Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    2:24:50 AM

  • petrol bomb thrown at former bangladesh captain  s house

    ਬੰਗਲਾਦੇਸ਼ ਦੇ ਸਾਬਕਾ ਕਪਤਾਨ ਦੇ ਘਰ 'ਤੇ ਸੁੱਟਿਆ...

  • punjab boy fortune

    ਪੰਜਾਬ: ਬੰਦੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ...

  • bsf action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ...

  • heavy rain alert in 7 districts punjab

    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫ਼ਤਾਰੀ ਜਲਦੀ! ਭਾਬੀ ਕਮਲ ਕੌਰ ਕਤਲ ਕੇਸ 'ਚ SSP ਨੇ ਕੀਤਾ ਖ਼ੁਲਾਸਾ

PUNJAB News Punjabi(ਪੰਜਾਬ)

ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫ਼ਤਾਰੀ ਜਲਦੀ! ਭਾਬੀ ਕਮਲ ਕੌਰ ਕਤਲ ਕੇਸ 'ਚ SSP ਨੇ ਕੀਤਾ ਖ਼ੁਲਾਸਾ

  • Edited By Babita,
  • Updated: 24 Jun, 2025 01:25 PM
Bathinda-Mansa
amritpal mehron s arrest soon
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੈ ਵਰਮਾ) : ਸੋਸ਼ਲ ਮੀਡੀਆ ਇੰਫਲੂਐਂਸਰ ਕੰਜਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਸੰਯੁਕਤ ਅਰਬ ਅਮੀਰਾਤ (UAE) ਤੋਂ ਭਾਰਤ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਗਈ ਹੈ। ਬਠਿੰਡਾ ਪੁਲਸ ਨੇ ਪੰਜਾਬ ਪੁਲਸ ਦੇ ਬਿਊਰੋ ਆਫ ਇਨਵੈਸਟੀਗੇਸ਼ਨ (BOI) ਨੂੰ ਇਕ ਵਿਸਥਾਰਤ ਰਿਪੋਰਟ ਸੌਂਪੀ ਅਤੇ ਮਹਿਰੋਂ ਦੀ ਗ੍ਰਿਫ਼ਤਾਰੀ ਦੀ ਔਪਚਾਰਿਕ ਮੰਗ ਕੀਤੀ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਇਸ ਕਤਲ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ। ਪੁਲਸ ਨੇ 17 ਜੂਨ ਨੂੰ ਸਥਾਨਕ ਅਦਾਲਤ ਤੋਂ ਉਸ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਲਿਆਂਦਾ ਸੀ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਕਤਲ ਦੀ ਜ਼ਿੰਮੇਵਾਰੀ ਲੈਂਦੇ ਹੋਏ ਸੋਸ਼ਲ ਮੀਡੀਆ ’ਤੇ ਵੀਡੀਓ ਅਤੇ ਆਡੀਓ ਕਲਿੱਪਾਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ ’ਚ ਧਮਕੀਆਂ ਅਤੇ ਇਤਰਾਜ਼ਯੋਗ ਟਿੱਪਣੀਆਂ ਵੀ ਸਨ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਰਾਈਵਰਾਂ ਨੇ ਰੂਟ ਹੀ ਬਦਲ ਛੱਡੇ ਤਾਂ ਕਈਆਂ ਨੇ...
ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਕੀਤੀ ਪੁਸ਼ਟੀ
ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਅਸੀਂ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਪੱਤਰ ਭੇਜਿਆ ਹੈ। ਉਸ 'ਚ ਕਤਲ ਅਤੇ ਦੋਸ਼ੀ ਦੀ ਭੂਮਿਕਾ ਨਾਲ ਜੁੜੀਆਂ ਸਾਰੀਆਂ ਜਾਣਕਾਰੀਆਂ ਦਿੱਤੀਆਂ ਗਈਆਂ ਹਨ। ਇਹ ਪੱਤਰ ਇੰਟਰਪੋਲ ਰਾਹੀਂ ਉਸ ਦੀ ਵਿਦੇਸ਼ 'ਚ ਗ੍ਰਿਫ਼ਤਾਰੀ ਲਈ ਮਦਦਗਾਰ ਸਾਬਤ ਹੋਵੇਗਾ ਅਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਹਾਲਾਂਕਿ ਉਨ੍ਹਾਂ ਨੇ ਪੱਤਰ ਦੀ ਵਿਸਥਾਰਤ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ।
ਕਤਲ ਦੀ ਰਾਤ ਅਤੇ ਦੋਸ਼ੀਆਂ ਦੇ ਭੱਜਣ ਦੀ ਘਟਨਾ
ਇਹ ਕਤਲ 9 ਤੇ 10 ਜੂਨ ਦੀ ਦਰਮਿਆਨੀ ਰਾਤ ਨੂੰ ਹੋਇਆ। ਅੰਮ੍ਰਿਤਪਾਲ ਮਹਿਰੋਂ ਨੇ ਆਪਣੇ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਕੰਜਨ ਦਾ ਕਾਰ 'ਚ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਦੀ ਲਾਸ਼ ਭੁੱਚੋ ਸਥਿਤ ਆਦਰਸ਼ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਪਾਰਕਿੰਗ 'ਚ ਸੁੱਟ ਦਿੱਤੀ ਗਈ, ਜੋ ਕਿ 11 ਜੂਨ ਦੀ ਸ਼ਾਮ ਨੂੰ ਮਿਲੀ।

ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਚੌਕੰਨੇ ਰਹਿਣ ਦੀ ਸਲਾਹ! ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ...
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਹਵਾਲਾ
ਪੁਲਸ ਅਨੁਸਾਰ ਕੰਜਨ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦਾ ਹਵਾਲਾ ਦਿੰਦਿਆਂ ਇਹ ਕਤਲ ਕੀਤਾ ਗਿਆ। ਇਸ ਨੂੰ ਗੈਰ-ਕਾਨੂੰਨੀ ਨੈਤਿਕ ਪੁਲਸਿੰਗ ਕਰਾਰ ਦਿੱਤਾ ਗਿਆ ਹੈ।
ਸੋਸ਼ਲ ਮੀਡੀਆ ਅਕਾਊਂਟ ਸਸਪੈਂਡ, ਪਰ ਹਮਦਰਦੀ ਦੀਆਂ ਆਵਾਜ਼ਾਂ ਵੀ
ਭਾਰਤ 'ਚ ਮਹਿਰੋਂ ਨਾਲ ਜੁੜੇ ਘੱਟੋ-ਘੱਟ 4 ਸੋਸ਼ਲ ਮੀਡੀਆ ਪਲੇਟਫਾਰਮ ਬੰਦ ਕਰ ਦਿੱਤੇ ਗਏ ਹਨ। ਇਨ੍ਹਾਂ ਤੋਂ ਨਫ਼ਰਤ ਭਰੇ ਸੁਨੇਹੇ ਅਤੇ ਧਮਕੀਆਂ ਸ਼ੇਅਰ ਕੀਤੀਆਂ ਜਾਂਦੀਆਂ ਸਨ। ਫਿਰ ਵੀ ਪੰਜਾਬ ਅਤੇ ਹਰਿਆਣਾ ਦੇ ਕਈ ਧਾਰਮਿਕ ਆਗੂਆਂ ਅਤੇ ਸੋਸ਼ਲ ਮੀਡੀਆ ਇੰਫਲੂਐਂਸਰਾਂ ਨੇ ਮਹਿਰੋਂ ਦੇ ਹੱਕ 'ਚ ਬਿਆਨ ਦਿੱਤੇ ਹਨ। ਉਨ੍ਹਾਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।
ਹੋਰ ਦੋਸ਼ੀ ਅਤੇ ਜਾਂਚ ਦੀ ਤਰੱਕੀ
ਹੁਣ ਤੱਕ ਇਸ ਮਾਮਲੇ 'ਚ 5  ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ। ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਅੰਮ੍ਰਿਤਪਾਲ ਮਹਿਰੋਂ ਹਾਲੇ ਵੀ UAE ’ਚ ਲੁਕਿਆ ਹੋਇਆ ਹੈ। ਇਕ ਹੋਰ ਦੋਸ਼ੀ ਰਣਜੀਤ ਸਿੰਘ, ਜੋ ਕਿ ਤਰਨਤਾਰਨ ਦਾ ਰਹਿਣ ਵਾਲਾ ਹੈ, ਫ਼ਰਾਰ ਹੈ। ਉਸ ਦੇ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਕਿ ਰਣਜੀਤ ਨੇ ਹੀ ਮਹਿਰੋਂ ਨੂੰ ਅੰਮ੍ਰਿਤਸਰ ਤੱਕ ਪਹੁੰਚਾਇਆ ਸੀ। ਉਸ ਨੂੰ ਛੱਡ ਕੇ ਆਉਣ ਵਾਲੇ ਪੰਜਵੇਂ ਦੋਸ਼ੀ ਦੀ ਪਛਾਣ ਹਾਲੇ ਨਹੀਂ ਹੋਈ। ਐੱਸ. ਐੱਸ. ਪੀ. ਕੌਂਡਲ ਨੇ ਦੱਸਿਆ ਕਿ ਰਣਜੀਤ ਸਿੰਘ ਦੀ ਗ੍ਰਿਫ਼ਤਾਰੀਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਉਸਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 

  • Amritpal Mehron
  • Arrest
  • Bhabi Kamal Kaur
  • Murder Case
  • ਅੰਮ੍ਰਿਤਪਾਲ ਮਹਿਰੋਂ
  • ਗ੍ਰਿਫ਼ਤਾਰੀ
  • ਭਾਬੀ ਕਮਲ ਕੌਰ
  • ਕਤਲ ਕੇਸ

ਕਿਹੜਾ ਮੰਤਰਾਲਾ ਸੰਭਾਲਣਗੇ ਸੰਜੀਵ ਅਰੋੜਾ? ਮਿਲ ਸਕਦੇ ਨੇ ਇਹ ਵਿਭਾਗ

NEXT STORY

Stories You May Like

  • batala police committed to making the city crime and drug free  ssp mehtab
    ਬਟਾਲਾ ਪੁਲਸ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ: SSP ਮਹਿਤਾਬ
  • buying and selling girls under the pretext of doing films
    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ
  • more than 100 suspects rounded up  large quantity of drugs recovered  ssp lamba
    100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ: SSP ਲਾਂਬਾ
  • man killed by attack with iron rod in hoshiarpur
    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕੀਤਾ ਕਤਲ
  • leader balwinder murder case revealed former sho nagara mobile reveals secrets
    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ! ਸਾਬਕਾ SHO ਨਾਗਰਾ ਦੇ ਮੋਬਾਇਲ ਨੇ ਖੋਲ੍ਹੇ ਰਾਜ਼
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • brother in law beheads sister in law over delay in serving food
    ਹੈਵਾਨੀਅਤ ਦੀ ਹੱਦ ਪਾਰ: ਖਾਣਾ ਦੇਣ 'ਚ ਦੇਰੀ ਹੋਣ 'ਤੇ ਦਿਓਰ ਨੇ ਵੱਢਿਆ ਭਾਬੀ ਦਾ ਸਿਰ
  • married woman harassed over dowry demand
    ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਕੀਤਾ ਤੰਗ ਪਰੇਸ਼ਾਨ, ਪਤੀ, ਸੱਸ ਤੇ ਨਨਾਣ ਖ਼ਿਲਾਫ਼ ਕੇਸ ਦਰਜ
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
  • avtar henry junior punjab vidhan sabha
    65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ...
  • woman dies under suspicious circumstances in alawalpur
    ਅਲਾਵਲਪੁਰ ਵਿਖੇ ਸ਼ੱਕੀ ਹਾਲਾਤ 'ਚ ਔਰਤ ਦੀ ਮੌਤ, ਸਹੁਰੇ ਪਰਿਵਾਰ 'ਤੇ ਕਤਲ ਦੇ...
Trending
Ek Nazar
imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain alert in 7 districts punjab
      ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
    • mother and son accident family
      ਕਹਿਰ ਓ ਰੱਬਾ! ਮਾਂ-ਪੁੱਤ ਦੀ ਇਕੱਠਿਆਂ ਦੀ ਮੌਤ, ਉਜੜ ਗਿਆ ਪਰਿਵਾਰ
    • firing in ludhiana
      ਲੁਧਿਆਣਾ ਦੀ ਦਾਣਾ ਮੰਡੀ 'ਚ ਫ਼ਾਇਰਿੰਗ!
    • satnam singh sandhu rajya sabha
      MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਫ਼ਤਿਹਗੜ੍ਹ ਸਾਹਿਬ ਸੜਕੀ ਸੰਪਰਕ...
    • rift in congress
      ਕਾਂਗਰਸ ਦੀ ਮੋਗਾ ਮੀਟਿੰਗ ਦੌਰਾਨ ਵੀ ਲੱਗੇ ਚੰਨੀ ਦੇ ਨਾਅਰੇ
    • big on suspended dig bhullar s bail high court reserves decision
      ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ...
    • charanjit singh channi meeting vich venugopal
      ਚਰਨਜੀਤ ਚੰਨੀ ਦੀ ਹਾਈਕਮਾਂਡ ਨਾਲ ਹੋਈ ਮੀਟਿੰਗ ਮਗਰੋਂ ਸਾਹਮਣੇ ਆਈ ਵੱਡੀ ਅਪਡੇਟ
    • punjab schools holidays in schools
      ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ
    • raja warring  bhupesh baghel  punjab congress
      ਹੁਣ ਮੋਗਾ 'ਚ ਲੱਗੇ ਰਾਜਾ ਵੜਿੰਗ ਤੇ ਭੂਪੇਸ਼ ਬਘੇਲ ਵਿਰੋਧੀ ਪੋਸਟਰ
    • gurdwara sahib  announcement  pathi singh
      ਗੁਰਦੁਆਰੇ ਤੋਂ ਹੋਈ ਅਨਾਊਂਸਮੈਂਟ ਮਗਰੋਂ ਵਿਅਕਤੀ ਨੇ ਚੁੱਕ ਲਿਆ ਵੱਡਾ ਕਦਮ, ਪਾਠੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +