Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    7:59:57 PM

  • painful road accident in shimla

    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ...

  • heavy rain and thunderstorm in punjab yellow alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ...

  • major reshuffle in bathinda police

    ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10...

  • now major action against punjab police employee not getting mlr on time

    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ ਬੈਲੇਂਸ

PUNJAB News Punjabi(ਪੰਜਾਬ)

ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ ਬੈਲੇਂਸ

  • Edited By Shivani Attri,
  • Updated: 27 Mar, 2026 02:39 PM
Jalandhar
amid the war dollar increased in punjab after rupee fall
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਡਾਲਰ ਦੇ ਮੁਕਾਬਲੇ ਰੁਪਿਆ ਡਿੱਗਣਾ ਪੰਜਾਬ ਲਈ ਅਚਾਨਕ ਵਿਦੇਸ਼ੀ ਮੁਦਰਾ ਦਾ ਬੰਪਰ ਸੀਜ਼ਨ ਬਣ ਗਿਆ ਹੈ। ਇਸ ਮਹੀਨੇ ਰੁਪਿਆ 94 ਰੁਪਏ ਪ੍ਰਤੀ ਡਾਲਰ ਤੱਕ ਡਿਗਿਆ ਹੈ। ਇਸ ਨਾਲ ਇਨਵਰਡ ਰੈਮਿਟੈਂਸ (ਵਿਦੇਸ਼ ਤੋਂ ਪੈਸੇ ਆਉਣਾ) ਵਧਿਆ ਹੈ।  ਇਥੇ ਇਹ ਵੀ ਦੱਸਣਯੋਗ ਬਣਦਾ ਹੈ ਕਿ ਮਾਰਚ ਵਿਚ 20 ਤਾਰੀਖ਼ ਤੱਕ ਪੰਜਾਬ ਵਿਚ 650 ਮਿਲੀਅਨ ਡਾਲਰ (6,110 ਕਰੋੜ ਰੁਪਏ) ਆਏ ਹਨ। ਇਹ ਰਕਮ ਫਰਵਰੀ ਵਿਚ 5296 ਕਰੋੜ ਰੁਪਏ ਦੇ ਮੁਕਾਬਲੇ 15.4 ਫ਼ੀਸਦੀ ਜ਼ਿਆਦਾ ਹੈ। ਜਲੰਧਰ, ਹੁਸ਼ਿਆਰਪੁਰ ਦੇ ਬੈਂਕਾਂ 'ਚ 15 ਫ਼ੀਸਦੀ ਰੁਪਏ ਆਏ ਹਨ। ਦਰਅਸਲ ਪੰਜਾਬ ਵਿਚ ਅਪ੍ਰੈਲ ਤੋਂ ਸਤੰਬਰ 2025 ਦੇ ਵਿਚਕਾਰ 3.1 ਬਿਲੀਅਨ ਡਾਲਰ (29,140 ਕਰੋੜ ਰੁਪਏ) ਆਏ ਸਨ ਪਰ ਅਕਤੂਬਰ 2025 ਤੋਂ ਮਾਰਚ 2026 ਦੇ ਵਿਚਕਾਰ ਪੰਜਾਬ ਵਿਚ 4 ਬਿਲੀਅਨ ਡਾਲਰ (ਕਰੀਬ 37,600 ਕਰੋੜ ਰੁਪਏ) ਆਏ ਹਨ। ਉਥੇ ਹੀ ਮਾਰਚ ਦੇ ਆਖਰੀ 11 ਦਿਨਾਂ ਦੇ ਅੰਕੜੇ ਜੁੜਨੇ ਅਜੇ ਬਾਕੀ ਹਨ। ਫਿਰ ਵਿ ਪਿਛਲੀ ਛਮਾਹੀ ਦੇ ਮੁਕਾਬਲੇ ਕੁੱਲ੍ਹ 29 ਫ਼ੀਸਦੀ ਤੱਕ ਦੀ ਗ੍ਰੋਥ ਹੋ ਚੁੱਕੀ ਹੈ। 

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢਿਆ

ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਅਕਤੂਬਰ ਤੋਂ ਦਸੰਬਰ 2025 ਤੱਕ ਬਾਹਰ ਤੋਂ ਪੈਸਾ ਆਉਣ ਵਿਚ ਹਰ ਮਹੀਨੇ ਸਿਰਫ਼ 2 ਤੋਂ 3 ਫ਼ੀਸਦੀ ਗ੍ਰੋਥ ਸੀ ਪਰ ਜਿਵੇਂ ਹੀ ਡਾਲਰ 90 ਤੋਂ ਪਾਰ ਗਿਆ, ਵਿਦੇਸ਼ ਤੋਂ ਪੈਸਾ ਹੋਰ ਤੇਜ਼ੀ ਨਾਲ ਆਉਣ ਲੱਗਾ। ਬੈਂਕਿੰਗ ਐਕਸਪਰਟ ਮੰਨਦੇ ਹਨ ਕਿ ਇਹ ਟ੍ਰੇਂਡ ਅਜੇ ਜਾਰੀ ਰਹਿ ਸਕਦਾ ਹੈ। 

ਐੱਨ. ਆਰ. ਆਈ. ਐੱਫ਼. ਡੀ. 'ਚ ਸਭ ਤੋਂ ਵੱਧ ਉਛਾਲ 
ਐੱਸ. ਐੱਲ. ਬੀ. ਸੀ. (ਸਟੇਟ ਲੈਵਲ ਬੈਂਕਰਸ ਕਮੇਟੀ ਪੰਜਾਬ), ਪੀ. ਐੱਨ. ਬੀ. ਐੱਨ. ਆਰ. ਆਈ. ਬੁਲੇਟਿਨ, ਆਰ. ਬੀ. ਆਈ. ਰੈਮਿਟੈਂਸ ਸਰਵੇਖਣ ਮੁਤਾਬਕ ਪੰਜਾਬ 'ਚ ਦੋ ਪ੍ਰਮੁੱਖ ਬੈਂਕਿੰਗ ਰੁਝਾਨ ਵਿਖਾਈ ਦੇ ਰਹੇ ਹਨ। ਪਹਿਲਾ ਐੱਨ. ਆਰ. ਈ. ਐੱਫ਼. ਡੀ. ਵਿੱਚ ਤੇਜ਼ੀ ਨਾਲ ਵਾਧਾ ਹੈ। ਮਾਰਚ 'ਚ ਇਨ੍ਹਾਂ ਖਾਤਿਆਂ 'ਚ ਸਭ ਤੋਂ ਵੱਧ ਪੈਸਾ ਆਇਆ। ਇਹ ਖ਼ਾਤੇ ਟੈਕਸ-ਮੁਕਤ ਹਨ, ਜਿਸ ਕਾਰਨ ਐੱਨ. ਆਰ. ਆਈ. ਵਧੇਰੇ ਨਿਵੇਸ਼ ਕਰ ਰਹੇ ਹਨ। 

ਇਹ ਵੀ ਪੜ੍ਹੋ: LPG,ਪੈਟਰੋਲ ਤੇ ਡੀਜ਼ਲ ਨੂੰ ਲੈ ਕੇ ਹੁਸ਼ਿਆਰਪੁਰ ਦੀ DC ਦਾ ਵੱਡਾ ਬਿਆਨ, ਨਵੇਂ ਹੁਕਮ ਹੋ ਗਏ ਜਾਰੀ

ਦੂਜਾ ਰੁਝਾਨ ਥੋਕ ਜਮ੍ਹਾਂ ਰਾਸ਼ੀ ਦਾ ਹੈ। ਜਲੰਧਰ ਅਤੇ ਲੁਧਿਆਣਾ 'ਚ 2 ਕਰੋੜ ਰੁਪਏ ਤੋਂ ਵੱਧ ਦੀਆਂ ਜਮ੍ਹਾਂ ਰਕਮਾਂ 'ਚ 8 ਫ਼ੀਸਦੀ ਦਾ ਵਾਧਾ ਹੋਇਆ ਹੈ। ਇਹ ਦਰਸਾਉਂਦਾ ਹੈ ਕਿ ਵੱਡੇ ਐੱਨ. ਆਰ. ਆਈ. ਨਿਵੇਸ਼ਕ ਸਰਗਰਮ ਹੋ ਗਏ ਹਨ ਅਤੇ ਕਮਜ਼ੋਰ ਰੁਪਏ ਦਾ ਫਾਇਦਾ ਉਠਾ ਰਹੇ ਹਨ। ਪੰਜਾਬ 'ਚ ਕੁੱਲ੍ਹ ਐੱਨ. ਆਰ. ਆਈ. ਡਿਪਾਜ਼ਿਟ ਦਾ 65 ਫ਼ੀਸਦੀ ਪੀ. ਐੱਨ. ਬੀ. ਅਤੇ ਐੱਸ. ਬੀ. ਆਈ. ਰੱਖਦੇ ਹਨ। ਪੀ. ਐੱਨ. ਬੀ. ਦੇ ਪੰਜਾਬ ਸਰਕਲ 'ਚ ਜਮ੍ਹਾਂ ਰਾਸ਼ੀ ਵਾਧਾ 9 ਫ਼ੀਸਦੀ ਦੇ ਟੀਚੇ ਨੂੰ ਪਾਰ ਕਰ ਗਿਆ ਹੈ। ਗ੍ਰਾਮੀਣ ਅਤੇ ਸਹਿਕਾਰੀ ਬੈਂਕ ਵੀ ਪਿੱਛੇ ਨਹੀਂ ਹਨ। ਪੰਜਾਬ ਗ੍ਰਾਮੀਣ ਬੈਂਕ 'ਚ ਛੋਟੇ ਰੈਮਿਟੈਂਸ ਵਧੇ ਹਨ। 1 ਤੋਂ 5 ਲੱਖ ਦੇ ਲੈਣ-ਦੇਣ 'ਚ 20 ਫ਼ੀਸਦੀ ਦਾ ਵਾਧਾ ਹੋਇਆ ਹੈ। ਇਹ ਵਿਦੇਸ਼ਾਂ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਤੋਂ ਪ੍ਰਾਪਤ ਪੈਸਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 30 ਮਾਰਚ ਤੱਕ ਨਵੀਂ ਅਪਡੇਟ ਜਾਰੀ, 5 ਦਿਨਾਂ ਲਈ ਭਾਰੀ ਮੀਂਹ ਤੇ ਹਨ੍ਹੇਰੀ-ਝੱਖੜ ਦਾ Alert

ਰੈਮਿਟੈਂਸ ਵਧਣ ਦੇ 3 ਕਾਰਨ 
ਪਹਿਲਾ- ਡਾਲਰ ਮਜ਼ਬੂਤ ਹੋਇਆ, ਰੁਪਇਆ ਕਮਜ਼ੋਰ। ਦੋਹਾਂ ਵਿਚਾਲੇ ਅੰਤਰ ਵਧ ਗਿਆ। ਇਸ ਨਾਲ ਘੱਟ ਡਾਲਰ ਵਿਚ ਭਾਰਤ ਵਿਚ ਜ਼ਿਆਦਾ ਵੈਲਿਊ ਮਿਲ ਰਹੀ ਹੈ। 
ਦੂਜਾ-ਬਿਆਜ ਦਰਾਂ ਵਧੀਆਂ ਹਨ। ਭਾਰਤ ਵਿਚ ਐੱਨ. ਆਰ. ਆਈ. ਡਿਪਾਜ਼ਿਟ 'ਤੇ 6.40 ਫ਼ੀਸਦੀ ਤੋਂ 7.20 ਫ਼ੀਸਦੀ ਤੱਕ ਬਿਆਜ ਮਿਲ ਰਿਹਾ ਹੈ। ਇਹ ਕੈਨੇਡਾ ਅਤੇ ਯੂ.ਕੇ. ਤੋਂ ਵਧ ਹੈ। ਇਸ ਲਈ ਪੈਸਾ ਭਾਰਤ ਆ ਰਿਹਾ ਹੈ। 
ਤੀਜਾ ਕਾਰਨ ਰੀਅਲ ਐਸਟੇਟ ਹੈ। ਜਲੰਧਰ ਅਤੇ ਲੁਧਿਆਣਾ ਵਿਚ ਐੱਨ. ਆਰ. ਆਈ. ਨਿਵੇਸ਼ 8 ਫ਼ੀਸਦੀ ਵਧਿਆ ਹੈ। ਜ਼ਮੀਨ ਅਤੇ ਮਕਾਨ ਉਨ੍ਹਾਂ ਨੂੰ ਸਸਤੇ ਲੱਗ ਰਹੇ ਹਨ ਪਰ ਇਸ ਦਾ ਨੁਕਸਾਨ ਵੀ ਹੈ। ਪੰਜਾਬ ਦੇ ਕਈ ਪਰਿਵਾਰਾਂ 'ਤੇ ਬੋਝ ਵਧਿਆ ਹੈ, ਜਿਨ੍ਹਾਂ ਦੇ ਬੱਚੇ ਕੈਨੇਡਾ ਅਤੇ ਆਸਟ੍ਰੇਲੀਆ ਵਿਚ ਪੜ੍ਹ ਰਹੇ ਹਨ, ਉਨ੍ਹਾਂ ਦੀ ਫ਼ੀਸ ਇਕ ਮਹੀਨੇ ਵਿਚ ਹੀ 10-12 ਫ਼ੀਸਦੀ ਤੱਕ ਵੱਧ ਗਈ ਹੈ। 

ਇਹ ਵੀ ਪੜ੍ਹੋ: ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ ਹੁਕਮ ਜਾਰੀ
ਜਲੰਧਰ 'ਚ 3.2 ਫ਼ੀਸਦੀ ਮਾਸਿਕ ਗ੍ਰੋਥ ਸੀ, ਮਾਰਚ ਵਿਚ 16.50 ਫ਼ੀਸਦੀ 

ਸੂਬੇ ਵਿਚ ਇਥੇ ਸਭ ਤੋਂ ਵਧ ਗ੍ਰੋਥ ਮਾਸਿਕ ਵਾਧਾ ਅਕਤੂਬਰ-ਜੂਨ     ਮਾਰਚ 2026 ਵਿਚ ਉਛਾਲ 
ਜਲੰਧਰ 3.20 ਫ਼ੀਸਦੀ 16.50 ਫ਼ੀਸਦੀ 
ਹੁਸ਼ਿਆਰਪੁਰ 2.80 ਫ਼ੀਸਦੀ 14.20 ਫ਼ੀਸਦੀ 
ਲੁਧਿਆਣਾ 2.50 ਫ਼ੀਸਦੀ 10.50 ਫ਼ੀਸਦੀ 
ਕਪੂਰਥਲਾ 3.00 ਫ਼ੀਸਦੀ 13.80 ਫ਼ੀਸਦੀ    

ਇਹ ਵੀ ਪੜ੍ਹੋ: ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • dollars in Punjab
  • Dollar increased in Punjab after rupee fall
  • RBI
  • ਡਾਲਰਾਂ ਦਾ ਮੀਂਹ
  • ਬੈਂਕ ਬੈਲੇਂਸ
  • ਦੋਆਬਾ ਵਾਸੀ
  • ਰੁਪਏ ਵਿਚ ਆਈ ਕਮੀ

DM ਰੰਧਾਵਾ ਦੇ ਘਰ ਪੁੱਜੇ ਸੁਖਬੀਰ ਬਾਦਲ, ਪਰਿਵਾਰ ਨਾਲ ਕੀਤੀ ਮੁਲਾਕਾਤ

NEXT STORY

Stories You May Like

  • punjab weather change strong winds and rain alert issued
    22,23,24 ਨੂੰ ਭਾਰੀ ਮੀਂਹ! ਪੰਜਾਬ 'ਚ ਮੁੜ ਬਦਲੇਗਾ ਮੌਸਮ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
  • warning of thunderstorms and rain in punjab
    ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ
  • auction of rare titanic items banned
    Titanic ਦੀਆਂ ਦੁਰਲੱਭ ਵਸਤੂਆਂ ਦੀ ਨਿਲਾਮੀ 'ਤੇ ਰੋਕ, ਅਮਰੀਕੀ ਸਰਕਾਰ ਤੇ ਕੰਪਨੀ ਵਿਚਾਲੇ ਛਿੜੀ ਕਾਨੂੰਨੀ ਜੰਗ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert
  • imd  punjab  rain alert  weather update  dark storm
    ਪੰਜਾਬ-ਹਰਿਆਣਾ ਸਣੇ ਕਈ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ! ਹਨੇਰੀ-ਤੂਫ਼ਾਨ ਦੀ ਵੀ ਹੋਈ ਭਵਿੱਖਬਾਣੀ
  • flyover  rain of notes  reel  boy police
    ਮੁੰਡੇ ਨੇ ਫਲਾਈਓਵਰ 'ਤੇ ਚੜ੍ਹ ਵਰ੍ਹਾ'ਤਾ ਨੋਟਾਂ ਦਾ ਮੀਂਹ, ਗੱਡੀਆਂ-ਬਾਈਕਾਂ ਰੋਕ ਪੈਸੇ ਚੁੱਕਣ ਲੱਗੇ ਲੋਕ
  • the bank balance of these 4 zodiac signs will increase
    ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਬੈਲੇਂਸ 'ਚ ਹੋਵੇਗਾ ਵਾਧਾ ! ਕਾਰੋਬਾਰ 'ਚ ਮਿਲੇਗੀ ਤਰੱਕੀ, ਮਿਲ ਸਕਦੀ ਹੈ Good news
  • rain will occur in punjab  alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • railways issued a stern warning to passengers
    ਇਕ ਦਿਨ 'ਚ 16 ਵਾਰ ਹੋਈ ਚੇਨ ਪੁਲਿੰਗ, ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਸਖ਼ਤ...
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • strict action will be taken against those taking bath in canals and rivers
      ਨਹਿਰਾਂ, ਦਰਿਆਵਾਂ 'ਚ ਨਹਾਉਣ ਵਾਲਿਆਂ ਦੀ ਹੁਣ ਖੈਰ ਨਹੀਂ, ਹੋਵੇਗੀ ਸਖ਼ਤ ਕਾਰਵਾਈ
    • three accused arrested for leaking government information to pakistan
      ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਆਵਾਜਾਈ ਲਈ ਬੰਦ ਕੀਤਾ ਗਿਆ ਰਾਹ
    • fraud zero fir
      ਕਾਰੀਗਰਾਂ ਵੱਲੋਂ ਫੈਕਟਰੀ ਮਾਲਕ ਨਾਲ 5 ਲੱਖ ਰੁਪਏ ਦੀ 'ਠੱਗੀ'
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • now major action against punjab police employee not getting mlr on time
      ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
    • punjab police suspend
      ਪੰਜਾਬ ਪੁਲਸ ਦਾ ਮੁਲਾਜ਼ਮ ਸਸਪੈਂਡ! ਕਾਰਾ ਜਾਣ ਰਹਿ ਜਾਓਗੇ ਦੰਗ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
    • government offices time changed
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +