ਗਿੱਦੜਬਾਹਾ (ਬਿਊਰੋ)– ਕੈਬਨਿਟ ਮੰਤਰੀ ਰਾਜਾ ਵੜਿੰਗ ਵਿਧਾਨ ਸਭਾ ਚੋਣਾਂ 2022 ’ਚ ਜਿੱਤ ਹਾਸਲ ਕਰ ਚੁੱਕੇ ਹਨ। ਗਿੱਦੜਬਾਹਾ ਤੋਂ ਚੋਣ ਲੜਨ ਵਾਲੇ ਰਾਜਾ ਵੜਿੰਗ ਨੂੰ ਕੁਲ 50168 ਵੋਟਾਂ ਮਿਲੀਆਂ ਹਨ।
ਦੱਸ ਦੇਈਏ ਕਿ ਰਾਜਾ ਵੜਿੰਗ ਨੂੰ 1375 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਹੋਈ ਹੈ। ਉਥੇ ਦੂਜੇ ਨੰਬਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਰਹੇ।
ਡਿੰਪੀ ਢਿੱਲੋਂ ਨੂੰ 48859 ਵੋਟਾਂ ਪਈਆਂ। ਤੀਜੇ ਨੰਬਰ ’ਤੇ ਆਮ ਆਦਮੀ ਪਾਰਟੀ ਦੇ ਪ੍ਰਿਤਪਾਲ ਸ਼ਰਮਾ ਰਹੇ, ਜਿਨ੍ਹਾਂ ਨੂੰ 28251 ਵੋਟਾਂ ਪਈਆਂ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
25 ਸਾਲਾਂ ਤੋਂ ਲੰਬੀ 'ਚ ਜਿੱਤਦੇ ਆ ਰਹੇ 'ਪ੍ਰਕਾਸ਼ ਸਿੰਘ ਬਾਦਲ' ਬੁਰੀ ਤਰ੍ਹਾਂ ਹਾਰੇ, 'ਆਪ' ਦੇ ਗੁਰਮੀਤ ਖੁੱਡੀਆਂ ਜੇਤੂ
NEXT STORY