Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:55:08 PM

  • young son  canada visa  incident in canada

    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ...

  • long power cut to be imposed in punjab on august 1

    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ...

  • petrol price rs 125 per liter    government claims

    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ......

  • haryana chief minister nayab singh saini visit in patiala

    ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਜੇ ਨੇ 'ਰਾਜੇ' ਨੂੰ ਪਾਈ ਟੈਂਸ਼ਨ, ਸਿੱਧੂ ਨਾਲ ਜੁੜਿਆ ਕੁਨੈਕਸ਼ਨ

PUNJAB News Punjabi(ਪੰਜਾਬ)

ਰਾਜੇ ਨੇ 'ਰਾਜੇ' ਨੂੰ ਪਾਈ ਟੈਂਸ਼ਨ, ਸਿੱਧੂ ਨਾਲ ਜੁੜਿਆ ਕੁਨੈਕਸ਼ਨ

  • Edited By Babita,
  • Updated: 12 Dec, 2019 03:10 PM
Chandigarh
amrinder singh raja waring
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕਾਂਗਰਸ ਨਾਲ ਨਵਜੋਤ ਸਿੰਘ ਸਿੱਧੂ ਦੀ ਨਾਰਾਜ਼ਗੀ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ 'ਚ ਕੋਈ ਵੱਡਾ ਅਹੁਦਾ ਦੇਣ ਦੀਆਂ ਚਰਚਾਵਾਂ ਨੇ ਇਸ ਸਮੇਂ ਪੂਰਾ ਜ਼ੋਰ ਫੜ੍ਹਿਆ ਹੋਇਆ ਹੈ ਪਰ ਇਸ ਸਬੰਧੀ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 'ਰਾਜੇ' ਮਤਲਬ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟੈਂਸ਼ਨ 'ਚ ਪਾ ਦਿੱਤਾ ਹੈ ਕਿਉਂਕਿ ਇਸ ਗੱਲ ਦਾ ਕੁਨੈਕਸ਼ਨ ਸਿੱਧੂ ਨਾਲ ਜੁੜਿਆ ਹੋਇਆ ਹੈ।

ਅਸਲ 'ਚ ਸਿੱਧੂ ਨੂੰ ਵੱਡਾ ਅਹੁਦਾ ਦੇਣ 'ਤੇ ਜਿੱਥੇ ਵੱਖ-ਵੱਖ ਕਾਂਗਰਸੀਆਂ ਵਲੋਂ ਆਪਣੀ ਰਾਏ ਰੱਖੀ ਜਾ ਰਹੀ ਹੈ, ਉੱਥੇ ਹੀ ਰਾਜਾ ਵੜਿੰਗ ਨੇ ਵੀ ਇੱਛਾ ਜ਼ਾਹਰ ਕੀਤੀ ਹੈ ਕਿ ਕਿਸੇ ਨੂੰ ਕੋਈ ਵੀ ਅਹੁਦਾ ਦਿੱਤਾ ਜਾ ਸਕਦਾ ਹੈ, ਉਨ੍ਹਾਂ ਨੂੰ ਇਤਰਾਜ਼ ਨਹੀਂ ਪਰ ਪਰਫਾਰਮੈਂਸ ਦੇ ਆਧਾਰ 'ਤੇ ਜੇਕਰ ਫੇਰਬਦਲ ਹੁੰਦਾ ਹੈ ਤਾਂ ਇਹ ਉਚਿਤ ਹੋਵੇਗਾ। ਉਨ੍ਹਾਂ ਕਿਹਾ ਕਿ ਮੰਤਰੀਆਂ ਦੇ ਕੰਮ ਦੇ ਆਧਾਰ 'ਤੇ ਫੈਸਲਾ ਕੀਤਾ ਜਾਣਾ ਚਾਹੀਦਾ ਹੈ ਕਿ ਕਿਸ ਦੇ ਕੋਲ ਕਿਹੜਾ ਅਹੁਦਾ ਹੋਣਾ ਚਾਹੀਦਾ ਹੈ, ਜਿਸ ਤੋਂ ਬਾਅਦ ਸ਼ਾਇਦ ਕਿਤੇ ਕੈਪਟਨ ਨੂੰ ਵੀ ਇਹ ਚਿੰਤਾ ਹੋ ਗਈ ਹੋਵੇਗੀ ਕਿ ਕਿਤੇ ਸਿੱਧੂ ਨੂੰ ਵੱਡਾ ਅਹੁਦਾ ਦੇਣ ਤੋਂ ਬਾਅਦ ਰਾਜਾ ਵੜਿੰਗ ਨਾਰਾਜ਼ ਨਾ ਹੋ ਜਾਣ।

ਕੈਬਨਿਟ ਮੰਤਰੀ ਬਣਨ ਨੂੰ ਲੈ ਕੇ ਰਾਜਾ ਵੜਿੰਗ ਨੇ ਸਾਫ ਕਿਹਾ ਕਿ ਉਨ੍ਹਾਂ ਦੀ ਇੱਛਾ ਜ਼ਰੂਰ ਸੀ ਪਰ ਇਸ ਨੂੰ ਲੈ ਕੇ ਕੋਈ ਵਿਰੋਧ ਵੀ ਨਹੀਂ ਹੈ ਕਿ ਮੈਨੂੰ ਮੰਤਰੀ ਬਣਾਇਆ ਜਾਂਦਾ ਹੈ ਜਾਂ ਨਹੀਂ ਪਰ ਰਾਜਾ ਵੜਿੰਗ ਨੇ ਨਾਲ ਹੀ ਇਹ ਵੀ ਕਿਹਾ ਹੈ ਕਿ ਜੇਕਰ ਅਸੀਂ ਜਨਤਾ ਨੂੰ ਚੰਗੀ ਸਰਕਾਰ ਤੇ ਵਧੀਆ ਕੰਮਕਾਜ ਦੇਣਾ ਚਾਹੁੰਦੇ ਹਾਂ ਤਾਂ ਸਾਨੂੰ ਚੰਗੇ ਲੋਕਾਂ ਨੂੰ ਅੱਗੇ ਲੈ ਕੇ ਆਉਣਾ ਚਾਹੀਦਾ ਹੈ।

  • Amrinder Singh Raja Waring
  • Captain Amrinder Singh
  • Navjot Singh Sidhu
  • ਅਮਰਿੰਦਰ ਸਿੰਘ ਰਾਜਾ ਵੜਿੰਗ
  • ਕੈਪਟਨ ਅਮਰਿੰਦਰ ਸਿੰਘ
  • ਨਵਜੋਤ ਸਿੰਘ ਸਿੱਧੂ

ਮਲੇਸ਼ੀਆ 'ਚ ਫਸੀ ਪੰਜਾਬ ਦੀ ਧੀ ਪਰਤੀ ਵਤਨ, ਸੁਣਾਈ ਹੱਡਬੀਤੀ

NEXT STORY

Stories You May Like

  • what is the legal dispute related to the taj mahal
    ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
  • fraud of lakhs of rupees in the name of updating gas connection
    ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
  • prime minister  narendra modi  parampal kaur sidhu
    PM ਮੋਦੀ ਨਾਲ ਪਰਮਪਾਲ ਕੌਰ ਸਿੱਧੂ ਦੀ ਮੁਲਾਕਾਤ, ਭਾਜਪਾ ਨੂੰ ਮਜ਼ਬੂਤ ਕਰਨ ਦਾ ਸੱਦਾ
  • punjab alarm bell for 40 thousand electricity consumers
    ਪੰਜਾਬ : 40 ਹਜ਼ਾਰ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਹੋ ਜਾਣ ਸਾਵਧਾਨ, ਕੁਨੈਕਸ਼ਨ ਕੱਟਣ ਦੀ...
  • kuldeep yadav joins yorkshire for county championship and one day cup
    ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ
  • who is samreen kaur
    ਕੌਣ ਹੈ Samreen Kaur? ਅਰਸ਼ਦੀਪ ਸਿੰਘ ਨਾਲ ਜੁੜਿਆ ਨਾਂ, ਚਰਚਾ 'ਚ ਆਈ ਅਦਾਕਾਰਾ
  • american citizen  waris punjab de  vikramjit singh  nepal border
    ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ ਬੰਦਾ, ਨੇਪਾਲ ਬਾਰਡਰ ਤੋਂ ਪੁਲਸ ਨੇ...
  • grooming gangs pakistan connection
    'ਗ੍ਰੂਮਿੰਗ ਗੈਂਗਸ' ਦੇ 'ਪਾਕਿਸਤਾਨੀ ਕੁਨੈਕਸ਼ਨ' ਨੂੰ ਦਬਾਉਣ ਦੀਆਂ ਕੋਸ਼ਿਸ਼ਾਂ 'ਚ ਬ੍ਰਿਟਿਸ਼ ਪ੍ਰਸ਼ਾਸਨ !
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • chemists warning
      ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ...
    • threat of serious diseases in punjab
      ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ...
    • death of a young man  new marriage  moga police
      ਛੇ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਦਾ ਰੋ...
    • child missing in dera baba nanak
      ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ
    • gursimran mand protest
      "ਮੈਨੂੰ ਆਪਣੇ ਗੰਨਮੈਨਾਂ ਤੋਂ ਖ਼ਤਰਾ...!" ਧਰਨੇ 'ਤੇ ਬੈਠਾ ਐਂਟੀ ਖ਼ਾਲਿਸਤਾਨੀ...
    • lovepreet singh wins silver medal in commonwealth games 2026
      ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ...
    • weather update  rain  imd  alert  thunderstorm
      1,2,3 ਤੇ 4 ਅਗਸਤ ਤੱਕ ਪਵੇਗਾ ਭਾਰੀ ਮੀਂਹ, IMD ਵਲੋਂ ਇਨ੍ਹਾਂ ਸੂਬਿਆਂ ਲਈ...
    • high alert in punjab
      ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
    • punjab schools school fees education department
      ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
    • gang responsible for 26 robberies busted  2 accused arrested
      ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +