Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    4:48:14 PM

  • major accident in punjab  painful death of female sarpanch

    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ...

  • water crisis

    ਪਾਣੀ ਦੇ ਇਕ ਟੈਂਕਰ ਦੀ ਕੀਮਤ 8 ਹਜ਼ਾਰ ! ਈਦ ਮੌਕੇ...

  • ed raid at pinarayi vijayan residence in kannur

    ਸਾਬਕਾ CM ਘਰ ਛਾਪੇਮਾਰੀ ਕਰਨ ਪਹੁੰਚੀ ED, ਭੜਕੇ...

  • gurdwara baba deep singh ji  amritsar

    ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • LPG ਸੰਕਟ ਵਿਚਾਲੇ ਖ਼ਪਤਕਾਰਾਂ ਲਈ ਆਇਆ ਵੱਡਾ ਫ਼ੈਸਲਾ, ਚੰਡੀਗੜ੍ਹ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ

PUNJAB News Punjabi(ਪੰਜਾਬ)

LPG ਸੰਕਟ ਵਿਚਾਲੇ ਖ਼ਪਤਕਾਰਾਂ ਲਈ ਆਇਆ ਵੱਡਾ ਫ਼ੈਸਲਾ, ਚੰਡੀਗੜ੍ਹ ਪ੍ਰਸ਼ਾਸਨ ਨੇ ਚੁੱਕਿਆ ਸਖ਼ਤ ਕਦਮ

  • Edited By Babita,
  • Updated: 25 Mar, 2026 09:59 AM
Chandigarh
amidst lpg crisis  a big decision has come for consumers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਮਨਪ੍ਰੀਤ) : ਈਰਾਨ-ਇਜ਼ਰਾਈਲ ਵਿਚਾਲੇ ਵੱਧ ਰਹੇ ਤਣਾਅ ਕਾਰਨ ਬਣ ਰਹੇ ਗਲੋਬਲ ਹਾਲਾਤਾਂ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਐੱਲ. ਪੀ. ਜੀ. ਸਪਲਾਈ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਈ ਅਹਿਮ ਫ਼ੈਸਲੇ ਲਏ ਹਨ। ਯੂ. ਟੀ. ਦੇ ਮੁੱਖ ਸਕੱਤਰ ਐੱਚ. ਰਾਜੇਸ਼ ਪ੍ਰਸਾਦ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਸਮੀਖਿਆ ਮੀਟਿੰਗ ’ਚ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੀਆਂ ਹਦਾਇਤਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੁੱਖ ਸਕੱਤਰ ਨੇ ਸਬੰਧਿਤ ਵਿਭਾਗਾਂ ਤੇ ਏਜੰਸੀਆਂ ਨੂੰ ਗੈਸ ਬੁਨਿਆਦੀ ਢਾਂਚੇ ਦੇ ਤੇਜ਼ ਵਿਕਾਸ ਲਈ ਮਿਸ਼ਨ ਮੋਡ ’ਚ ਕੰਮ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ। ਨਾਲ ਹੀ ਸਿਟੀ ਗੈਸ ਡਿਸਟ੍ਰੀਬਿਊਸ਼ਨ (ਸੀ. ਜੀ. ਡੀ.) ਨੈੱਟਵਰਕ ਦੇ ਵਿਸਥਾਰ ਨੂੰ ਤਰਜ਼ੀਹ ਦੇਣ ਦੀ ਗੱਲ ਵੀ ਦੋਹਰਾਈ ਗਈ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਸੀ. ਜੀ. ਡੀ. ਐਪਲੀਕੇਸ਼ਨਾਂ ਦੀ ਤੁਰੰਤ ਮਨਜ਼ੂਰੀ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਅਧਿਕਾਰ ਪ੍ਰਾਪਤ ਕਮੇਟੀਆਂ ਬਣਾਈਆਂ ਜਾਣਗੀਆਂ। ਇਸ ਨਾਲ ਗੈਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ’ਚ ਮਦਦ ਮਿਲੇਗੀ। ਇਸ ਤੋਂ ਇਲਾਵਾ ‘ਡਿਗ ਐਂਡ ਰੀਸਟੋਰ’ ਨੀਤੀ ਲਾਗੂ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਤਹਿਤ ਸੀ. ਜੀ. ਡੀ. ਕੰਪਨੀਆਂ ਨੂੰ ਖ਼ੁਦ ਖੁਦਾਈ ਤੇ ਬਹਾਲੀ ਦੇ ਕੰਮ ਕਰਨ ਦੀ ਇਜਾਜ਼ਤ ਹੋਵੇਗੀ, ਤਾਂ ਜੋ ਬੁਨਿਆਦੀ ਢਾਂਚੇ ਦਾ ਕੰਮ ਬਿਨਾਂ ਦੇਰੀ ਪੂਰਾ ਕੀਤਾ ਜਾ ਸਕੇ। ਪ੍ਰਾਜੈਕਟਾਂ ਦੀ ਰਫ਼ਤਾਰ ਵਧਾਉਣ ਲਈ ਨਿਯਮਾਂ ’ਚ ਢਿੱਲ ਦਿੰਦਿਆਂ ਕੰਮ ਦਿਨ-ਰਾਤ ਚਲਾਉਣ ਦੀ ਮਨਜ਼ੂਰੀ ਵੀ ਦਿੱਤੀ ਗਈ ਹੈ। ਇਹ ਕਦਮ ਸ਼ਹਿਰ ’ਚ ਗੈਸ ਨੈੱਟਵਰਕ ਨੂੰ ਜਲਦੀ ਤਿਆਰ ਕਰਨ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਮ ਹੋਈ ਆਹ ਮੁਫ਼ਤ ਸਹੂਲਤ, ਹੁਣ FIR ਦੀ ਕਾਪੀ ਡਾਊਨਲੋਡ ਕਰਨ ਲਈ...

ਐੱਲ. ਪੀ. ਜੀ. ਸਪਲਾਈ ’ਤੇ ਸਖ਼ਤ ਨਿਗਰਾਨੀ ਦੇ ਹੁਕਮ

ਮੁੱਖ ਸਕੱਤਰ ਨੇ ਤੇਲ ਮਾਰਕੀਟਿੰਗ ਕੰਪਨੀਆਂ ਨੂੰ ਖ਼ੁਰਾਕ ਤੇ ਸਪਲਾਈ ਵਿਭਾਗ ਤੇ ਡੀ. ਸੀ. ਦਫ਼ਤਰ ਨਾਲ ਨਜ਼ਦੀਕੀ ਤਾਲਮੇਲ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਐੱਲ. ਪੀ. ਜੀ. ਕੋਟੇ ਦੀ ਪਾਲਣਾ ਯਕੀਨੀ ਬਣਾਈ ਜਾਵੇ ਤੇ ਗੈਸ ਦੀ ਕਾਲਾਬਾਜ਼ਾਰੀ ਜਾਂ ਡਾਇਵਰਸ਼ਨ ਨੂੰ ਹਰ ਹਾਲ ’ਚ ਰੋਕਿਆ ਜਾਵੇ। ਪ੍ਰਸ਼ਾਸਨ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਸ਼ਹਿਰ ਦੇ ਸਾਰੇ ਵਪਾਰਕ ਤੇ ਉਦਯੋਗਿਕ ਐੱਲ. ਪੀ. ਜੀ. ਖ਼ਪਤਕਾਰਾਂ ਲਈ ਪੀ. ਐੱਨ. ਜੀ. (ਪਾਈਪਡ ਨੈਚੁਰਲ ਗੈਸ) ਕੁਨੈਕਸ਼ਨ ਲਈ ਅਪਲਾਈ ਕਰਨਾ ਲਾਜ਼ਮੀ ਕਰ ਦਿੱਤਾ ਹੈ। ਹੁਣ ਵਪਾਰਕ ਇਕਾਈਆਂ ਨੂੰ ਐੱਲ. ਪੀ. ਜੀ. ਦੀ 50 ਫ਼ੀਸਦੀ ਐਲੋਕੇਸ਼ਨ ਲੈਣ ਤੋਂ ਪਹਿਲਾਂ ਪੀ. ਐੱਨ. ਜੀ. ਲਈ ਤਿਆਰ ਹੋਣਾ ਪਵੇਗਾ।

ਇਹ ਵੀ ਪੜ੍ਹੋ : ਅਮਿਤ ਸ਼ਾਹ ਜਾਂ CBI ਦਾ ਡਰ? ਅਸ਼ਵਨੀ ਸ਼ਰਮਾ ਦੇ ਤਿੱਖੇ ਸਵਾਲਾਂ ਨੇ ਘੇਰੀ ਪੰਜਾਬ ਸਰਕਾਰ (ਵੀਡੀਓ)

ਆਮ ਲੋਕਾਂ ਨੂੰ ਵੀ ਪੀ. ਐੱਨ. ਜੀ. ਅਪਣਾਉਣ ਦੀ ਅਪੀਲ

ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਵੀ ਐੱਲ. ਪੀ. ਜੀ. ’ਤੇ ਨਿਰਭਰਤਾ ਘਟਾਉਣ ਲਈ ਪੀ. ਐੱਨ. ਜੀ. ਅਪਣਾਉਣ ਦੀ ਅਪੀਲ ਕੀਤੀ। ਅਧਿਕਾਰੀਆਂ ਮੁਤਾਬਕ ਪੀ. ਐੱਨ. ਜੀ. ਨਾ ਸਿਰਫ਼ ਸਸਤੀ ਹੈ, ਸਗੋਂ ਵਾਤਾਵਰਣ ਲਈ ਵੀ ਬਿਹਤਰ ਹੈ ਅਤੇ ਸੁਰੱਖਿਅਤ ਤੇ ਨਿਰਵਿਘਨ ਸਪਲਾਈ ਦਿੰਦੀ ਹੈ। ਪੀ. ਐੱਨ. ਜੀ. ਕੁਨੈਕਸ਼ਨ ਸਬੰਧੀ ਜਾਣਕਾਰੀ ਲਈ ਗਾਹਕ ਸੇਵਾ ਨੰਬਰ 180023355666 ’ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਇੰਡੀਅਨ ਆਇਲ ਅਡਾਨੀ ਗੈਸ ਪ੍ਰਾਈਵੇਟ ਲਿਮਿਟਡ ਦੇ ਸੈਕਟਰ-22 ਪੰਚਕੂਲਾ ਦਫ਼ਤਰ ’ਚ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਸੀਨੀਅਰ ਅਧਿਕਾਰੀ ਤੇ ਕੰਪਨੀਆਂ ਦੇ ਨੁਮਾਇੰਦੇ ਰਹੇ ਹਾਜ਼ਰ

ਇਸ ਅਹਿਮ ਮੀਟਿੰਗ ’ਚ ਗ੍ਰਹਿ, ਖ਼ੁਰਾਕ ਤੇ ਸਪਲਾਈ, ਵਿੱਤ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਨਾਲ ਹੀ ਹਿੰਦੋਸਤਾਨ ਪੈਟਰੋਲੀਅਮ, ਇੰਡੀਅਨ ਆਇਲ ਤੇ ਇੰਡੀਅਨ ਆਇਲ ਅਡਾਨੀ ਗੈਸ ਦੇ ਉੱਚ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਕੁੱਲ ਮਿਲਾ ਕੇ ਪ੍ਰਸ਼ਾਸਨ ਵੱਲੋਂ ਲਏ ਇਹ ਫ਼ੈਸਲੇ ਭਵਿੱਖ ’ਚ ਗੈਸ ਸਪਲਾਈ ਨੂੰ ਸੁਚਾਰੂ ਬਣਾਉਣ ਤੇ ਸ਼ਹਿਰ ਨੂੰ ਟਿਕਾਊ ਊਰਜਾ ਵੱਲ ਲੈ ਜਾਣ ਲਈ ਮਹੱਤਵਪੂਰਨ ਮੰਨੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • LPG crisis
  • consumers
  • big decision
  • Chandigarh Administration
  • gas connection
  • PNG
  • ਐੱਲਪੀਜੀ ਸੰਕਟ
  • ਖ਼ਪਤਕਾਰ
  • ਵੱਡਾ ਫ਼ੈਸਲਾ
  • ਚੰਡੀਗੜ੍ਹ ਪ੍ਰਸ਼ਾਸਨ
  • ਗੈਸ ਕੁਨੈਕਸ਼ਨ
  • ਪੀਐੱਨਜੀ

ਰੰਧਾਵਾ ਖ਼ੁਦਕੁਸ਼ੀ ਮਾਮਲੇ ’ਚ CBI ਜਾਂਚ ਦੀ ਮੰਗ ਨੂੰ ਲੈ ਕੇ ਰਾਜਪਾਲ ਨੂੰ ਮਿਲੇਗਾ ਭਾਜਪਾ ਦਾ ਵਫ਼ਦ

NEXT STORY

Stories You May Like

  • government vehicles will not run on wednesday
    ਬੁੱਧਵਾਰ ਨੂੰ ਨਹੀਂ ਚੱਲਣਗੀਆਂ ਗੱਡੀਆਂ! ਪੈਟਰੋਲ-ਡੀਜ਼ਲ ਬਚਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ (ਵੀਡੀਓ)
  • clouds of war are looming again important news for lpg consumers
    LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਪੇਂਡੂ ਇਲਾਕਿਆਂ 'ਚ ਗੰਭੀਰ ਹੋ ਰਹੇ ਹਾਲਾਤ, ਪੜ੍ਹੋ ਪੂਰੀ ਖ਼ਬਰ
  • pspcl issues strict orders regarding uninterrupted power supply
    ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ
  • will there be a big jump in the prices of petrol diesel and lpg baba venga s
    ਪੈਟਰੋਲ-ਡੀਜ਼ਲ ਤੇ LPG ਦੀਆਂ ਕੀਮਤਾਂ 'ਚ ਆਵੇਗਾ ਵੱਡਾ ਉਛਾਲ? ਬਾਬਾ ਵੇਂਗਾ ਦੀ ਭਵਿੱਖਬਾਣੀ ਨੇ ਵਧਾਈ ਹਲਚਲ, ਜਾਣੋ ਸੱਚਾਈ
  • news about new lpg connection
    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ ਗੈਸ ਏਜੰਸੀ ਜਾਣ ਦਾ ਝੰਜਟ ਖ਼ਤਮ!
  • punjab  big controversy over teachers   salaries
    ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ ਅਜਿਹਾ ਕਿਉਂ ਕੀਤਾ ਗਿਆ
  • lpg connection will not be taken away new rules for taking png
    ​​​​​​​ਹੁਣ ਨਹੀਂ ਖੋਹਿਆ ਜਾਵੇਗਾ ਤੁਹਾਡਾ LPG ਕੁਨੈਕਸ਼ਨ! PNG ਲੈਣ ਵਾਲਿਆਂ ਲਈ ਜਾਰੀ ਹੋਏ ਨਵੇਂ ਨਿਯਮ
  • news of oil shortage in chandigarh is a rumor  administration clarifies
    Petrol-Diesel ਦੀ ਕੋਈ ਕਿੱਲਤ ਨਹੀਂ! Shortage ਦੀਆਂ ਖਬਰਾਂ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਆਨ ਜਾਰੀ
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
Trending
Ek Nazar
16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 57 25  polling in 33 wards of ferozepur
      ਫਿਰੋਜ਼ਪੁਰ ਦੇ 33 ਵਾਰਡਾਂ ’ਚ 57.25%, ਜ਼ੀਰਾ ’ਚ 67.59% ਤੇ ਤਲਵੰਡੀ ਭਾਈ ’ਚ...
    • 61 5 percent polling in punjab amid violent incidents
      ਪੰਜਾਬ ’ਚ ਹਿੰਸਕ ਘਟਨਾਵਾਂ ਵਿਚਾਲੇ 61.5 ਫ਼ੀਸਦੀ ਪੋਲਿੰਗ, ਕਈ ਥਾਵਾਂ 'ਤੇ...
    • 16 buffaloes die after drowning in bein river in kapurthala
      ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ
    • captian amrinder singh tweet
      ਕੈਪਟਨ ਅਮਰਿੰਦਰ ਸਿੰਘ ਦੇ ਭਰਾ ਦਾ ਦੇਹਾਂਤ
    • highcourt  s big decision in favor of employees
      ਮੁਲਾਜ਼ਮਾਂ ਦੇ ਹੱਕ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ, ਕਰਮਚਾਰੀਆਂ ਨੂੰ 'ਯੂਜ਼ ਐਂਡ...
    • property tax
      ਛੋਟ ਲੈਣ ਲਈ ਬਚੇ ਸਿਰਫ਼ 4 ਦਿਨ, 31 ਤੱਕ ਜਮ੍ਹਾਂ ਕਰਵਾਓ ਪ੍ਰਾਪਰਟੀ ਟੈਕਸ
    • action in ludhiana
      ਹਰਕਤ 'ਚ ਆਇਆ ਫੂਡ ਸੇਫਟੀ ਵਿਭਾਗ, ਕੈਮੀਕਲ ਨਾਲ ਫ਼ਲ ਪਕਾਉਣ ਵਾਲਿਆਂ ਤੇ...
    • fire in gurdaspur
      ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ ਕਾਰਨ ਸੜ ਕੇ ਸੁਆਹ ਹੋਈ ਦੁਕਾਨ, ਦੁਕਾਨਦਾਰ ਨੇ...
    • work begins on installing cctv cameras in etawah village
      ਪਿੰਡ ਇਟਾਵਾ ’ਚ CCTV ਕੈਮਰੇ ਲਾਉਣ ਦਾ ਕੰਮ ਸ਼ੁਰੂ, 36 ਕੈਮਰਿਆਂ ਨਾਲ ਹੋਵੇਗੀ...
    • petrol pump targeted on punjab  s national highway
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +