਆਪਣੀ ਰਾਏ

  • Aman Arora
  • letter
  • Chief Minister Channi
  • Punjab farmers
  • ਅਮਨ ਅਰੋੜਾ
  • ਚਰਨਜੀਤ ਚੰਨੀ
  • ਪੰਜਾਬ
  • ਕਿਸਾਨ
  • ਪ੍ਰਦੂਸ਼ਣ

ਬਲੈਕ ’ਚ ਵਿਕ ਰਹੀ DAP ਖਾਦ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ CM ਚੰਨੀ ਦਾ ਫੂਕਿਆ ਪੁਤਲਾ

NEXT STORY

Stories You May Like

  • raja warring s first statement on the meeting at charanjit channi s house
    ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ ਚਿਹਰੇ ਬਾਰੇ ਆਖੀ ਵੱਡੀ ਗੱਲ (ਵੀਡੀਓ)
  • punjab bjp delegation meets governor
    ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਵੱਡੀ ਮੰਗ
  • new stir in punjab politics randhawa comes out in favor of channi
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੰਨੀ ਦੇ ਹੱਕ 'ਚ ਨਿੱਤਰੇ ਰੰਧਾਵਾ, ਤਸਵੀਰ ਸਾਂਝੀ ਕਰਦਿਆਂ ਲਿਖਿਆ...
  • former minister sundar sham arora corruption case
    ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ
  • will the channi faction meet with baghel
    ਪੰਜਾਬ ਕਾਂਗਰਸ ਲਈ ਅੱਜ ਅਹਿਮ ਦਿਨ, ਕੀ ਬਘੇਲ ਨਾਲ ਹੋਵੇਗੀ ਚੰਨੀ ਧੜੇ ਦੀ ਮੀਟਿੰਗ? ਸਸਪੈਂਸ ਬਰਕਰਾਰ
  • narendra modi  amarnath yatra  best wishes  devotees  letter
    PM ਮੋਦੀ ਨੇ ਅਮਰਾਥ ਯਾਤਰੀਆਂ ਲਈ ਲਿਖਿਆ ਪੱਤਰ, ਇਨ੍ਹਾਂ 5 ਸੰਕਲਪਾਂ ਨੂੰ ਅਪਣਾਉਣ ਦੀ ਕੀਤੀ ਅਪੀਲ
  • tamil nadu  chief minister  vijay  appointment letter
    ਕਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣਗੇ CM ਵਿਜੇ, 32 ਲੋਕਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ ਮਹਾਰਾਜ ਤੋਂ ਲਿਆ ਆਸ਼ੀਰਵਾਦ
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
  • heavy rains for 4 days in punjab
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! 4 ਦਿਨ ਪਵੇਗਾ ਭਾਰੀ ਮੀਂਹ, ਇਨ੍ਹਾਂ...
  • charanjit singh channi statement
    ਕਾਂਗਰਸ 'ਚ ਕੋਈ ਵੀ ਆਗੂ ਹਾਈਕਮਾਂਡ ਤੋਂ ਉੱਪਰ ਨਹੀਂ: ਚਰਨਜੀਤ ਚੰਨੀ
  • commissionerate police seizes 2 kg 229 grams of heroin in 23 cases  destroys it
    ਕਮਿਸ਼ਨਰੇਟ ਪੁਲਸ ਨੇ 23 ਮੁਕੱਦਮਿਆਂ 'ਚ ਬਰਾਮਦ ਕੀਤੀ 2 ਕਿਲੋ 229 ਗ੍ਰਾਮ ਹੈਰੋਇਨ...
Trending
Ek Nazar
international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sgpc march against ban on sutlej river in amritsar
      'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ...
    • patwari arrested  ludhiana district
      ਲੁਧਿਆਣਾ ਜ਼ਿਲ੍ਹੇ 'ਚ ਤਾਇਨਾਤ ਪਟਵਾਰੀ ਗ੍ਰਿਫ਼ਤਾਰ, ਕਾਂਡ ਜਾਣ ਹੋਵੋਗੇ ਹੈਰਾਨ
    • amarinder singh raja warring statement
      ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ...
    • madan lal jalalpur bhupesh baghel
      ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
    • girl on her way to interview dies tragically
      ਸੜਕ ਹਾਦਸੇ ਨੇ ਬੁਝਾਏ ਸੁਪਨੇ, ਇੰਟਰਵਿਊ ਦੇਣ ਜਾ ਰਹੀ ਕੁੜੀ ਦੀ ਦਰਦਨਾਕ ਮੌਤ
    • alleged attempt to rob women disguised as babas at gulab devi hospital road
      'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
    • shots fired just 100 meters from police post in sultanpur lodhi
      ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ...
    • chandigarh van mahotsav plants
      ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ...
    • powercom s new ultimatum regarding inspection of electricity network
      ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
    • bhupesh baghel to meet charanjit singh channi faction tomorrow
      ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +