Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    2:53:22 PM

  • cbi raids 5 places including chandigarh ludhiana

    ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ,...

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ...

  • 2 accused arrested with drugs and weapons worth crores

    ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ...

  • dragon seen

    ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਆਸ਼ੀਰਵਾਦ ਸਕੀਮ ਅਧੀਨ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲਾਭਪਾਤਰੀਆਂ ਲਈ ਰਾਸ਼ੀ ਜਾਰੀ

PUNJAB News Punjabi(ਪੰਜਾਬ)

ਆਸ਼ੀਰਵਾਦ ਸਕੀਮ ਅਧੀਨ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲਾਭਪਾਤਰੀਆਂ ਲਈ ਰਾਸ਼ੀ ਜਾਰੀ

  • Edited By Shivani Bassan,
  • Updated: 14 Jun, 2025 12:23 PM
Tarn Taran
amount released for beneficiaries under aashirwad scheme
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਾਜੂ)-ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਆਰੰਭ ਕੀਤੇ ਗਏ ਯਤਨਾਂ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 141 ਯੋਗ ਲਾਭਪਾਤਰੀਆਂ ਲਈ 71 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਤਰਨਤਾਰਨ ਦੇ ਮਹੀਨਾ ਫਰਵਰੀ, 2025 ਤੱਕ ਪ੍ਰਾਪਤ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਕੇਸਾਂ ਦੇ 141 ਯੋਗ ਲਾਭਪਾਤਰੀਆਂ ਲਈ ਕੁੱਲ 71 ਲੱਖ 91 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

ਇਸ ਰਾਸ਼ੀ ਦੀ ਅਦਾਇਗੀ ਆਨਲਾਈਨ ਮੈਨੇਜਮੈਂਟ ਸਿਸਟਮ ਰਾਹੀਂ ਸਿੱਧੇ ਲਾਭਪਤਰੀਆਂ ਦੇ ਬੈਂਕ ਖਾਤਿਆਂ ਵਿਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਅਧੀਨ ਜ਼ਿਲਾ ਤਰਨਤਾਰਨ ਦੇ ਮਹੀਨਾ ਮਾਰਚ, 2025 ਦੇ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 425 ਲਾਭਪਾਤਰੀਆਂ ਦੇ ਕੇਸ ਮੁੱਖ ਦਫ਼ਤਰ ਨੂੰ ਭੇਜੇ ਗਏ ਹਨ ਅਤੇ ਇਨ੍ਹਾਂ ਕੇਸਾਂ ਦੇ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਵੀ ਜਲਦੀ ਹੀ ਮੁਹੱਈਆ ਕਰਵਾਈ ਜਾਵੇਗੀ। 

ਇਹ ਵੀ ਪੜ੍ਹੋ- ਪੰਜਾਬ 'ਚ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਤਰਨਤਾਰਨ ਬਿਕਰਮਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ 51000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਅਰਜ਼ੀ ਪ੍ਰਕਿਰਿਆ ਨੂੰ ਆਸਾਨ ਕਰਦਿਆਂ ਸਰਕਾਰ ਵੱਲੋਂ ਆਨਲਾਈਨ ਪੋਰਟਲ ’ਤੇ ਬਿਨੈ ਕਰਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ http://ashirwad.punjab.gov.in ’ਤੇ ਅਰਜ਼ੀ ਆਨਲਾਈਨ ਭਰੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਆਨਲਾਈਨ ਪੋਰਟਲ ’ਤੇ ਸਕੀਮ ਦਾ ਲਾਭ ਲੈਣ ਦੇ ਚਾਹਵਾਨ ਲਾਭਪਾਤਰੀ ਅਰਜ਼ੀ ਦੇ ਨਾਲ ਸਾਰੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਘਰ ਬੈਠਿਆਂ ਹੀ ਅਪਲਾਈ ਕਰ ਸਕਦੇ ਹਨ। ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਲਾਭਪਾਤਰੀ ਆਪਣੀ ਲੜਕੀ ਦੇ ਵਿਆਹ ਦੀ ਮਿਤੀ ਤੋਂ ਇਕ ਮਹੀਨਾ ਪਹਿਲਾਂ ਅਤੇ ਇਕ ਮਹੀਨਾ ਬਾਅਦ ਆਨਲਾਈਨ ਪੋਰਟਲ ’ਤੇ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Amount
  • Aashirwad scheme
  • punjab government
  • ਰਕਮ
  • ਆਸ਼ੀਰਵਾਦ ਸਕੀਮ
  • ਪੰਜਾਬ ਸਰਕਾਰ

ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਲਈ CM ਮਾਨ ਦੀ ਪਤਨੀ ਨੇ ਲੁਧਿਆਣਾ ’ਚ ਲਾਇਆ ਪੱਕਾ ਡੇਰਾ

NEXT STORY

Stories You May Like

  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • pisces zodiac sign will remain weak in terms of health
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਪੱਖੋਂ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • bring these auspicious things into your home in the month of sawan
    ਸਾਵਣ ਦੇ ਮਹੀਨੇ ਘਰ 'ਚ ਲਿਆਓ ਇਹ ਸ਼ੁੱਭ ਚੀਜ਼ਾਂ ! ਹੋਵੇਗਾ ਆਰਥਿਕ ਲਾਭ ਤੇ ਭਗਵਾਨ ਸ਼ੰਕਰ ਦਾ ਮਿਲੇਗਾ ਆਸ਼ੀਰਵਾਦ
  • strict on advertisements made with ai asci releases draft rules will apply
    AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ ਵੀ ਲਾਗੂ ਹੋਵੇਗਾ ਨਿਯਮ
  • manu bhaker expresses concern over protests over alleged exam paper leak
    ਓਲੰਪੀਅਨ ਮਨੂ ਭਾਕਰ ਨੇ ਪ੍ਰੀਖਿਆ ਪੇਪਰ ਕਥਿਤ ਤੌਰ ’ਤੇ ਲੀਕ ਹੋਣ ਦੇ ਵਿਰੋਧ ਪ੍ਰਦਰਸ਼ਨ ’ਤੇ ਚਿੰਤਾ ਜਤਾਈ
  • employment crisis increases for people in china  social security  future
    ਚੀਨ 'ਚ ਲੋਕਾਂ ਲਈ ਵਧਿਆ ਰੁਜ਼ਗਾਰ ਦਾ ਸੰਕਟ, ਸਮਾਜਿਕ ਸੁਰੱਖਿਆ ਅਤੇ ਆਰਥਿਕ ਭਵਿੱਖ ਬਾਰੇ ਵਧੀਆਂ ਚਿੰਤਾਵਾਂ
  • heavy rain and storm alert
    ਅਗਲੇ 3 ਦਿਨਾਂ ਲਈ ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ ਜਾਰੀ, ਉਡਾਣਾਂ ਵੀ ਰੱਦ ! ਚੀਨ 'ਚ ਅਲਰਟ ਜਾਰੀ
  • husband arrested for brutally beating wife
    ਘਰਵਾਲੀ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ ਪਤੀ ਗ੍ਰਿਫ਼ਤਾਰ, ਥਾਣੇ ’ਚ ਲਿਖਤੀ ਤੌਰ ’ਤੇ ਮੰਗੀ ਮੁਆਫ਼ੀ
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
Trending
Ek Nazar
punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed raids businessman  s house in hoshiarpur
      ਹੁਸ਼ਿਆਰਪੁਰ 'ਚ ਕਾਰੋਬਾਰੀ ਦੇ ਘਰ ਈਡੀ ਦੀ ਰੇਡ
    • ex serviceman cheated of rs 4 16 lakh in the name of uk work permit
      UK ਦੇ ਵਰਕ ਪਰਮਿਟ ਦੇ ਨਾਂ ’ਤੇ ਸਾਬਕਾ ਫ਼ੌਜੀ ਨਾਲ 4.16 ਲੱਖ ਦੀ ਠੱਗੀ
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • smuggler arrested with heroin worth crores in amritsar
      ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ...
    • all is well in punjab congress
      ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
    • important news for those registering
      ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
    • 3 people arrested for snatching mobile phones
      ਮੋਬਾਇਲ ਫੋਨ ਖੋਹਣ ਵਾਲੇ 3 ਲੋਕ ਗ੍ਰਿਫ਼ਤਾਰ
    • senior assistant of excise department arrested in punjab
      ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
    • a big problem has arisen in punjab regarding the rc of vehicles
      ਪੰਜਾਬ 'ਚ ਵਾਹਨਾਂ ਦੀ RC ਨੂੰ ਲੈ ਕੇ ਪਿਆ ਵੱਡਾ ਪੰਗਾ! ਟਰਾਂਸਪੋਰਟ ਵਿਭਾਗ ਦੇ...
    • 6 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +