Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:52:11 PM

  • punjab long power cut on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut!...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

  • dhirubhai ambani made common indians a participant in the stock market

    ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ...

  • new rules issued in amritsar ahead of the festive season

    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਪਟਿਆਲਾ 'ਚ ਅਮਿਤ ਸ਼ਾਹ ਕਰ ਸਕਦੇ ਨੇ ਵੱਡਾ ਐਲਾਨ

PUNJAB News Punjabi(ਪੰਜਾਬ)

ਪੰਜਾਬ 'ਚ ਲੋਕ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ, ਪਟਿਆਲਾ 'ਚ ਅਮਿਤ ਸ਼ਾਹ ਕਰ ਸਕਦੇ ਨੇ ਵੱਡਾ ਐਲਾਨ

  • Edited By Babita,
  • Updated: 17 Jan, 2023 09:26 AM
Chandigarh
amit shah rally in patiala
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਪਟਿਆਲਾ (ਜ. ਬ.) : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ 2024 ਦੀਆਂ ਲੋਕ ਸਭਾ ਚੋਣਾਂ ਵਾਸਤੇ ਪੰਜਾਬ ’ਚ ਅਗਾਊਂ ਤਿਆਰੀ ਖਿੱਚ ਲਈ ਹੈ। ਇਸ ਮਕਸਦ ਵਾਸਤੇ ਪਾਰਟੀ ਨੇ ਉਨ੍ਹਾਂ ਲੋਕ ਸਭਾ ਹਲਕਿਆਂ ਦੀ ਸ਼ਨਾਖਤ ਕੀਤੀ ਹੈ, ਜਿੱਥੇ ਪਾਰਟੀ ਦੀ ਜਿੱਤ ਦੀਆਂ ਸੰਭਾਵਨਾਵਾਂ ਜ਼ਿਆਦਾ ਹਨ। ਇਸ ਕੜੀ ’ਚ ਪਟਿਆਲਾ ਸੀਟ ਨੂੰ ਭਾਜਪਾ ਆਪਣੇ ਲਈ ਮਜ਼ਬੂਤ ਸੀਟ ਮੰਨ ਕੇ ਚੱਲ ਰਹੀ ਹੈ। ਇਸੇ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 29 ਜਨਵਰੀ ਨੂੰ ਪਟਿਆਲਾ ਪਹੁੰਚ ਰਹੇ ਹਨ, ਜਿੱਥੇ ਉਹ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕੁੜੀ 'ਤੇ ਚੜ੍ਹ ਗਈ ਤੇਜ਼ ਰਫ਼ਤਾਰ ਥਾਰ, ਧੀ ਦਾ ਹਾਲ ਦੇਖ ਮਾਂ ਦੀਆਂ ਨਿਕਲੀਆਂ ਧਾਹਾਂ (ਤਸਵੀਰਾਂ)

ਅਮਿਤ ਸ਼ਾਹ ਦੀ ਇਸ ਪਲੇਠੀ ਰੈਲੀ ਨਾਲ ਹੋਰ ਵਿਰੋਧੀ ਪਾਰਟੀਆਂ ਦੇ ਹੱਕਾ-ਬੱਕਾ ਰਹਿਣ ਦੇ ਆਸਾਰ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਹਾਲੇ ਤੱਕ ਕਿਸੇ ਵੀ ਪਾਰਟੀ ਨੇ 2024 ਦੀਆਂ ਲੋਕ ਸਭਾ ਚੋਣਾਂ ਵਾਸਤੇ ਕੋਈ ਵਿਊਂਤਬੰਦੀ ਇਸ ਤਰੀਕੇ ਨਾਲ ਨਹੀਂ ਕੀਤੀ ਕਿ ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਸ਼ੁਰੂ ਹੋਈਆਂ ਜਾਪਦੀਆਂ ਹੋਣ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਲੁਧਿਆਣਾ ਦੇ ਇੰਚਾਰਜ ਹਰਿੰਦਰ ਕੋਹਲੀ ਨੇ 29 ਜਨਵਰੀ ਨੂੰ ਪਟਿਆਲਾ 'ਚ ਅਮਿਤ ਸ਼ਾਹ ਦੀ ਰੈਲੀ ਹੋਣ ਦੀ ਗੱਲ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਯੂਨੀਵਰਸਿਟੀ ਦੇ VC ਪ੍ਰੋ. ਰਾਜ ਕੁਮਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਕੈਪਟਨ ਅਮਰਿੰਦਰ ਦਾ ਪਰਿਵਾਰ ਟਿਕਟ ਦਾ ਦਾਅਵੇਦਾਰ
ਭਾਜਪਾ ਦੇ ਆਲਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਟਿਆਲਾ ਸੀਟ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਟਿਕਟ ਦਾ ਪ੍ਰਮੁੱਖ ਦਾਅਵੇਦਾਰ ਹੈ। ਮੌਜੂਦਾ ਸਮੇਂ ’ਚ ਮੈਂਬਰ ਪਾਰਲੀਮੈਂਟ ਮਹਾਰਾਣੀ ਪ੍ਰਨੀਤ ਕੌਰ ਹਨ, ਜੋ ਕੈਪਟਨ ਅਮਰਿੰਦਰ ਸਿੰਘ ਦੇ ਧਰਮ ਪਤਨੀ ਹਨ। ਕਾਂਗਰਸ ਪਾਰਟੀ ਵੱਲੋਂ ਐੱਮ. ਪੀ. ਹਨ ਪਰ ਉਨ੍ਹਾਂ ਨੇ ਜ਼ਾਹਿਰ ਤੌਰ ’ਤੇ ਆਖਿਆ ਹੋਇਆ ਹੈ ਕਿ ਉਨ੍ਹਾਂ ਲਈ ਪਰਿਵਾਰ ਪਹਿਲਾਂ ਹੈ। ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਪੁੱਤਰੀ ਬੀਬਾ ਜੈਇੰਦਰ ਕੌਰ ਲਈ ਟਿਕਟ ਦੇ ਇਛੁੱਕ ਹਨ, ਕਿਉਂਕਿ 29 ਜਨਵਰੀ ਦੀ ਰੈਲੀ ਦੀ ਤਿਆਰੀ ਦੀ ਸਾਰੀ ਕਮਾਂਡ ਵੀ ਬੀਬਾ ਜੈਇੰਦਰ ਕੌਰ ਹੀ ਸੰਭਾਲ ਰਹੇ ਹਨ। ਸੰਭਾਵਨਾ ਪ੍ਰਬਲ ਹੈ ਕਿ ਅਮਿਤ ਸ਼ਾਹ ਬੀਬਾ ਜੈਇੰਦਰ ਕੌਰ ਦੇ ਨਾਂ ਦਾ ਰਸਮੀ ਤੌਰ ’ਤੇ ਐਲਾਨ ਕਰਨ ਦੀ ਥਾਂ ਉਨ੍ਹਾਂ ਦੇ ਨਾਂ ਵੱਲ ਇਸ਼ਾਰਾ ਕਰ ਕੇ ਵਰਕਰਾਂ ਨੂੰ ਸੰਕੇਤ ਦੇ ਦੇਣ।
ਗੁਰਦੁਆਰਾ ਸਾਹਿਬ ਅਤੇ ਮੰਦਿਰ ’ਚ ਹੋਣਗੇ ਨਤਮਸਤਕ
ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰੀ 29 ਜਨਵਰੀ ਨੂੰ ਸਵੇਰੇ 10 ਵਜੇ ਪਟਿਆਲਾ ਪਹੁੰਚ ਜਾਣਗੇ। ਉਹ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦੁੱਖ ਨਿਵਾਰਣ ਸਾਹਿਬ ਅਤੇ ਮਾਤਾ ਕਾਲੀ ਦੇਵੀ ਮੰਦਿਰ ਨਤਮਸਤਕ ਹੋਣਗੇ। ਉਪਰੰਤ ਇਕ ਵਰਕਰ ਮੀਟਿੰਗ ਕਰਨਗੇ। ਫਿਰ ਵੀਰ ਹਕੀਕਤ ਰਾਏ ਗਰਾਊਂਡ ’ਚ ਰੈਲੀ ਕਰਨਗੇ। ਉਂਝ ਰੈਲੀ ਦੀ ਥਾਂ ਨੂੰ ਹਾਲੇ ਅੰਤਿਮ ਰੂਪ ਨਹੀਂ ਦਿੱਤਾ ਗਿਆ ਪਰ ਇਸੇ ਥਾਂ ਬਾਰੇ ਆਮ ਰਾਏ ਬਣ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Lok Sabha Elections
  • BJP
  • Amit Shah
  • Patiala
  • ਪੰਜਾਬ
  • ਲੋਕ ਸਭਾ ਚੋਣ
  • ਭਾਜਪਾ
  • ਅਮਿਤ ਸ਼ਾਹ
  • ਪਟਿਆਲਾ

ਚੰਡੀਗੜ੍ਹ ਨੂੰ ਮਿਲੇਗਾ ਅੱਜ ਨਵਾਂ ਮੇਅਰ, ਚੋਣ 'ਚ ਹਿੱਸਾ ਨਹੀਂ ਲਵੇਗੀ ਕਾਂਗਰਸ

NEXT STORY

Stories You May Like

  • up rajya sabha elections  bjp  8 candidates
    UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
  • sukhbir badal appointed bhupinder singh neelu of dasuya national vice president
    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ ਟਕਸਾਲੀ ਆਗੂ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
  • bjp makes big announcement before elections
    ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
  • bjp meeting
    ਪੰਜਾਬ ਵਿਚ ਅਮਿਤ ਸ਼ਾਹ ਦੀ ਰੈਲੀ ਮਗਰੋਂ ਭਾਜਪਾ ਨੇ ਸੱਦ ਲਈ ਹਾਈ ਲੈਵਲ ਮੀਟਿੰਗ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • announcement of 10 000 new recruitments in the punjab police
    ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
  • important news traveling in government buses
    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ: ਅਮਿਤ ਸ਼ਾਹ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ ਕੈਦ...
    • storm wreaks havoc in punjab
      ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • unseasonal rain in punjab farmers destroyed paddy crop
      ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • punjab relieving news for motorists
      ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ
    • raid in khanna
      ਖੰਨਾ 'ਚ ਪੈ ਗਈ RAID! ਤਲਾਸ਼ੀ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
    • fazilka band
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +