Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    10:49:35 AM

  • iran usa

    ਇਰਾਨ ਦੀ 'ਰੀੜ੍ਹ ਦੀ ਹੱਡੀ' 'ਤੇ ਵਾਰ ਕਰਨ ਦੀ...

  • bus plunges into river in bangladesh

    ਵੱਡੀ ਖ਼ਬਰ : ਯਾਤਰੀਆਂ ਨਾਲ ਭਰੀ ਬੱਸ ਨਦੀ 'ਚ...

  • gold and silver prices jump by 5 percent rates of cities including chandigarh

    ਮਹਿੰਗਾਈ ਦਾ ਝਟਕਾ: ਸੋਨੇ-ਚਾਂਦੀ ਦੀਆਂ ਕੀਮਤਾਂ 'ਚ 5...

  • meteorological department issues major alert

    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼

PUNJAB News Punjabi(ਪੰਜਾਬ)

ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼

  • Edited By Shivani Attri,
  • Updated: 13 Jun, 2025 10:57 AM
Jalandhar
american company boeing s planes are proving to be flying coffins
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਨਰੇਸ਼ ਕੁਮਾਰ)-ਦੁਨੀਆ ਦੀ ਸਭ ਤੋਂ ਵੱਡੀ ਜਹਾਜ਼ ਨਿਰਮਾਤਾ ਕੰਪਨੀ ਬੋਇੰਗ ਦੇ ਜਹਾਜ਼ ਦਾ ਅਹਿਮਦਾਬਾਦ ’ਚ ਹੋਇਆ ਇਹ ਪਹਿਲਾ ਹਾਦਸਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਕੰਪਨੀ ਦੇ ਕਈ ਜਹਾਜ਼ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਇਨ੍ਹਾਂ ਹਾਦਸਿਆਂ ’ਚ 4 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ। ਬੋਇੰਗ ਦੇ 747, 737, 767 ਅਤੇ 777 ਵਰਗੇ ਮਾਡਲ ਤਕਨੀਕੀ ਅਤੇ ਡਿਜ਼ਾਈਨ ਨਾਲ ਜੁੜੀਆਂ ਖਾਮੀਆਂ ਕਾਰਨ ਵਾਰ-ਵਾਰ ਹਾਦਸਿਆਂ ਦਾ ਸ਼ਿਕਾਰ ਹੋਏ ਹਨ। ਇਸ ਤੋਂ ਇਲਾਵਾ ਅਮਰੀਕਾ ’ਚ 2001 ’ਚ ਹੋਏ ਅੱਤਵਾਦੀ ਹਮਲੇ ’ਚ ਵੀ ਕੰਪਨੀ ਦੇ ਜਹਾਜ਼ਾਂ ਦੀ ਵਰਤੋਂ ਕੀਤੀ ਗਈ ਸੀ, ਜਦਕਿ 1985 ’ਚ ਕੈਨੇਡਾ ’ਚ ਬੋਇੰਗ 747 200 ਬੀ ਨੂੰ ਐਟਲਾਂਟਿਕ ਮਹਾਸਾਗਰ ਵਿਚ ਬੰਬ ਧਮਾਕੇ ਨਾਲ ਉਡਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਇਨ੍ਹਾਂ ਹਾਦਸਿਆਂ ਨੇ ਬੋਇੰਗ ਦੇ ਅਕਸ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਖ਼ਾਸ ਕਰਕੇ ਬੋਇੰਗ 737 ਮੈਕਸ ਮਾਡਲ ਦੇ 2 ਭਿਆਨਕ ਹਾਦਸਿਆਂ ਤੋਂ ਬਾਅਦ ਕੰਪਨੀ ਨੂੰ ਕਾਨੂੰਨੀ, ਆਰਥਿਕ ਅਤੇ ਨੈਤਿਕ ਪੱਧਰ ’ਤੇ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਮਾਹਿਰਾਂ ਅਤੇ ਗਲੋਬਲ ਏਵੀਏਸ਼ਨ ਰੈਗੂਲੇਟਰਾਂ ਨੇ ਬੋਇੰਗ ’ਤੇ ਇਹ ਦੋਸ਼ ਵੀ ਲਾਇਆ ਕਿ ਕੰਪਨੀ ਨੇ ਵਪਾਰਕ ਲਾਭ ਲਈ ਸੁਰੱਖਿਆ ਮਾਪਦੰਡਾਂ ਨਾਲ ਸਮਝੌਤਾ ਕੀਤਾ। ਕੰਪਨੀ ਖ਼ਿਲਾਫ਼ ਅਮਰੀਕਾ ’ਚ ਕਈ ਮਾਮਲੇ ਵੀ ਚੱਲ ਰਹੇ ਹਨ।

ਕੰਪਨੀ ਦੇ ਜਹਾਜ਼ ਬੋਇੰਗ 747 ਐੱਸ. ਆਰ. ਦਾ ਸਭ ਤੋਂ ਵੱਡਾ ਹਾਦਸਾ 1985 ਵਿਚ ਜਾਪਾਨ ’ਚ ਹੋਇਆ ਸੀ। ਉਸ ਸਮੇਂ ਜਾਪਾਨ ਏਅਰਲਾਈਨਜ਼ ਦੀ ਫਲਾਈਟ ਨੰਬਰ 123 ਦਾ ਹਾਈਡ੍ਰੋਲਿਕ ਸਿਸਟਮ ਟੇਕਆਫ਼ ਤੋਂ ਬਾਅਦ ਫੇਲ੍ਹ ਹੋ ਗਿਆ ਅਤੇ ਜਹਾਜ਼ ਇਕ ਪਹਾੜੀ ਨਾਲ ਟਕਰਾਅ ਗਿਆ। ਇਸ ਹਾਦਸੇ ਵਿਚ 520 ਲੋਕਾਂ ਦੀ ਮੌਤ ਹੋਈ ਅਤੇ ਇਹ ਹੁਣ ਤੱਕ ਦੇ ਕਿਸੇ ਜਹਾਜ਼ ਹਾਦਸੇ ਵਿਚ ਹੋਈਆਂ ਮੌਤਾਂ ਦੀ ਸਭ ਤੋਂ ਵੱਧ ਗਿਣਤੀ ਹੈ। 1985 ’ਚ ਹੀ ਏਅਰ ਇੰਡੀਆ ਦੇ ਜਹਾਜ਼ ਹਾਦਸੇ ’ਚ 329 ਲੋਕਾਂ ਦੀ ਮੌਤ ਹੋਈ ਸੀ।

PunjabKesari

ਇਹ ਵੀ ਪੜ੍ਹੋ: Punjab: ਪਲਾਂ 'ਚ ਉਜੜਿਆ ਪਰਿਵਾਰ, ਕਾਰ 'ਚ ਜਾ ਰਹੇ ਸਕੇ ਭਰਾਵਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ

2018 ’ਚ ਇੰਡੋਨੇਸ਼ੀਆ ਦੀ ਲਾਈਨ ਏਅਰ ਵੱਲੋਂ ਵਰਤੇ ਜਾ ਰਹੇ ਬੋਇੰਗ 737 ਕੇ ਮੈਕਸ ਸੀਰੀਜ਼ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ’ਚ 189 ਲੋਕਾਂ ਦੀ ਮੌਤ ਹੋਈ, ਜਦਕਿ 2019 ’ਚ ਇਥੋਪੀਅਨ ਏਅਰਲਾਈਨਜ਼ ਵੱਲੋਂ ਵਰਤਿਆ ਜਾ ਰਿਹਾ ਬੋਇੰਗ 737 ਕੇ ਮੈਕਸ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ’ਚ 157 ਲੋਕਾਂ ਦੀ ਮੌਤ ਹੋ ਗਈ ਸੀ।

16 ਹਜ਼ਾਰ ਫੁੱਟ ਦੀ ਉਚਾਈ ’ਤੇ ਖੁੱਲ੍ਹ ਗਿਆ ਸੀ ਬੋਇੰਗ ਦਾ ਪੈਨਲ, ਵਾਲ-ਵਾਲ ਬਚੇ ਸਨ ਯਾਤਰੀ
ਪਿਛਲੇ ਸਾਲ ਜਨਵਰੀ ’ਚ ਅਲਾਸਕਾ ਏਅਰਲਾਈਨਜ਼ ਵੱਲੋਂ ਵਰਤੇ ਜਾ ਰਹੇ ਬੋਇੰਗ 737 ਮੈਕਸ 9 ਦਾ ਪੈਨਲ ਉਸ ਸਮੇਂ ਅਚਾਨਕ ਖੁੱਲ੍ਹ ਗਿਆ, ਜਦੋਂ ਜਹਾਜ਼ 16,000 ਫੁੱਟ ਦੀ ਉਚਾਈ ’ਤੇ ਉੱਡ ਰਿਹਾ ਸੀ। ਇਸ ਨਾਲ ਜਹਾਜ਼ ਦੇ ਕਿਨਾਰੇ ’ਤੇ ਇਕ ਵੱਡਾ ਛੇਕ ਹੋ ਗਿਆ। ਕੈਬਿਨ ਪ੍ਰੈਸ਼ਰ ਦੇ ਤੇਜ਼ੀ ਨਾਲ ਘਟਣ ਕਾਰਨ ਆਕਸੀਜ਼ਨ ਮਾਸਕ ਛੱਤ ਤੋਂ ਥੱਲੇ ਡਿੱਗ ਗਏ ਅਤੇ ਜਿਵੇਂ ਹੀ ਹਵਾ ਉਸ ਛੇਕ ’ਚੋਂ ਬਾਹਰ ਨਿਕਲੀ, ਉਸ ਨਾਲ ਕੈਬਿਨ ਦੇ ਅੰਦਰ ਮੌਜੂਦ ਲੋਕਾਂ ਦਾ ਸਾਹ ਘੁੱਟ ਹੋਣ ਲੱਗਾ। ਹਾਲਾਂਕਿ ਪਾਇਲਟਾਂ ਨੇ ਜਹਾਜ਼ ਨੂੰ ਸੁਰੱਖਿਅਤ ਪੋਰਟਲੈਂਡ, ਓਰੇਗਨ ’ਚ ਉਤਾਰ ਲਿਆ ਅਤੇ 171 ਯਾਤਰੀਆਂ ਅਤੇ 6 ਚਾਲਕ ਦਲ ਦੇ ਮੈਂਬਰਾਂ ’ਚੋਂ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ।

ਇਸ ਮਾਮਲੇ ਦੀ ਅਮਰੀਕਾ ਦੀ ਸੰਘੀ ਜਾਂਚ ਏਜੰਸੀ ਐੱਫ਼. ਬੀ. ਆਈ. ਨੇ ਜਾਂਚ ਕੀਤੀ ਅਤੇ ਜਹਾਜ਼ ਵਿਚ ਸਵਾਰ ਯਾਤਰੀਆਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ। ਜਾਂਚ ਕਰਤਾਵਾਂ ਨੇ ਆਪਣੀ ਰਿਪੋਰਟ ’ਚ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਉਹ ਚਾਰ ਬੋਲਟ, ਜੋ ਪੈਨਲ ਨੂੰ ਸੁਰੱਖਿਅਤ ਰੱਖਣ ਲਈ ਲਾਏ ਜਾਂਦੇ ਹਨ, ਜਹਾਜ਼ ’ਤੇ ਵਾਸ਼ਿੰਗਟਨ ਦੇ ਰੈਂਟਨ ਸਥਿਤ ਬੋਇੰਗ ਫੈਕਟਰੀ ’ਚ ਕੰਮ ਦੌਰਾਨ ਨਹੀਂ ਲਾਏ ਗਏ ਸਨ।

ਇਹ ਵੀ ਪੜ੍ਹੋ: 19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ

ਬੋਇੰਗ ਨੇ ਅਮਰੀਕੀ ਨਿਆਂ ਵਿਭਾਗ ਦੀ ਜਾਂਚ ਦਾ ਨਿਪਟਾਰਾ ਕਰਨ ਲਈ $2.5 ਬਿਲੀਅਨ ਦਾ ਭੁਗਤਾਨ ਕਰਨ ’ਤੇ ਸਹਿਮਤੀ ਪ੍ਰਗਟਾਈ ਸੀ ਅਤੇ ਇਹ ਮੰਨਿਆ ਸੀ ਕਿ ਕੰਪਨੀ ਨੇ 737 ਮੈਕਸ ਦੀ ਸੁਰੱਖਿਆ ਬਾਰੇ ਰੈਗੂਲੇਟਰਾਂ ਨੂੰ ਗੁੰਮਰਾਹ ਕੀਤਾ ਸੀ। ਇਸ ਰਕਮ ’ਚ ਪੀੜਤਾਂ ਦੇ ਪਰਿਵਾਰਾਂ ਲਈ 500 ਮਿਲੀਅਨ ਡਾਲਰ ਦਾ ਫੰਡ ਸ਼ਾਮਲ ਸੀ
ਬੋਇੰਗ ਦੇ ਜਹਾਜ਼ਾਂ ਨਾਲ ਹੋਏ ਵੱਡੇ ਹਾਦਸੇ
ਜਾਪਾਨ (1985) 520 ਮੌਤਾਂ
ਭਾਰਤ (2010) 158 ਮੌਤਾਂ
ਮਲੇਸ਼ੀਆ-ਯੂਕ੍ਰੇਨ (2014) 298 ਮੌਤਾਂ
ਇੰਡੋਨੇਸ਼ੀਆ (2018) 189 ਮੌਤਾਂ
ਇਥੋਪੀਆ (2019) 157 ਮੌਤਾਂ
ਚੀਨ (2002) 225 ਮੌਤਾਂ
ਚੀਨ (2022) 132 ਮੌਤਾਂ

ਇਹ ਵੀ ਪੜ੍ਹੋ: ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • American company Boeing
  • planes
  • flying coffins
  • ਉੱਡਦਾ ਤਾਬੂਤ
  • ਅਮਰੀਕੀ ਕੰਪਨੀ ਬੋਇੰਗ
  • ਜਹਾਜ਼

ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਲਰਟ ਜਾਰੀ

NEXT STORY

Stories You May Like

  • airindia  s boeing 777 300 er aircraft takes flight again
    AirIndia ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
  • air india  boeing plane  flight  airline
    ਏਅਰ ਇੰਡੀਆ ਦੇ ਬੋਇੰਗ 777-300 ਈ. ਆਰ. ਜਹਾਜ਼ ਨੇ 6 ਸਾਲਾਂ ਬਾਅਦ ਫਿਰ ਭਰੀ ਉਡਾਣ
  • crude oil prices for usa
    ਅਮਰੀਕੀ Oil ਕੰਪਨੀਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ! ਜਾਣੋ ਕਿਵੇਂ
  • america iran war plane crash
    ਈਰਾਨ ਜੰਗ 'ਚ ਅਮਰੀਕੀ ਜਹਾਜ਼ KC-135 ਕ੍ਰੈਸ਼, 6 ਫੌਜੀਆਂ ਦੀ ਮੌਤ ਦਾ ਖਦਸ਼ਾ
  • us kc 135 tanker aircraft crashes in iraq
    ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ
  • uss gerald r ford caught fire us naval forces iran war red sea
    US ਦੇ ਪ੍ਰਮਾਣੂ ਜੰਗੀ ਜਹਾਜ਼ USS ਗੇਰਾਲਡ 'ਚ ਲੱਗੀ ਅੱਗ, ਈਰਾਨ 'ਤੇ ਹਮਲੇ ਲਈ ਬਤੌਰ ਬੇਸ ਹੋ ਰਹੀ ਵਰਤੋਂ
  • cargo ship heading to india attacked near strait of hormuz
    ਭਾਰਤ ਆ ਰਹੇ ਕਾਰਗੋ ਜਹਾਜ਼ 'ਤੇ ਹੋਰਮੁਜ਼ ਜਲਡਮਰੂਮੱਧ ਨੇੜੇ ਹਮਲਾ, ਲੱਗੀ ਅੱਗ
  • us envoy holds talks with sri lankan president
    ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ ਕੀਤੀ ਚਰਚਾ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • industry heading towards disaster
      ਤਬਾਹੀ ਵੱਲ ਵਧਦੀ ਇੰਡਸਟਰੀ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫਸਰਾਂ ਦਾ...
    • factory manager  s gross negligence
      ਫੈਕਟਰੀ ਪ੍ਰਬੰਧਕ ਦੀ ਵੱਡੀ ਲਾਪ੍ਰਵਾਹੀ: ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ
    • powercom takes major action against 1 39 075 defaulting consumers
      ਪਾਵਰਕਾਮ ਵੱਲੋਂ 1,39,075 ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਵੱਡੀ ਕਾਰਵਾਈ, 305.42...
    • indian air force chief air chief marshal and uk air chief marshal pay obeisance
      ਸ੍ਰੀ ਹਰਿਮੰਦਰ ਸਾਹਿਬ 'ਚ ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਤੇ ਯੂਕੇ...
    • government s education revolution has fallen on its face due to lack of grants
      ਗ੍ਰਾਂਟਾਂ ਦੀ ਕਮੀ ਕਾਰਨ ਮੂਧੇ ਮੂੰਹ ਡਿੱਗੀ ਸਰਕਾਰ ਦੀ ਸਿੱਖਿਆ ਕ੍ਰਾਂਤੀ, ਵੈਂਡਰਾਂ...
    • witnesses questioned in mp kangana ranaut case
      ਸੰਸਦ ਮੈਂਬਰ ਕੰਗਨਾ ਰਣੌਤ ਮਾਮਲੇ ’ਚ ਗਵਾਹਾਂ ਤੋਂ ਪੁੱਛਗਿੱਛ, ਅਗਲੀ ਸੁਣਵਾਈ 7...
    • 2 smugglers arrested with 7 kg heroin in amritsar
      ਅੰਮ੍ਰਿਤਸਰ ’ਚ 7 ਕਿਲੋ ਹੈਰੋਇਨ ਸਣੇ 2 ਸਮੱਗਲਰ ਗ੍ਰਿਫਤਾਰ
    • shiv sena  s nishant sharma  s gunman shot dead
      ਸ਼ਿਵ ਸੈਨਾ ਵਾਲੇ ਨਿਸ਼ਾਂਤ ਸ਼ਰਮਾ ਦੇ ਗੰਨਮੈਨ ਨੂੰ ਲੱਗੀ ਗੋਲੀ
    • traffic police exposes case of extortion
      ਨਾਕਾਬੰਦੀ 'ਤੇ ਟ੍ਰੈਫਿਕ ਪੁਲਸ ਵੱਲੋਂ ਜ਼ਬਰੀ ਵਸੂਲੀ ਜਾਂਦੀ 'ਐਂਟਰੀ ਫੀਸ'! ਸੋਸ਼ਲ...
    • punjabi youth missing in dubai for last 45 days  family appeals for help
      ਪੰਜਾਬੀ ਨੌਜਵਾਨ ਦੁਬਈ 'ਚ ਪਿਛਲੇ 45 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਲਗਾਈ ਮਦਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +