Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:57:33 AM

  • singapore travellers india 13 countries visa free transit

    ਵੱਡੀ ਖ਼ੁਸ਼ਖ਼ਬਰੀ! ਭਾਰਤ ਸਣੇ 13 ਦੇਸ਼ਾਂ ਦੇ...

  • jagsher singh khangura from nabha makes his mark in egypt

    ਨਾਭਾ ਦੇ ਜਗਸ਼ੇਰ ਸਿੰਘ ਖੰਗੂੜਾ ਨੇ ਮਿਸਰ 'ਚ ਗੱਡੇ...

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਅੱਜ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

PUNJAB News Punjabi(ਪੰਜਾਬ)

ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਅੱਜ, ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

  • Edited By Babita,
  • Updated: 07 Nov, 2020 11:20 AM
Jalandhar
amit shah
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਕੇਂਦਰੀ ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ’ਚ ਚੱਲ ਰਹੇ ਕਿਸਾਨ ਅੰਦੋਲਨ ਅਤੇ ਰੇਲ ਗੱਡੀਆਂ ਦੇ ਰੱਦ ਹੋਣ ਸਬੰਧੀ ਪੰਜਾਬ ਦੇ ਸਾਰੇ ਕਾਂਗਰਸੀ ਸੰਸਦ ਮੈਂਬਰਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਅੱਜ ਦੁਪਹਿਰ 12 ਵਜੇ ਦਿੱਲੀ ’ਚ ਬੈਠਕ ਹੋਵੇਗੀ। ਕਾਂਗਰਸੀ ਸੰਸਦ ਮੈਂਬਰਾਂ ਨੇ ਕਿਸਾਨ ਅੰਦੋਲਨ ਅਤੇ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਨਾ ਹੋਣ ਦੇ ਮਾਮਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ।

ਇਹ ਵੀ ਪੜ੍ਹੋ : ਅਜਨਾਲਾ 'ਚ ਖ਼ੌਫਨਾਕ ਵਾਰਦਾਤ, ਸਾਬਕਾ ਅਕਾਲੀ ਸਰਪੰਚ ਦਾ ਕਤਲ

ਪ੍ਰਧਾਨ ਮੰਤਰੀ ਨੇ ਤਾਂ ਕਾਂਗਰਸੀ ਸੰਸਦ ਮੈਂਬਰਾਂ ਨੂੰ ਮੁਲਾਕਾਤ ਲਈ ਨਹੀਂ ਬੁਲਾਇਆ ਪਰ ਉਨ੍ਹਾਂ ਨੇ ਇਸ ਮਸਲੇ ਨੂੰ ਹੱਲ ਕਰਨ ਦੀ ਜ਼ਿੰਮੇਵਾਰੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਹਵਾਲੇ ਕਰ ਦਿੱਤੀ ਹੈ। ਕਾਂਗਰਸੀ ਸੰਸਦ ਮੈਂਬਰ ਪਰਨੀਤ ਕੌਰ ਤੇ ਚੌਧਰੀ ਸੰਤੋਖ ਸਿੰਘ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਬੈਠਕ ਦੌਰਾਨ ਉਨ੍ਹਾਂ ਦੇ ਧਿਆਨ ’ਚ ਇਹ ਮਾਮਲਾ ਲਿਆਂਦਾ ਜਾਵੇਗਾ ਕਿ ਪੰਜਾਬ ਦੇ ਅੰਦਰੂਨੀ ਹਾਲਾਤਾਂ ਨੂੰ ਵੇਖਦਿਆਂ ਪਾਕਿਸਤਾਨ ਇਸ ਦਾ ਫ਼ਾਇਦਾ ਚੁੱਕ ਸਕਦਾ ਹੈ, ਇਸ ਲਈ ਕਿਸਾਨ ਅੰਦੋਲਨ ਨੂੰ ਵੇਖਦਿਆਂ ਇਸ ਮਸਲੇ ਦਾ ਹੱਲ ਛੇਤੀ ਤੋਂ ਛੇਤੀ ਕੀਤਾ ਜਾਵੇ।

ਇਹ ਵੀ ਪੜ੍ਹੋ : ਪਤਨੀ ਰੋਜ਼ ਘਰ 'ਚ ਰੱਖਦੀ ਸੀ ਕਲੇਸ਼, ਦੁਖ਼ੀ ਹੋਏ 3 ਬੱਚਿਆਂ ਦੇ ਪਿਓ ਨੇ ਲਿਆ ਫਾਹਾ

ਉਨ੍ਹਾਂ ਕਿਹਾ ਕਿ ਰੇਲ ਗੱਡੀਆਂ ਨਾ ਚੱਲਣ ਕਾਰਨ ਪੰਜਾਬ ’ਚ ਬਿਜਲੀ ਸੰਕਟ ਪੈਦਾ ਹੋ ਸਕਦਾ ਹੈ ਅਤੇ ਨਾਲ ਹੀ ਸੂਬੇ ’ਚ ਦੀਵਾਲੀ ਦੇ ਸਮੇਂ ਲਾਜ਼ਮੀ ਵਸਤਾਂ ਦੀ ਘਾਟ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਕਿਸਾਨਾਂ ਨੇ ਵੀ ਰੇਲ ਪਟੜੀਆਂ ਨੂੰ ਖ਼ਾਲੀ ਕਰ ਦਿੱਤਾ ਹੈ, ਇਸ ਲਈ ਰੇਲ ਗੱਡੀਆਂ ਨੂੰ ਤੁਰੰਤ ਸ਼ੁਰੂ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਜ਼ਰੂਰੀ ਹੋ ਗਿਆ ਹੈ ਕਿ ਪੰਜਾਬ ਨਾਲ ਜੁੜੇ ਮਸਲਿਆਂ ’ਤੇ ਗੱਲਬਾਤ ਰਾਹੀਂ ਹੱਲ ਕੱਢਿਆ ਜਾਵੇ।

ਇਹ ਵੀ ਪੜ੍ਹੋ : ਰੇਲ ਮੰਤਰੀ ਨਾਲ ਮੀਟਿੰਗ ਮਗਰੋਂ 'ਪੰਜਾਬ ਭਾਜਪਾ' ਦਾ ਵੱਡਾ ਬਿਆਨ (ਵੀਡੀਓ)

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਕਿਸਾਨਾਂ ਦੇ ਮਸਲੇ ’ਤੇ ਦਿੱਲੀ ਦੇ ਜੰਤਰ-ਮੰਤਰ ’ਤੇ ਧਰਨਾ ਦੇ ਚੁੱਕੇ ਹਨ ਅਤੇ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਸੰਸਦ ਮੈਂਬਰਾਂ ਦੀ ਬੈਠਕ ਨੂੰ ਅਹਿਮ ਮੰਨਿਆ ਜਾ ਰਿਹਾ ਹੈ।



 

  • Punjab
  • Congress
  • MPs
  • Amit Shah
  • Meeting
  • ਪੰਜਾਬ
  • ਕਾਂਗਰਸ
  • ਸੰਸਦ ਮੈਂਬਰ
  • ਅਮਿਤ ਸ਼ਾਹ
  • ਮੁਲਾਕਾਤ

ਅਜਨਾਲਾ 'ਚ ਖ਼ੌਫਨਾਕ ਵਾਰਦਾਤ, ਸਾਬਕਾ ਅਕਾਲੀ ਸਰਪੰਚ ਦਾ ਕਤਲ

NEXT STORY

Stories You May Like

  • a crucial meeting of the punjab cabinet will be held today at 2 pm
    ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ ਕੀਤੀ ਚਰਚਾ
  • bimstec meeting
    ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਭਾਰਤ 'ਚ ਬਿਮਸਟੇਕ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ
  • rahul gandhi  india alliance  tea
    ਰਾਹੁਲ ਗਾਂਧੀ ਨੇ ਵਿਰੋਧੀ ਸੰਸਦ ਮੈਂਬਰਾਂ ਨੂੰ ਚਾਹ 'ਤੇ ਬੁਲਾਇਆ, ਗਿਆਨੇਸ਼ ਕੁਮਾਰ ਖ਼ਿਲਾਫ਼ ਤੈਅ ਹੋਵੇਗੀ ਨਵੀਂ ਰਣਨੀਤੀ
  • a big day for punjab employees awaiting their da
    DA ਦੀ ਉਡੀਕ ਕਰਦੇ ਪੰਜਾਬ ਦੇ ਮੁਲਾਜ਼ਮਾਂ ਲਈ ਅੱਜ ਵੱਡਾ ਦਿਨ! ਹਾਈਕੋਰਟ 'ਚ ਫਿਰ ਹੋਵੇਗੀ ਸੁਣਵਾਈ
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ
  • the planets will be favorable to these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ ਤੇ ਘਰ 'ਚ ਆਵੇਗਾ ਪੈਸਾ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +