ਅਜਨਾਲਾ/ਅੰਮ੍ਰਿਤਸਰ- ਫਰਵਰੀ 2023 ’ਚ ਅਜਨਾਲਾ ਥਾਣੇ ’ਤੇ ਹਮਲਾ ਕਰਨ ਦੇ ਦੋਸ਼ ਵਿਚ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦੇ ਮੁਖੀ ਲੋਕ ਸਭਾ ਮੈਂਬਰ ਖਡੂਰ ਸਾਹਿਬ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਅਤੇ ਉਸਦੇ ਸਾਥੀਆਂ ’ਤੇ ਥਾਣਾ ਅਜਨਾਲਾ ’ਚ ਮੁਕੱਦਮਾ ਨੰਬਰ 39 ਵਿਚ ਧਾਰਾ 307,353,186 ਤਹਿਤ ਕੀਤੇ ਗਏ ਮੁਕੱਦਮੇ ’ਚ ਸ਼ਾਮਲ ਡਿਬੜੂਗੜ੍ਹ ਜੇਲ੍ਹ ’ਚੋਂ ਲਿਆਂਦੇ ਗਏ ਪਪਲਪ੍ਰੀਤ ਸਿੰਘ ਨੂੰ ਭਾਰੀ ਸੁਰੱਖਿਆ ਪੁਲਸ ਬਲ ਨਾਲ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ 18 ਤਰੀਖ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ
ਇਸ ਮੌਕੇ ਮਾਣਯੋਗ ਅਦਾਲਤ ਨੇ ਪਪਲਪ੍ਰੀਤ ਸਿੰਘ ਨੂੰ 3 ਦਿਨ ਦਾ ਰਿਮਾਂਡ ਦਿੱਤਾ ਹੈ। ਦੱਸ ਦਈਏ ਕਿ ਥਾਣਾ ਅਜਨਾਲਾ 2023 ਫਰਵਰੀ ’ਚ ਕੀਤੇ ਗਏ ਹਮਲੇ ਸੰਬੰਧੀ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਮਨੋਰੰਜਨ ਕਾਲੀਆ ਦੇ ਘਰ ਗ੍ਰਨੇਡ ਸੁੱਟਣ ਵਾਲੇ ਮੁਲਜ਼ਮ 4 ਦਿਨ ਦੇ ਰਿਮਾਂਡ 'ਤੇ, ਵੱਡੇ ਖੁਲਾਸੇ ਹੋਣ ਦੀ ਉਮੀਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵੱਡੀ ਖ਼ਬਰ: ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੀ 'ਸੁਪਰੀਮ' ਰਾਹਤ
NEXT STORY