Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:42:36 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)

PUNJAB News Punjabi(ਪੰਜਾਬ)

2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ (ਵੀਡੀਓ)

  • Edited By Shivani Attri,
  • Updated: 30 Sep, 2026 05:40 PM
Jalandhar
amit shah in jalandhar rally
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜਲੰਧਰ ਪਹੁੰਚੇ, ਜਿੱਥੇ ਉਨ੍ਹਾਂ ਪਰਾਗਪੁਰ ਵਿਖੇ 'ਨਸ਼ਾ ਮੁਕਤ ਪੰਜਾਬ ਯਾਤਰਾ' ਦੇ ਆਖਰੀ ਪੜ੍ਹਾਅ ਦੀ ਮਹਾਰੈਲੀ ਨੂੰ ਸੰਬੋਧਨ ਕੀਤਾ। ਆਪਣੇ ਸੰਬੋਧਨ ਵਿਚ ਗੁਰੂਆਂ ਦੀ ਧਰਤੀ ਨੂੰ ਪ੍ਰਣਾਮ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਜਲੰਧਰ 'ਚ ਆਉਣਾ ਮੇਰੇ ਲਈ ਖ਼ੁਸ਼ਕਿਮਸਤੀ ਵਾਲੀ ਗੱਲ ਹੈ ਪਰ ਨਸ਼ਾ ਖ਼ਤਮ ਕਰਨ ਲਈ ਮੇਰੇ ਲਈ ਇਥੇ ਆਉਣਾ ਵੱਡੀ ਭਾਗਾਂ ਵਾਲੀ ਗੱਲ ਹੈ। ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਸਾਡੇ ਸੂਬੇ ਪੰਜਾਬ ਨੇ ਦਿੱਤੀਆਂ ਹਨ। ਸਾਡੇ ਸੂਰਬੀਰਾਂ ਨੇ ਹਮੇਸ਼ਾ ਦੇਸ਼ ਦੀ ਸੁਰੱਖਿਆ ਕੀਤੀ ਹੈ। ਅਸੀਂ ਜੋ ਕਿਹਾ ਕਿ ਉਹ ਕਰਕੇ ਵਿਖਾਇਆ ਹੈ, ਕਮਸ਼ੀਰ ਨੂੰ ਅੱਤਵਾਦ ਤੋਂ ਮੁਕਤ ਕੀਤਾ ਹੈ। ਅਸੀਂ ਅੱਤਵਾਦ, ਨਕਸਲਵਾਦ ਦਾ ਖ਼ਾਤਮਾ ਕੀਤਾ ਹੈ।

 ਇਹ ਵੀ ਪੜ੍ਹੋ: LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3 FIR ਹੋਰ ਦਰਜ

ਆਮ ਆਦਮੀ ਪਾਰਟੀ 'ਤੇ ਸ਼ਬਦੀ ਹਮਲੇ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਚਿੱਟੇ ਦੇ ਰੰਗ ਵਿਚ ਰੰਗਿਆ ਗਿਆ ਹੈ ਪਰ ਹੁਣ ਸਮਾਂ ਆ ਗਿਆ ਹੈ ਪੰਜਾਬ ਨੂੰ ਚਿੱਟਾ ਮੁਕਤ ਕੀਤਾ ਜਾਵੇ। ਮੈਂ ਪੰਜਾਬ ਦੇ ਨੌਜਵਾਨਾਂ ਅਤੇ ਮਾਵਾਂ ਨੂੰ ਕਹਿਣ ਆਇਆ ਹਾਂ ਕਿ 31 ਦਸੰਬਰ 2029 ਤੋਂ ਬਾਅਦ ਤੁਹਾਡੇ ਬੱਚਿਆਂ ਨੂੰ ਚਿੱਟਾ ਉਪਲੱਬਧ ਕਰਵਾਉਣ ਵਾਲਾ ਕੋਈ ਨਹੀਂ ਬਚੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸਿਰਫ਼ ਪੰਜਾਬ ਵਿਚ ਨਸ਼ੇ ਦੇ ਮੁੱਦੇ 'ਤੇ ਹੀ ਚੋਣ ਲੜੇਗੀ। 

ਉਨ੍ਹਾਂ ਕਿਹਾ ਕਿ ਇਕ ਮੌਕਾ ਭਾਜਪਾ ਨੂੰ ਦਿਓ ਅਤੇ ਭਾਜਪਾ ਦੀ ਸਰਕਾਰ ਬਣਾਓ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਕਰ ਦੇਵਾਂਗੇ। ਸਿਰਫ਼ ਭਾਜਪਾ ਹੀ ਹੈ ਜੋ ਪੰਜਾਬ ਵਿਚੋਂ ਨਸ਼ੇ ਨੂੰ ਖ਼ਤਮ ਕਰ ਸਕਦੀ ਹੈ। ਨਸ਼ੇ ਨੂੰ ਖ਼ਤਮ ਕਰਨਾ ਸਾਡੀ ਤਰਜੀਹ ਰਹੇਗੀ। ਕਾਂਗਰਸ ਦੇ ਰਾਜ ਵਿਚ 36 ਕਿਲੋ ਨਸ਼ਾ ਫੜਿਆ ਗਿਆ ਸੀ। ਮੈਂ ਇਥੇ ਕੋਈ ਰਾਜਨੀਤੀ ਦੀ ਗੱਲ ਨਹੀਂ ਕਰਨ ਆਇਆ। ਉਨ੍ਹਾਂ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਸੀਂ ਭਾਜਪਾ ਦਾ ਸਮਰਥਨ ਕਰੋ, ਅਸੀਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਨੂੰ ਚਿੱਟੇ ਤੋਂ ਮੁਕਤ ਕਰਾਂਗੇ। ਮੈਂ ਪੀੜਤ ਪਰਿਵਾਰਾਂ ਨੂੰ ਮਿਲਣ ਆਇਆ ਹਾਂ। ਸਾਡੀ ਸਰਕਾਰ ਆਉਣ 'ਤੇ ਨੌਜਾਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇਗਾ।  ਅਮਿਤ ਸ਼ਾਹ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੀ ਸਰਕਾਰ ਨੇ ਦੇਸ਼ ਨੂੰ ਨਕਸਲਵਾਦ ਤੋਂ ਮੁਕਤ ਕਰਨ, ਕਸ਼ਮੀਰ ਦੀ ਸਮੱਸਿਆ ਹੱਲ ਕਰਨ ਅਤੇ ਉੱਤਰ-ਪੂਰਬ 'ਚ ਅੱਤਵਾਦ ਖ਼ਤਮ ਕਰਨ ਲਈ ਕੰਮ ਕੀਤਾ ਹੈ, ਉਸੇ ਤਰ੍ਹਾਂ ਹੁਣ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2029 ਤੋਂ ਬਾਅਦ ਪੰਜਾਬ 'ਚ ਚਿੱਟਾ ਵੇਚਣ ਵਾਲਾ ਕੋਈ ਨਹੀਂ ਬਚੇਗਾ ਅਤੇ ਇਸ ਨੂੰ ਭਾਜਪਾ ਦਾ ਵਾਅਦਾ ਦੱਸਿਆ।

 ਇਹ ਵੀ ਪੜ੍ਹੋ:  ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ

PunjabKesariਕਿਸਾਨਾਂ ਦੀਆਂ ਸਮੱਸਿਆਵਾਂ ਦਾ ਕਰਾਂਗੇ ਹੱਲ
ਐੱਮ. ਐੱਸ. ਪੀ. ਮੁੱਦੇ 'ਤੇ ਬੋਲਦੇ ਹੋਏ ਅਮਿਤ ਸ਼ਾਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਐੱਮ. ਐੱਸ. ਪੀ. ਵਾਲਾ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨਾਂ ਲਈ ਅਮਿਤ ਸ਼ਾਹ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਕਿਸਾਨਾਂ ਦੀਆਂ ਪਰੇਸ਼ਾਨੀਆਂ ਦਾ ਹੱਲ ਕੀਤਾ ਜਾਵੇਗਾ। ਹਰਿਆਣਾ 'ਚ ਕਿਸਾਨਾਂ ਨੂੰ ਐੱਮ. ਐੱਸ. ਪੀ. ਦਿੱਤੀ ਜਾ ਰਹੀ। ਪੰਜਾਬ ਦੀ ਵਿੱਤੀ ਹਾਲਤ ਨੂੰ ਠੀਕ ਕੀਤਾ ਜਾਵੇਗਾ। 

ਭਾਜਪਾ ਦੀ 'ਨਸ਼ਾ ਮੁਕਤ ਯਾਤਰਾ' 18 ਸਤੰਬਰ ਤੋਂ ਸ਼ੁਰੂ ਹੋਈ ਸੀ। ਪਾਰਟੀ ਮੁਤਾਬਕ ਚਾਰ ਯਾਤਰਾਵਾਂ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ 'ਚੋਂ ਲੰਘਦਿਆਂ ਲਗਭਗ 4,000 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਜਲੰਧਰ ਪਹੁੰਚੀਆਂ ਹਨ। ਹੁਣ ਇਸ ਮੁਹਿੰਮ ਦੀ ਸਮਾਪਤੀ ਰੈਲੀ 'ਚ ਅਮਿਤ ਸ਼ਾਹ ਦੇ ਸ਼ਾਮਲ ਹੋਣ ਨਾਲ ਇਸ ਮੁੱਦੇ ਨੂੰ ਹੋਰ ਸਿਆਸੀ ਤੌਰ ’ਤੇ ਉਭਾਰਿਆ ਜਾ ਰਿਹਾ ਹੈ। ਜਲੰਧਰ ਨੂੰ ਇਸ ਮੁਹਿੰਮ ਦੇ ਅੰਤਿਮ ਪੜਾਅ ਲਈ ਚੁਣਨਾ ਵੀ ਆਪਣੇ ਆਪ 'ਚ ਮਹੱਤਵਪੂਰਨ ਹੈ। ਜਲੰਧਰ ਦੋਆਬੇ ਦੀ ਸਿਆਸਤ ਦਾ ਇਕ ਅਹਿਮ ਕੇਂਦਰ ਹੈ ਅਤੇ ਇਥੇ ਵੱਡੀ ਗਿਣਤੀ 'ਚ ਐੱਨ. ਆਰ. ਆਈ. ਪਰਿਵਾਰ ਵੀ ਰਹਿੰਦੇ ਹਨ।
ਇਸ ਰੈਲੀ ਮੌਕੇ ਇਕਬਾਲ ਸਿੰਘ ਲਾਲਪੂਰਾ, ਅਸ਼ਵਨੀ ਸ਼ਰਮਾ, ਸੰਦੀਪ ਪਾਠਕ, ਸੁਨੀਲ ਜਾਖੜ, ਮਨੋਰੰਜਨ ਕਾਲੀਆ, ਪਰਨੀਤ ਕੌਰ, ਕੇਵਲ ਸਿੰਘ ਢਿੱਲੋਂ, ਰਵਨੀਤ ਸਿੰਘ ਬਿੱਟੂ, ਹਰਭਜਨ ਸਿੰਘ, ਤੀਕਸ਼ਨ ਸੂਦ, ਮਨਪ੍ਰੀਤ ਸਿੰਘ ਬਾਦਲ ਸਮੇਤ ਕਈ ਵੱਡੇ ਆਗੂਆਂ ਸਮੇਤ ਸਮੂਚੀ ਲੀਡਰਸ਼ਿਪ ਮੌਜੂਦ ਰਹੀ।

ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Amit shah
  • jalandhar rally
  • Drug Free Punjab Yatra
  • ਅਮਿਤ ਸ਼ਾਹ
  • ਜਲੰਧਰ
  • ਭਾਜਪਾ
  • ਨਸ਼ਾ ਮੁਕਤ ਪੰਜਾਬ ਯਾਤਰਾ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ

NEXT STORY

Stories You May Like

  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • csk has announced its new head coach for ipl 2027
    IPL 2027 ਲਈ CSK ਨੇ ਨਵੇਂ ਹੈੱਡ ਕੋਚ ਦਾ ਕਰ 'ਤਾ ਐਲਾਨ
  • ipl 2027 auction announced
    IPL 2027 ਦੀ Auction ਦਾ ਹੋ ਗਿਆ ਐਲਾਨ ! 3 ਸਾਲਾਂ ਬਾਅਦ...
  • wpl 2027 dates announced
    WPL 2027 ਦੀਆਂ ਤਾਰੀਖਾਂ ਦਾ ਐਲਾਨ; 14 ਜਨਵਰੀ ਨੂੰ ਹੋਵੇਗਾ ਸ਼ੁਰੂ, 35 ਦਿਨ ਚੱਲੇਗਾ ਟੂਰਨਾਮੈਂਟ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • gambhir major statement regarding the 2027 mission
    'ਖਿਡਾਰੀਆਂ ਦੀ ਫਿੱਟਨੈੱਸ ਸਭ ਤੋਂ ਪਹਿਲਾਂ', 2027 ਦੇ ਮਿਸ਼ਨ ਲਈ ਗੰਭੀਰ ਦਾ ਵੱਡਾ ਬਿਆਨ
  • india should avoid major changes before the 2027 odi wc  yuvraj singh
    ਭਾਰਤ ਨੂੰ 2027 ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਵੱਡੇ ਬਦਲਾਵਾਂ ਤੋਂ ਬਚਣਾ ਚਾਹੀਦੈ : ਯੁਵਰਾਜ ਸਿੰਘ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +