Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    6:17:05 PM

  • bandi singh  rail stop movement

    ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ...

  • big related to punjab weather

    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ...

  • shocking incident in punjab

    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ...

  • company ai and employees

    ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਅਮਰਪ੍ਰੀਤ ਸਿੰਘ ਨੇ ਖ਼ਾਲਸਾ ਏਡ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

MALWA News Punjabi(ਮਾਲਵਾ)

ਅਮਰਪ੍ਰੀਤ ਸਿੰਘ ਨੇ ਖ਼ਾਲਸਾ ਏਡ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

  • Edited By Shivani Bassan,
  • Updated: 09 Oct, 2023 11:32 AM
Patiala
amarpreet singh resigned from the post of khalsa aid manager
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ- ਪੂਰੇ ਵਿਸ਼ਵ ਭਰ 'ਚ ਖ਼ਾਲਸਾ ਏਡ (NGO) ਆਪਣੇ ਨਾਂ ਨਾਲ ਹੀ ਨਹੀਂ ਸਗੋਂ ਕੀਤੇ ਗਏ ਕੰਮਾਂ ਕਾਰਨ ਵੀ ਕਾਫ਼ੀ ਸੁਰਖੀਆਂ 'ਚ ਰਹਿੰਦੀ ਹੈ। ਖ਼ਾਲਸਾ ਏਡ ਆਪਣੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੀ ਹੈ ਅਤੇ ਲੋਕਾਂ ਦਾ ਭਲਾ ਕਰਨ ਲਈ ਸਭ ਤੋਂ ਪਹਿਲਾਂ ਅੱਗੇ ਆਉਂਦੀ ਹੈ। ਦੱਸ ਦੇਈਏ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਏਸ਼ੀਆ ਡਾਇਰੈਕਟਰ ਅਮਰਪ੍ਰੀਤ ਸਿੰਘ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਮਰਪ੍ਰੀਤ ਸਿੰਘ ਨੇ ਇਸ ਸੰਬੰਧੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਹੈ। 

ਇਹ ਵੀ ਪੜ੍ਹੋ- ਸ਼ਰਮਨਾਕ! ਭੂਆ ਆਸ਼ਕ ਨਾਲ ਮਨਾਉਂਦੀ ਰਹੀ ਰੰਗਰਲੀਆਂ, ਸਾਹਮਣੇ ਨਾਬਾਲਗ ਭਤੀਜੀ ਦੀ ਲੁੱਟੀ ਗਈ ਪੱਤ

ਉਨ੍ਹਾਂ ਲਿਖਿਆ ਹੈ ਕਿ ਸਤਿਕਾਰਯੋਗ ਸੰਗਤ ਜੀਓ, ਇਹ ਫ਼ੈਸਲਾ ਮੈਂ ਅਕਾਲ ਪੁਰਖ ਦੇ ਹੁਕਮ 'ਚ ਕਰ ਰਿਹਾ ਹਾਂ, ਕੁੱਝ ਮਹਤੱਵਪੂਰਨ ਕਾਰਨਾਂ ਕਰਕੇ ਮੈਂ ਅਮਰਪ੍ਰੀਤ ਸਿੰਘ ਪਿਛਲੇ ਦਿਨੀਂ ਖ਼ਾਲਸਾ ਏਡ  ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖ਼ਾਲਸਾ ਏਡ ਮੇਰੇ ਲਈ ਮਹਿਜ਼ ਸੰਸਥਾ ਨਹੀਂ ਸਗੋਂ ਉਹ ਮੇਰਾ ਪਰਿਵਾਰ ਸੀ ਤੇ ਇੱਕ ਪੁੱਤਰ ਵਾਂਗ ਜਿੰਨਾ ਹੋ ਸਕਿਆ ਮੈਂ ਉਸਦੀ ਤਹਿ ਦਿਲੋਂ ਸੇਵਾ ਕੀਤੀ। ਆਪਣੀ ਜ਼ਿੰਦਗੀ ਦੇ 10 ਸਾਲ ਖ਼ਾਲਸਾ ਏਡ ਦੇ ਲੇਖੇ ਲਾਉਣੇ ਮੇਰੇ ਲਈ ਭਾਗਾਂ ਵਾਲੀ ਗੱਲ ਹੈ। ਅਸੀਂ ਅਨੇਕਾਂ ਔਕੜਾਂ, ਕੁਦਰਤੀ ਆਫ਼ਤਾਂ ਅਤੇ ਸਰਕਾਰੀ ਖਿੱਚ-ਧੂਹ ਦਾ ਪੂਰੀ ਚੜ੍ਹਦੀਕਲਾ ਨਾਲ ਸਾਹਮਣਾ ਕੀਤਾ। ਮੇਰੀ ਵਾਹਿਗੁਰੂ ਜੀ ਦੇ ਚਰਨਾਂ 'ਚ ਅਰਦਾਸ ਹੈ ਕਿ ਖ਼ਾਲਸਾ ਏਡ ਸਦਾ ਚੜ੍ਹਦੀਕਲਾ 'ਚ ਸੇਵਾ ਕਰਦੀ ਰਹੇ।

PunjabKesari

ਇਹ ਵੀ ਪੜ੍ਹੋ-  CM ਮਾਨ ਦੇ ਚੈਲੰਜ ਮਗਰੋਂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ

ਉਨ੍ਹਾਂ ਅੱਗੇ ਲਿਖਿਆ ਕਿ ਇਸਦੇ ਨਾਲ ਹੀ ਮੈਂ ਸਾਰੇ ਵਲੰਟੀਅਰਾਂ ਤੇ ਸਟਾਫ਼ ਦਾ ਵੀ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ ਕਿਉਂਕਿ ਤੁਹਾਡੇ ਤੋਂ ਬਿਨਾਂ ਮੈਂ ਇਹ ਕਾਰਜ ਇਕੱਲਾ ਨਹੀਂ ਕਰ ਸਕਦਾ ਸੀ। ਸੰਗਤ ਦੇ ਅਥਾਹ ਪਿਆਰ ਤੇ ਸਾਥ ਲਈ ਦਿਲੋਂ ਧੰਨਵਾਦ। 

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹਸਪਤਾਲ ਦੀ ਵੱਡੀ ਵਾਰਦਾਤ, ਨਵਜੰਮਿਆ ਬੱਚਾ ਚੋਰੀ, 14 ਸਾਲਾਂ ਬਾਅਦ ਘਰ ਆਈਆਂ ਸਨ ਖੁਸ਼ੀਆਂ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਨ.ਆਈ.ਏ. ਨੇ 2 ਅਗਸਤ ਨੂੰ ਸਵੇਰੇ 5.30 ਵਜੇ ਤੋਂ 10:30 ਵਜੇ ਤੱਕ ਖ਼ਾਲਸਾ ਏਡ ਦੇ ਦਫ਼ਤਰ ਅਤੇ ਅਮਰਪ੍ਰੀਤ ਸਿੰਘ ਦੇ ਘਰ ਛਾਪਾ ਮਾਰ ਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਸ ਸਮੇਂ ਖ਼ਾਲਸਾ ਏਡ ਦੇ ਅਹਿਮ ਦਸਤਾਵੇਜ਼ ਐੱਨ.ਆਈ.ਏ. ਨੇ ਅਪਣੇ ਕਬਜ਼ੇ ਵਿਚ ਲੈ ਲਏ ਸਨ। ਇਸ ਦੌਰਾਨ ਅਮਰਪ੍ਰੀਤ ਸਿੰਘ ਨੇ ਅਪਣਾ ਪੱਖ ਪੇਸ਼ ਕਰਦਿਆਂ ਸਪੱਸ਼ਟ ਕੀਤਾ ਸੀ ਕਿ ਖ਼ਾਲਸਾ ਏਡ ਉਹ ਜਾਣਕਾਰੀ ਦਿੰਦੀ ਰਹੇਗੀ ਜਿਸ ਦੀ ਐੱਨ.ਆਈ.ਏ. ਨੂੰ ਲੋੜ ਹੋਵੇਗੀ। ਪੰਜਾਬ ਵਿਚ ਇਸ ਛਾਪੇਮਾਰੀ ਦਾ ਕਾਫ਼ੀ ਵਿਰੋਧ ਵੀ ਹੋਇਆ ਸੀ।

ਸੂਤਰਾਂ ਅਨੁਸਾਰ 2021 'ਚ ਕਿਸਾਨਾਂ ਦੇ ਧਰਨੇ ਦੌਰਾਨ ਅਮਰੀਕਾ ਸਥਿਤ ਅੱਤਵਾਦੀ ਸੰਗਠਨ ਸਿੱਖ ਫ਼ਾਰ ਜਸਟਿਸ (ਐੱਸਐੱਫਜੇ) ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਖ਼ਾਲਸਾ ਏਡ ਐੱਨਆਈਏ ਦੇ ਰਡਾਰ 'ਚ ਆ ਗਈ ਸੀ। ਜਾਂਚ ਏਜੰਸੀ ਨੇ ਦੋਸ਼ ਲਾਇਆ ਕਿ SFJ ਨੇ 'ਭਾਰਤ ਵਿਰੁੱਧ ਪ੍ਰਚਾਰ' ਫੈਲਾਉਣ ਲਈ 'ਖ਼ਾਲਿਸਤਾਨ ਪੱਖੀ ਤੱਤਾਂ' ਨੂੰ ਗ਼ੈਰ-ਸਰਕਾਰੀ ਸੰਗਠਨਾਂ ਰਾਹੀਂ ਵਿਦੇਸ਼ੀ ਫੰਡ ਭੇਜੇ ਸਨ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amarpreet Singh
  • resigned
  • Khalsa Aid
  • post
  • social media
  • ਅਮਰਪ੍ਰੀਤ ਸਿੰਘ
  • ਅਸਤੀਫਾ
  • ਖਾਲਸਾ ਏਡ
  • ਪੋਸਟ
  • ਸੋਸ਼ਲ ਮੀਡੀਆ

ਕੈਨੇਡਾ 'ਚ ਟਰੱਕ ਡਰਾਈਵਰਾਂ ਦੀ ਭਾਰੀ ਮੰਗ, ਮਿਲੇਗੀ ਮੋਟੀ ਤਨਖ਼ਾਹ, ਜਲਦ ਕਰੋ ਅਪਲਾਈ

NEXT STORY

Stories You May Like

  • punjab leader resign
    ਪੰਜਾਬ ਦੇ ਸੀਨੀਅਰ ਲੀਡਰ ਨੇ ਅਚਾਨਕ ਛੱਡ'ਤੀ ਪਾਰਟੀ! ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
  • union minister of state resigns
    ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • team  s head coach resigns after india ireland t20 series upset
    ਵੱਡੀ ਖ਼ਬਰ ; ਭਾਰਤ-ਆਇਰਲੈਂਡ ਟੀ-20 ਲੜੀ 'ਚ ਉਲਟਫੇਰ ਮਗਰੋਂ ਟੀਮ ਦੇ ਹੈੱਡ ਕੋਚ ਨੇ ਦਿੱਤਾ ਅਸਤੀਫ਼ਾ
  • khalsa aid becomes messiah for punjabi youth in lebanon crisis
    ਲੇਬਨਾਨ ਸੰਕਟ 'ਚ ਫਸੇ 5 ਪੰਜਾਬੀ ਨੌਜਵਾਨਾਂ ਲਈ ਮਸੀਹਾ ਬਣੀ 'ਖਾਲਸਾ ਏਡ', ਸੁਰੱਖਿਅਤ ਕਰਵਾਈ ਵਤਨ ਵਾਪਸੀ
  • ram mandir resignation
    ਰਾਮ ਮੰਦਰ ਚੜ੍ਹਾਵੇ 'ਚ ਗੜਬੜੀ ਮਾਮਲੇ 'ਚ ਵੱਡੀ ਅਪਡੇਟ ! ਜਨਰਲ ਸਕੱਤਰ ਤੇ ਟਰੱਸਟੀ ਨੇ ਦਿੱਤਾ ਅਸਤੀਫ਼ਾ
  • politics heated up over video case
    ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ ਮੰਤਰੀ (ਵੀਡੀਓ)
  • keir starmer resigns
    ਬ੍ਰਿਟੇਨ 'ਚ ਰਾਜਨੀਤਿਕ ਹਲਚਲ, ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦੇ'ਤਾ ਅਸਤੀਫ਼ਾ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • punjab will get a new dgp today
      ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ...
    • punjab shoking incident
      ਪੰਜਾਬ 'ਚ ਵੱਡੀ ਵਾਰਦਾਤ! ਕੁੜੀ ਦੇ ਕਤਲ ਮਗਰੋਂ 'ਜੁਗਾੜ' ਲਾ ਕੇ ਲਾਸ਼ ਲੁਕਾਉਂਦੇ...
    • major action against drug smugglers
      ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ...
    • lderly woman accuses sons of assault
      ਬਜ਼ੁਰਗ ਔਰਤ ਨੇ ਪੁੱਤਰਾਂ ’ਤੇ ਲਾਏ ਕੁੱਟਮਾਰ ਦੇ ਦੋਸ਼
    • health department checking
      ਸਿਹਤ ਵਿਭਾਗ ਨੇ ਫੈਕਟਰੀ 'ਚ ਬਣਨ ਵਾਲੇ ਪਨੀਰ ਤੇ ਦੇਸੀ ਘਿਓ ਦੇ ਭਰੇ ਸੈਂਪਲ
    • farmers protest
      ਬਿਜਲੀ ਸੰਕਟ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਫੁੱਟਿਆ, ਸ੍ਰੀ ਮੁਕਤਸਰ ਸਾਹਿਬ ਵਿਖੇ...
    • pet dog  former sarpanch
      ਪਾਲਤੂ ਕੁੱਤੇ ਸਬੰਧੀ ਹੋਏ ਵਿਵਾਦ ਦੌਰਾਨ ਸਾਬਕਾ ਸਰਪੰਚ ਨੇ ਚਲਾਈ ਗੋਲੀ, ਕਾਬੂ
    • farmers staged a protest over non availability of electricity supply
      ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸੈਦਪੁਰਾ ਗਰਿੱਡ ਅੱਗੇ ਲਾਇਆ ਧਰਨਾ
    • fir case
      UK ਭੇਜਣ ਦੇ ਨਾਂ ’ਤੇ 63.39 ਲੱਖ ਦੀ ਠੱਗੀ, ਏਜੰਟ ’ਤੇ ਪਰਚਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +