Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    7:22:14 PM

  • weather to change in punjab from the 24th october major forecast by the imd

    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ...

  • parvinder jhota case update

    ਜਾਣੋ ਪਰਵਿੰਦਰ ਝੋਟਾ ਮਾਮਲੇ 'ਚ ਅੱਜ ਕੀ-ਕੀ ਹੋਇਆ:...

  • parvinder jhota family meeting

    ਪਰਵਿੰਦਰ ਝੋਟੇ ਦੇ ਪਰਿਵਾਰ ਤੇ ਪ੍ਰਸ਼ਾਸਨ ਵਿਚਾਲੇ...

  • 1 828 pilgrims will go to pakistan on november 22 passports deposited

    22 ਨਵੰਬਰ ਨੂੰ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਐਂਬੂਲੈਂਸ ਸਿਰਫ ਦਵਾਈਆਂ ਢੋਣ ਲਈ!

MALWA News Punjabi(ਮਾਲਵਾ)

ਐਂਬੂਲੈਂਸ ਸਿਰਫ ਦਵਾਈਆਂ ਢੋਣ ਲਈ!

  • Updated: 03 Aug, 2018 04:16 AM
Malwa
ambulance medicines
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ,   (ਕੁਲਦੀਪ)-  ਰਾਜ ਸਭਾ ਮੈਂਬਰ ਅੰਬਿਕਾ ਸੋਨੀ ਵਲੋਂ  ਸਾਢੇ ਤਿੰਨ ਮਹੀਨੇ ਪਹਿਲਾਂ ਮੋਹਾਲੀ ਵਿਧਾਨ ਸਭਾ ਨੂੰ ਦਿੱਤੀ ਗਈ ਅਤਿ-ਆਧੁਨਿਕ ਐਂਬੂਲੈਂਸ ਵਿਚ ਇਨ੍ਹੀਂ ਦਿਨੀਂ ਮਰੀਜ਼ਾਂ ਨੂੰ ਨਹੀਂ ਸਗੋਂ ਦਵਾਈਆਂ ਦੇ ਡੱਬੇ ਢੋਣ ਦਾ ਕੰਮ ਕੀਤਾ ਜਾ ਰਿਹਾ ਹੈ । ਫੇਜ਼-6 ਸਥਿਤ ਸਿਵਲ ਹਸਪਤਾਲ ਮੋਹਾਲੀ ਵਿਚ ਆਉਣ ਵਾਲੇ ਗੰਭੀਰ ਕਿਸਮ ਦੇ ਮਰੀਜ਼ਾਂ ਨੂੰ ਖਸਤਾ ਹਾਲਤ ਐਂਬੂਲੈਂਸਾਂ ’ਚ ਭੇਜਿਆ ਜਾ ਰਿਹਾ ਹੈ।
ਬੁੱਧਵਾਰ ਨੂੰ ਹਸਪਤਾਲ ਵਿਚ ਅਜਿਹਾ ਕੁਝ ਦੇਖਣ ਨੂੰ ਮਿਲਿਆ।  ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਦੋ ਐਂਬੂਲੈਂਸਾਂ ਖਡ਼੍ਹੀਆਂ ਸਨ । ਇਕ ਪਾਸੇ ਅੰਬਿਕਾ ਸੋਨੀ ਵਾਲੀ ਐਂਬੂਲੈਂਸ ਤੇ ਦੂਜੇ ਪਾਸੇ ਇਕ ਪੁਰਾਣੀ ਐਂਬੂਲੈਂਸ। ਐਮਰਜੈਂਸੀ ਵਿਚ ਇਲਾਜ ਉਪਰੰਤ ਇਕ ਗਰੀਬ ਬਜ਼ੁਰਗ ਅੌਰਤ ਨੂੰ ਉਸ ਦੇ ਘਰ ਛੱਡਿਆ ਜਾਣਾ ਸੀ ਪਰ ਉਸ ਐਂਬੂਲੈਂਸ ਦਾ ਹੇਠਾਂ ਵਾਲਾ ਸਟੈੱਪ ਟੁੱਟਾ ਹੋਣ ਕਾਰਨ ਅੌਰਤ ਨੂੰ ਉੱਚੀ ਐਂਬੂਲੈਂਸ ’ਤੇ ਚਡ਼੍ਹਾਇਆ ਜਾਣਾ ਕਾਫ਼ੀ ਮੁਸ਼ਕਿਲ ਸੀ। ਐਂਬੂਲੈਂਸ ’ਤੇ ਬਜ਼ੁਰਗ ਅੌਰਤ ਨੂੰ ਚਡ਼੍ਹਾਉਣ ਸਮੇਂ ਹਾਲਾਤ ਕੁਝ ਅਜਿਹੇ ਸਨ ਕਿ ਜੇਕਰ ਅੌਰਤ ਨੂੰ ਸਟਰੈਚਰ ’ਤੇ ਪਾ ਕੇ ਐਂਬੂਲੈਂਸ ਵਿਚ ਚਡ਼੍ਹਾਇਆ ਜਾਂਦਾ ਤਾਂ ਬਹੁਤ ਆਸਾਨ ਕੰਮ ਸੀ ਪਰ ਸਟਰੈਚਰ ਨੂੰ ਦਵਾਈਆਂ ਦੇ ਵੱਡੇ-ਵੱਡੇ ਡੱਬੇ ਢੋਣ ਦੇ ਕੰਮ ਵਿਚ ਲਾਇਆ ਹੋਇਆ ਸੀ, ਜਿਸ ਕਾਰਨ ਬਜ਼ੁਰਗ ਅੌਰਤ ਨੂੰ ਐਮਰਜੈਂਸੀ ਤੋਂ ਸਟਰੈਚਰ ਨਾ ਹੋਣ ਕਾਰਨ ਵ੍ਹੀਲ ਚੇਅਰ ’ਤੇ ਐਂਬੂਲੈਂਸ ਤਕ ਲਿਅਾਂਦਾ ਗਿਆ । ਬਾਅਦ ਵਿਚ ਦੋ-ਤਿੰਨ ਲੋਕਾਂ ਨੇ ਚੁੱਕ ਕੇ ਬਡ਼ੀ ਮੁਸ਼ਕਿਲ ਨਾਲ ਉਸ ਨੂੰ ਐਂਬੂਲੈਂਸ ਵਿਚ ਪਹੁੰਚਾਇਆ ।
 ਜ਼ਿਕਰਯੋਗ ਹੈ ਕਿ ਅੰਬਿਕਾ ਸੋਨੀ ਵਲੋਂ ਦਿੱਤੀ ਗਈ ਇਹ ਐਂਬੂਲੈਂਸ ਏ. ਬੀ. ਐੱਸ. ਇੰਟੀਰੀਅਰਸ, ਪੈਰ ਨਾਲ ਚੱਲਣ ਵਾਲੇ ਹੈਂਡਵਾਸ਼ ਸਿਸਟਮ ਤੇ ਵਾਸ਼ ਬੇਸਿਨ, ਇਨਵਰਟਰ, ਸਾਈਰਨ ਵਾਲੀ ਐਮਰਜੈਂਸੀ ਲਾਈਟ  ਤੇ ਲੋਕਾਂ ਨੂੰ ਸੰਬੋਧਨ ਕਰਨ ਵਾਲਾ ਸਿਸਟਮ, ਆਕਸੀਜਨ ਸਿਲੰਡਰ, ਟਰਾਲੀ ਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਹੈ। 
 ਮੁੱਖ ਮੰਤਰੀ ਨੇ ਦਿੱਤੀ ਸੀ ਹਰੀ ਝੰਡੀ 
 ਜ਼ਿਕਰਯੋਗ ਹੈ ਕਿ ਅਪ੍ਰੈਲ ਮਹੀਨੇ ਵਿਚ ਰਾਜ ਸਭਾ ਮੈਂਬਰ ਅੰਬਿਕਾ ਸੋਨੀ  ਨੇ ਆਪਣੇ ਐੱਮ. ਪੀ. ਲੈਡ ਫੰਡ ਵਿਚੋਂ ਲੋਕ ਸਭਾ ਹਲਕਾ ਸ੍ਰੀ ਨੰਦਪੁਰ ਸਾਹਿਬ ਦੇ ਅਧੀਨ ਆਉਂਦੇ 9 ਵਿਧਾਨ ਸਭਾ ਹਲਕਿਆਂ ਲਈ 9 ਅਤਿ-ਆਧੁਨਿਕ ਐਂਬੂਲੈਂਸਾਂ ਦਿੱਤੀਆਂ ਸਨ। ਇਨ੍ਹਾਂ ਨੂੰ ਮੁੱਖ ਮੰਤਰੀ  ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 15 ਅਪ੍ਰੈਲ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਹਾਦਸੇ ਵਾਲੀ ਜਗ੍ਹਾ ’ਤੇ ਸਹੀ ਸਮੇਂ ’ਤੇ ਪਹੁੰਚਿਆ ਜਾ ਸਕੇਗਾ ਤੇ ਸਮੇਂ ਸਿਰ ਮੈਡੀਕਲ ਸਹਾਇਤਾ ਮੁਹੱਈਆ  ਕਰਵਾਈ ਜਾ ਸਕੇਗੀ। 
 ਇਸ ਤੋਂ ਤਾਂ ਚੰਗਾ ਸੀ ਟਰੱਕ ਦੇ ਦਿੰਦੇ 
 ਲੋਕਾਂ ਵਿਚ ਇਸ ਗੱਲ ਦੀ ਚਰਚਾ ਹੈ ਕਿ ਜੇਕਰ ਐਂਬੂਲੈਂਸ ’ਤੇ ਹਸਪਤਾਲ ਵਾਲਿਅਾਂ ਨੇ ਦਵਾਈਆਂ ਹੀ ਢੋਣੀਆਂ ਸਨ ਤਾਂ ਇਸ ਤੋਂ ਚੰਗਾ ਸੀ ਕਿ ਮੈਡਮ ਸੋਨੀ ਹਸਪਤਾਲ ਨੂੰ ਐਂਬੂਲੈਂਸ ਦੀ ਬਜਾਏ ਟਰੱਕ ਹੀ ਦੇ ਦਿੰਦੇ। 
 ਸਿਵਲ ਸਰਜਨ ਨੇ ਇਹ ਕਿਹਾ 
 ਜਦੋਂ ਐਂਬੂਲੈਂਸ ਵਿਚ ਹਸਪਤਾਲ ਮੈਨੇਜਮੈਂਟ ਵਲੋਂ ਦਵਾਈਆਂ ਦੇ ਡੱਬੇ ਆਦਿ ਢੋਣ ਦਾ ਮਾਮਲਾ ਸਿਵਲ ਸਰਜਨ ਮੋਹਾਲੀ ਡਾ. ਰੀਟਾ ਭਾਰਦਵਾਜ  ਦੇ ਧਿਆਨ ਵਿਚ ਲਿਆਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਇਹ ਗੱਲ ਸੁਣਨ ਲਈ ਤਿਆਰ ਹੀ ਨਹੀਂ ਹੋਏ। ਉਨ੍ਹਾਂ ਕਿਹਾ, ‘‘ਜੀ ਨਹੀਂ ਅਜਿਹਾ ਬਿਲਕੁਲ ਵੀ ਨਹੀਂ ਹੈ, ਆਈ ਐਮ ਸ਼ਿਓਰ ਅਬਾਊਟ ਇਟ।’’ ਉਸ ਤੋਂ ਬਾਅਦ ਉਨ੍ਹਾਂ ਨੇ ਓ. ਕੇ. ਬੇਟਾ ਕਹਿ ਕੇ ਫੋਨ ਕੱਟ ਦਿੱਤਾ। 

  • ਐਂਬੂਲੈਂਸ
  • ਦਵਾਈਆਂ
  • Ambulance
  • medicines

ਬਠਿੰਡਾ ਰੈਲੀ ’ਚ ਹੋਏ  ਇਕੱਠ  ਨੇ ਤੀਜੇ ਬਦਲ ਨੂੰ ਦਿੱਤੀ ਮਾਨਤਾ  : ਬੈਂਸ

NEXT STORY

Stories You May Like

  • drug department raids the largest medicine market in punjab
    ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
  • profit margin on 137 cancer drugs capped at 30 percent
    ਕੈਂਸਰ ਦੀਆਂ 137 ਦਵਾਈਆਂ ’ਤੇ ਮੁਨਾਫਾ 30 ਫੀਸਦੀ ਤੱਕ ਸੀਮਤ, ਘਟਣਗੀਆਂ ਕੀਮਤਾਂ
  • major decision by the government regarding cancer drugs
    ਕੈਂਸਰ ਦੀਆਂ ਦਵਾਈਆਂ 'ਤੇ ਸਰਕਾਰ ਦਾ ਵੱਡਾ ਫ਼ੈਸਲਾ, 137 ਐਂਟੀ-ਕੈਂਸਰ ਦਵਾਈਆਂ ਦੀਆਂ ਕੀਮਤਾਂ ਘਟਾਈਆਂ
  • tamil nadu  medicines  hindi  packaging cover  hospital
    ਤਾਮਿਲਨਾਡੂ ’ਚ ਦਵਾਈਆਂ ਦੇ ਹਿੰਦੀ ’ਚ ਛਪੇ ‘ਪੈਕੇਜਿੰਗ ਕਵਰ’ ’ਤੇ ਵਿਵਾਦ, ਹਸਪਤਾਲਾਂ ਨੇ ਰੋਕੀ ਸਪਲਾਈ
  • major action by the drug department against medical stores
    ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ ਦਵਾਈਆਂ ਜ਼ਬਤ
  • maharashtra  ambulance demanded diesel charges
    ਮਹਾਰਾਸ਼ਟਰ: ਐਂਬੂਲੈਂਸ ਨੇ ਮੰਗਿਆ ਡੀਜ਼ਲ ਦਾ ਖ਼ਰਚਾ, ਪੈਸੇ ਨਾ ਹੋਣ 'ਤੇ ਬੇਹੋਸ਼ ਧੀ ਨੂੰ ਮੋਢੇ 'ਤੇ ਚੁੱਕ ਹਸਪਤਾਲ...
  • major decision by punjab chemists association
    ਨਸ਼ੀਲੀਆਂ ਦਵਾਈਆਂ ਦੀ ਗ਼ੈਰ-ਕਾਨੂੰਨੀ ਵਿਕਰੀ ਰੋਕਣ ਲਈ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ
  • economical treatment
    ਸਸਤੇ ਇਲਾਜ ਲਈ ਸਿਰਫ ਸਖ਼ਤ ਨਿਯਮ ਅਤੇ ਕੀਮਤਾਂ ’ਤੇ ਲਗਾਮ ਕਾਫ਼ੀ ਨਹੀਂ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • satsang hall accident girl
      ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ ਹਾਦਸਾ, 22 ਸਾਲਾ ਮੁਟਿਆਰ ਦੀ ਮੌਤ
    • parvinder jhota update
      ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਤੇ ਐਕਸ਼ਨ ਕਮੇਟੀ ਦਾ ਵੱਡਾ ਬਿਆਨ
    • latest regarding the strike by government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ...
    • bhagat singh statue martyr
      ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ
    • exclusive video of parvinder singh jhota has surfaced
      ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ ਤੋਂ ਪਹਿਲਾਂ ਕੀ ਸਨ ਆਖ਼ਰੀ ਬੋਲ
    • protest in tapa
      ਬੱਸ ਅੱਡੇ ਦੀ ਪਰਚੀ ਦੇ ਠੇਕੇ ਨੂੰ ਲੈ ਕੇ ਭਖਿਆ ਵਿਵਾਦ, ਪ੍ਰਧਾਨ 'ਤੇ ਲੱਗੇ ਦੋਸ਼
    • pistol recovered
      ਇਕ ਗਲੋਕ ਪਿਸਤੌਲ, ਤਿੰਨ ਮੈਗਜ਼ੀਨ ਅਤੇ ਜ਼ਿੰਦਾ ਕਾਰਤੂਸ ਬਰਾਮਦ
    • pratap singh bajwa
      ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ...
    • nabha jail  search  mobile phone
      ਨਾਭਾ ਜੇਲ ’ਚ ਤਲਾਸ਼ੀ ਦੌਰਾਨ 2 ਮੋਬਾਈਲ ਬਰਾਮਦ
    • businessman  s body found in a big hotel in chandigarh
      ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +