Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    7:53:35 AM

  • lieutenant general n  s  rajasubramanian will be the country  s new cds

    ਲੈਫਟੀਨੈਂਟ ਜਨਰਲ ਐੱਨ. ਐੱਸ. ਰਾਜਾ ਸੁਬਰਾਮਣੀ ਹੋਣਗੇ...

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਮਨ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਸੰਭਾਲਿਆ ਅਹੁਦਾ, ਇੰਝ ਹੋਇਆ ਸਵਾਗਤ

PUNJAB News Punjabi(ਪੰਜਾਬ)

ਅਮਨ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਸੰਭਾਲਿਆ ਅਹੁਦਾ, ਇੰਝ ਹੋਇਆ ਸਵਾਗਤ

  • Edited By Anuradha,
  • Updated: 07 Jul, 2022 04:16 PM
Chandigarh
aman arora take charge as cabinet minister warm welcome
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸੂਚਨਾ ਅਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦਾ ਅਹੁਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਪਹਿਲਾਂ ਪਰਮਾਤਮਾ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਖਜ਼ਾਨਾਂ ਮੰਤਰੀ ਹਰਪਾਲ ਸਿੰਘ ਚੀਮਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ, ਖ਼ੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ, ਸ੍ਰੀ ਕੁਲਵੰਤ ਸਿੰਘ, ਡਾ ਜੀਵਨਜੋਤ ਕੌਰ, ਸ੍ਰੀ ਦਵਿੰਦਰਜੀਤ ਸਿੰਘ ਲਾਡੀ ਤੇ ਨਰਿੰਦਰਪਾਲ ਸਿੰਘ ਸਵਨਾ (ਸਾਰੇ ਵਿਧਾਇਕ) ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

ਕੈਬਨਿਟ ਮੰਤਰੀ ਅਮਨ ਅਰੋੜਾ ਜੋ ਸੁਨਾਮ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ, ਨੇ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਅਰੋੜਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਤੇ ਸਮਾਜ ਭਲਾਈ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਆਧੁਨਿਕ ਤਰੀਕੇ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਅਸਲ ਲਾਭਪਾਤਰੀ ਇਨ੍ਹਾਂ ਦਾ ਤੁਰੰਤ ਫ਼ਾਇਦਾ ਲੈ ਸਕਣ। ਉਨ੍ਹਾਂ ਕਿਹਾ ਕਿ ਮੀਡੀਆ ਨਾਲ ਪਾਰਦਰਸ਼ੀ, ਜਵਾਬਦੇਹ, ਸਕਰਾਤਮਕ ਸਾਂਝ ਨੂੰ ਮਜ਼ਬੂਤ ਕਰਨਗੇ ਅਤੇ ਸੂਬੇ ਦੇ ਲੋਕਾਂ ਨੂੰ ਚੰਗੀ ਦਿੱਖ ਵਾਲਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਉਣਗੇ। ਇਸ ਮੌਕੇ ਮੌਜੂਦ ਮੰਤਰੀ ਸਾਹਿਬਾਨ ਨੇ ਉਮੀਦ ਜਤਾਈ ਕਿ ਸ੍ਰੀ ਅਮਨ ਅਰੋੜਾ ਇੱਕ ਮਿਹਨਤੀ, ਕੁਸ਼ਲ ਅਤੇ ਦੂਰਅੰਦੇਸ਼ ਆਗੂ ਹਨ ਅਤੇ ਉਨ੍ਹਾਂ ਦੀ ਅਗਵਾਈ ਵਿੱਚ ਵਿਭਾਗ ਦੂਣੀ-ਚੌਣੀ ਤਰੱਕੀ ਕਰੇਗਾ।

ਇਹ ਵੀ ਪੜ੍ਹੋ- CM ਭਗਵੰਤ ਮਾਨ ਦੇ ਵਿਆਹ ਦੀ ਖ਼ਬਰ ਮਗਰੋਂ ਸੋਸ਼ਲ ਮੀਡੀਆ 'ਤੇ Memes ਦਾ ਆਇਆ ਹੜ੍ਹ (ਤਸਵੀਰਾਂ)

ਮੰਤਰੀ ਅਮਨ ਅਰੋੜਾ ਦੇ ਅਹੁਦਾ ਸਾਂਭਣ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਵੇਣੂੰ ਪ੍ਰਸਾਦ ਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸਿਨਹਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ. ਗੁਰਕੀਰਤ ਕ੍ਰਿਪਾਲ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ, ਸੀ.ਏ. ਗਮਾਡਾ ਸ੍ਰੀ ਅਰਸ਼ਦੀਪ ਸਿੰਘ ਥਿੰਦ, ਸੀ.ਈ.ਓ. ਪੇਡਾ ਸ੍ਰੀ ਸੁਮੀਤ ਜਾਰੰਗਲ ਅਤੇ ਪਰਿਵਾਰਕ ਮੈਂਬਰਾਂ ਵਿੱਚ ਕੈਬਨਿਟ ਮੰਤਰੀ ਦੇ ਮਾਤਾ ਸ੍ਰੀਮਤੀ ਪ੍ਰਮੇਸ਼ਵਰੀ ਦੇਵੀ, ਪਤਨੀ ਸ੍ਰੀਮਤੀ ਸ਼ਬੀਨਾ ਅਰੋੜਾ, ਪੁੱਤਰ ਭੁਵੀਰ ਅਰੋੜਾ, ਭੈਣ ਸ੍ਰੀਮਤੀ ਨੀਨਾ ਮਲਹੋਤਰਾ, ਸਹੁਰਾ ਸ੍ਰੀ ਸੰਦੀਪ ਗਿਲਹੋਤਰਾ, ਸੱਸ ਸ੍ਰੀਮਤੀ ਰੰਜਨਾ ਅਤੇ ਹੋਰ ਪਰਿਵਾਰਕ ਮੈਂਬਰ ਤੇ ਸਨੇਹੀ ਮੌਜੂਦ ਸਨ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Punjab Cabinet
  • Minister
  • Aman Arora
  • take charge
  • ਪੰਜਾਬ ਕੈਬਨਿਟ
  • ਮੰਤਰੀ ਅਮਨ ਅਰੋੜਾ
  • ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਵੱਲੋਂ 2022-23 ਦੌਰਾਨ 315 ਕਰੋੜ ਰੁਪਏ ਦੇ ਵੱਖ-ਵੱਖ ਸੜਕੀ ਪ੍ਰਾਜੈਕਟਾਂ ਨੂੰ ਪ੍ਰਵਾਨਗੀ

NEXT STORY

Stories You May Like

  • sindhu takes over as bwf council member
    ਸਿੰਧੂ ਨੇ BWF ਕੌਂਸਲ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ
  • rajneesh garg takes charge as district and sessions judge pathankot
    ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ, ਪੁਲਸ ਨੇ ਦਿੱਤਾ 'ਗਾਰਡ ਆਫ ਆਨਰ'
  • tarun chugh welcomes aap leaders joining bjp
    ਭਾਜਪਾ 'ਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਤਰੁਣ ਚੁੱਘ ਨੇ ਕੀਤਾ ਸਵਾਗਤ
  • nitish  s son nishant will also get ministerial post in bihar
    ਬਿਹਾਰ ’ਚ ਨਿਤੀਸ਼ ਦੇ ਬੇਟੇ ਨਿਸ਼ਾਂਤ ਨੂੰ ਵੀ ਮਿਲੇਗਾ ਮੰਤਰੀ ਅਹੁਦਾ
  • cabinet minister gunner arrested marriage woman
    UP ; ਕੈਬਨਿਟ ਮੰਤਰੀ ਦਾ ਗੰਨਮੈਨ ਗ੍ਰਿਫ਼ਤਾਰ, ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ 4 ਸਾਲ ਤੱਕ ਜਿਨਸੀ ਸ਼ੋਸ਼ਣ ਕਰਨ ਦਾ ਲੱਗਾ
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • punjab politics update
    ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
  • bihar cabinet expansion 16 ministers
    ਬਿਹਾਰ 'ਚ ‘ਸਮਰਾਟ ਕੈਬਨਿਟ’ ਦਾ ਵਿਸਤਾਰ! ਭਾਜਪਾ ਤੇ ਜੇਡੀਯੂ ਦੇ 16-16 ਮੰਤਰੀ ਭਲਕੇ ਚੁੱਕਣਗੇ ਸਹੁੰ
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high alert in punjab after blasts
      ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
    • inspired by parvinder singh lucky hundreds of youth from kalka and kahlon
      ਦਿੱਲੀ ਦੀ ਸਿਆਸਤ 'ਚ ਧਮਾਕਾ: ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ...
    • robber flees after robbing female employee of jewellery showroom
      ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
    • punjabi youth shot dead in manila
      ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • transfer of 7 ias and 4 pcs officers
      7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ
    • out of control canter rams several vehicles
      ਭਿਆਨਕ ਹਾਦਸਾ: ਬੇਕਾਬੂ ਕੈਂਟਰ ਨੇ ਕਈ ਵਾਹਨ ਦਰੜੇ, ਇੱਕ ਦੀ ਮੌਤ; ਤਿੰਨ ਗੰਭੀਰ...
    • lakhowal  s young man mani lost the battle for his life
      ਜ਼ਿੰਦਗੀ ਦੀ ਜੰਗ ਹਾਰ ਗਿਆ ਲੱਖੋਵਾਲ ਦਾ ਨੌਜਵਾਨ ਮਨੀ
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • robbers caught by people
      ਲੋਕਾਂ ਨੇ ਕਾਬੂ ਕੀਤੇ ਲੁਟੇਰੇ, ਛਿੱਤਰ ਪਰੇਡ ਮਗਰੋਂ ਕੀਤਾ ਪੁਲਸ ਹਵਾਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +