Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    7:35:55 PM

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

  • dc vs kkr kolkata wins the toss and invites delhi to bat

    DC vs KKR : ਕੋਲਕਾਤਾ ਨੇ ਟਾਸ ਜਿੱਤ ਕੇ ਦਿੱਲੀ ਨੂੰ...

  •   titan   business crosses 75 000 crores  investors will get dividend

    ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ...

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਸ਼ਵ ਪੁਲਸ ਤੇ ਫਾਇਰ ਖੇਡਾਂ 'ਚ 8 ਮੈਡਲ ਜਿੱਤਣ ਵਾਲੇ ਅਮਨ ਘਈ ਨੇ ਜਲੰਧਰ ਦਾ ਮਾਣ ਵਧਾਇਆ: ਸੁਸ਼ੀਲ ਰਿੰਕੂ

PUNJAB News Punjabi(ਪੰਜਾਬ)

ਵਿਸ਼ਵ ਪੁਲਸ ਤੇ ਫਾਇਰ ਖੇਡਾਂ 'ਚ 8 ਮੈਡਲ ਜਿੱਤਣ ਵਾਲੇ ਅਮਨ ਘਈ ਨੇ ਜਲੰਧਰ ਦਾ ਮਾਣ ਵਧਾਇਆ: ਸੁਸ਼ੀਲ ਰਿੰਕੂ

  • Edited By Shivani Attri,
  • Updated: 13 Aug, 2023 03:46 PM
Jalandhar
aman ghai won 8 medals in the world police and fire games
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਵਿਸ਼ਵ ਪੁਲਸ ਅਤੇ ਫਾਇਰ ਗੇਮਜ਼ ਵਿੱਚ 8 ਮੈਡਲ ਜਿੱਤਣ ਵਾਲੇ ਜਲੰਧਰ ਵਾਸੀ ਅਮਨ ਘਈ ਨੇ ਐਤਵਾਰ ਨੂੰ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਰਿੰਕੂ ਨੇ ਅਮਨ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਤ ਕਰਦਿਆਂ ਕਿਹਾ ਕਿ ਉਸ ਨੇ ਨਾ ਸਿਰਫ਼ ਜਲੰਧਰ ਸਗੋਂ ਪੂਰੇ ਪੰਜਾਬ ਦਾ ਮਾਣ ਵਿਸ਼ਵ ਪੱਧਰ 'ਤੇ ਵਧਾਇਆ ਹੈ। 

ਅਮਨ ਨੇ 28 ਜੁਲਾਈ ਤੋਂ 7 ਅਗਸਤ ਤੱਕ ਕੈਨੇਡਾ ਦੇ ਵਿਨੀਪੈਗ ਵਿੱਚ ਹੋਏ ਇਸ ਮੁਕਾਬਲੇ ਵਿੱਚ ਕੁੱਲ 8 ਮੈਡਲ ਜਿੱਤੇ ਹਨ, ਜਿਨ੍ਹਾਂ ਵਿੱਚ 3 ਸੋਨੇ, 3 ਚਾਂਦੀ ਅਤੇ 2 ਕਾਂਸੀ ਦੇ ਮੈਡਲ ਸ਼ਾਮਲ ਹਨ।  ਉਸ ਨੇ ਇਹ ਮੈਡਲ ਤੈਰਾਕੀ ਦੇ ਵੱਖ-ਵੱਖ ਵਰਗਾਂ ਵਿੱਚ ਕਰਵਾਏ ਮੁਕਾਬਲਿਆਂ ਤਹਿਤ ਹਾਸਲ ਕੀਤੇ ਹਨ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਇਸ ਲਈ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਕਈ ਕਦਮ ਚੁੱਕ ਰਹੀ ਹੈ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਸੂਬੇ ਦੇ ਉੱਭਰਦੇ ਖਿਡਾਰੀਆਂ ਦੇ ਹੁਨਰ ਨੂੰ ਤਰਾਸ਼ਕੇ ਅੱਗੇ ਲਿਆਉਣ ਲਈ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ।  

ਇਹ ਵੀ ਪੜ੍ਹੋ- ਲੋਨ ਦਿਵਾਉਣ ਦੇ ਬਹਾਨੇ ਕੁੜੀ ਨਾਲ ਟੱਪੀਆਂ ਹੱਦਾਂ, ਅਸ਼ਲੀਲ ਤਸਵੀਰਾਂ ਖਿੱਚ ਕੀਤਾ ਹੈਰਾਨ ਕਰਦਾ ਕਾਰਾ

ਇਸੇ ਤਰ੍ਹਾਂ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਨਵੀਂ ਖੇਡ ਨੀਤੀ ਵੀ ਲਿਆਂਦੀ ਗਈ ਹੈ, ਜਿਸ ਤਹਿਤ ਖਿਡਾਰੀਆਂ ਨੂੰ ਮਿਲਣ ਵਾਲੀ ਇਨਾਮੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ।  ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਅਮਨ ਘਈ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਆਪਣੀ ਖੇਡ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਅਤੇ ਜਲੰਧਰ ਵਿੱਚ ਪੰਜਾਬ ਦਾ ਨਾਂ ਪੂਰੀ ਦੁਨੀਆ ਵਿੱਚ ਰੌਸ਼ਨ ਕਰਨ।

ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ ਤੇ ਸਤਲੁਜ 'ਚ ਛੱਡਿਆ ਗਿਆ ਪਾਣੀ, ਵੱਧ ਸਕਦੈ ਖ਼ਤਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • World Police and Fire Games
  • Aman Ghai
  • medals
  • ਵਿਸ਼ਵ ਪੁਲਸ
  • ਫਾਇਰ ਖੇਡਾਂ
  • ਮੈਡਲ
  • ਅਮਨ ਘਈ
  • ਸੁਸ਼ੀਲ ਰਿੰਕੂ

ਹੁਣ ਗੁਰਦੁਆਰਿਆਂ ’ਚ ਨਹੀਂ ਚੜ੍ਹਾਏ ਜਾ ਸਕਣਗੇ ਖਿਡੌਣਾ ਜਹਾਜ਼, ਜਲਦ ਲਿਆ ਜਾ ਸਕਦੈ ਵੱਡਾ ਫ਼ੈਸਲਾ

NEXT STORY

Stories You May Like

  • jashandeep ladhar increased pride in italy
    ਕਰਨਾਣਾ (ਨਵਾਂ ਸ਼ਹਿਰ) ਨਾਲ ਸਬੰਧਿਤ ਜਸ਼ਨਦੀਪ ਲੱਧੜ ਨੇ ਇਟਲੀ 'ਚ ਵਧਾਇਆ ਪੰਜਾਬੀਆਂ ਦਾ ਮਾਣ
  • jlr and chery present the magnificent freelander 8
    ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ 'Freelander 8', ਮਿਲਣਗੇ ਧਾਕੜ ਫੀਚਰਸ
  • fir case
    ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ ਲੁੱਟ, ਘਟਨਾ ਕੈਮਰੇ 'ਚ ਕੈਦ
  • robbed bride 8 grooms nine times marriage
    ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ ਸਾਹਮਣੇ ਇੰਝ ਖੁੱਲ੍ਹੀ ਪੋਲ
  • questions raised over the death of 8 scientists
    ਏਲੀਅਨਜ਼ ਦਾ ਚੀਨ 'ਤੇ ਅਟੈਕ ! 8 ਵਿਗਿਆਨੀਆਂ ਦੀ ਮੌਤ 'ਤੇ ਉੱਠੇ ਸਵਾਲ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਈ ਫੋਨ 'ਤੇ ਕਾਲ, ਜਦ ਸਵੇਰੇ ਉੱਠ ਕੇ ਵੇਖਿਆ...
  • car crushed 8 people helping injured
    ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਮਚਿਆ ਚੀਕ-ਚਿਹਾੜਾ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • fard kendra fard kendra employees
      ਫਰਦ ਕੇਂਦਰ 'ਚ ਜਾਣ ਵਾਲੇ ਦੇਣ ਧਿਆਨ, ਨਹੀਂ ਤਾਂ ਹੋਣਾ ਪਵੇਗਾ ਖੱਜਲ
    • latest of punjab weather till may 12 released
      ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
    • youth murder  punjab police  accused arrested
      ਨੌਜਵਾਨ ਗਗਨਦੀਪ ਕਤਲ ਮਾਮਲੇ ’ਚ ਪੁਲਸ ਵਲੋਂ 3 ਹੋਰ ਗ੍ਰਿਫ਼ਤਾਰ
    • snatching in ludhiana
      ਫੈਕਟਰੀ ਦੇ ਬਾਹਰ ਮਾਲਕ ਨਾਲ ਹੋ ਗਈ ਲੁੱਟ-ਖੋਹ, CCTV 'ਚ ਕੈਦ ਹੋਏ ਮੁਲਜ਼ਮ
    • a person committed suicide
      ਦੁਖਦ ਘਟਨਾ : ਪਤਨੀ ਦੀ ਸਾੜ੍ਹੀ ਨਾਲ ਫਾਹਾ ਬਣਾ ਕੇ ਰਾਜ ਮਿਸਤਰੀ ਨੇ ਕੀਤੀ ਖ਼ੁਦਕੁਸ਼ੀ
    • death figures in punjab and haryana jails are alarming
      ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ ਅੰਕੜਾ ਚਿੰਤਾਜਨਕ, NCRB ਦੀ...
    • notice issued after dengue larvae found
      ਡੇਂਗੂ ਦੇ ਲਾਰਵੇ ਮਿਲਣ ਤੋਂ ਬਾਅਦ ਨੋਟਿਸ ਜਾਰੀ
    • fir case
      ਨਵ-ਵਿਆਹੀ ਔਰਤ ਦੀ ਮੌਤ ਦੇ ਮਾਮਲੇ ’ਚ ਮਾਮਲਾ ਦਰਜ
    • punjab jails  prisoners in jails
      ਪੰਜਾਬ ਦੀਆਂ ਜੇਲ੍ਹਾਂ 'ਚ ਸਮਰੱਥਾ ਨਾਲੋਂ 4 ਹਜ਼ਾਰ ਵੱਧ ਕੈਦੀ ਬੰਦ, ਦੇਸ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +