Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    6:22:29 PM

  • haryana chief minister nayab singh saini visit rupnagar

    ਪੰਜਾਬ 'ਚ ਭਾਜਪਾ ਦੇ ਗਠਜੋੜ ਨੂੰ ਲੈ ਕੇ ਹਰਿਆਣਾ CM...

  • paypal suddenly lays off 600 indian employees

    600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ...

  • satyendar jain bail

    AAP ਆਗੂ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

  • important meeting of punjab congress leaders held in delhi

    ਦਿੱਲੀ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਅਹਿਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਲਹਿਰਾ ਥਰਮਲ ਪਲਾਂਟ ਦਾ ਇਕ ਯੂਨਿਟ ਚਾਲੂ

PUNJAB News Punjabi(ਪੰਜਾਬ)

ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ ਖ਼ਬਰ, ਲਹਿਰਾ ਥਰਮਲ ਪਲਾਂਟ ਦਾ ਇਕ ਯੂਨਿਟ ਚਾਲੂ

  • Edited By Babita,
  • Updated: 24 Jun, 2026 02:00 PM
Bathinda-Mansa
amidst the scorching heat a welcome relief for punjabis
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਬਠਿੰਡਾ ਜ਼ਿਲ੍ਹੇ ਦੇ ਪਿੰਡ ਲਹਿਰਾ ਮੁਹੱਬਤ ਸਥਿਤ 920 ਮੈਗਾਵਾਟ ਸਮਰੱਥਾ ਵਾਲੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ (ਜੀ. ਐੱਚ. ਟੀ. ਪੀ.) ਦੇ ਚਾਰੇ ਯੂਨਿਟ ਬੰਦ ਹੋਣ ਮਗਰੋਂ ਸੋਮਵਾਰ ਸਵੇਰੇ ਇੱਕ ਯੂਨਿਟ ਮੁੜ ਚਾਲੂ ਕਰ ਦਿੱਤਾ ਗਿਆ। ਭਿਆਨਕ ਗਰਮੀ ਅਤੇ ਝੋਨੇ ਦੀ ਲੁਆਈ ਦੇ ਚਰਮ ਸੀਜ਼ਨ ਦੌਰਾਨ ਵੱਧ ਰਹੀ ਬਿਜਲੀ ਮੰਗ ਦੇ ਮੱਦੇਨਜ਼ਰ ਇਸ ਯੂਨਿਟ ਦੇ ਚਾਲੂ ਹੋਣ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ। ਐਤਵਾਰ ਨੂੰ ਪਲਾਂਟ ਦੇ ਸਾਰੇ ਯੂਨਿਟ ਬੰਦ ਹੋਣ ਕਾਰਨ ਬਿਜਲੀ ਉਤਪਾਦਨ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਹੋ ਗਈ ਸੀ। ਤਿੰਨ ਯੂਨਿਟ ਪਹਿਲਾਂ ਹੀ ਤਕਨੀਕੀ ਕਾਰਨਾਂ ਕਰਕੇ ਬੰਦ ਸਨ, ਜਦੋਂ ਕਿ ਚੌਥਾ ਯੂਨਿਟ ਫਲਾਈ ਐਸ਼ (ਰਾਖ) ਦੇ ਵੱਧ ਜਮ੍ਹਾਂ ਹੋਣ ਕਾਰਨ ਬੰਦ ਕਰਨਾ ਪਿਆ ਸੀ। ਜਾਣਕਾਰੀ ਅਨੁਸਾਰ ਕਰੀਬ 1,800 ਠੇਕਾ ਮੁਲਾਜ਼ਮਾਂ ਦੀ ਅਣਮਿਆਦੀ ਹੜਤਾਲ ਕਾਰਨ ਫਲਾਈ ਐਸ਼ ਦੀ ਨਿਕਾਸੀ ਅਤੇ ਹੋਰ ਜ਼ਰੂਰੀ ਸੰਚਾਲਕੀ ਕੰਮ ਪ੍ਰਭਾਵਿਤ ਹੋਏ, ਜਿਸ ਨਾਲ ਇਹ ਸਥਿਤੀ ਬਣੀ।

ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ ਰਾਹਤ
ਹਾਲਾਤਾਂ ਨੂੰ ਕਾਬੂ ਕਰਨ ਲਈ ਪ੍ਰਬੰਧਨ ਵੱਲੋਂ ਵਾਧੂ ਮਜ਼ਦੂਰ ਲਗਾਏ ਗਏ। ਸੂਤਰਾਂ ਅਨੁਸਾਰ ਪਲਾਂਟ 'ਚ ਕਰੀਬ 500 ਪੱਕੇ ਮੁਲਾਜ਼ਮ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਪ੍ਰਸ਼ਾਸਕੀ ਕੰਮਾਂ 'ਚ ਲੱਗੀ ਹੋਈ ਹੈ। ਇਸ ਕਾਰਨ ਤਕਨੀਕੀ ਅਤੇ ਫੀਲਡ ਆਪਰੇਸ਼ਨ ਪ੍ਰਭਾਵਿਤ ਹੋਏ। ਜਾਣਕਾਰੀ ਮੁਤਾਬਕ ਪਹਿਲਾ ਯੂਨਿਟ 17 ਜੂਨ ਨੂੰ, ਦੋ ਹੋਰ ਯੂਨਿਟ 19 ਜੂਨ ਨੂੰ ਅਤੇ ਆਖ਼ਰੀ ਯੂਨਿਟ ਐਤਵਾਰ ਨੂੰ ਫਲਾਈ ਐਸ਼ ਦੀ ਨਿਕਾਸੀ ਪ੍ਰਭਾਵਿਤ ਹੋਣ ਕਾਰਨ ਬੰਦ ਹੋਇਆ ਸੀ। ਜੀ. ਐੱਚ. ਟੀ. ਪੀ. ਦੇ ਮੁੱਖ ਇੰਜੀਨੀਅਰ ਤੇਜ ਬਾਂਸਲ ਨੇ ਦੱਸਿਆ ਕਿ 210 ਮੈਗਾਵਾਟ ਸਮਰੱਥਾ ਵਾਲਾ ਇੱਕ ਯੂਨਿਟ ਸੋਮਵਾਰ ਸਵੇਰੇ ਕਰੀਬ ਪੰਜ ਵਜੇ ਸਫ਼ਲਤਾ ਪੂਰਵਕ ਚਾਲੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਤਿੰਨ ਯੂਨਿਟਾਂ ਨੂੰ ਵੀ ਜਲਦ ਬਹਾਲ ਕਰਨ ਲਈ ਕੰਮ ਜਾਰੀ ਹੈ ਅਤੇ ਅਗਲੇ ਦੋ ਦਿਨਾਂ 'ਚ ਉਨ੍ਹਾਂ ਤੋਂ ਵੀ ਬਿਜਲੀ ਉਤਪਾਦਨ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਨੂੰ ਲੈ ਕੇ ਨਵੀਂ ਅਪਡੇਟ, ਰੋਡਵੇਜ਼ ਮੁਲਾਜ਼ਮਾਂ ਨੇ ਲਿਆ ਵੱਡਾ ਫ਼ੈਸਲਾ
ਮੁੱਖ ਇੰਜੀਨੀਅਰ ਦੇ ਅਨੁਸਾਰ ਹੜਤਾਲੀ ਮੁਲਾਜ਼ਮ ਠੇਕਾ ਪ੍ਰਣਾਲੀ ਖ਼ਤਮ ਕਰਕੇ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਪੀ. ਐੱਸ. ਪੀ. ਸੀ. ਐੱਲ. 'ਚ ਰੈਗੂਲਰ ਕਰਨ ਦੀ ਮੰਗ ਕਰ ਰਹੇ ਹਨ। ਇਹ ਅੰਦੋਲਨ 9 ਜੂਨ ਤੋਂ ਸ਼ੁਰੂ ਹੋਇਆ ਸੀ, ਜਦੋਂ ਕਿ 16 ਜੂਨ ਤੋਂ ਇਹ ਪੂਰੀ ਹੜਤਾਲ 'ਚ ਤਬਦੀਲ ਹੋ ਗਿਆ। ਇਸ ਦਰਮਿਆਨ ਮਾਮਲੇ ਦੇ ਹੱਲ ਲਈ ਸਿਆਸੀ ਪੱਧਰ ’ਤੇ ਵੀ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਹੜਤਾਲੀ ਮੁਲਾਜ਼ਮਾਂ ਦਾ ਇੱਕ ਵਫ਼ਦ ਵਿੱਤ ਮੰਤਰੀਨਾਲ ਮੁਲਾਕਾਤ ਕਰੇਗਾ। ਉਮੀਦ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਚਰਚਾ ਕਰਕੇ ਬਣੇ ਹੋਏ ਗਤੀਰੋਧ ਨੂੰ ਖ਼ਤਮ ਕਰਨ ਲਈ ਕੋਈ ਸਕਾਰਾਤਮਕ ਹੱਲ ਕੱਢਿਆ ਜਾਵੇਗਾ, ਤਾਂ ਜੋ ਕਿਸਾਨਾਂ ਅਤੇ ਆਮ ਖ਼ਪਤਕਾਰਾਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


 

  • Lehra Thermal Plant
  • One Unit
  • Operational
  • Bathinda
  • ਲਹਿਰਾ ਥਰਮਲ ਪਲਾਂਟ
  • ਇਕ ਯੂਨਿਟ
  • ਚਾਲੂ
  • ਬਠਿੰਡਾ

ਪੰਜਾਬ: 70 ਸਾਲਾ ਬਜ਼ੁਰਗ ਦਾ ਗੋਲ਼ੀ ਮਾਰ ਕੇ ਕਤਲ! ਪੂਰੇ ਪਿੰਡ 'ਚ ਪਈਆਂ ਭਾਜੜਾਂ

NEXT STORY

Stories You May Like

  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • relief news regarding groundwater crisis in punjab after decades
    ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
  • trucks carrying relief material sent to nepal stuck in chandigarh
    ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ
  • sonu sood  relief materials  floods  nepal  people
    ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ
  • tension among teachers of punjab
    ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ ਕੀ ਹੈ ਖ਼ਬਰ
  • united breweries bets on premium beer  announces new plant worth rs 110 crore
    United Breweries ਨੇ Premium Beer 'ਤੇ ਲਗਾਇਆ ਦਾਅ ; 110 ਕਰੋੜ ਦੇ ਨਵੇਂ ਪਲਾਂਟ ਦਾ ਕੀਤਾ ਐਲਾਨ
  • government employees  old pension scheme
    ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ: ਪੁਰਾਣੀ ਪੈਨਸ਼ਨ ਸਕੀਮ 'ਤੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • immigration fraud muktar
      ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਰੁਪਏ ਦੀ ਠੱਗੀ! IELTS ਸੈਂਟਰ ਚਲਾਉਣ ਵਾਲੇ...
    • fir case
      ਇੰਗਲੈਂਡ ਭੇਜਣ ਦੇ ਨਾਂ ’ਤੇ 3.16 ਲੱਖ ਰੁਪਏ ਦੀ ਮਾਰੀ ਠੱਗੀ
    • kotkapura firing incident  sukhbir badal  court
      ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼
    • punjab school student
      ਪੰਜਾਬ: ਸਕੂਲ ਤੋਂ ਛੁੱਟੀ ਮਗਰੋਂ ਪਰਤ ਰਹੀ ਵਿਦਿਆਰਥਣ ਨਾਲ ਵਾਪਰ ਗਈ ਅਣਹੋਣੀ!
    • kewal singh dhillon
      ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼...
    • firing case
      ਫ਼ਰੀਦਕੋਟ 'ਚ ਦੋ ਧਿਰਾਂ ਦੀ ਝੜਪ ਵਿਚਾਲੇ ਨੌਜਵਾਨ ਨੂੰ ਲੱਗੀ ਗੋਲੀ
    • highway punjab teachers students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • increase in dengue patients in hoshiarpur district 2 cases of chikungunya
      ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ...
    • theft case
      ਚੋਰਾਂ ਨੇ ਦੁਕਾਨ ਦੀ ਛੱਤ ਪਾੜ ਕੇ ਨਕਦੀ ਸਣੇ ਚਾਂਦੀ ਦੀ ਮੂਰਤੀ ਤੇ ਹੋਰ ਕੀਮਤੀ...
    • school vans are jammed across punjab
      ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +