Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:10:53 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਹਿਮ ਬਿਆਨ, ਕਹਿ ਦਿੱਤੀਆਂ ਇਹ ਗੱਲਾਂ

PUNJAB News Punjabi(ਪੰਜਾਬ)

ਅੰਮ੍ਰਿਤਪਾਲ ਸਿੰਘ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਅਹਿਮ ਬਿਆਨ, ਕਹਿ ਦਿੱਤੀਆਂ ਇਹ ਗੱਲਾਂ

  • Edited By Anmol Tagra,
  • Updated: 30 Mar, 2023 12:35 AM
Punjab
amit shah on amritpal singh khalistan punjab governmant sikhs
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਖ਼ਾਲਿਸਤਾਨ ਬਾਰੇ ਅਹਿਮ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਮਾਮਲੇ 'ਤੇ ਬੋਲਦਿਆਂ ਸ਼ਾਹ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਇਸ ਬਾਰੇ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ। 

ਇਕ ਚੈਨਲ ਨਾਲ ਇੰਟਰਵਿਊ ਦੌਰਾਨ ਅੰਮ੍ਰਿਤਪਾਲ ਸਿੰਘ ਬਾਰੇ ਕਾਰਵਾਈ ਬਾਰੇ ਪੁੱਛੇ ਜਾਣ 'ਤੇ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸੇ ਵੀ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੈਦਾ ਹੁੰਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪਾਰਟੀਬਾਜ਼ੀ ਤੇ ਸਿਆਸਤ ਤੋਂ ਉੱਪਰ ਉੱਠ ਕੇ ਸੂਬਿਆਂ ਨਾਲ ਚੱਟਾਨ ਵਾਂਗ ਖੜ੍ਹੀ ਹੈ, ਕਿਉਂਕਿ ਇਹ ਮਾਮਲਾ ਦੇਸ਼ ਦਾ ਹੁੰਦਾ ਹੈ, ਸਿਆਸਤ ਦਾ ਨਹੀਂ। ਇਸ ਲਈ ਪੰਜਾਬ ਸਰਕਾਰ ਜੋ ਵੀ ਕਦਮ ਚੁੱਕਣਾ ਚਾਹੁੰਦੀ ਹੈ, ਕੇਂਦਰ ਸਰਕਾਰ ਉਸ ਦੇ ਨਾਲ ਹੈ। 

ਇਹ ਖ਼ਬਰ ਵੀ ਪੜ੍ਹੋ - ਖ਼ਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ ਤੋਂ 9 ਫਲਾਈਟਾਂ ਨੂੰ ਕੀਤਾ ਗਿਆ ਡਾਇਵਰਟ

ਅੰਮ੍ਰਿਤਪਾਲ ਸਿੰਘ ਦੇ ਹੱਥੋਂ ਨਿਕਲ ਜਾਣ ਬਾਰੇ ਪੁੱਛੇ ਜਾਣ 'ਤੇ ਅਮਿਤ ਸ਼ਾਹ ਨੇ ਕਿਹਾ ਕਿ ਇਸ 'ਤੇ ਕਿਸੇ ਨੂੰ ਕਸੂਰਵਾਰ ਠਹਿਰਾਉਣਾ ਬਹੁਤ ਜਲਦਬਾਜ਼ੀ ਹੋਵੇਗੀ। ਅਜਿਹੇ ਮਾਮਲੇ 'ਤੇ ਉਹ ਜਨਤਕ ਤੌਰ 'ਤੇ ਕੁੱਝ ਨਹੀਂ ਕਹਿਣਾ ਚਾਹੁੰਦੇ। ਇਸ ਮਾਮਲੇ ਵਿਚ ਵੱਡੀ ਗਿਣਤੀ ਵਿਚ ਗ੍ਰਿਫ਼ਤਾਰੀਆਂ ਹੋਈਆਂ ਹਨ, ਲੋਕਾਂ 'ਤੇ NSA ਸਮੇਤ ਹੋਰ ਧਾਰਾਵਾਂ ਲਗਾਈਆਂ ਗਈਆਂ ਹਨ, ਵੱਡੀ ਗਿਣਤੀ ਵਿਚ ਹਥਿਆਰ ਵੀ ਜ਼ਬਤ ਕੀਤੇ ਗਏ ਹਨ, ਇਹ ਸਖ਼ਤ ਕਾਰਵਾਈ ਹੈ। ਏਜੰਸੀਆਂ ਤੇ ਪੁਲਸ ਦੋਵੇਂ ਸਰਗਰਮ ਹਨ, ਉਹ ਆਪਣਾ ਕੰਮ ਕਰਨਗੀਆਂ। 

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਉਹ ਹਰ ਤਿੰਨ ਮਹੀਨਿਆਂ ਬਾਅਦ ਪੰਜਾਬ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ। ਇਸ ਨੂੰ ਕਿਸੇ ਘਟਨਾ ਨਾਲ ਜੋੜ ਕੇ ਨਹੀਂ ਵੇਖਿਆ ਜਾਣਾ ਚਾਹੀਦਾ। 

ਇਹ ਖ਼ਬਰ ਵੀ ਪੜ੍ਹੋ - EVM ਨੂੰ ਲੈ ਕੇ ਉੱਠ ਰਹੇ ਸਵਾਲਾਂ 'ਤੇ ਬੋਲੇ ਮੁੱਖ ਚੋਣ ਕਮਿਸ਼ਨਰ, ਕਿਹਾ - ਮੁੱਦੇ ਚੁੱਕਣ ਵਾਲਿਆਂ ਦੇ ਹੱਕ 'ਚ ਗਏ ਨੇ ਨਤੀਜੇ

ਭਾਰਤੀ ਹਾਈ ਕਮਿਸ਼ਨ 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ 

ਇਸ ਦੌਰਾਨ ਵਿਦੇਸ਼ਾਂ ਵਿਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਪ੍ਰਦਰਸ਼ਨਾਂ ਬਾਰੇ ਗੱਲ ਕਰਦਿਆਂ ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤ ਦਾ ਦੂਤਾਵਾਸ ਭਾਵੇਂ ਦੁਨੀਆ ਦੇ ਕਿਸੇ ਵੀ ਹਿੱਸੇ 'ਚ ਹੋਵੇ, ਉਹ ਭਾਰਤ ਦਾ ਹੀ ਹਿੱਸਾ ਹੈ। ਇਨ੍ਹਾਂ ਮਾਮਲਿਆਂ ਵਿਚ ਦਿੱਲੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ, ਤੇ ਕਾਰਵਾਈ ਦੀ ਸ਼ੁਰੂਆਤ ਵੀ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ UAPA ਲਗਾਇਆ ਗਿਆ ਹੈ। ਘਟਨਾ ਵਾਲੀਆਂ ਥਾਵਾਂ ਤੋਂ ਰਿਕਾਰਡਿੰਗਾਂ ਮੰਗੀਆਂ ਗਈਆਂ ਹਨ, ਉਸ ਦੇ ਅਧਾਰ 'ਤੇ ਪੁਲਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। 

ਇਹ ਖ਼ਬਰ ਵੀ ਪੜ੍ਹੋ - ਦੇਸ਼ ਨੂੰ ਮਿਲਿਆ ਪਹਿਲਾ ਅਗਨੀਵੀਰ ਬੈਚ, INS ਚਿਲਕਾ 'ਤੇ ਹੋਈ ਪਾਸਿੰਗ ਆਊਟ ਪਰੇਡ

ਕਿਹਾ, ਸਿੱਖਾਂ ਵੱਲੋਂ ਦਿੱਤੇ ਬਲਿਦਾਨਾਂ 'ਤੇ ਹਰ ਭਾਰਤੀ ਨੂੰ ਮਾਣ

ਖ਼ਾਲਿਸਤਾਨ ਅੰਦੋਲਨ ਬਾਰੇ ਗੱਲ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਦੇ ਹਰ ਹਿੱਸੇ ਵਿਚ ਰਹਿਣ ਵਾਲੇ ਸਿੱਖ ਭੈਣ-ਭਰਾ ਭਾਰਤ ਦੇ ਨਾਲ ਹੀ ਰਹਿਣਾ ਚਾਹੁੰਦੇ ਹਨ। ਸਿੱਖਾਂ ਨੇ ਹਰ ਖੇਤਰ ਵਿਚ ਆਪਣਾ ਯੋਗਦਾਨ ਦਿੱਤਾ ਹੈ। ਵਿਸ਼ੇਸ਼ ਤੌਰ 'ਤੇ ਸੁਰੱਖਿਆ ਦੇ ਖੇਤਰ ਵਿਚ ਜਿੰਨਾ ਬਲਿਦਾਨ ਸਿੱਖ ਭਾਈਚਾਰੇ ਨੇ ਦਿੱਤਾ ਹੈ, ਸ਼ਾਇਦ ਦੇਸ਼ ਦੇ ਕਿਸੇ ਹਿੱਸੇ ਨੇ ਨਹੀਂ ਦਿੱਤਾ। ਹਰ ਭਾਰਤੀ ਨੂੰ ਇਸ 'ਤੇ ਮਾਣ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Amit Shah
  • Amritpal Singh
  • Khalistan
  • Punjab Governmant
  • Sikhs
  • ਅਮਿਤ ਸ਼ਾਹ
  • ਅੰਮ੍ਰਿਤਪਾਲ ਸਿੰਘ
  • ਖ਼ਾਲਿਸਤਾਨ
  • ਪੰਜਾਬ ਸਰਕਾਰ
  • ਸਿੱਖ

ਮਾਨਸਿਕ ਤੌਕ ਤੋਂ ਪਰੇਸ਼ਾਨ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

NEXT STORY

Stories You May Like

  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon statement
    ਅਮਿਤ ਸ਼ਾਹ ਦੇ ਪੰਜਾਬ ਆਉਣ 'ਤੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • turkey to india notorious drug smuggler navpreet singh
    ਤੁਰਕੀ ਤੋਂ ਭਾਰਤ ਲਿਆਂਦਾ ਬਦਨਾਮ ਡਰੱਗ ਤਸਕਰ ਨਵਪ੍ਰੀਤ ਸਿੰਘ, ਭੇਜਿਆ ਜੇਲ੍ਹ, ਅਮਿਤ ਸ਼ਾਹ ਦਾ ਵੱਡਾ ਬਿਆਨ
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ ਮੌਤ
  • amit shah punjab post
    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
  • relief for mp amritpal singh  permission granted grandmother video call
    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ ਸੁਣਾਇਆ ਅਹਿਮ ਫ਼ੈਸਲਾ
  • gulzar singh family latter
    ਗੁਲਜ਼ਾਰ ਸਿੰਘ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜੀ ਲਿਖੀ ਚਿੱਠੀ
  • amit shah on guru nanak dev ji joti jot divas
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਪ੍ਰਣਾਮ
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • secret information isi woman
      ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ ਦੀ ਔਰਤ ਸਣੇ 3 'ਤੇ ਮਾਮਲਾ...
    • woman dead on road accident
      ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼...
    • akali dal new appointment
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ ਦਲ ਨੇ ਥਾਪਿਆ ਨਵਾਂ ਹਲਕਾ...
    • dc akash bansal issues strict orders sri guru nanak dev ji gurpurab
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਲੈ ਕੇ ਡੀ. ਸੀ. ਨੇ ਸਖ਼ਤ ਹੁਕਮ ਕੀਤੇ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • control room set up in gurdaspur action will be taken if stubble fire
      ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +