ਇੰਟਰਨੈਸ਼ਨਲ ਡੈਸਕ- ਅਮਰੀਕਾ ਨੇ ਵੱਡੀ ਖ਼ੁਸ਼ਖ਼ਬਰੀ ਦਿੰਦਿਆਂ ਐਲਾਨ ਕੀਤਾ ਹੈ ਕਿ ਇਸ ਸਾਲ 10 ਲੱਖ ਤੋਂ ਵੱਧ ਵੀਜ਼ਾ ਦਿੱਤੇ ਜਾਣਗੇ। ਭਾਰਤੀ ਵਿਦਿਆਰਥੀਆਂ ਲਈ ਇਹ ਚੰਗਾ ਮੌਕਾ ਹੈ ਪਰ ਅਮਰੀਕਾ ਜਾਣ ਲਈ ਸਟੱਡੀ ਵੀਜ਼ਾ ਕਿਵੇਂ ਅਪਲਾਈ ਕਰਨਾ ਹੈ, ਇਸ ਸਬੰਧੀ ਸਹੀ ਜਾਣਕਾਰੀ ਹੋਣੀ ਲਾਜ਼ਮੀ ਹੈ। ਲੈਂਡਮਾਰਕ ਇਮੀਗ੍ਰੇਸ਼ਨ ਵਿਦਿਆਰਥੀਆਂ ਦਾ ਅਮਰੀਕਾ ਜਾਣ ਦਾ ਸੁਫ਼ਨਾ ਸਾਕਾਰ ਕਰੇਗੀ।
ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ IELTS ਵਿੱਚ ਸਾਢੇ 4 ਬੈਂਡ ਨਾਲ ਵਿਦਿਆਰਥੀ ਅਮਰੀਕਾ ਦੇ ਸਰਕਾਰੀ ਕਾਲਜ ਵਿੱਚ ਦਾਖਲਾ ਲੈ ਸਕਦੇ ਹਨ ਅਤੇ 5.5 ਬੈਂਡ ਨਾਲ ਯੂਨੀਵਰਸਿਟੀ ਵਿਚ ਦਾਖ਼ਲਾ ਮਿਲ ਜਾਂਦਾ ਹੈ। ਵੱਡੀ ਰਾਹਤ ਵਾਲੀ ਖ਼ਬਰ ਇਹ ਵੀ ਹੈ ਕਿ ਬਿਨਾਂ IELTS ਦੇ ਵੀ ਵਿਦਿਆਰਥੀ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਅੰਗਰੇਜ਼ੀ ਵਿਚ ਮੁਹਾਰਤ ਹੋਣੀ ਲਾਜ਼ਮੀ ਹੈ। ਹੋਰ ਵਧੇਰੇ ਜਾਣਕਾਰੀ ਲਈ ਲੈਂਡਮਾਰਕ ਇਮੀਗ੍ਰੇਸ਼ਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਲੈਂਡਮਾਰਕ ਇਮੀਗ੍ਰੇਸ਼ਨ ਦਾ ਅਮਰੀਕਾ ਦੀਆਂ 70 ਤੋਂ ਵੱਧ ਯੂਨੀਵਰਸਿਟੀਆਂ ਨਾਲ ਸਿੱਧਾ ਸੰਪਰਕ ਹੈ। ਲੈਂਡਮਾਰਕ ਇਮੀਗ੍ਰੇਸ਼ਨ 13 ਸਾਲਾਂ ਤੋਂ ਵਿਦਿਆਰਥੀਆਂ ਨੂੰ ਅਮਰੀਕਾ ਭੇਜ ਰਹੀ ਹੈ। ਵੀਜ਼ਾ ਲੱਗਣ ਤੋਂ ਪਹਿਲਾਂ ਵਿਦਿਆਰਥੀਆਂ ਕੋਲੋਂ ਕੋਈ ਟਿਊਸ਼ਨ ਫ਼ੀਸ ਨਹੀਂ ਲਈ ਜਾਂਦੀ। ਕੋਈ ਵੀ ਜੀਆਈਸੀ ਵਰਗਾ ਜਾਂ ਲਿਵਿੰਗ ਕੋਸਟ ਵਰਗਾ ਫੰਡ ਵੀ ਨਹੀਂ ਲਿਆ ਜਾਂਦਾ। ਜੇਕਰ ਤੁਸੀਂ ਵੀ ਆਪਣਾ ਅਮਰੀਕਾ ਜਾਣ ਦਾ ਸੁਫ਼ਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਅੱਜ ਹੀ ਹੈਲਪਲਾਈਨ ਨੰਬਰ 90410-96100 'ਤੇ ਸੰਪਰਕ ਕਰੋ।
ਨੈਸ਼ਨਲ ਹਾਈਵੇ 'ਤੇ ਵਾਪਰੀ ਵੱਡੀ ਘਟਨਾ, ਪੰਜਾਬ ਪੁਲਸ ਦੇ ਹੌਲਦਾਰ ਦੀ ਕਾਰ ਦਾ ਸ਼ੀਸ਼ਾ ਤੋੜ ਕੀਤਾ ਕਾਂਡ
NEXT STORY